freedom fighter Archives - Daily Post Punjabi

103 ਸਾਲਾਂ ਆਜ਼ਾਦੀ ਘੁਲਾਟੀਏ ਮੋਹਨ ਸਿੰਘ ਦਾ ਦਿਹਾਂਤ, ਸਰਕਾਰੀ ਸਨਮਾਨਾਂ ਨਾਲ ਕੀਤਾ ਸਸਕਾਰ
ਆਜ਼ਾਦੀ ਘੁਲਾਟੀਏ ਸਰਦਾਰ ਮੋਹਨ ਸਿੰਘ ਨੇ 21 ਜਨਵਰੀ ਨੂੰ 103 ਸਾਲ ਦੀ ਉਮਰ ਵਿੱਚ ਪਟਿਆਲਾ ਵਿਖੇ ਆਖਰੀ ਸਾਹ ਲਏ । ਉਨ੍ਹਾਂ ਦਾ ਸਸਕਾਰ ਉਨ੍ਹਾਂ ਦੀ ਬੇਟੀ ਜਸਵਿੰਦਰ ਕੌਰ ਨੇ ਸਰਕਾਰੀ ਸਨਮਾਨਾਂ ਨਾਲ ਕੀਤਾ । ਸਰਦਾਰ ਮੋਹਨ ਸਿੰਘ ਨੇ ਆਜ਼ਾਦੀ ਘੁਲਾਟੀਏ ਦਾ ਦਰਜਾ ਹਾਸਲ ਕਰਨ ਲਈ ਸਾਰੀ ਉਮਰ ਸੰਘਰਸ਼ ਕੀਤਾ।

Freedom fighter Mohan Singh dies

ਦੱਸ ਦੇਈਏ ਕਿ ਮੋਹਨ ਸਿੰਘ ਨੇ 2017 ਵਿੱਚ ਜਲ੍ਹਿਆਂਵਾਲਾ ਬਾਗ ਕਤਲੇਆਮ ਵਿੱਚ ਆਪਣੇ ਦਾਦਾ ਈਸ਼ਰ ਸਿੰਘ ਦੀ ਮੌਤ ਦੇ ਮੁਆਵਜ਼ੇ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਵੀ ਦਾਇਰ ਕੀਤੀ ਸੀ। ਮੋਹਨ ਸਿੰਘ ਦੇ ਦਾਦਾ ਜੀ ਜਲ੍ਹਿਆਂਵਾਲਾ ਬਾਗ ਵਿਖੇ ਅਸੈਂਬਲੀ ਵਿੱਚ ਸ਼ਾਮਿਲ ਹੋਣ ਲਈ ਗਏ ਸੀ, ਜਿੱਥੇ ਹੋਏ ਕਤਲੇਆਮ ਵਿੱਚ ਉਹ ਮਾਰੇ ਗਏ ਸਨ।

ਇਹ ਵੀ ਪੜ੍ਹੋ: ਕੇਜਰੀਵਾਲ ਨੇ ਜਤਾਇਆ ਖਦਸ਼ਾ, ਪੰਜਾਬ ਚੋਣਾਂ ਤੋਂ ਪਹਿਲਾਂ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ED

ਦਾਇਰ ਪਟੀਸ਼ਨ ਵਿੱਚ ਮੋਹਨ ਸਿੰਘ ਨੇ ਕਿਹਾ ਸੀ ਕਿ ਜਲ੍ਹਿਆਂਵਾਲਾ ਬਾਗ ਟਰੱਸਟ ਵੱਲੋਂ ਰੱਖੇ ਰਿਕਾਰਡ ਵਿੱਚ ਹੋਰ ਪੀੜਤਾਂ ਦੇ ਨਾਲ ਉਸ ਦੇ ਦਾਦਾ ਜੀ ਦਾ ਨਾਂ ਵੀ ਪੰਜਾਬ ਸਰਕਾਰ ਦੇ ਵੱਖ-ਵੱਖ ਸੰਗ੍ਰਹਿਆਂ ਵਿੱਚ ਦਰਜ ਹੈ। ਮੋਹਨ ਸਿੰਘ ਨੇ ਆਪਣੇ ਦਾਦਾ ਜੀ ਨੂੰ ਸੁਤੰਤਰਤਾ ਸੈਨਾਨੀ ਵਜੋਂ ਮਾਨਤਾ ਦਿਵਾਉਣ ਲਈ ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਸੀ, ਪਰ ਮੋਹਨ ਸਿੰਘ ਦੇ ਪਰਿਵਾਰ ਨੂੰ ਕੋਈ ਆਰਥਿਕ ਮੁਆਵਜ਼ਾ ਨਹੀਂ ਮਿਲਿਆ ਸੀ ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post 103 ਸਾਲਾਂ ਆਜ਼ਾਦੀ ਘੁਲਾਟੀਏ ਮੋਹਨ ਸਿੰਘ ਦਾ ਦਿਹਾਂਤ, ਸਰਕਾਰੀ ਸਨਮਾਨਾਂ ਨਾਲ ਕੀਤਾ ਸਸਕਾਰ appeared first on Daily Post Punjabi.