Fuel Prices rise Archives - Daily Post Punjabi

ਪਾਕਿਸਤਾਨ ‘ਚ 30 ਰੁ: ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਸਰਕਾਰ ਨੂੰ ਘੇਰ ਇਮਰਾਨ ਖਾਨ ਨੇ ਮੁੜ ਭਾਰਤ ਦੀ ਕੀਤੀ ਤਾਰੀਫ਼
ਪਾਕਿਸਤਾਨ ਵਿੱਚ ਸਿਆਸੀ ਅਤੇ ਆਰਥਿਕ ਸੰਕਟ ਵਿਚਾਲੇ ਪੈਟਰੋਲੀਅਮ ਉਤਪਾਦਾਂ ਵਿੱਚ 30 ਰੁਪਏ ਦਾ ਵਾਧਾ ਕੀਤਾ ਗਿਆ ਹੈ । ਪਾਕਿਸਤਾਨ ਵਿੱਚ ਹੁਣ ਜਨਤਾ ਨੂੰ ਪੈਟਰੋਲ ਲਈ 179.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਲਈ 174.15 ਰੁਪਏ ਪ੍ਰਤੀ ਲੀਟਰ ਚੁਕਾਉਣੇ ਪੈਣਗੇ । ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਤੋਂ ਬਾਅਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ਾਹਬਾਜ਼ ਸ਼ਰੀਫ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਨੂੰ ਅਸੰਵੇਦਨਸ਼ੀਲ ਦੱਸਿਆ ਹੈ।

Pakistan Fuel Price Hike

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 30 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ‘ਤੇ ਸ਼ਾਹਬਾਜ਼ ਸ਼ਰੀਫ ਸਰਕਾਰ ਦੀ ਆਲੋਚਨਾ ਕੀਤੀ ਹੈ। ਸਰਕਾਰ ਦੀ ਆਲੋਚਨਾ ਕਰਦੇ ਹੋਏ ਇਮਰਾਨ ਨੇ ਕਿਹਾ ਕਿ ਇਸ ‘ਅਸੰਵੇਦਨਸ਼ੀਲ ਸਰਕਾਰ’ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਵੱਲੋਂ ਰੂਸ ਨਾਲ 30 ਫੀਸਦੀ ਸਸਤੇ ਤੇਲ ਲਈ ਕੀਤੇ ਸੌਦੇ ਨੂੰ ਅੱਗੇ ਨਹੀਂ ਵਧਾਇਆ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ‘ਦੇਹ ਵਪਾਰ ਵੀ ਇੱਕ ਪੇਸ਼ਾ’ ਪੁਲਿਸ ਨੂੰ ਪ੍ਰੇਸ਼ਾਨ ਨਾ ਕਰਨ ਦੇ ਦਿੱਤੇ ਹੁਕਮ

ਇਸ ਦੇ ਨਾਲ ਹੀ ਇਮਰਾਨ ਖਾਨ ਨੇ ਇੱਕ ਵਾਰ ਫਿਰ ਭਾਰਤ ਦੀ ਤਾਰੀਫ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਮਰੀਕਾ ਦੇ ਰਣਨੀਤਕ ਸਹਿਯੋਗੀ ਰੂਸ ਤੋਂ ਸਸਤਾ ਤੇਲ ਖਰੀਦ ਕੇ ਫਿਊਲ ਦੀਆਂ ਕੀਮਤਾਂ 25 ਰੁਪਏ ਪ੍ਰਤੀ ਲੀਟਰ ਘੱਟ ਕਰਨ ਵਿੱਚ ਕਾਮਯਾਬ ਹੋਇਆ ਹੈ । ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਇਹ ਇੱਕ ਵਾਰ ਵਿੱਚ ਸਭ ਤੋਂ ਵੱਡਾ ਵਾਧਾ ਹੈ । ਅਸਮਰੱਥ ਅਤੇ ਅਸੰਵੇਦਨਸ਼ੀਲ ਸਰਕਾਰ ਨੇ ਰੂਸ ਨਾਲ ਸਾਡੇ ਸੌਦੇ ਨੂੰ ਅੱਗੇ ਨਹੀਂ ਵਧਾਇਆ ।

Pakistan Fuel Price Hike

ਦੱਸ ਦਈਏ ਕਿ ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਇਸਲਾਮਾਬਾਦ ਵਿੱਚ ਇਕ ਪ੍ਰੈੱਸ ਕਾਨਫਰੰਸ ‘ਚ ਕੀਮਤਾਂ ਨੂੰ ਲੈ ਕੇ ਇਹ ਐਲਾਨ ਕੀਤਾ, ਜਿੱਥੇ ਉਨ੍ਹਾਂ ਕਿਹਾ ਕਿ ਸਰਕਾਰ ਕੋਲ ਕੀਮਤਾਂ ਵਧਾਉਣ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਹੈ। ਉਨ੍ਹਾਂ ਕਿਹਾ ਸੀ ਕਿ ਸਾਨੂੰ ਆਲੋਚਨਾ ਦਾ ਸਾਹਮਣਾ ਕਰਨਾ ਪਵੇਗਾ ਪਰ ਦੇਸ਼ ਦਾ ਹਿੱਤ ਸਾਡੇ ਲਈ ਮਹੱਤਵਪੂਰਨ ਹੈ ਅਤੇ ਇਸ ਨੂੰ ਬਚਾਉਣਾ ਸਾਡੇ ਲਈ ਜ਼ਰੂਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪਾਕਿਸਤਾਨ ‘ਚ 30 ਰੁ: ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਸਰਕਾਰ ਨੂੰ ਘੇਰ ਇਮਰਾਨ ਖਾਨ ਨੇ ਮੁੜ ਭਾਰਤ ਦੀ ਕੀਤੀ ਤਾਰੀਫ਼ appeared first on Daily Post Punjabi.

ਵੱਧ ਰਹੀਆਂ ਤੇਲ ਤੇ ਗੈਸ ਦੀਆਂ ਕੀਮਤਾਂ ਖਿਲਾਫ਼ ਸੜਕਾਂ ’ਤੇ ਉਤਰੇ ਕਿਸਾਨ, ਵਾਹਨਾਂ ਤੇ ਖਾਲੀ ਸਿਲੰਡਰਾਂ ਨਾਲ ਕੀਤਾ ਰੋਸ ਪ੍ਰਦਰਸ਼ਨ
ਦੇਸ਼ ਵਿੱਚ ਮਹਿੰਗਾਈ ਨੇ ਆਮ ਆਦਮੀ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ। ਦੇਸ਼ ਵਿੱਚ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸਦੇ ਖਿਲਾਫ਼ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹੈ ।

Farmers protest against rising oil prices

ਦਰਅਸਲ, ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਦੇ ਮੱਦੇਨਜ਼ਰ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ 2 ਘੰਟਿਆਂ ਲਈ ਜ਼ਰੂਰੀ ਸੇਵਾਵਾਂ ਤੋਂ ਇਲਾਵਾ ਸਾਰਾ ਕੁੱਝ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਸੀ । ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਨੂੰ ਭਰਵਾਂ ਹੁੰਗਾਰਾ ਵੀ ਮਿਲਿਆ ਹੈ। ਇਸ ਸੱਦੇ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਥਾਂ-ਥਾਂ ਵਿਰੋਧ ਪ੍ਰਦਰਸ਼ਨ ਕੀਤੇ ਗਏ।

ਇਹ ਵੀ ਪੜ੍ਹੋ: ਵੀਰਭੱਦਰ ਸਿੰਘ ਦੇ ਦਿਹਾਂਤ ‘ਤੇ ਰਾਸ਼ਟਰਪਤੀ ਕੋਵਿੰਦ ਤੇ PM ਮੋਦੀ ਸਣੇ ਕਈ ਨੇਤਾਵਾਂ ਨੇ ਜਤਾਇਆ ਦੁੱਖ

ਪ੍ਰਦਰਸ਼ਨਕਾਰੀਆਂ ਵੱਲੋਂ ਵੱਧ ਰਹੀ ਮਹਿੰਗਾਈ ਦੇ ਵਿਰੋਧ ਵਿੱਚ ਸੜਕਾਂ ਤੇ ਖਾਲੀ ਗੈਸ ਸਿਲੰਡਰਾਂ ਦੇ ਨਾਲ-ਨਾਲ ਸਕੂਟਰਾਂ, ਮੋਟਰਸਾਈਕਲਾਂ, ਟਰੈਕਟਰਾਂ, ਕਾਰਾਂ ਅਤੇ ਵੱਖ-ਵੱਖ ਵਾਹਨਾਂ ਸਣੇ ਪ੍ਰਦਰਸ਼ਨ ਕੀਤਾ ਗਿਆ ।  ਉੱਥੇ ਹੀ, ਦੂਜੇ ਪਾਸੇ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਹਰਿਆਣਾ ਦੇ ਕੁਰਕਸ਼ੇਤਰ ਵਿੱਚ ਗੋਲਡਨ ਹੱਟ ਢਾਬੇ ਦੇ ਅੱਗੇ ਲਗਾਏ ਗਏ ਬੈਰੀਕੇਡਾਂ ਨੂੰ ਹਟਾ ਦਿੱਤਾ ਗਿਆ ।

Farmers protest against rising oil prices

ਦੱਸ ਦੇਈਏ ਕਿ ਇਸ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਹਿਲਾਂ ਹੀ ਅਪੀਲ ਕੀਤੀ ਗਈ ਸੀ ਕਿ ਰੋਸ ਪ੍ਰਦਰਸ਼ਨ ਦੌਰਾਨ ਸੜਕਾਂ ‘ਤੇ ਆਵਾਜਾਈ ਨੂੰ ਪ੍ਰਭਾਵਿਤ ਨਾ ਕੀਤਾ ਜਾਵੇ ਤੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਵੇ।

ਇਹ ਵੀ ਦੇਖੋ: Earlier Recorded: ਕੁਲਵੀਰ ਨਰੂਆਣਾ ਦੀ ਪੁਰਾਣੀ Interview ‘ਚ ਖੁਲਾਸੇ, ਕਿਉਂ ਜਾਂਦੇ ਨੇ ਨੌਜਵਾਨ ਜੁਰਮ ਦੀ ਦੁਨੀਆ ‘ਚ

The post ਵੱਧ ਰਹੀਆਂ ਤੇਲ ਤੇ ਗੈਸ ਦੀਆਂ ਕੀਮਤਾਂ ਖਿਲਾਫ਼ ਸੜਕਾਂ ’ਤੇ ਉਤਰੇ ਕਿਸਾਨ, ਵਾਹਨਾਂ ਤੇ ਖਾਲੀ ਸਿਲੰਡਰਾਂ ਨਾਲ ਕੀਤਾ ਰੋਸ ਪ੍ਰਦਰਸ਼ਨ appeared first on Daily Post Punjabi.

ਭਾਰਤ ਦੇ ਇਤਿਹਾਸ ‘ਚ ਪਹਿਲੀ ਵਾਰ ਡੀਜ਼ਲ 80 ਰੁਪਏ ਦੇ ਪਾਰ, ਲਗਾਤਾਰ 19ਵੇਂ ਦਿਨ ਵਧੀਆਂ ਕੀਮਤਾਂ
Diesel crosses Rs 80 mark: ਨਵੀਂ ਦਿੱਲੀ: ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਡੀਜ਼ਲ ਦੀ ਕੀਮਤ 80 ਰੁਪਏ ਨੂੰ ਪਾਰ ਕਰ ਗਈ ਹੈ । ਡੀਜ਼ਲ ਦੀਆਂ ਕੀਮਤਾਂ ਵਿੱਚ ਇਹ ਰਿਕਾਰਡ ਵਾਧਾ ਉਸ ਸਮੇਂ ਹੋਇਆ ਹੈ ਜਦੋਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਹੇਠਾਂ ਆ ਗਈ ਹੈ । ਡੀਜ਼ਲ ਤੋਂ ਇਲਾਵਾ ਪੈਟਰੋਲ ਦੀਆਂ ਕੀਮਤਾਂ ਵੀ ਵਧੀਆਂ ਹਨ । ਇਸ ਤੋਂ ਇਕ ਦਿਨ ਪਹਿਲਾਂ, ਬੁੱਧਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਸਥਿਰ ਸਨ।

Diesel crosses Rs 80 mark

ਦਰਅਸਲ, ਵੀਰਵਾਰ ਨੂੰ ਡੀਜ਼ਲ ਦੀ ਕੀਮਤ ਵਿੱਚ ਲਗਾਤਾਰ 19ਵੇਂ ਦਿਨ ਵਾਧਾ ਹੋਇਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਡੀਜ਼ਲ 14 ਪੈਸੇ ਮਹਿੰਗਾ ਹੋ ਗਿਆ, ਜਦੋਂ ਕਿ ਪੈਟਰੋਲ ਦੀ ਕੀਮਤ ਵਿੱਚ 16 ਪੈਸੇ ਦਾ ਵਾਧਾ ਹੋਇਆ ਹੈ । ਪਿਛਲੇ 19 ਦਿਨਾਂ  ਵਿੱਚ ਡੀਜ਼ਲ ਦੀ ਕੀਮਤ ਵਿੱਚ 10.62 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ । ਇਸ ਦੇ ਨਾਲ ਹੀ, ਜੇਕਰ ਪੈਟਰੋਲ ਦੀ ਗੱਲ ਕੀਤੀ ਜਾਵੇ ਤਾਂ ਇਹ ਲਗਭਗ 8.50 ਰੁਪਏ ਨਾਲੋਂ ਮਹਿੰਗਾ ਹੋ ਗਿਆ ਹੈ।

Diesel crosses Rs 80 mark

25 ਜੂਨ ਯਾਨੀ ਕਿ ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ 79.92 ਰੁਪਏ ਹੈ । ਉੱਥੇ ਹੀ ਡੀਜ਼ਲ ਦੀ ਕੀਮਤ 79.88 ਰੁਪਏ ਤੋਂ ਵੱਧ ਕੇ 80.02 ਰੁਪਏ ਪ੍ਰਤੀ ਲੀਟਰ ਹੋ ਗਈ ਹੈ । ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਡੀਜ਼ਲ 80 ਰੁਪਏ ਦੀ ਕੀਮਤ ਨੂੰ ਪਾਰ ਕਰ ਗਿਆ ਹੈ । ਦਿੱਲੀ ਦੀ ਤਰ੍ਹਾਂ ਮੁੰਬਈ ਵਿੱਚ ਵੀ ਪੈਟਰੋਲ ਦੀ ਕੀਮਤ 86.70 ਰੁਪਏ ਹੈ, ਜਦਕਿ ਡੀਜ਼ਲ ਦੀ ਕੀਮਤ 78.34 ਰੁਪਏ ਹੈ । ਜੇਕਰ ਚੇੱਨਈ ਦੀ ਗੱਲ ਕਰੀਏ ਤਾਂ ਪੈਟਰੋਲ 83.18 ਰੁਪਏ ਅਤੇ ਡੀਜ਼ਲ 77.29 ਰੁਪਏ ‘ਤੇ ਹੈ । ਇਸ ਦੇ ਨਾਲ ਹੀ ਕੋਲਕਾਤਾ ਵਿੱਚ ਪੈਟਰੋਲ 81.61 ਰੁਪਏ ਅਤੇ ਡੀਜ਼ਲ 75.18 ਰੁਪਏ ਪ੍ਰਤੀ ਲੀਟਰ ਹੈ ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ, ਬੁੱਧਵਾਰ ਨੂੰ ਪੈਟਰੋਲ ਦੀ ਮਹਿੰਗਾਈ ‘ਤੇ ਬ੍ਰੇਕ ਲੱਗ ਗਈ ਸੀ, ਪਰ ਡੀਜ਼ਲ ਦੀ ਕੀਮਤ ਵਿੱਚ ਵਾਧਾ ਜਾਰੀ ਰਿਹਾ । ਡੀਜ਼ਲ ਕੌਮੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਨਾਲੋਂ 12 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ । ਭਾਰਤੀ ਇਤਿਹਾਸ ਵਿੱਚ ਪਹਿਲੀ ਵਾਰ ਡੀਜ਼ਲ ਦੀ ਕੀਮਤ ਪੈਟਰੋਲ ਤੋਂ ਪਾਰ ਹੋ ਗਈ । ਦੱਸ ਦੇਈਏ ਕਿ ਤੁਸੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਬਾਰੇ ਜਾਣਕਾਰੀ ਸਿਰਫ ਇੱਕ SMS ਰਾਹੀਂ ਪ੍ਰਾਪਤ ਕਰ ਸਕਦੇ ਹੋ।  ਇੰਡੀਅਨ ਆਇਲ ਦੇ ਗਾਹਕਾਂ ਨੂੰ RSP ਲਿਖ ਕੇ 9224992249 ਨੰਬਰ ‘ਤੇ SMS ਕਰਨਾ ਪਵੇਗਾ। ਇਸੇ ਤਰ੍ਹਾਂ ਬੀਪੀਸੀਐਲ ਗਾਹਕਾਂ ਨੂੰ RSP ਨੂੰ 9223112222 ਨੰਬਰ ‘ਤੇ ਭੇਜਣਾ ਹੋਵੇਗਾ ।

The post ਭਾਰਤ ਦੇ ਇਤਿਹਾਸ ‘ਚ ਪਹਿਲੀ ਵਾਰ ਡੀਜ਼ਲ 80 ਰੁਪਏ ਦੇ ਪਾਰ, ਲਗਾਤਾਰ 19ਵੇਂ ਦਿਨ ਵਧੀਆਂ ਕੀਮਤਾਂ appeared first on Daily Post Punjabi.

ਮਹਿੰਗਾਈ ਦੀ ਮਾਰ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ 17ਵੇਂ ਦਿਨ ਹੋਇਆ ਵਾਧਾ
Fuel prices rise: ਨਵੀਂ ਦਿੱਲੀ: ਆਮ ਲੋਕਾਂ ਨੂੰ ਮਹਿੰਗਾਈ ਤੋਂ ਬਿਲਕੁਲ ਵੀ ਰਾਹਤ ਮਿਲਣ ਦੀ ਉਮੀਦ ਨਹੀਂ ਦਿੱਖ ਰਹੀ ਹੈ। ਇਹ ਪਹਿਲਾ ਮੌਕਾ ਹੈ ਜਦੋਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਹਰ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਅੱਜ ਇਕ ਵਾਰ ਫਿਰ ਤੇਲ ਮਾਰਕੀਟਿੰਗ ਕੰਪਨੀ (HPCL, BPCL, IOC) ਨੇ ਕੀਮਤਾਂ ਵਿੱਚ ਵਾਧਾ ਕੀਤਾ ਹੈ।  ਪੈਟਰੋਲ ਦੀਆਂ ਕੀਮਤਾਂ ਵਿੱਚ 20 ਪੈਸੇ ਦਾ ਵਾਧਾ ਹੋਇਆ ਹੈ ਜਦਕਿ ਡੀਜ਼ਲ ਦੀਆਂ ਕੀਮਤਾਂ ਵਿੱਚ 55 ਪੈਸੇ ਦਾ ਵਾਧਾ ਹੋਇਆ ਹੈ। ਰਾਜਧਾਨੀ ਦਿੱਲੀ ਵਿੱਚ ਮੰਗਲਵਾਰ ਨੂੰ ਪੈਟਰੋਲ ਦੀਆਂ ਕੀਮਤ ਵੱਧ ਕੇ 79.76 ਰੁਪਏ ਪ੍ਰਤੀ ਲੀਟਰ ਹੋ ਗਈ । ਉੱਥੇ ਹੀ ਡੀਜ਼ਲ ਦੀ ਕੀਮਤ ਵਿੱਚ ਵੀ ਵਾਧਾ ਕੀਤਾ ਗਿਆ ਹੈ । ਜਿਸ ਤੋਂ ਬਾਅਦ ਡੀਜ਼ਲ ਦੀ ਕੀਮਤ 79.40 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ ।

Fuel prices rise

ਤੇਲ ਕੰਪਨੀਆਂ ਨੇ ਸੋਮਵਾਰ ਨੂੰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇੱਨਈ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 33 ਪੈਸੇ, 32 ਪੈਸੇ, 32 ਪੈਸੇ ਅਤੇ 29 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ । ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿੱਚ ਚਾਰ ਮਹਾਂਨਗਰਾਂ ਵਿੱਚ ਕ੍ਰਮਵਾਰ 58 ਪੈਸੇ, 53 ਪੈਸੇ, 55 ਪੈਸੇ ਅਤੇ 50 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।

Fuel prices rise

ਜ਼ਿਕਰਯੋਗ ਹੈ ਕਿ ਇੱਕ ਪਾਸੇ ਜਿੱਥੇ ਪਿਛਲੇ 15 ਦਿਨਾਂ ਤੋਂ ਕੱਚੇ ਤੇਲ ਦੀ ਕੀਮਤ 35-40 ਡਾਲਰ ਪ੍ਰਤੀ ਬੈਰਲ ਹੈ, ਉੱਥੇ ਹੀ ਦੂਜੇ ਪਾਸੇ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਇਸ ਸਬੰਧੀ ਮਾਹਿਰਾਂ ਦਾ ਕਹਿਣਾ ਹੈ ਕਿ ਤੇਲ ਮਾਰਕੀਟਿੰਗ ਕੰਪਨੀਆਂ ਨੇ ਪਿਛਲੇ 17 ਦਿਨਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਤਕਰੀਬਨ 8.50 ਰੁਪਏ ਦਾ ਵਾਧਾ ਕੀਤਾ ਹੈ । ਇਸ ਦੇ ਨਾਲ ਹੀ ਪਿਛਲੇ 17 ਦਿਨਾਂ ਵਿੱਚ ਡੀਜ਼ਲ 9.77 ਰੁਪਏ ਮਹਿੰਗਾ ਹੋ ਗਿਆ ਹੈ।

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ 6 ਵਜੇ ਬਦਲਦੀ ਹੈ। ਪੈਟਰੋਲ-ਡੀਜ਼ਲ ਦੀਆਂ ਬਦਲੀਆਂ ਹੋਈਆਂ ਨਵੀਂਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਦਰਾਂ ਵਿੱਚ ਸ਼ਾਮਲ ਕਰਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

The post ਮਹਿੰਗਾਈ ਦੀ ਮਾਰ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ 17ਵੇਂ ਦਿਨ ਹੋਇਆ ਵਾਧਾ appeared first on Daily Post Punjabi.

ਮਹਿੰਗਾਈ ਦੀ ਮਾਰ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ 8ਵੇਂ ਦਿਨ ਵਾਧਾ
Fuel Prices rise: ਨਵੀਂ ਦਿੱਲੀ: ਕੋਰੋਨਾ ਸੰਕਟ ਦੌਰਾਨ ਆਮ ਆਦਮੀ ‘ਤੇ ਮਹਿੰਗਾਈ ਦੀ ਮਾਰ ਜਾਰੀ ਹੈ । ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਜਾਰੀ ਹੈ । ਦੇਸ਼ ਦੀਆਂ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਐਤਵਾਰ ਨੂੰ ਲਗਾਤਾਰ 8ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ । ਜਿਸ ਤੋਂ ਬਾਅਦ ਪੈਟਰੋਲ ਦੀ ਕੀਮਤ ਵਿੱਚ 62 ਪੈਸੇ ਅਤੇ ਡੀਜ਼ਲ ਵਿੱਚ 64 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ । ਇਹ ਵਾਧਾ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ ਜਦੋਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਘੱਟ ਰਹੀਆਂ ਹਨ।

Fuel Prices rise

ਦਿੱਲੀ ਵਿੱਚ ਪੈਟਰੋਲ ਦੀ ਕੀਮਤ 62 ਪੈਸੇ ਵੱਧ ਕੇ 75.78 ਰੁਪਏ ਪ੍ਰਤੀ ਲੀਟਰ ਹੋ ਗਈ ਹੈ । ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 64 ਪੈਸੇ ਵੱਧ ਕੇ 74.03 ਰੁਪਏ ਪ੍ਰਤੀ ਲੀਟਰ ਹੋ ਗਈ ਹੈ । ਮੁੰਬਈ ਵਿੱਚ ਪੈਟਰੋਲ ਦੀ ਕੀਮਤ 82 ਰੁਪਏ ਨੂੰ ਪਾਰ ਕਰ ਗਈ ਹੈ । ਜਿਸ ਤੋਂ ਬਾਅਦ ਮੁੰਬਈ ਵਿੱਚ ਪੈਟਰੋਲ ਦੀ ਕੀਮਤ ਵਧਾ ਕੇ 82.79 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ । ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 72.64 ਰੁਪਏ ਪ੍ਰਤੀ ਲੀਟਰ ਦੇ ਪੱਧਰ ‘ਤੇ ਪਹੁੰਚ ਗਈ ਹੈ । ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਵੀ ਪੈਟਰੋਲ ਦੀ ਕੀਮਤ ਵਿੱਚ 59 ਪੈਸੇ ਦਾ ਵਾਧਾ ਹੋਇਆ ਸੀ ਜਦੋਂਕਿ ਡੀਜ਼ਲ ਵਿੱਚ 58 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ ।

Fuel Prices rise

ਦਰਅਸਲ, ਕੀਮਤ ਵਿੱਚ ਇਹ ਵਾਧਾ ਦੇਸ਼ ਭਰ ਵਿੱਚ ਕੀਤਾ ਗਿਆ ਹੈ, ਪਰ ਉਨ੍ਹਾਂ ਦੀਆਂ ਕੀਮਤਾਂ ਹਰੇਕ ਰਾਜ ਵਿੱਚ ਵੈਟ (ਵੈਲਯੂ ਐਡਿਡ ਟੈਕਸ) ਜਾਂ ਸਥਾਨਕ ਵਿਕਰੀ ਟੈਕਸ ਦੇ ਅਧਾਰ ‘ਤੇ ਵੱਖ-ਵੱਖ ਹੋ ਸਕਦੀਆਂ ਹਨ। ਤੇਲ ਕੰਪਨੀਆਂ ਜੂਨ 2017 ਤੋਂ ਰੋਜ਼ਾਨਾ ਦੇ ਅਧਾਰ ‘ਤੇ ਕੀਮਤਾਂ ਦੀ ਸਮੀਖਿਆ ਕਰ ਰਹੀਆਂ ਹਨ । ਉਸ ਸਮੇਂ ਤੋਂ ਪੈਟਰੋਲ ਦੀ ਕੀਮਤ ਵਿੱਚ 62 ਪੈਸੇ ਅਤੇ ਡੀਜ਼ਲ ਵਿੱਚ 64 ਪੈਸੇ ਪ੍ਰਤੀ ਲੀਟਰ ਦਾ ਵਾਧਾ ਸਭ ਤੋਂ ਵੱਧ ਵਾਧਾ ਹੈ ।ਜ਼ਿਕਰਯੋਗ ਹੈ ਕਿ ਕੰਪਨੀਆਂ ਨੇ ਕੀਮਤਾਂ ਦੀ ਸਮੀਖਿਆ ਨੂੰ 82 ਦਿਨਾਂ ਲਈ ਮੁਲਤਵੀ ਕਰਨ ਤੋਂ ਬਾਅਦ 7 ਜੂਨ ਤੋਂ ਕੀਮਤਾਂ ਦੇ ਅਨੁਸਾਰ ਕੀਮਤਾਂ ਨੂੰ ਬਦਲਣਾ ਸ਼ੁਰੂ ਕਰ ਦਿੱਤਾ।  ਉਦੋਂ ਤੋਂ, ਇਹ ਲਗਾਤਾਰ ਅੱਠਵਾਂ ਦਿਨ ਹੈ ਜਦੋਂ ਬਾਲਣ ਦੀਆਂ ਕੀਮਤਾਂ ਵਧੀਆਂ ਹਨ।  ਪਿਛਲੇ ਅੱਠ ਦਿਨਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਕੁੱਲ 4.52 ਰੁਪਏ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 4.64 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ । ਰੋਜ਼ਾਨਾ ਕੀਮਤ ਦੀ ਸਮੀਖਿਆ ਦੀ ਸ਼ੁਰੂਆਤ ਤੋਂ ਬਾਅਦ ਅੱਠ ਦਿਨਾਂ ਵਿੱਚ ਇਹ ਸਭ ਤੋਂ ਵੱਧ ਵਾਧਾ ਹੈ।

ਦੱਸ ਦੇਈਏ ਕਿ ਸਰਕਾਰ ਨੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੋਰੋਨਾ ਵਾਇਰਸ ਦੇ ਮਹਾਂਮਾਰੀ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਦਾ ਲਾਭ ਲੈਣ ਦੇ ਇਰਾਦੇ ਨਾਲ 14 ਮਾਰਚ ਨੂੰ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਿੱਚ 3 ਰੁਪਏ ਦਾ ਵਾਧਾ ਕੀਤਾ ਸੀ । ਉਸ ਤੋਂ ਬਾਅਦ ਤੇਲ ਕੰਪਨੀਆਂ ਇੰਡੀਅਨ ਆਇਲ ਕਾਰਪੋਰੇਸ਼ਨ (IOC), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਡ (BPCL) ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਡ (HPCL) ਨੇ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਨੂੰ ਰੋਕ ਦਿੱਤਾ ਸੀ ।

The post ਮਹਿੰਗਾਈ ਦੀ ਮਾਰ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ 8ਵੇਂ ਦਿਨ ਵਾਧਾ appeared first on Daily Post Punjabi.