Gaggo Mahal Village Archives - Daily Post Punjabi

ਅਜਨਾਲਾ ਦੇ ਪਿੰਡ ਗੱਗੋਮਾਹਲ ਨੇੜੇ ਟਿੱਪਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, SGPC ਦੇ ਮੁਲਾਜ਼ਮ ਦੀ ਹੋਈ ਮੌਤ
ਅਜਨਾਲਾ ਦੇ ਪਿੰਡ ਗੱਗੋਮਾਹਲ ਨੇੜੇ ਟਿੱਪਰ ਨੇ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰ ਕੁਚਲਿਆ ਕਿ ਜਿਸ ਦੌਰਾਨ ਆਪਣੀ ਡਿਊਟੀ ਤੇ ਜਾ ਰਹੇ ਐਸਜੀਪੀਸੀ ਮੁਲਾਜ਼ਮ ਪਰਮਜੀਤ ਸਿੰਘ ਦੀ ਮੌਕੇ ਤੇ ਮੌਤ ਹੋ ਗਈ, ਉੱਥੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜਿਆ।

ਇਸ ਮੌਕੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਪਰਮਜੀਤ ਸਿੰਘ ਰਮਦਾਸ ਗੁਰੂ ਘਰ ਐਸਜੀਪੀਸੀ ਦੇ ਮੁਲਾਜ਼ਮ ਸਨ ਤੇ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਡਿਊਟੀ ‘ਤੇ ਜਾ ਰਹੇ ਸਨ ਕਿ ਜਦ ਕਰੈਸ਼ਰ ਨਾਲ ਭਰੇ ਟਿੱਪਰ ਨੇ ਉਸ ਦੇ ਮੋਟਰਸਾਇਕਲ ਨੂੰ ਪੂਰੀ ਤਰ੍ਹਾਂ ਕੁਚਲ ਦਿੱਤਾ, ਜਿਸ ਨਾਲ ਉਸ ਦੀ ਦਰਦਨਾਕ ਮੌਤ ਹੋ ਗਈ। ਰਿਸ਼ਤੇਦਾਰ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਧੁੱਸੀ ਬੰਨ੍ਹ ‘ਤੇ ਪੱਕੀ ਸੜਕ ਬਣਾਉਣ ਦੀ ਮੰਗ, MP ਸੰਤ ਬਲਬੀਰ ਸਿੰਘ ਸੀਚੇਵਾਲ ਨੇ CM ਮਾਨ ਨੂੰ ਸੌਂਪਿਆ ਪੱਤਰ

ਇਸ ਮੌਕੇ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਮਜੀਤ ਨੂੰ ਟਿੱਪਰ ਵੱਲੋਂ ਕੁਲਚਲਿਆ ਗਿਆ ਹੈ। ਜਿਸ ਤੋਂ ਬਾਅਦ ਉਹਨਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਰੱਖਣ ਤੋਂ ਬਾਅਦ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਜਦ ਕਿ ਟਿੱਪਰ ਦਾ ਡਰਾਈਵਰ ਭੱਜਣ ਵਿੱਚ ਫਰਾਰ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਜਨਾਲਾ ਦੇ ਪਿੰਡ ਗੱਗੋਮਾਹਲ ਨੇੜੇ ਟਿੱਪਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, SGPC ਦੇ ਮੁਲਾਜ਼ਮ ਦੀ ਹੋਈ ਮੌਤ appeared first on Daily Post Punjabi.