free raashan Archives - Daily Post Punjabi

ਪੰਜਾਬ : ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤੋਂ ਵਾਂਝੇ ਲਾਭਪਾਤਰੀਆਂ ਨੂੰ ਹੁਣ ਮਿਲੇਗਾ ਮੁਫਤ ਅਨਾਜ
Beneficiaries deprived of PMGKY : ਪੰਜਾਬ ਵਿੱਚ ਹੁਣ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ (ਪੀ.ਐੱਮ.ਜੀ.ਕੇ.ਵਾਈ.) ਤੋਂ ਵਾਂਝੇ ਲਾਭਪਾਤਰੀਆਂ ਨੂੰ ਮੁਫਤ ਵਿੱਚ ਅਨਾਜ ਪ੍ਰਾਪਤ ਕਰ ਸਕਣਗੇ। ਪੰਜਾਬ ਸਰਕਾਰ ਨੇ ਅਜਿਹੇ ਵਾਂਝੇ ਲਾਭਪਾਤਰੀਆਂ ਨੂੰ ਅਨਾਜ ਮੁਹੱਈਆ ਕਰਾਉਣ ਲਈ ਰਾਜ ਦੁਆਰਾ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਪੇਸ਼ ਕੀਤੀ ਹੈ। ਮੰਤਰੀਆਂ ਅਤੇ ਵਿਧਾਇਕਾਂ ਦੀ ਸਬ-ਕਮੇਟੀ ਦੀ ਮੀਟਿੰਗ ਵਿੱਚ ਇਹ ਯੋਜਨਾ 5 ਜਨਵਰੀ ਤੋਂ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ।

Beneficiaries deprived of PMGKY

ਯੋਜਨਾ ਦੇ ਸਫਲਤਾਪੂਰਵਕ ਸੰਚਾਲਨ ਲਈ ਗਠਿਤ ਕੀਤੀ ਗਈ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਸਬ-ਕਮੇਟੀ ਦੀ ਮੀਟਿੰਗ ਬੁੱਧਵਾਰ ਨੂੰ ਹੋਈ। ਮੀਟਿੰਗ ਵਿੱਚ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਸਬ ਕਮੇਟੀ ਮੈਂਬਰ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਸੁੰਦਰ ਸ਼ਾਮ ਅਰੋੜਾ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਮਦਨ ਲਾਲ ਜਲਾਲਪੁਰ, ਪ੍ਰੀਤਮ ਸਿੰਘ ਕੋਟਭਾਈ, ਦਵਿੰਦਰ ਸਿੰਘ ਘੁਬਾਇਆ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸ਼ਾਮਲ ਹੋਏ। ਸਪਲਾਈ ਕੇ.ਏ.ਪੀ. ਸਿਨਹਾ, ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਅਤੇ ਅਨੰਦਿਤਾ ਮਿੱਤਰਾ ਡਾਇਰੈਕਟਰ ਸਿਵਲ ਸਪਲਾਈ ਸ਼ਾਮਲ ਹੋਏ।

Beneficiaries deprived of PMGKY

ਮੀਟਿੰਗ ਤੋਂ ਬਾਅਦ ਮੰਤਰੀ ਆਸ਼ੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅਨਾਜ ਯੋਜਨਾ ਤਹਿਤ ਰਾਜ ਸਰਕਾਰ ਵੱਲੋਂ 1.41 ਕਰੋੜ ਲੋੜਵੰਦਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ। ਹੁਣ ਤੱਕ, ਪੰਜਾਬ ਵਿੱਚ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅਨਾਜ ਯੋਜਨਾ ਦੇ ਤਹਿਤ ਰਾਜ ਦੇ ਅਨਾਜ ਦਾ 92.35 ਪ੍ਰਤੀਸ਼ਤ ਲਾਭਪਾਤਰੀਆਂ ਨੂੰ ਵੰਡਿਆ ਜਾ ਚੁੱਕਾ ਹੈ। ਇਸ ਮੌਕੇ ਸਬ ਕਮੇਟੀ ਦੇ ਮੈਂਬਰਾਂ ਵੱਲੋਂ ਸਮਾਰਟ ਰੈਸ਼ਨ ਕਾਰਡ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਗਿਆ।

The post ਪੰਜਾਬ : ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤੋਂ ਵਾਂਝੇ ਲਾਭਪਾਤਰੀਆਂ ਨੂੰ ਹੁਣ ਮਿਲੇਗਾ ਮੁਫਤ ਅਨਾਜ appeared first on Daily Post Punjabi.

ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ 18806 ਲਾਭਪਾਤਰੀਆਂ ਨੂੰ ਮੁਫ਼ਤ ਕਣਕ ਤੇ ਦਾਲ ਮੁਹੱਈਆ
Pradhan Mantri Garib Kalyan Ann Yojana: ਜਲੰਧਰ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਕਡਾਊਨ ਦੌਰਾਨ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਅੱਜ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ 18806 ਯੋਗ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਅਤੇ ਦਾਲ ਵੰਡੀ ਗਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਹਦਾਇਤਾਂ ’ਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਗ਼ਰੀਬ ਪਰਿਵਾਰਾ ਨੂੰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ 2820.90 ਕੁਇੰਟਲ ਕਣਕ ਅਤੇ 154.05 ਕੁਇੰਟਲ ਦਾਲ ਮੁਫ਼ਤ ਵੰਡੀ ਗਈ ।

Pradhan Mantri Garib Kalyan Ann Yojana

ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਹਰ ਯੋਗ ਲਾਭਪਾਤਰੀ ਨੂੰ 5 ਕਿਲੋ ਮੁਫ਼ਤ ਕਣਕ ਅਤੇ 1 ਕਿਲੋ ਮੁਫ਼ਤ ਦਾਲ ਇੱਕ ਮਹੀਨੇ ਦੇ ਹਿਸਾਬ ਨਾਲ ਤਿੰਨ ਮਹੀਨੇ ਲਈ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਨੇ ਅੱਗੇ ਦੱਸਿਆ ਕਿ 15 ਕਿਲੋ ਕਣਕ ਅਤੇ 3 ਕਿਲੋ ਦਾਲ (ਪਰਿਵਾਰ ਦੇ ਮੈਂਬਰਾਂ ਦੀ ਗਿਣਤੀ ਤੋਂ ਬਗੈਰ )ਸਮਾਰਟ ਕਾਰਡ ਧਾਰਕ ਪ੍ਰਤੀ ਲਾਭਪਾਤਰੀ ਨੂੰ ਡਿਪੂ ਹੋਲਡਰਾਂ ਰਾਹੀਂ ਦੇਣ ਨੂੰ ਯਕੀਨੀ ਬਣਾਇਆ ਗਿਆ ਹੈ ।

ਉਨ੍ਹਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਲਾਕਡਾਊਨ ਦੌਰਾਨ ਹਰ ਲਾਭਪਾਤਰੀ ਖਾਸ ਕਰਕੇ ਗਰੀਬ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ ਵਚਨਬੱਧ ਹੈ ਤਾਂ ਕਿ ਕਿਸੇ ਵਿਕਅਤੀ ਖਾਸ ਕਰਕੇ ਗਰੀਬ ਪਰਿਵਾਰਾਂ ਨੂੰ ਅਨਾਜ ਉਪਲਬੱਧ ਨਾ ਹੋਣ ਕਰਕੇ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਔਖੀ ਘੜੀ ਦੌਰਾਨ ਲੋੜਵੰਦ ਲੋਕਾਂ ਤੱਕ ਮਦਦ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

The post ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ 18806 ਲਾਭਪਾਤਰੀਆਂ ਨੂੰ ਮੁਫ਼ਤ ਕਣਕ ਤੇ ਦਾਲ ਮੁਹੱਈਆ appeared first on Daily Post Punjabi.