G khan Garry sandhu latest news updates in punjabi Archives - Daily Post Punjabi

ਪੰਜਾਬੀ ਸਿੰਗਰ ਜੀ ਖ਼ਾਨ ਦੇ ਜਨਮ ਦਿਨ ‘ਤੇ ਗੈਰੀ ਸੰਧੂ ਨੇ ਇਸ ਤਰ੍ਹਾਂ ਦਿੱਤੀ ਵਧਾਈ
G khan Garry sandhu: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਜੀ ਖ਼ਾਨ ਦਾ ਅੱਜ ਜਨਮਦਿਨ ਹੈ। ਉਨ੍ਹਾਂ ਦੇ ਜਨਮਦਿਨ ਤੇ ਫੈਂਸ ਉਹਨਾਂ ਨੂੰ ਵੱਖ ਵੱਖ ਤਰੀਕੇ ਨਾਲ ਵਧਾਈਆਂ ਦਿੰਦੇ ਨਜ਼ਰ ਆ ਰਹੇ ਨੇ। ਇਸ ਦੇ ਨਾਲ ਹੀ ਪੰਜਾਬ ਦੇ ਮਸ਼ਹੂਰ ਗਾਇਕ ਗੈਰੀ ਸੰਧੂ ਨੇ ਵੀ ਜੀ ਖਾਨ ਨੂੰ ਵਿਸ਼ ਕੀਤਾ ਹੈ। ਜੀ ਹਾਂ, ਗੈਰੀ ਸੰਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਜੀ ਖਾਨ ਨੂੰ ਜਨਮਦਿਨ ਦੀਆਂ ਵਧਾਈਆਂ ਦਿੰਦੇ ਨਜ਼ਰ ਆ ਰਹੇ ਨੇ। ਉਨ੍ਹਾਂ ਨੇ ਇਕ ਤਸਵੀਰ ਸਾਂਝੀ ਕੀਤੀ ਹੈ ਜਿਸ ਵਿਚ ਜੀ ਖਾਨ ਅਤੇ ਗੈਰੀ ਸੰਧੂ ਦੋਵੇਂ ਇਕੱਠੇ ਨਜ਼ਰ ਆ ਰਹੇ ਹਨ।

G khan Garry sandhu

ਜੇਕਰ ਉਹਨਾਂ ਦੇ ਮੁੱਢਲੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਜੀ ਖ਼ਾਨ ਦਾ ਅਸਲ ਨਾਮ ਗੁਲਸ਼ਨ ਖਾਨ ਹੈ । ਉਹਨਾਂ ਦਾ ਜਨਮ ਸਥਾਨ ਬਰਨਾਲਾ ਹੈ । ਹੁਣ ਤੱਕ ਉਹਨਾਂ ਨੇ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ ਹਨ । ਹਾਲ ਹੀ ਵਿੱਚ ਉਹਨਾਂ ਦਾ ਇੱਕ ਗੀਤ ‘ ਪਿਆਰ ਨੀ ਕਰਦਾ ‘ ਆਇਆ ਸੀ ਜਿਸ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ।

ਤੁਹਾਨੂੰ ਦੱਸ ਦਿੰਦੇ ਹਾਂ ਜੀ ਖ਼ਾਨ ਗੈਰੀ ਸੰਧੂ ਦੇ ਬਹੁਤ ਹੀ ਕਰੀਬੀ ਦੋਸਤ ਹਨ । ਕਿਹਾ ਜਾਂਦਾ ਹੈ ਕਿ ਜੀ ਖ਼ਾਨ ਨੂੰ ਪੰਜਾਬੀ ਇੰਡਸਟਰੀ ਵਿੱਚ ਸਥਾਪਿਤ ਕਰਨ ਵਿੱਚ ਗੈਰੀ ਸੰਧੂ ਦਾ ਵੱਡਾ ਹੱਥ ਹੈ। ਜਿਸ ਦਾ ਜਿਕਰ ਜੀ ਖ਼ਾਨ ਅਕਸਰ ਸੋਸ਼ਲ ਮੀਡੀਆ ਤੇ ਕਰਦੇ ਹਨ। ਜਾਣਕਾਰੀ ਲਈ ਦੱਸ ਦੇਈਏ ਜੀ ਖਾਨ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਾਫੀ ਹਿੱਟ ਗੀਤ ਦਿੱਤੇ ਜਿਨ੍ਹਾਂ ਨੂੰ ਫੈਨ ਸੁਣਨਾ ਕਾਫੀ ਪਸੰਦ ਕਰਦੇ ਹਨ।

The post ਪੰਜਾਬੀ ਸਿੰਗਰ ਜੀ ਖ਼ਾਨ ਦੇ ਜਨਮ ਦਿਨ ‘ਤੇ ਗੈਰੀ ਸੰਧੂ ਨੇ ਇਸ ਤਰ੍ਹਾਂ ਦਿੱਤੀ ਵਧਾਈ appeared first on Daily Post Punjabi.