Fuel prices hiked Archives - Daily Post Punjabi

ਤਿੰਨ ਦਿਨਾਂ ਦੀ ਰਾਹਤ ਤੋਂ ਬਾਅਦ ਝਟਕਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਮੁੜ ਲੱਗੀ ਅੱਗ
Fuel prices hiked: ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਵੱਲੋਂ ਤਿੰਨ ਦਿਨਾਂ ਦੀ ਰਾਹਤ ਤੋਂ ਬਾਅਦ ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ । ਅੱਜ ਡੀਜ਼ਲ ਦੀ ਕੀਮਤ 15 ਤੋਂ 16 ਪੈਸੇ ਤੱਕ ਦਾ ਵਾਧਾ ਕੀਤਾ ਗਿਆ ਹੈ, ਜਦੋਂ ਕਿ ਪੈਟਰੋਲ ਦੀ ਕੀਮਤ ਵਿੱਚ 24 ਤੋਂ 25 ਪੈਸੇ ਤੱਕ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ਅਤੇ ਮੁੰਬਈ ਸਮੇਤ ਦੇਸ਼ ਦੇ ਲਗਭਗ ਸਾਰੇ ਰਾਜਾਂ ਵਿੱਚ ਪੈਟਰੋਲ ਦੀ ਕੀਮਤ ਹੁਣ ਤੱਕ ਦੇ ਚੋਟੀ ਦੇ ਪੱਧਰ ‘ਤੇ ਪਹੁੰਚ ਗਈ ਹੈ । ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 91.17 ਰੁਪਏ ਤੇ ਡੀਜ਼ਲ ਦੀ ਕੀਮਤ 81.47 ਰੁਪਏ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਮੁੰਬਈ ਵਿੱਚ ਪੈਟਰੋਲ ਦੀ ਕੀਮਤ 97.57 ਰੁਪਏ ਅਤੇ ਡੀਜ਼ਲ ਦੀ ਕੀਮਤ 88.60 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ।

Fuel prices hiked

ਦਰਅਸਲ, ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਤੋਂ ਬਾਅਦ ਹੁਣ ਸਾਰੇ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ ਉੱਚੇ ਪੱਧਰ ‘ਤੇ ਪਹੁੰਚ ਗਈਆਂ ਹਨ। ਇਨ੍ਹਾਂ 55 ਦਿਨਾਂ ਦੇ ਅੰਦਰ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ 7.22 ਰੁਪਏ ਅਤੇ ਡੀਜ਼ਲ 7.45 ਰੁਪਏ ਮਹਿੰਗਾ ਹੋ ਗਿਆ ਹੈ। ਜੇ ਦਿੱਲੀ, ਮੁੰਬਈ, ਚੇੱਨਈ, ਕੋਲਕਾਤਾ ਵਿੱਚ ਪੈਟਰੋਲ ਦੀਆਂ ਕੀਮਤਾਂ ਨੂੰ ਦੇਖਿਆ ਜਾਵੇ ਤਾਂ ਇਹ 90 ਰੁਪਏ ਤੋਂ ਉਪਰ ਪਹੁੰਚ ਗਈ ਹੈ। ਇਸ ਦੇ ਨਾਲ ਹੀ ਕਈ ਸ਼ਹਿਰਾਂ ਵਿੱਚ ਪੈਟਰੋਲ 100 ਰੁਪਏ ਲੀਟਰ ਦੇ ਨੇੜੇ ਹੋ ਗਿਆ ਹੈ।

Fuel prices hiked

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ 91.17 ਰੁਪਏ ਤੇ ਡੀਜ਼ਲ 81.47 ਰੁਪਏ, ਮੁੰਬਈ ਵਿੱਚ ਪੈਟਰੋਲ 97.57 ਰੁਪਏ ਤੇ ਡੀਜ਼ਲ 88.60 ਰੁਪਏ, ਕੋਲਕਾਤਾ ਵਿੱਚ ਪੈਟਰੋਲ 91.35 ਰੁਪਏ ਤੇ ਡੀਜ਼ਲ 88.60 ਰੁਪਏ ਤੇ ਚੇੱਨਈ ਵਿੱਚ ਪੈਟਰੋਲ 93.11 ਰੁਪਏ ਤੇ ਡੀਜ਼ਲ 86.45 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ।

ਜ਼ਿਕਰਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ 6 ਵਜੇ ਬਦਲਦੀ ਹੈ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੇ ਹਨ। ਪੈਟਰੋਲ-ਡੀਜ਼ਲ ਦੀ ਕੀਮਤ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਦਿਨ ਬਦਲਦੀਆਂ ਹਨ, ਇਹ ਇਸ ਗੱਲ ਤੇ ਨਿਰਭਰ ਕਰਦਾ ਹੈ ਕਿ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਕੀ ਹਨ।

ਇਹ ਵੀ ਦੇਖੋ: ਨੌਜਵਾਨ ਲੜਕੀ ਨੇ ਕੇਂਦਰ ਸਰਕਾਰ ਨੂੰ ਲਤਾੜਿਆ ਬੇਰੁਜ਼ਗਾਰੀ ਦੇ ਮੁੱਦੇ ‘ਤੇ ਕੇਂਦਰ ‘ਤੇ ਕੀਤੇ ਤਿੱਖੇ ਹਮਲੇ

The post ਤਿੰਨ ਦਿਨਾਂ ਦੀ ਰਾਹਤ ਤੋਂ ਬਾਅਦ ਝਟਕਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਮੁੜ ਲੱਗੀ ਅੱਗ appeared first on Daily Post Punjabi.

ਲਗਾਤਾਰ 14ਵੇਂ ਦਿਨ ਵਧੀਆਂ ਤੇਲ ਦੀਆਂ ਕੀਮਤਾਂ, 8 ਰੁਪਏ ਤੋਂ ਜ਼ਿਆਦਾ ਮਹਿੰਗਾ ਹੋਇਆ ਡੀਜ਼ਲ
Fuel prices hiked: ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਸ਼ਨੀਵਾਰ ਨੂੰ ਲਗਾਤਾਰ 14ਵੇਂ ਦਿਨ ਵੀ ਵਾਧੇ ਦਾ ਸਿਲਸਿਲਾ ਜਾਰੀ ਰਿਹਾ । ਦਿੱਲੀ ਵਿੱਚ ਪੈਟਰੋਲ 51 ਪੈਸੇ ਅਤੇ ਡੀਜ਼ਲ ਵਿੱਚ 61 ਪੈਸੇ ਮਹਿੰਗਾ ਹੋ ਗਿਆ ਹੈ । ਇਸ ਵਾਧੇ ਦੇ ਨਾਲ ਹੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵੱਧ ਕੇ 78.88 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ ਦੀ ਕੀਮਤ 77.67 ਰੁਪਏ ਪ੍ਰਤੀ ਲੀਟਰ ਹੋ ਗਈ ਹੈ । ਦਿੱਲੀ ਵਿੱਚ ਪੈਟਰੋਲ ਲਗਾਤਾਰ 14 ਦਿਨਾਂ ਵਿੱਚ 7.62 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ ਅਤੇ ਡੀਜ਼ਲ ਦੀ ਕੀਮਤ ਵਿੱਚ 8 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ ।

Fuel prices hiked

ਜ਼ਿਕਰਯੋਗ ਹੈ ਕਿ ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇੱਨਈ ਵਿੱਚ ਪੈਟਰੋਲ ਦੀਆਂ ਕੀਮਤਾਂ ਕ੍ਰਮਵਾਰ 56 ਪੈਸੇ, 54 ਪੈਸੇ, 55 ਪੈਸੇ, 50 ਪੈਸੇ ਪ੍ਰਤੀ ਲੀਟਰ ਵਧਾ ਦਿੱਤੀਆਂ ਸਨ। ਚਾਰ ਮਹਾਂਨਗਰਾਂ ਵਿੱਚ ਡੀਜ਼ਲ ਦੀ ਕੀਮਤ ਵਿੱਚ ਕ੍ਰਮਵਾਰ 63 ਪੈਸੇ, 57 ਪੈਸੇ, 60 ਪੈਸੇ ਅਤੇ 54 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਸੀ।

Fuel prices hiked

ਦਰਅਸਲ, ਅੰਤਰਰਾਸ਼ਟਰੀ ਵਾਇਦਾ ਬਜ਼ਾਰ ਇੰਟਰਕੌਂਟੀਨੈਂਟਲ ਐਕਸਚੇਂਜ ਯਾਨੀ ਕਿ ਆਈਸੀਈ ‘ਤੇ ਸ਼ੁੱਕਰਵਾਰ ਨੂੰ ਅਗਸਤ ਡਿਲਿਵਰੀ ਬ੍ਰੈਂਟ ਕਰੂਡ ਦੇ ਵਾਇਦਾ ਸਮਝੌਤਾ ਵਿੱਚ ਪਿਛਲੇ ਸੈਸ਼ਨ ਦੇ ਮੁਕਾਬਲੇ 0.70% ਦੇ ਵਾਧੇ ਨਾਲ 41.80 ਡਾਲਰ ਪ੍ਰਤੀ ਬੈਰਲ’ ਤੇ ਕਾਰੋਬਾਰ ਕਰ ਰਿਹਾ ਸੀ, ਜਦੋਂਕਿ ਬ੍ਰੈਂਟ ਦੀ ਕੀਮਤ 42.01 ਪ੍ਰਤੀ ਬੈਰਲ ‘ਤੇ ਪਹੁੰਚ ਗਈ।

ਦੱਸ ਦੇਈਏ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ ਅਤੇ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ। ਤੁਸੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਨੂੰ SMS ਦੁਆਰਾ ਵੀ ਜਾਣ ਸਕਦੇ ਹੋ। ਦਰਅਸਲ, ਤੁਹਾਡੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਚੈੱਕ ਕਰਨ ਦੇ ਤਿੰਨ ਤਰੀਕੇ ਹਨ: ਤੁਸੀਂ ਤੇਲ ਮਾਰਕੀਟਿੰਗ ਕੰਪਨੀਆਂ ਦੇ ਪੰਪ ਲੋਕੇਟਰ ਦੀ ਮਦਦ ਨਾਲ ਕੀਮਤ ਦਾ ਪਤਾ ਲਗਾ ਸਕਦੇ ਹੋ। Fuel@IOC ਐਪ ਨੂੰ ਡਾਉਨਲੋਡ ਕਰ ਕੇ ਅਤੇ 92249 92249 ‘ਤੇ SMS ਭੇਜ ਕੇ ਕੀਮਤ ਦਾ ਪਤਾ ਲਗਾ ਸਕਦੇ ਹੋ।

The post ਲਗਾਤਾਰ 14ਵੇਂ ਦਿਨ ਵਧੀਆਂ ਤੇਲ ਦੀਆਂ ਕੀਮਤਾਂ, 8 ਰੁਪਏ ਤੋਂ ਜ਼ਿਆਦਾ ਮਹਿੰਗਾ ਹੋਇਆ ਡੀਜ਼ਲ appeared first on Daily Post Punjabi.