#galpunjabdi Archives - Daily Post Punjabi

ਕੰਗਨਾ ਰਣੌਤ ਨੂੰ ਹਾਈਕੋਰਟ ਦੇ ਵਕੀਲ ਨੇ ਭੇਜਿਆ ਨੋਟਿਸ, 7 ਦਿਨਾਂ ਦੇ ਅੰਦਰ ਮਾਫੀ ਮੰਗਣ ਦੀ ਕਹੀ ਗੱਲ
ਬਾਲੀਵੁੱਡ ਅਦਾਕਾਰ ਤੇ ਹਿਮਾਚਲ ਦੀ ਮੰਡੀ ਤੋਂ ਸਾਂਸਦ ਕੰਗਨਾ ਰਣੌਤ ਨੂੰ ਵੱਡਾ ਝਟਕਾ ਲੱਗਾ ਹੈ। ਨਵਾਂਸ਼ਹਿਰ ਦੀ ਇਕ ਸੰਸਥਾ ਨੇ ਕੰਗਨਾ ਨੂੰ ਇਕ ਨੋਟਿਸ ਭੇਜਿਆ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਚੰਡੀਗੜ੍ਹ ਏਅਰਪੋਰਟ ‘ਤੇ ਇਕ CISF ਮਹਿਲਾ ਵੱਲੋਂ ਕੰਗਨਾ ਨੂੰ ਥੱਪੜ ਮਾਰਿਆ ਸੀ ਕਿਉਂਕਿ ਉਹ ਕੰਗਨਾ ਵੱਲੋਂ ਕਿਸਾਨਾਂ ਲਈ ਦਿੱਤੇ ਗਏ ਗਲਤ ਬਿਆਨ ਤੋਂ ਕਾਫੀ ਨਾਰਾਜ਼ ਸੀ।

ਥੱਪੜ ਕਾਂਡ ਤੋਂ ਬਾਅਦ ਕੰਗਨਾ ਨੇ ਤੋਂ ਵੀਡੀਓ ਜਾਰੀ ਕੀਤਾ ਸੀ ਜਿਸ ਵਿਚ ਉਸ ਨੇ ਪੰਜਾਬੀਆਂ ਨੂੰ ਅੱਤਵਾਦੀ ਕਿਹਾ ਸੀ। ਇਸ ਬਿਆਨ ਕਰਕੇ ਕੰਗਨਾ ਦੀਆਂ ਮੁਸ਼ਕਲਾਂ ਵਧਦੀਆਂ ਦਿਖ ਰਹੀਆਂ ਹਨ। ਹਾਈਕੋਰਟ ਦੇ ਵਕੀਲ ਵੱਲੋਂ ਕੰਗਨਾ ਨੂੰ ਨੋਟਿਸ ਭੇਜਿਆ ਗਿਆ ਹੈ। ਐਡਵੋਕੇਟ ਲਿਆਕਤ ਅਲੀ ਨੇ ਆਪਣੀ ਸੰਸਥਾ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਹੈ। ਕੰਗਨਾ ਨੇ 6 ਜੂਨ ਨੂੰ ਪੰਜਾਬ ਵਿਚ ਅੱਤਵਾਦ ਵਧਣ ਦਾ ਦੋਸ਼ ਲਗਾਇਆ ਜਿਸ ਨਾਲ ਪੰਜਾਬ ਦੀ ਸਾਖ ਤੇ ਅਖੰਡਤਾ ਨੂੰ ਨੁਕਸਾਨ ਪਹੁੰਚਣ ਦੀ ਸੰਭਾਵਨਾ ਹੈ। ਪੰਜਾਬ ਵਿਰੁੱਧ ਦਿੱਤੇ ਬਿਆਨਾਂ ਨੂੰ ਤੁਰੰਤ ਵਾਪਸ ਲਿਆ ਜਾਵੇ ਤੇ 7 ਦਿਨਾਂ ਅੰਦਰ ਮਾਫੀ ਮੰਗੀ ਜਾਵੇ। ਜੇਕਰ ਕੰਗਨਾ ਨੇ ਮਾਫੀ ਨਾ ਮੰਗੀ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, ਤਸ/ਕਰ ਭੋਲਾ ਹਵੇਲੀਆਂ ਦੇ 3 ਗੁਰਗਿਆਂ ਨੂੰ ਹਥਿ/ਆਰਾਂ ਸਣੇ ਕੀਤਾ ਗ੍ਰਿਫਤਾਰ

ਜ਼ਿਕਰਯੋਗ ਹੈ ਕਿ ਕੰਗਨਾ ਨੇ ਅਜਿਹਾ ਪਹਿਲੀ ਵਾਰ ਨਹੀਂ ਕੀਤਾ ਹੈ ਪਹਿਲਾਂ ਵੀ ਉਸ ਵੱਲੋਂ ਪੰਜਾਬੀਆਂ ਖਿਲਾਫ ਗਲਤ ਬਿਆਨ ਦਿੱਤੇ ਜਾਂਦੇ ਰਹੇ ਹਨ ਜਿਸ ਕਾਰਨ ਉਸ ਦਾ ਵਿਰੋਧ ਹੁੰਦਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕੰਗਨਾ ਰਣੌਤ ਨੂੰ ਹਾਈਕੋਰਟ ਦੇ ਵਕੀਲ ਨੇ ਭੇਜਿਆ ਨੋਟਿਸ, 7 ਦਿਨਾਂ ਦੇ ਅੰਦਰ ਮਾਫੀ ਮੰਗਣ ਦੀ ਕਹੀ ਗੱਲ appeared first on Daily Post Punjabi.

ਸੁਖਬੀਰ ਬਾਦਲ ਦੀ ਰੈਲੀ ਚ ਵੱਡਾ ਇਕੱਠ, ਸ਼ਿਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਲੱਗੇ ਨਾਅਰੇ
The post ਸੁਖਬੀਰ ਬਾਦਲ ਦੀ ਰੈਲੀ ਚ ਵੱਡਾ ਇਕੱਠ, ਸ਼ਿਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਲੱਗੇ ਨਾਅਰੇ appeared first on Daily Post Punjabi.

Sukhbir Badal ਦੇ ਕਾਫ਼ਿਲੇ ਨੂੰ ਰਾਹ ‘ਚ ਟੱਕਰੇ ਕਿਸਾਨ, ਦੇਖੋ ਫਿਰ ਕੀ ਹੋਇਆ LIVE !
The post Sukhbir Badal ਦੇ ਕਾਫ਼ਿਲੇ ਨੂੰ ਰਾਹ ‘ਚ ਟੱਕਰੇ ਕਿਸਾਨ, ਦੇਖੋ ਫਿਰ ਕੀ ਹੋਇਆ LIVE ! appeared first on Daily Post Punjabi.