Fuel prices today Archives - Daily Post Punjabi

Petrol Diesel Price: ਅੱਜ ਫਿਰ ਸਸਤਾ ਹੋਇਆ ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਸਥਿਰ
Fuel prices today: ਨਵੀਂ ਦਿੱਲੀ: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ (OMC) ਨੇ ਸ਼ਨੀਵਾਰ ਨੂੰ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ । ਤੇਲ ਕੰਪਨੀਆਂ ਵੱਲੋਂ ਸ਼ਨੀਵਾਰ ਨੂੰ ਵੀ ਪੈਟਰੋਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ, ਪਰ ਡੀਜ਼ਲ ਦੀਆਂ ਕੀਮਤਾਂ ਵਿੱਚ 20 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਸਤੰਬਰ ਮਹੀਨੇ ਦੌਰਾਨ ਚੀਨ ਵਿੱਚ  ਕੱਚੇ ਤੇਲ ਦੀ ਮੰਗ ਪਿਛਲੇ ਚਾਰ ਮਹੀਨਿਆਂ ਵਿੱਚ ਸਭ ਤੋਂ ਘੱਟ ਹੈ। ਇਸਦਾ ਅਸਰ ਕੱਚੇ ਤੇਲ ਦੇ ਵਿਸ਼ਵ ਬਾਜ਼ਾਰ ‘ਤੇ ਪੈਂਦਾ ਹੈ । ਉੱਥੇ ਹੀ ਕੱਲ੍ਹ ਵੀ ਕੀਮਤਾਂ ਵਿੱਚ ਕਮੀ ਆਈ ਹੈ । ਸ਼ਾਇਦ, ਇਹੀ ਕਾਰਨ ਹੈ ਕਿ ਘਰੇਲੂ ਬਜ਼ਾਰ ਵਿੱਚ ਅੱਜ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਕਮੀ ਆ ਗਈ ਹੈ. ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਪੈਟਰੋਲ 81.14 ਰੁਪਏ ਅਤੇ ਡੀਜ਼ਲ 71.82 ਰੁਪਏ ਪ੍ਰਤੀ ਲੀਟਰ ਦੇ ਪੱਧਰ ‘ਤੇ ਆ ਗਿਆ ਹੈ।

Fuel prices today

ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ ਸ਼ਨੀਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 81.14 ਰੁਪਏ ਅਤੇ ਡੀਜ਼ਲ 71.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸੇ ਤਰ੍ਹਾਂ ਮੁੰਬਈ ਵਿੱਚ ਪੈਟਰੋਲ 87.82 ਰੁਪਏ ਅਤੇ ਡੀਜ਼ਲ 78.27 ਰੁਪਏ ਲੀਟਰ, ਚੇੱਨਈ ਵਿੱਚ ਪੈਟਰੋਲ 84.21 ਰੁਪਏ ਅਤੇ ਡੀਜ਼ਲ 77.21 ਰੁਪਏ ਅਤੇ ਕੋਲਕਾਤਾ ਵਿੱਚ ਪੈਟਰੋਲ 82.67 ਰੁਪਏ ਅਤੇ ਡੀਜ਼ਲ 75.32 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ।

Fuel prices today

ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀ ਕੀਮਤ ਘੱਟ ਹੋਣ ਅਤੇ ਰੁਪਏ ਦੀ ਮਜ਼ਬੂਤੀ ਦੇ ਨਾਲ ਮਾਹਿਰ ਘਰੇਲੂ ਤੌਰ ‘ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੀ ਭਵਿੱਖਬਾਣੀ ਕਰ ਰਹੇ ਹਨ। ਜੇ ਕਰੂਡ ਵਿੱਚ 20 ਪ੍ਰਤੀਸ਼ਤ ਕਮੀ ਆਉਂਦੀ ਹੈ ਤਾਂ ਪੈਟਰੋਲ ਅਤੇ ਡੀਜ਼ਲ ਵਿੱਚ 5 ਪ੍ਰਤੀਸ਼ਤ ਦੀ ਕਮੀ ਆ ਸਕਦੀ ਹੈ। ਇਸ ਲਈ ਪੈਟਰੋਲ ਅਤੇ ਡੀਜ਼ਲ 2.5 ਤੋਂ 3 ਰੁਪਏ ਪ੍ਰਤੀ ਲੀਟਰ ਸਸਤਾ ਹੋ ਸਕਦਾ ਹੈ।

ਦੱਸ ਦੇਈਏ ਕਿ ਜੇ ਤੁਸੀਂ ਵੀ ਘਰ ਬੈਠੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣਨਾ ਚਾਹੁੰਦੇ ਹੋ, ਤਾਂ ਤੁਹਾਨੂੰ ਬੱਸ ਇੱਕ ਮੈਸੇਜ ਕਰਨਾ ਪਵੇਗਾ । ਇੰਡੀਅਨ ਆਇਲ ਦੇ ਗਾਹਕ RSP ਲਿਖ ਕੇ 9292992249 ਨੰਬਰ ‘ਤੇ ਸੰਦੇਸ਼ ਭੇਜ ਸਕਦੇ ਹਨ, ਜਦੋਂਕਿ BPCL ਦੇ ਗਾਹਕ RSP ਲਿਖ ਕੇ 9223112222 ਨੰਬਰ ‘ਤੇ ਸੰਦੇਸ਼ ਭੇਜ ਸਕਦੇ ਹਨ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ।

The post Petrol Diesel Price: ਅੱਜ ਫਿਰ ਸਸਤਾ ਹੋਇਆ ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਸਥਿਰ appeared first on Daily Post Punjabi.