Gaba murder case Archives - Daily Post Punjabi

ਫਿਰੋਜ਼ਪੁਰ ‘ਚ ਗਾਬਾ ਕਤਲਕਾਂਡ ‘ਚ ਪੁਲਿਸ ਦਾ ਐਕਸ਼ਨ, 2 ਮੁਲਜ਼ਮਾਂ ਨੂੰ ਜੰਮੂ-ਕਸ਼ਮੀਰ ਤੋਂ ਕੀਤਾ ਗਿਆ ਗ੍ਰਿਫ਼ਤਾਰ
ਫਿਰੋਜ਼ਪੁਰ ਦੇ ਗੁਰਚਰਨ ਸਿੰਘ ਗਾਬਾ ਦੇ ਕਤਲ ਮਾਮਲੇ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ, ਪੰਜਾਬ ਨੇ ਵੱਡੀ ਕਾਰਵਾਈ ਕਰਦਿਆਂ ਸਫਲਤਾ ਹਾਸਿਲ ਕੀਤੀ ਹੈ। ਕਤਲ ਮਾਮਲੇ ਵਿੱਚ ਸ਼ਾਮਿਲ 2 ਮੁਲਜ਼ਮਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਹ ਜਾਣਕਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਂਟੀ-ਗੈਂਗਸਟਰ ਟਾਸਕ ਫੋਰਸ, ਪੰਜਾਬ ਵੱਲੋਂ ਵੱਡੀ ਸਫਲਤਾ ਹਾਸਲ ਕਰਦੇ ਹੋਏ, ਫਿਰੋਜ਼ਪੁਰ ਪੁਲਿਸ ਅਤੇ ਜੰਮੂ ਅਤੇ ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਮੱਖੂ, ਫਿਰੋਜ਼ਪੁਰ ਦੇ ਗੁਰਚਰਨ ਸਿੰਘ ਗਾਬਾ ਦੇ ਕਤਲ ਵਿੱਚ ਸ਼ਾਮਲ ਦੋ ਸ਼ੂਟਰਾਂ ਜਿਹੜੇ ਕਿ ਰਾਜਸਥਾਨ ਦੇ ਰਹਿਣ ਵਾਲੇ ਸਨ ਨੂੰ ਜੰਮੂ ਅਤੇ ਕਸ਼ਮੀਰ ਤੋਂ ਗ੍ਰਿਫ਼ਤਾਰ ਕਰਕੇ ਇੱਕ ਬੇਰੇਟਾ .30 ਬੋਰ ਪਿਸਤੌਲ ਦੇ ਨਾਲ .30 ਬੋਰ ਦੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ : ਲੁਧਿਆਣਾ : ਧੀ ਨਾਲ ਦਵਾਈ ਲੈਣ ਜਾ ਰਹੀ ਮਹਿਲਾ ਨਾਲ ਲੁੱ/ਟ, ਬਾਈਕ ਸਵਾਰ 2 ਬ/ਦਮਾ/ਸ਼ਾਂ ਨੇ ਖੋਹਿਆ ਮੋਬਾਈਲ

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਵੇਂ ਦੋਸ਼ੀਆਂ ਦਾ ਅਪਰਾਧਿਕ ਪਿਛੋਕੜ ਹੈ, ਜਿਸ ਵਿੱਚ ਫਿਰੌਤੀ, ਡਕੈਤੀ, ਚੋਰੀ ਅਤੇ ਆਰਮਜ਼ ਐਕਟ ਦੀਆਂ ਉਲੰਘਣਾਵਾਂ ਸ਼ਾਮਲ ਹਨ। ਉਨ੍ਹਾਂ ‘ਤੇ ਰਾਜਸਥਾਨ ਪੁਲਿਸ ਵੱਲੋਂ ₹10,000 ਦਾ ਇਨਾਮ ਵੀ ਐਲਾਨਿਆ ਗਿਆ ਸੀ। ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਮੱਖੂ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਿਰੋਜ਼ਪੁਰ ‘ਚ ਗਾਬਾ ਕਤਲਕਾਂਡ ‘ਚ ਪੁਲਿਸ ਦਾ ਐਕਸ਼ਨ, 2 ਮੁਲਜ਼ਮਾਂ ਨੂੰ ਜੰਮੂ-ਕਸ਼ਮੀਰ ਤੋਂ ਕੀਤਾ ਗਿਆ ਗ੍ਰਿਫ਼ਤਾਰ appeared first on Daily Post Punjabi.