free electricity Archives - Daily Post Punjabi

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਐਲਾਨ, 1 ਕਰੋੜ ਪਰਿਵਾਰਾਂ ਨੂੰ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ !
ਮੋਦੀ ਸਰਕਾਰ ਦਾ ਆਖਰੀ ਬਜਟ 2.0 ਨਵੀਂ ਸੰਸਦ ‘ਚ ਅੱਜ ਯਾਨੀ ਵੀਰਵਾਰ ਨੂੰ ਆਮ ਚੋਣਾਂ ਤੋਂ ਪਹਿਲਾਂ ਪੇਸ਼ ਕੀਤਾ ਗਿਆ ਹੈ। ਵਿੱਤ ਮੰਤਰੀ ਵੱਲੋਂ ਬਜਟ ਪੇਸ਼ ਕਰਦਿਆਂ ਪ੍ਰਧਾਨ ਮੰਤਰੀ ਸੂਰਯੋਦਯ ਯੋਜਨਾ ਦਾ ਜ਼ਿਕਰ ਕੀਤਾ ਗਿਆ। ਵਿੱਤ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਦੇਸ਼ ਵਿੱਚ 1 ਕਰੋੜ ਲੋਕਾਂ ਨੂੰ 300 ਯੂਨਿਟ ਤੱਕ ਮੁਫਤ ਬਿਜਲੀ ਦਿੱਤੀ ਜਾਵੇਗੀ, ਜਿਨ੍ਹਾਂ ਦੇ ਘਰਾਂ ਵਿੱਚ ਸੋਲਰ ਸਿਸਟਮ ਲਗਾਇਆ ਹੈ।

ਇਹ ਵੀ ਪੜ੍ਹੋ: CM ਭਗਵੰਤ ਮਾਨ ਅੱਜ 518 ਹੋਰ ਉਮੀਦਵਾਰਾਂ ਨੂੰ ਦੇਣਗੇ ਸਰਕਾਰੀ ਨੌਕਰੀਆਂ, ਕਿਹਾ ਮੈਂ ਆਪਣਾ ਫਰਜ਼ ਨਿਭਾਵਾਂਗਾ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਅਯੁੱਧਿਆ ਵਿੱਚ ਰਾਮ ਮੰਦਿਰ ਦੇ ਉਦਘਾਟਨ ਤੋਂ ਬਾਅਦ ਹੀ ਇਸ ਯੋਜਨਾ ਦਾ ਐਲਾਨ ਕੀਤਾ ਸੀ ਅਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ। ਪ੍ਰਧਾਨ ਮੰਤਰੀ ਸੂਰਯੋਦਿਆ ਯੋਜਨਾ ਦੇ ਤਹਿਤ ਦੇਸ਼ ਭਰ ਵਿੱਚ ਇੱਕ ਕਰੋੜ ਘਰਾਂ ਵਿੱਚ ਛੱਤ ਵਾਲੇ ਸੋਲਰ ਪੈਨਲ ਲਗਾਏ ਜਾਣਗੇ । ਇਸ ਯੋਜਨਾ ਤਹਿਤ ਦੇਸ਼ ਦੇ ਗਰੀਬ ਅਤੇ ਮੱਧ ਵਰਗ ਨੂੰ ਪ੍ਰਧਾਨ ਮੰਤਰੀ ਸੂਰਯੋਦਿਆ ਯੋਜਨਾ ਦਾ ਲਾਭ ਮਿਲੇਗਾ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਐਲਾਨ, 1 ਕਰੋੜ ਪਰਿਵਾਰਾਂ ਨੂੰ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ ! appeared first on Daily Post Punjabi.

ਪੰਜਾਬ ‘ਚ 36.65 ਲੱਖ ਖਪਤਕਾਰਾਂ ਨੂੰ ਫ੍ਰੀ ਬਿਜਲੀ, ਇਕ ਸਾਲ ‘ਚ ਜ਼ੀਰੋ ਬਿੱਲ ਵਾਲਿਆਂ ਦੀ ਗਿਣਤੀ 2.89 ਲੱਖ ਵਧੀ
ਹਰ ਮਹੀਨੇ 300 ਯੂਨਿਟ ਬਿਜਲੀ ਫ੍ਰੀ ਪਾਉਣ ਵਾਲੇ ਲੋਕਾਂ ਦੀ ਗਿਣਤੀ ਪੰਜਾਬ ਵਿਚ ਵਧਦੀ ਜਾ ਰਹੀ ਹੈ। ਇਸੇ ਵਜ੍ਹਾ ਨਾਲ ਲੋਕ ਬਿਜਲੀ ਬਿੱਲ ਭਰਨ ਤੋਂ ਬਚ ਰਹੇ ਹਨ। ਦੂਜੇ ਪਾਸੇ ਸਰਕਾਰੀ ਖਜ਼ਾਨੇ ‘ਤੇ ਸਿੱਧਾ ਬੋਝ ਪੈ ਰਿਹਾ ਹੈ। ਇਹ ਗੱਲ ਪਾਵਰਕਾਮ ਦੇ ਭੇਜੇ ਬਿੱਲਾਂ ਤੋਂ ਸਾਫ ਨਜ਼ਰ ਆ ਰਹੀ ਹੈ। ਦਸੰਬਰ 2023 ਤੱਕ 36.65 ਲੱਖ ਲੋਕਾਂ ਦੇ ਜ਼ੀਰੋ ਬਿੱਲ ਆਏ ਸਨ। ਦਸੰਬਰ 2022 ਵਿਚ ਇਹ ਗਿਣਤੀ 33.16 ਲੱਖ ਸੀ।ਇਕ ਸਾਲ ਵਿਚ ਫ੍ਰੀ ਬਿਜਲੀ ਪਾਉਣ ਵਾਲਿਆਂ ਦੀ ਗਿਣਤੀ 2.89 ਲੱਖ ਵਧੀ ਹੈ।

ਬਿਜਲੀ ਵਿਭਾਗ ਵੱਲੋਂ ਘਰੇਲੂ ਮੀਟਰਾਂ ‘ਤੇ ਸਬਸਿਡੀ ਦਿੱਤੀ ਜਾਂਦੀ ਹੈ। ਜਿਹੜੇ ਘਰਾਂ ਵਿਚ ਪਹਿਲਾਂ ਇਕ ਮੀਟਰ ਲੱਗਾ ਸੀ, ਹੁਣ ਉਨ੍ਹਾਂ ਦੀ ਗਿਣਤੀ ਦੋ ਹੋ ਗਈ ਹੈ। ਇਸ ਵਜ੍ਹਾ ਨਾਲ ਉਪਭੋਗਤਾਵਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਦਸੰਬਰ 2023 ਤੱਕ ਸਬਸਿਡੀ ਬਿੱਲ 540.59 ਕਰੋੜ ਰੁਪਏ ਬਣੇ ਹਨ ਜਦੋਂਕਿ ਦਸੰਬਰ 2022 ਤੱਕ 388.28 ਕਰੋੜ ਸੀ।ਇਕ ਸਾਲ ਵਿਚ ਸਬਸਿਡੀ ਬਿੱਲ 152.31 ਕਰੋੜ ਵੱਧ ਗਏ ਹਨ।

ਇਹ ਵੀ ਪੜ੍ਹੋ : ਸ਼ਿਮਲਾ ਤੋਂ ਵੀ ਠੰਡਾ ਰਿਹਾ ਪੰਜਾਬ, ਕੜਾਕੇ ਦੀ ਠੰਡ ‘ਚ ਮਨਾਈ ਜਾਵੇਗੀ ਲੋਹੜੀ, ਸੰਘਣੀ ਧੁੰਦ ਦਾ ਅਲਰਟ ਜਾਰੀ

ਅਗਲੇ ਵਿੱਤੀ ਸਾਲ ਵਿਚ ਪੂਰੇ ਪੰਜਾਬ ਵਿਚ ਸਬਸਿਡੀ ਦਾ ਬਿੱਲ 22 ਹਜ਼ਾਰ ਕਰੋੜ ਰੁਪਏ ਰਹਿਣ ਦਾ ਅਨੁਮਾਨ ਹੈ। ਇਸ ਵਿਚ ਘਰੇਲੂ ਉਪਭੋਗਾਤਾਵਾਂ ਦਾ 9 ਹਜਾਰ ਕਰੋੜ ਦਾ ਬਿੱਲ ਸ਼ਾਮਲ ਹੈ। ਖੇਤੀ ਮੀਟਰਾਂ ਦਾ ਬਿੱਲ 10,000 ਕਰੋੜ ਤੇ ਉਦਯੋਗਿਕ ਸਬਸਿਡੀ 3000 ਕਰੋੜ ਹੋਵੇਗੀ। ਅਜਿਹੇ ਵਿਚ ਪੰਜਾਬ ਸਰਕਾਰ ਨੂੰ ਰੋਜ਼ਾਨਾ ਔਸਨ 60.27 ਕਰੋੜ ਰੁਪਏ ਸਬਸਿਡੀ ਦੇ ਭਰਨੇ ਹੋਣਗੇ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਪੰਜਾਬ ‘ਚ 36.65 ਲੱਖ ਖਪਤਕਾਰਾਂ ਨੂੰ ਫ੍ਰੀ ਬਿਜਲੀ, ਇਕ ਸਾਲ ‘ਚ ਜ਼ੀਰੋ ਬਿੱਲ ਵਾਲਿਆਂ ਦੀ ਗਿਣਤੀ 2.89 ਲੱਖ ਵਧੀ appeared first on Daily Post Punjabi.

ਬਿਜਲੀ ਦੇ ਬਿੱਲ ਜ਼ੀਰੋ ਲਿਆਉਣ ਲਈ ਜੁਗਾੜ: ਦੋ-ਦੋ ਮੀਟਰ ਲਗਵਾਏ, ਫਰਜ਼ੀ ਰੀਡਿੰਗ ਦੇਣ ਵਾਲੇ 24 ਰੀਡਰ ਬਰਖਾਸਤ !
ਮਹਿੰਗੀ ਬਿਜਲੀ ਦਾ ਬੋਝ ਘੱਟ ਕਰਨ ਦੇ ਲਈ ਸਰਕਾਰ ਨੇ ਇੱਕ ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫ਼ਤ ਦੇਣ ਦਾ ਐਲਾਨ ਕੀਤਾ ਸੀ। ਦੋ ਮਹੀਨੇ ਦਾ ਸਰਕਲ ਹੈ, ਇਸ ਲਈ 600 ਯੂਨਿਟ ਮੁਫ਼ਤ ਮਿਲਣ ਲੱਗੇ। ਯੂਨਿਟ ਜ਼ਿਆਦਾ ਖਰਚ ਹੋਣ ‘ਤੇ ਵੀ ਬਿੱਲ ਨਾ ਆਏ, ਇਸਦੇ ਲਈ ਲੋਕਾਂ ਨੇ 2-2 ਮੀਟਰ ਲਗਵਾਉਣ ਦਾ ਜੁਗਾੜ ਕੀਤਾ। ਕੁਝ ਮੀਟਰ ਰੀਡਰ ਲੋਕਾਂ ਨਾਲ ਸੈਟਿੰਗ ਕਰ ਫਰਜ਼ੀ ਰੀਡਿੰਗ ਦੇਣ ਲੱਗੇ। ਖਪਤ ਵਧਣ ਤੇ ਬਿੱਲ ਘਟਣ ਨਾਲ ਵਿਭਾਗ ਦੇ ਠੰਡ ਵਿੱਚ ਹੀ ਪਸੀਨੇ ਛੁੱਟਣ ਲੱਗੇ ਹਨ।

Punjab free electricity

ਮੀਟਰ ਘੱਟ ਪੈਣ ਦੇ ਕਾਰਨ ਫਰੈਸ਼ ਕੁਨੈਕਸ਼ਨ ਵਾਲਿਆਂ ਨੂੰ ਹੀ ਤਰਜੀਹ ਦਿੱਤੀ ਜਾ ਰਹੀ ਹੈ। ਫਰਜ਼ੀ ਰੀਡਿੰਗ ਦੇਣ ਵਾਲੇ 24 ਮੀਟਰ ਰੀਡਰ ਟਰਮੀਨੇਟ ਕੀਤੇ ਗਏ ਹਨ। ਅੰਮ੍ਰਿਤਸਰ ਵਿੱਚ 10, ਫਿਰੋਜ਼ਪੁਰ ਵਿੱਚ 7, ਬਠਿੰਡਾ ਵਿੱਚ 2, ਤਰਨਤਾਰਨ ਵਿੱਚ 5 ਮੀਟਰ ਰੀਡਰਾਂ ‘ਤੇ ਕਾਰਵਾਈ ਕੀਤੀ ਗਈ। ਪਠਾਨਕੋਟ ਵਿੱਚ 13 ਘਰਾਂ ਵਿੱਚੋਂ ਡਬਲ ਮੀਟਰ ਹਟਾ ਕੇ ਸਿੰਗਲ ਕੀਤੇ ਗਏ ਤੇ ਲੋਡ ਵਧਾਇਆ ਗਿਆ। ਗੜਬੜੀ ਹੋਣ ‘ਤੇ ਜੇਈ ਦੀ ਜ਼ਿੰਮੇਵਾਰੀ ਫਿਕਸ ਹੋਵੇਗੀ।

ਇਹ ਵੀ ਪੜ੍ਹੋ: ਚੀਨ ‘ਚ ਕਹਿਰ ਦਾ ਕਾਰਨ ਬਣੇ ਓਮੀਕ੍ਰਾਨ ਸਬ-ਵੈਰੀਐਂਟ BF.7 ਦੇ ਚਾਰ ਮਾਮਲੇ ਭਾਰਤ ‘ਚ ਵੀ ਮਿਲੇ

ਦੱਸ ਦੇਈਏ ਕਿ ਬਿਜਲੀ ਵਿਭਾਗ ਅਨੁਸਾਰ ਹੁਣ ਇੱਕ ਘਰ ਵਿੱਚ ਦੂਜਾ ਮੀਟਰ ਉਦੋਂ ਹੀ ਲੱਗੇਗਾ ਜਦੋਂ ਰਸੋਈ ਲੱਗ ਹੋਵੇਗੀ। ਮਾਲਕ ਨੂੰ ਇਸਦੇ ਲਈ ਨੋ-ਆਬਜੈਕਸ਼ਨ ਦਾ ਘੋਸ਼ਣਾ ਪੱਤਰ ਦੇਣਾ ਪਵੇਗਾ। ਪਤੀ-ਪਤਨੀ ਇੱਕ ਘਰ ਵਿੱਚ ਦੂਜਾ ਕੁਨੈਕਸ਼ਨ ਨਹੀਂ ਲੈ ਸਕਦੇ। ਪਿਤਾ ਆਪਣੇ ਬੇਟੇ ਤੇ ਬੇਟਾ ਆਪਣੇ ਮਾਤਾ-ਪਿਤਾ ਦੇ ਨਾਮ ‘ਤੇ ਘੋਸ਼ਣਾ ਪੱਤਰ ਦੇ ਕੇ ਦੂਜਾ ਕੁਨੈਕਸ਼ਨ ਲੈ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਬਿਜਲੀ ਦੇ ਬਿੱਲ ਜ਼ੀਰੋ ਲਿਆਉਣ ਲਈ ਜੁਗਾੜ: ਦੋ-ਦੋ ਮੀਟਰ ਲਗਵਾਏ, ਫਰਜ਼ੀ ਰੀਡਿੰਗ ਦੇਣ ਵਾਲੇ 24 ਰੀਡਰ ਬਰਖਾਸਤ ! appeared first on Daily Post Punjabi.

ਮੁਫ਼ਤ ਬਿਜਲੀ ਲੈਣ ਵਾਲਿਆਂ ਨੂੰ ਵੱਡਾ ਝਟਕਾ ! ਪਾਵਰਕੌਮ ਨੇ ਇੱਕ ਇਮਾਰਤ ‘ਚ 2 ਮੀਟਰ ਲਾਉਣ ‘ਤੇ ਲਾਈ ਰੋਕ
ਮੁਫਤ ਬਿਜਲੀ ਦੀ ਸਹੂਲਤ ਲੈਣ ਲਈ ਲੋਕਾਂ ਨੇ ਬਹੁਤ ਸਾਰੇ ਜੁਗਾੜ ਨੇ ਲਾਏ ਹੋਏ ਹਨ । ਲੋਕਾਂ ਨੇ ਯੂਨਿਟਾਂ ਘਟਾਉਣ ਲਈ ਘਰਾਂ ਵਿੱਚ ਦੋ-ਦੋ ਮੀਟਰ ਲਵਾ ਲਏ ਹਨ। ਇੱਕ ਘਰ ਵਿੱਚ 2 ਮੀਟਰ ਲਗਵਾ ਕੇ ਮੁਫਤ ਬਿਜਲੀ ਦਾ ਲਾਭ ਲੈ ਰਹੇ ਲੋਕਾਂ ਦੀ ਹੁਣ ਖੈਰ ਨਹੀਂ। ਇਸ ਸਭ ਨਾਲ ਨਜਿੱਠਣ ਲਈ ਪਾਵਰਕੌਮ ਨੇ ਹੁਣ ਨਵਾਂ ਪੈਂਤੜਾ ਅਖਤਿਆਰ ਕੀਤਾ ਹੈ। ਪਾਵਰਕੌਮ ਵੱਲੋਂ ‘ਇੱਕ ਇਮਾਰਤ ਵਿੱਚ ਦੋ ਮੀਟਰ’ ਲਾਉਣ ਦੀ ਪ੍ਰਕਿਰਿਆ ’ਤੇ ਰੋਕ ਲਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਾਵਰਕੌਮ ਨੇ ਹੁਣ ਤੱਕ ਇੱਕ ਇਮਾਰਤ ਵਿੱਚ ਲੱਗੇ ਦੋ ਮੀਟਰਾਂ ਦੀ ਜਾਂਚ ਦਾ ਕੰਮ ਉੱਡਣ ਦਸਤੇ ਨੂੰ ਸੌਂਪ ਦਿੱਤਾ ਹੈ, ਜਿਸ ਦੀ ਰਿਪੋਰਟ ਆਉਣ ਮਗਰੋਂ ਹੀ ਇਹ ਮੀਟਰ ਲਾਉਣ ਸਬੰਧੀ ਫ਼ੈਸਲਾ ਲਿਆ ਜਾਵੇਗਾ।

Electricity department prohibition

ਪਾਵਰਕੌਮ ਨੂੰ ਖ਼ਦਸ਼ਾ ਹੈ ਕਿ ਲੋਕ ਇੱਕ ਇਮਾਰਤ ਵਿੱਚ ਦੋ ਮੀਟਰ ਲਗਵਾ ਕੇ ਸਕੀਮ ਦਾ ਨਾਜਾਇਜ਼ ਫਾਇਦਾ ਚੁੱਕ ਰਹੇ ਹਨ । ਜਿਸ ਕਾਰਨ ਉਡਣ ਦਸਤਾ ਇਹ ਜਾਂਚ ਕਰੇਗਾ ਕਿ ਹੁਣ ਤੱਕ ਮੀਟਰ ਨਿਯਮਾਂ ਅਨੁਸਾਰ ਲੱਗੇ ਹਨ ਜਾਂ ਨਹੀਂ । ਪਾਵਰਕੌਮ ਵੱਲੋਂ ਨਵੇਂ ਮੀਟਰ ਲਗਵਾਉਣ ਦੀਆਂ ਅਰਜ਼ੀ ਲੈ ਕੇ ਆ ਰਹੇ ਲੋਕਾਂ ਨੂੰ ਕਿਹਾ ਜਾ ਰਿਹਾ ਹੈ ਕਿ ਵਿਭਾਗ ਵੱਲੋਂ ਇੱਕ ਇਮਾਰਤ ਵਿੱਚ ਦੋ ਮੀਟਰ ਲਾਉਣ ਵਾਲੀ ਸਕੀਮ ’ਤੇ ਰੋਕ ਲਾ ਦਿੱਤੀ ਗਈ ਹੈ । ਹਾਲਾਂਕਿ ਪਾਵਰਕੌਮ ਦੇ ਇਸ ਫ਼ੈਸਲੇ ਤੋਂ ਲੋਕ ਨਿਰਾਸ਼ ਹਨ ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਵਿਆਹ ‘ਚ ਪੈੱਗ ਲਾਉਣ ਤੋਂ ਬਾਅਦ ਗੱਡੀ ਚਲਾਉਣ ‘ਤੇ ਹੋਵੇਗਾ ਚਲਾਨ

ਇਸ ਸਬੰਧੀ ਪਾਵਰਕੌਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਫ਼ਤ ਬਿਜਲੀ ਦੇ ਐਲਾਨ ਮਗਰੋਂ ਨਵੇਂ ਮੀਟਰ ਲਵਾਉਣ ਵਾਲਿਆਂ ਦੀ ਗਿਣਤੀ ਕਾਫੀ ਵੱਧ ਗਈ ਹੈ। ਉਨ੍ਹਾਂ ਮੁਤਾਬਕ ਇੱਕ ਘਰ ਵਿੱਚ ਦੂਜਾ ਮੀਟਰ ਲਗਾਉਣ ਲਈ ਆਈਆਂ ਅਰਜ਼ੀਆਂ ਸਬੰਧੀ ਨਿਯਮਾਂ ਤਹਿਤ ਵਿਭਾਗ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ ਕਿਉਂਕਿ ਵਿਭਾਗ ਵੱਲੋਂ ‘ਇੱਕ ਘਰ ਵਿੱਚ ਦੋ ਮੀਟਰ ਲਾਉਣ’ ਵਾਲਿਆਂ ਲਈ ਕੁਝ ਸ਼ਰਤਾਂ ਰੱਖੀਆਂ ਗਈਆਂ ਹਨ ।

Electricity department prohibition

ਦੱਸ ਦੇਈਏ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਸੂਬੇ ਵਿੱਚ 600 ਯੂਨਿਟ ਤੱਕ ਬਿਜਲੀ ਮੁਫ਼ਤ ਕਰਨ ਦੇ ਫ਼ੈਸਲੇ ਤੋਂ ਬਾਅਦ ਲੋਕ ਨਵੇਂ ਮੀਟਰ ਲਵਾ ਰਹੇ ਹਨ। ਮਾਨ ਸਰਕਾਰ ਵਲੋਂ 1 ਜੁਲਾਈ ਤੋਂ ਬਿਜਲੀ ਮੁਆਫੀ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਕਈ ਲੋਕਾਂ ਦੇ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਜਿਸ ਕਾਰਨ ਲੋਕ ਮੁਫ਼ਤ ਬਿਜਲੀ ਲੈਣ ਦੇ ਚੱਕਰ ਵਿੱਚ ਇੱਕ ਘਰ ਵਿੱਚ 2-2 ਮੀਟਰ ਲਗਵਾ ਕੇ ਮੁਫ਼ਤ ਬਿਜਲੀ ਲੈ ਰਹੇ ਹਨ । ਪਰ ਹੁਣ ਉਨ੍ਹਾਂ ‘ਤੇ ਸ਼ਿਕੰਜਾ ਕੱਸਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੁਫ਼ਤ ਬਿਜਲੀ ਲੈਣ ਵਾਲਿਆਂ ਨੂੰ ਵੱਡਾ ਝਟਕਾ ! ਪਾਵਰਕੌਮ ਨੇ ਇੱਕ ਇਮਾਰਤ ‘ਚ 2 ਮੀਟਰ ਲਾਉਣ ‘ਤੇ ਲਾਈ ਰੋਕ appeared first on Daily Post Punjabi.

“ਮੁਫ਼ਤ ਨਹੀਂ ਸਸਤੀ ਬਿਜਲੀ ਦਿਓ, ਮੁਫ਼ਤਖੋਰੀ ਲੋਕਾਂ ਨੂੰ ਦੀਵਾਲੀਆਪਨ ਵੱਲ ਲੈ ਜਾਵੇਗੀ” : ਲਕਸ਼ਮੀਕਾਂਤਾ ਚਾਵਲਾ
ਪੰਜਾਬ ਵਿੱਚ ਮਾਨ ਸਰਕਾਰ ਵੱਲੋਂ ਆਪਣੀ ਪਹਿਲੀ ਗਾਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬੀਆਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ। ਸੂਬੇ ਵਿੱਚ ਮੁਫ਼ਤ ਬਿਜਲੀ ਦੇ ਐਲਾਨ ‘ਤੇ ਸੀਨੀਅਰ ਭਾਜਪਾ ਆਗੂ ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਜਨਤਾ ਨੂੰ ਮੁਫਤ ਦੀਆਂ ਚੀਜ਼ਾਂ ਦੀ ਆਦਤ ਪਾਉਂਦੀਆਂ ਹਨ । ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਪੰਜਾਬ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਵਿੱਚ ਵੀ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਮੁਫ਼ਤ ਦੇਣ ਦਾ ਐਲਾਨ ਕਰ ਰਹੀ ਹੈ ਤਾਂ ਜੋ ਆਸਾਨੀ ਨਾਲ ਵੋਟਾਂ ਹਾਸਿਲ ਕੀਤੀਆਂ ਜਾ ਸਕਣ।

Laxmikanta Chawla Advice CM Mann

ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਗੁਆਂਢੀ ਮੁਲਕ ਸ਼੍ਰੀਲੰਕਾ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਕਿਸ ਤਰ੍ਹਾਂ ਰਿਸ਼ਵਤਖੋਰੀ ਅਤੇ ਮੁਫਤਖੋਰੀ ਨੇ ਉਸ ਨੂੰ ਦੀਵਾਲੀਆ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਤੇ ਪਹਿਲਾਂ ਹੀ ਤਿੰਨ ਲੱਖ ਕਰੋੜ ਦਾ ਕਰਜ਼ਾ ਹੈ ਅਤੇ ਹੁਣ ਮੁਫਤ ਬਿਜਲੀ ਦੇਣ ਦੇ ਐਲਾਨ ਨਾਲ ਹੋਰ ਵੀ ਜ਼ਿਆਦਾ ਬੋਝ ਪਵੇਗਾ। ਜਿਸ ਕਾਰਨ ਉਨ੍ਹਾਂ ਨੇ CM ਭਗਵੰਤ ਮਾਨ ਨੂੰ ਕਿਹਾ ਕਿ ਸੂਬੇ ਨੂੰ ਕਰਜ਼ੇ ਵੱਲ ਨਾ ਲਿਜਾਂਦੇ ਹੋਏ ਲੋਕਾਂ ਨੂੰ ਬਿਜਲੀ ਮੁਫਤ ਦੇਣ ਦੀ ਬਜਾਏ ਸਸਤੀ ਦਿਓ ਤੇ ਕੁੰਡੀ ਕਲਚਰ ਨੂੰ ਖਤਮ ਕਰੋ ।

ਇਹ ਵੀ ਪੜ੍ਹੋ: ਪੰਜਾਬੀਆਂ ਲਈ ਮੁਫ਼ਤ ਬਿਜਲੀ ਦਾ ਐਲਾਨ ‘ਆਪ’ ਸਰਕਾਰ ਦਾ ਇਤਿਹਾਸਕ ਕਦਮ : ਕੁਲਤਾਰ ਸੰਧਵਾਂ

ਇਸ ਤੋਂ ਅੱਗੇ ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਪੰਜਾਬ ਵਿੱਚ ਮੁਫ਼ਤ ਬਿਜਲੀ ਦਾ ਐਲਾਨ ਕੈਟੇਗਰੀ ਦੇ ਬਾਹਰ ਵਾਲੇ ਲੱਖਾਂ ਲੋਕਾਂ ਨਾਲ ਮਜ਼ਾਕ ਹੈ। ਜੇਕਰ ਉਨ੍ਹਾਂ ਦਾ ਬਿੱਲ 300 ਯੂਨਿਟ ਦੇ ਇੱਕ ਯੂਨਿਟ ਵੀ ਵੱਧ ਆਉਂਦਾ ਹੈ ਤਾਂ ਉਨ੍ਹਾਂ ਲਈ ਮੁਫਤ ਦੇ ਸਾਰੇ ਫਾਇਦੇ ਖਤਮ ਹੋ ਜਾਣਗੇ । ਜਿਸ ਕਾਰਨ ਲੋਕ 300 ਯੂਨਿਟਾਂ ਵਿੱਚ ਬਿੱਲ ਰੱਖਣ ਲਈ ਬਿਜਲੀ ਚੋਰੀ ਕਰਨਗੇ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਬਿਜਲੀ ਦੀ ਕੀਮਤ ਅਦਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਰਜ਼ੇ ਦੀ ਮਾਰ ਹੇਠ ਦੱਬਿਆ ਇੱਕ ਸੂਬਾ ਲੋਕਾਂ ਨੂੰ ਮੁਫਤ ਵਿੱਚ ਚੀਜ਼ਾਂ ਵੰਡੇਗਾ ਤਾਂ ਇਹ ਸਿੱਧੇ ਤੌਰ ‘ਤੇ ਲੋਕਾਂ ਨੂੰ ਦੀਵਾਲੀਏਪਣ ਵੱਲ ਲੈ ਜਾਵੇਗਾ, ਜੋ ਕਿ ਚੰਗੀ ਗੱਲ ਨਹੀਂ ਹੈ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post “ਮੁਫ਼ਤ ਨਹੀਂ ਸਸਤੀ ਬਿਜਲੀ ਦਿਓ, ਮੁਫ਼ਤਖੋਰੀ ਲੋਕਾਂ ਨੂੰ ਦੀਵਾਲੀਆਪਨ ਵੱਲ ਲੈ ਜਾਵੇਗੀ” : ਲਕਸ਼ਮੀਕਾਂਤਾ ਚਾਵਲਾ appeared first on Daily Post Punjabi.

ਪੰਜਾਬੀਆਂ ਲਈ ਮੁਫ਼ਤ ਬਿਜਲੀ ਦਾ ਐਲਾਨ ‘ਆਪ’ ਸਰਕਾਰ ਦਾ ਇਤਿਹਾਸਕ ਕਦਮ : ਕੁਲਤਾਰ ਸੰਧਵਾਂ
ਪੰਜਾਬ ਵਿੱਚ CM ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਪੰਜਾਬੀਆਂ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ। ਮਾਨ ਸਰਕਾਰ ਦੇ ਇਸ ਫੈਸਲੇ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਤਿਹਾਸਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਲਈ ਮੁਫ਼ਤ ਬਿਜਲੀ ਦਾ ਐਲਾਨ ‘ਆਪ’ ਸਰਕਾਰ ਦਾ ਇੱਕ ਇਤਿਹਾਸਿਕ ਕਦਮ ਹੈ। ਸੰਧਵਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਜੋ ਗਾਰੰਟੀ ਦਿੱਤੀ ਗਈ ਸੀ ਉਸਨੂੰ ‘ਆਪ’ ਸਰਕਾਰ ਵੱਲੋਂ ਇੱਕ ਮਹੀਨੇ ਵਿੱਚ ਹੀ ਪੂਰਾ ਕਰ ਦਿੱਤਾ ਗਿਆ ਹੈ।

Kultar singh sandhwan on free electricity

ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਦਾ ਹਰ ਪਾਸੇ ਸਵਾਗਤ ਹੋ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦਿਆਂ ‘ਤੇ ਖਰਾ ਉਤਰੇਗੀ ਤੇ ਕੀਤੇ ਗਏ ਹਰ ਵਾਅਦੇ ਤੇ ਗਾਰੰਟੀ ਨੂੰ ਪੂਰਾ ਕਰੇਗੀ । ਇਸ ਸਬੰਧੀ ਕੁਲਤਾਰ ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਵਾਇਤੀ ਪਾਰਟੀਆਂ ਤੋਂ ਉਲਟ ਮੁੱਢਲੇ ਪੜਾਅ ਵਿੱਚ ਹੀ ਵਾਅਦੇ ਪੂਰੇ ਕਰਨ ਦੀ ਸ਼ੁਰੂਆਤ ਇੱਕ ਸ਼ੁਭ ਸੰਕੇਤ ਹੈ।

ਇਹ ਵੀ ਪੜ੍ਹੋ: CM ਮਾਨ ਤੇ ਕਿਸਾਨਾਂ ਦੀ ਮੀਟਿੰਗ ‘ਚ ਵੱਡੇ ਫ਼ੈਸਲੇ, ਕਣਕ ‘ਤੇ ਬੋਨਸ ਸਣੇ ਮੱਕੀ, ਬਾਸਮਤੀ ‘ਤੇ ਮਿਲੇਗਾ MSP

ਉਨ੍ਹਾਂ ਅੱਗੇ ਕਿਹਾ ਕਿ ਦੋ ਮਹੀਨਿਆਂ ਵਿੱਚ 600 ਯੂਨਿਟ ਮੁਫਤ ਬਿਜਲੀ ਮਿਲਣ ਨਾਲ ਗਰੀਬ ਅਤੇ ਕਿਰਤੀ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ । ਨਾਲ ਹੀ, ਆਮ ਲੋਕਾਂ ਨੂੰ ਬਿਜਲੀ ਦੀ ਬਚਤ ਕਰਨ ਲਈ ਵੀ ਪ੍ਰੇਰਿਤ ਕਰੇਗੀ । ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਕਲਿਆਣਕਾਰੀ ਯੋਜਨਾਵਾਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ ਅਤੇ ਸੂਬੇ ਨੂੰ ਹਰ ਤਰ੍ਹਾਂ ਨਾਲ ਬਿਹਤਰ ਬਣਾਇਆ ਜਾਵੇਗਾ ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਪੰਜਾਬੀਆਂ ਲਈ ਮੁਫ਼ਤ ਬਿਜਲੀ ਦਾ ਐਲਾਨ ‘ਆਪ’ ਸਰਕਾਰ ਦਾ ਇਤਿਹਾਸਕ ਕਦਮ : ਕੁਲਤਾਰ ਸੰਧਵਾਂ appeared first on Daily Post Punjabi.

1 ਜੁਲਾਈ ਤੋਂ ਹਰ ਘਰ ਨੂੰ ਫ੍ਰੀ ਮਿਲੇਗੀ 300 ਯੂਨਿਟ ਬਿਜਲੀ, ਜ਼ਿਆਦਾ ਖਰਚ ਹੋਈ ਤਾਂ ਦੇਣਾ ਪਵੇਗਾ ਪੂਰਾ ਬਿੱਲ!
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਇਸ ਦੀ ਸ਼ੁਰੂਆਤ 1 ਜੁਲਾਈ ਤੋਂ ਹੋਵੇਗੀ। ਉਨ੍ਹਾਂ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਇਸ ਵਿੱਚ ਕੋਈ ਕੈਟੇਗਰੀ ਨਹੀਂ ਹੋਵੇਗੀ। ਗਰੀਬ ਤੋਂ ਲੈ ਕੇ ਅਮੀਰ ਪਰਿਵਾਰਾਂ ਨੂੰ 2 ਮਹੀਨੇ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਜਿਸ ਪਰਿਵਾਰ ਦਾ ਬਿੱਲ 2 ਮਹੀਨੇ ਵਿੱਚ 600 ਯੂਨਿਟ ਤੋਂ ਵੱਧ ਆਵੇਗਾ, ਉਸ ਨੂੰ ਪੂਰਾ ਬਿਲ ਦੇਣਾ ਪਵੇਗਾ ।

Bhagwant mann govt announces

ਹਾਲਾਂਕਿ ਪਹਿਲਾਂ ਤੋਂ 200 ਯੂਨਿਟ ਛੋਟ ਲੈ ਰਹੇ SC, BC ਅਤੇ ਗਰੀਬੀ ਰੇਖਾ ਤੋਂ ਹੇਠਾਂ BPL ਪਰਿਵਾਰਾਂ ਨੂੰ ਹੁਣ ਹਰ ਮਹੀਨੇ 300 ਯੂਨਿਟ ਬਿਜਲੀ ਫ੍ਰੀ ਮਿਲੇਗੀ । ਉਸ ਦੇ ਉਪਰ ਉਹ ਜਿੰਨੀ ਵੀ ਬਿਜਲੀ ਖਰਚ ਕਰਨਗੇ, ਉਨ੍ਹਾਂ ਨੂੰ ਸਿਰਫ ਉਸ ਦਾ ਹੀ ਬਿੱਲ ਦੇਣਾ ਪਵੇਗਾ। ਮਤਲਬ ਉਨ੍ਹਾਂ ਨੂੰ ਪੂਰਾ ਬਿੱਲ ਨਹੀਂ ਭਰਨਾ ਪਵੇਗਾ। ਮਾਨ ਨੇ ਕਿਹਾ ਕਿ ਕਿਸੇ ਵੀ ਸਰਕਾਰ ਕੋਲ ਪੈਸਿਆਂ ਦੀ ਕਮੀ ਨਹੀਂ ਹੁੰਦੀ ਸਿਰਫ ਨੀਅਤ ਸਾਫ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਵੱਡਾ ਐਲਾਨ ਅੱਜ, 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫਤ ਬਿਜਲੀ

ਇਸ ਤੋਂ ਇਲਾਵਾ ਸਰਕਾਰ ਵਪਾਰਕ ਅਤੇ ਉਦਯੋਗਿਕ ਬਿਜਲੀ ਦੇ ਰੇਟ ਨਹੀਂ ਵਧਾਏਗੀ। ਇਸ ਦੇ ਨਾਲ ਹੀ ਕਿਸਾਨਾਂ ਨੂੰ ਮੁਫਤ ਬਿਜਲੀ ਵੀ ਮਿਲਦੀ ਰਹੇਗੀ । ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ 2 ਕਿਲੋਵਾਟ ਦਾ ਲੋਡ ਰੱਖਣ ਵਾਲੇ ਪਰਿਵਾਰਾਂ ਦੇ 31 ਦਸੰਬਰ 2021 ਤੱਕ ਦੇ ਸਾਰੇ ਪੁਰਾਣੇ ਬਿੱਲ ਮੁਆਫ ਕਰ ਦਿੱਤੇ ਗਏ ਹਨ । ਸੀਐਮ ਮਾਨ ਨੇ ਇਹ ਐਲਾਨ ਪੀਐਸਟੀਸੀਐਲ ਵਿਚ ਭਰਤੀ 718 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ ਕੀਤਾ । ਉਨ੍ਹਾਂ ਕਿਹਾ ਕਿ ਸਰਕਾਰਾਂ ਕੋਲ ਪੈਸੇ ਦੀ ਕਮੀ ਨਹੀਂ ਨੀਅਤ ਦੀ ਕਮੀ ਹੁੰਦੀ ਹੈ।

Bhagwant mann govt announces

ਇਸ ਤੋਂ ਅੱਗੇ CM ਮਾਨ ਨੇ ਕਿਹਾ ਕਿ ਪੰਜਾਬ ’ਤੇ 3 ਲੱਖ ਕਰੋੜ ਦਾ ਕਰਜ਼ਾ ਹੈ। ਇਹ ਗਿਆ ਕਿੱਥੇ? ਪੰਜਾਬ ਵਿੱਚ ਕੋਈ ਨਵਾਂ ਕਾਲਜ, ਸਕੂਲ, ਹਸਪਤਾਲ ਜਾਂ ਯੂਨੀਵਰਸਿਟੀ ਤਾਂ ਬਣੀ ਨਹੀਂ ਅਤੇ ਸੜਕਾਂ ਵੀ ਪ੍ਰਾਈਵੇਟ ਕੰਪਨੀਆਂ ਬਣਾਉਂਦੀਆਂ ਹਨ ਪਰ ਇਹ ਕਰਜ਼ਾ ਕਿੱਥੇ ਗਿਆ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸਭ ਪਤਾ ਹੈ ਕਿ ਇਹ ਕਰਜ਼ਾ ਕਿੱਥੇ ਹੈ, ਜਿਸ ਦੀ ਰਿਕਵਰੀ ਕੀਤੀ ਜਾਵੇਗੀ। ਜਨਤਾ ਦੇ ਪੈਸੇ ਨੂੰ ਇੰਝ ਹੀ ਨਹੀਂ ਛੱਡਿਆ ਜਾ ਸਕਦਾ। ਲੋਕਾਂ ਦਾ ਪੈਸਾ ਲੋਕਾਂ ’ਤੇ ਹੀ ਖਰਚ ਕੀਤਾ ਜਾਵੇਗਾ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post 1 ਜੁਲਾਈ ਤੋਂ ਹਰ ਘਰ ਨੂੰ ਫ੍ਰੀ ਮਿਲੇਗੀ 300 ਯੂਨਿਟ ਬਿਜਲੀ, ਜ਼ਿਆਦਾ ਖਰਚ ਹੋਈ ਤਾਂ ਦੇਣਾ ਪਵੇਗਾ ਪੂਰਾ ਬਿੱਲ! appeared first on Daily Post Punjabi.

‘ਆਪ’ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇ ਐਲਾਨ ‘ਤੇ ਬੋਲੇ ਵੜਿੰਗ, ਕਿਹਾ-“ਸ਼ਰਤਾਂ ਤੋਂ ਬਾਅਦ ਪਤਾ ਚੱਲੇਗੀ ਸੱਚਾਈ”
ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਅੱਜ ਪੂਰਾ ਇੱਕ ਮਹੀਨਾ ਹੋ ਗਿਆ ਹੈ ਅਤੇ ਇਸ ਦੇ ਚਲਦੇ ਹੀ ਕਿਹਾ ਜਾ ਰਿਹਾ ਹੈ ਕਿ ਸਰਕਾਰ ਵੱਲੋਂ 1 ਜੁਲਾਈ ਤੋਂ ਪੰਜਾਬ ਵਿਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ । ਇਸਦੇ ਨਾਲ ਹੀ ਸਰਕਾਰ ਨੇ ਆਪਣਾ ਇੱਕ ਮਹੀਨੇ ਦਾ ਰਿਪੋਰਟ ਕਾਰਡ ਵੀ ਪੇਸ਼ ਕੀਤਾ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਹੁਣ ਤੱਕ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਕਿਹੜੇ ਵਾਅਦੇ ਪੂਰੇ ਕੀਤੇ ਹਨ। ਸਰਕਾਰ ਵਲੋਂ ਬਿਜਲੀ ਮੁਫ਼ਤ ਦੇਣ ਵਾਲੇ ਫੈਸਲੇ ‘ਤੇ ਕਈ ਕਾਂਗਰਸ ਦੇ ਆਗੂਆਂ ਨੇ ਆਪੋ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

Raja warring targets AAP on free electricity

ਦੱਸ ਦੇਈਏ ਕਿ ‘ਆਪ’ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇ ਐਲਾਨ ‘ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ 300 ਯੂਨਿਟ ਮੁਫਤ ਬਿਜਲੀ ਦੀ ਸੱਚਾਈ ਇਸ ਨਾਲ ਜੁੜੇ ਵੇਰਵਿਆਂ ਅਤੇ ਸ਼ਰਤਾਂ ‘ਤੇ ਪਰਖੀ ਜਾਵੇਗੀ। PSPCL ਨੂੰ ਸ਼ੁਭਕਾਮਨਾਵਾਂ ਜਿਸ ਨੇ ਕਿਸੇ ਤਰ੍ਹਾਂ ਬਚਣਾ ਹੈ।

ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਵੱਡਾ ਐਲਾਨ ਅੱਜ, 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫਤ ਬਿਜਲੀ

ਇਸ ਤੋਂ ਅੱਗੇ ਵੜਿੰਗ ਨੇ ਕਿਹਾ ਕਿ ਹੁਣ ਹੁਣ ਪਾਵਰਕਾਮ ਨੂੰ ਕਿਸੇ ਤਰ੍ਹਾਂ ਜ਼ਿੰਦਾ ਰਹਿਣਾ ਹੈ। ਅਜਿਹਾ ਇਸ ਲਈ ਕਿਉਂਕਿ ਬਿਜਲੀ ਦਾ ਬੋਝ ਪਾਵਰਕਾਮ ‘ਤੇ ਪਵੇਗਾ। ਉੱਥੇ ਹੀ ਕਈ ਸਰਕਾਰੀ ਵਿਭਾਗ ਬਿਜਲੀ ਬਿਲ ਤੇ ਖੁਦ ਸਰਕਾਰ ਵੀ ਸਬਸਿਡੀ ਦੇ ਕਰੋੜਾਂ ਰੁਪਏ ਅਦਾ ਨਹੀਂ ਕਰ ਰਹੀ।

Raja warring targets AAP on free electricity

ਉੱਥੇ ਹੀ ਦੂਜੇ ਪਾਸੇ ਇਸ ਐਲਾਨ ਦਾ ਸਵਾਗਤ ਕਰਦਿਆਂ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਕੁਝ ਸਵਾਲ ਖੜ੍ਹੇ ਕੀਤੇ ਹਨ। ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਭਗਵੰਤ ਮਾਨ ਦਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਪੂਰਾ ਕਰਨ ਦਾ ਸਵਾਗਤ ਕਰਦਾ ਹਾਂ ਪਰ 1 ਜੁਲਾਈ ਤੱਕ ਇੰਤਜ਼ਾਰ ਕਿਉਂ? ਕੀ ਵਿੱਤੀ ਪ੍ਰਬੰਧਨ ਵਿੱਚ ਕੋਈ ਸਮੱਸਿਆ ਹੈ?

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ‘ਆਪ’ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇ ਐਲਾਨ ‘ਤੇ ਬੋਲੇ ਵੜਿੰਗ, ਕਿਹਾ-“ਸ਼ਰਤਾਂ ਤੋਂ ਬਾਅਦ ਪਤਾ ਚੱਲੇਗੀ ਸੱਚਾਈ” appeared first on Daily Post Punjabi.

ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪੰਜਾਬ ‘ਚ ਲੱਗਣਗੇ ਪ੍ਰੀਪੇਡ ਮੀਟਰ, 300 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ ਵੀ ਹੋਵੇਗਾ ਪੂਰਾ
ਕੇਂਦਰ ਸਰਕਾਰ ਨੇ ਪੰਜਾਬ ਵਿੱਚ ਬਣੀ ਨਵੀਂ ਸਰਕਾਰ ਲਈ ਨਵਾਂ ਫਰਮਾਨ ਜਾਰੀ ਕੀਤਾ ਹੈ। ਦਰਅਸਲ, ਮੋਦੀ ਸਰਕਾਰ ਵੱਲੋਂ ਪੰਜਾਬ ਵਿੱਚ ਬਿਜਲੀ ਦੇ ‘ਪ੍ਰੀਪੇਡ ਸਮਾਰਟ ਮੀਟਰ’ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕੇਂਦਰ ਦੇ ਇਸ ਫਰਮਾਨ ਤੋਂ ਬਾਅਦ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਵਿੱਚ ਅਗਲੇ ਤਿੰਨ ਮਹੀਨਿਆਂ ਦੌਰਾਨ 85000 ਪ੍ਰੀਪੇਡ ਬਿਜਲੀ ਮੀਟਰ ਲਗਾਏ ਜਾਣਗੇ ਪਰ ਇਸ ਦੌਰਾਨ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਕੀਤੇ ਵਾਅਦਿਆਂ ਅਨੁਸਾਰ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫ਼ਤ ਵੀ ਦਿੱਤੀ ਜਾਵੇਗੀ ।

Mann government big decision

ਉਨ੍ਹਾਂ ਦੱਸਿਆ ਕਿ ਪ੍ਰੀਪੇਡ ਮੀਟਰ ਲਾਉਣ ਤੋਂ ਬਾਅਦ ਪ੍ਰੀਪੇਡ ਬਿਜਲੀ ਮੀਟਰਾਂ ਦੀ ਲਾਗਤ ਪੰਜਾਬ ਸਰਕਾਰ ਸਹਿਣ ਕਰੇਗੀ। ਇਸ ਦੌਰਾਨ ਪੰਜਾਬ ਦੇ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਹਰਭਜਨ ਸਿੰਘ ਈਟੀਓ ਬਿਜਲੀ ਦੀ ਵੱਧ ਖਪਤ ਬਾਰੇ ਕਿਹਾ ਕਿ ਪੰਜਾਬ ਦੂਜੇ ਰਾਜਾਂ ਤੋਂ ਬਿਜਲੀ ਖਰੀਦੇਗਾ ਪਰ ਪੰਜਾਬ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬਿਜਲੀ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਨੇ ਤਿਆਰੀਆਂ ਕਰ ਲਈਆਂ ਗਈਆਂ ਹਨ।

ਇਹ ਵੀ ਪੜ੍ਹੋ: ‘MLA ਬਣਨਾ ਸੇਵਾ ਆ, ਪੈਨਸ਼ਨ ਲੈਣਾ ਸਿਰਫ਼ ਨੌਕਰੀ ਵਾਲਿਆਂ ਦਾ ਹੱਕ’- ਪ੍ਰਕਾਸ਼ ਸਿੰਘ ਬਾਦਲ

ਦੱਸ ਦੇਈਏ ਕਿ CM ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਕੇਂਦਰ ਸਰਕਾਰ ਵੱਲੋਂ ਝਟਕਾ ਦਿੰਦੇਅੰਬ ਪੰਜਾਬ ਵਿੱਚ 3 ਮਹੀਨੇ ਦੇ ਅੰਦਰ 85 ਹਜ਼ਾਰ ਸਮਾਰਟ ਪ੍ਰੀ-ਪੇਡ ਮੀਟਰ ਲਾਉਣ ਲਈ ਕਿਹਾ ਗਿਆ ਹੈ। ਜੇ ਕੇਂਦਰ ਸਰਕਾਰ ਦੇ ਫਰਮਾਨ ਅਨੁਸਾਰ ਮੀਟਰ ਨਾ ਲਗਾਏ ਗਏ ਤਾਂ ਕੇਂਦਰ ਵੱਲੋਂ ਬਿਜਲੀ ਸੁਧਾਰ ਫੰਡ ਰੋਕਣ ਦੀ ਚਿਤਾਵਨੀ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪੰਜਾਬ ‘ਚ ਲੱਗਣਗੇ ਪ੍ਰੀਪੇਡ ਮੀਟਰ, 300 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ ਵੀ ਹੋਵੇਗਾ ਪੂਰਾ appeared first on Daily Post Punjabi.