free masks distributed Archives - Daily Post Punjabi

ਜਵੱਦੀ ਹੈਲਥ ਸੈਂਟਰ ‘ਚ ਦੌਰਾ ਕਰਨ ਪਹੁੰਚੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ
ludhiana masks distributed free: ਲੁਧਿਆਣਾ ‘ਚ ਖਤਰਨਾਕ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਲਗਾਤਾਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਇੱਥੇ ਮਿਸ਼ਨ ਫਤਹਿ ਤਹਿਤ ਜਰੂਰਤਮੰਦਾਂ ਨੂੰ ਮਾਸਕ ਵੰਡਣ ਦਾ ਉਪਰਾਲਾ ਸ਼ੁਰੂ ਕੀਤਾ ਗਿਆ, ਜਿਸ ਦੀ ਸ਼ੁਰੂਆਤ ਲੁਧਿਆਣਾ ਜ਼ਿਲ੍ਹੇ ‘ਚ ਕੀਤੀ ਗਈ ਹੈ। ਦਰਅਸਲ ਇੱਥੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜਵੱਦੀ ਖੇਤਰ ‘ਚ ਜਰੂਰਤਮੰਦਾਂ ਨੂੰ ਮਾਸਕ ਵੰਡੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਥੇ ਕੋਰੋਨਾ ਨਾਲ ਨਜਿੱਠਣ ਲਈ ਜਵੱਦੀ ਕਮਿਊਨਿਟੀ ਹੈਲਥ ਸੈਂਟਰ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸੀ।

ludhiana masks distributed free

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦਾ ਟੈਸਟ ਪੋਜ਼ਟਿਵ ਆਉਂਦਾ ਹੈ ਤਾਂ ਬਿਲਕੁਲ ਵੀ ਨਾ ਘਬਰਾਉਣ ਕਿਉਂਕਿ ਸਰਕਾਰੀ ਅਤੇ ਨਿੱਜੀ ਹਸਪਤਾਲ ਮਰੀਜ਼ਾਂ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਕੋਰੋਨਾ ਦੇ ਕਿਸੇ ਵੀ ਤਰ੍ਹਾਂ ਦੇ ਲੱਛਣ ਮਹਿਸੂਸ ਕਰਨ ‘ਤੇ ਤੁਰੰਤ ਆਪਣੇ ਨੇੜਲੇ ਟੈਸਟਿੰਗ ਸੈਂਟਰ ਜਾ ਕੇ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਕਿਸੇ ਵੀ ਕੀਮਤ ‘ਤੇ ਜਾਂਚ ਕਰਾਉਣ ‘ਚ ਦੇਰੀ ਨਾ ਕਰਨ।

ludhiana masks distributed free

ਦੱਸਣਯੋਗ ਹੈ ਕਿ ਪੰਜਾਬ ਭਰ ‘ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪ੍ਰਸ਼ਾਸਨ ਵੱਲੋਂ ਵਿਗੜਦੇ ਹਾਲਾਤਾਂ ਨੂੰ ਕੰਟਰੋਲ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਮਿਸ਼ਨ ਫਤਹਿ ਦੀ ਸ਼ੁਰੂਆਤ ਕੀਤੀ ਸੀ, ਜਿਸ ਦੇ ਤਹਿਤ ਪੰਜਾਬ ਭਰ ‘ਚ 10 ਲੱਖ ਮਾਸਕ ਵੰਡਣ ਦਾ ਉਦੇਸ਼ ਰੱਖਿਆ ਗਿਆ ਹੈ। ਇਸ ਦੇ ਤਹਿਤ 80,000 ਮਾਸਕ ਇਕੱਲੇ ਲੁਧਿਆਣਾ ਜ਼ਿਲ੍ਹੇ ‘ਚ ਵੰਡ ਦਿੱਤੇ ਗਏ ਹਨ।

The post ਜਵੱਦੀ ਹੈਲਥ ਸੈਂਟਰ ‘ਚ ਦੌਰਾ ਕਰਨ ਪਹੁੰਚੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ appeared first on Daily Post Punjabi.