gambling robbery Archives - Daily Post Punjabi

ਅੰਬਾਲਾ ਦੇ ਹੋਟਲ ‘ਚ ਪੁਲਿਸ ਦਾ ਛਾਪਾ: ਜੂਆ ਖੇਡਦੇ 8 ਸੱਟੇਬਾਜ਼ ਕੀਤੇ ਗ੍ਰਿਫਤਾਰ
ਹਰਿਆਣਾ ਦੇ ਅੰਬਾਲਾ ‘ਚ ਪੁਲਿਸ ਨੇ ਇਕ ਹੋਟਲ ‘ਤੇ ਛਾਪਾ ਮਾਰ ਕੇ ਜੂਆ ਖੇਡਦੇ 8 ਸੱਟੇਬਾਜ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਕਰੀਬ 4.17 ਲੱਖ ਰੁਪਏ ਅਤੇ 52 ਤਾਸ਼ ਦੇ ਪੱਤੇ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼ ਥਾਣਾ ਮੁਲਾਣਾ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Ambala 8Arrested Playing Gambling

ਪੁਲਿਸ ਟੀਮ ਵੀਰਵਾਰ ਰਾਤ ਨੂੰ ਬੱਸ ਸਟੈਂਡ ਕਾਲਪੀ ਨੇੜੇ ਗਸ਼ਤ ’ਤੇ ਤਾਇਨਾਤ ਸੀ। ਇਸੇ ਦੌਰਾਨ ਸੂਚਨਾ ਮਿਲੀ ਸੀ ਕਿ ਸਨਰਾਈਜ਼ ਹੋਟਲ ਦੇ ਕਮਰਾ ਨੰਬਰ-115 ਵਿੱਚ ਅਰੁਣ ਕੁਮਾਰ ਵਾਸੀ ਕੈਥਲ, ਜਗਮੋਹਨ, ਕਮਲਜੀਤ ਸਿੰਘ ਅਤੇ ਜਗਦੀਸ਼ ਵਾਸੀ ਅੰਬਾਲਾ ਸ਼ਹਿਰ, ਰਾਹੁਲ, ਦੀਪਕ ਅਤੇ ਦਿਨੇਸ਼ ਵਾਸੀ ਯਮੁਨਾ ਨਗਰ ਤਾਸ਼ ਦਾ ਜੂਆ ਖੇਡ ਰਹੇ ਸਨ। ਟੀਮ ਨੇ ਰਾਤ 11.30 ਵਜੇ ਹੋਟਲ ‘ਤੇ ਛਾਪਾ ਮਾਰਿਆ। ਜਦੋਂ ਇੱਥੇ ਦੇਖਿਆ ਗਿਆ ਤਾਂ ਜੂਏਬਾਜ਼ ਆਪਸ ਵਿੱਚ 4 ਹਜ਼ਾਰ, 8 ਹਜ਼ਾਰ ਅਤੇ 12 ਹਜ਼ਾਰ ਰੁਪਏ ਦਾ ਜੂਆ ਖੇਡ ਰਹੇ ਸਨ। ਇੱਥੇ ਤੁਰੰਤ 8 ਜੁਆਰੀਆਂ ਨੂੰ ਕਾਬੂ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਮੁਲਾਣਾ ਥਾਣੇ ਦੇ ਇੰਚਾਰਜ ਸੁਰੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮੁਲਜ਼ਮ ਅਰੁਣ ਕੁਮਾਰ ਤੋਂ 4200 ਰੁਪਏ, ਜਗਮੋਹਨ ਤੋਂ 10 ਹਜ਼ਾਰ ਰੁਪਏ, ਦਿਨੇਸ਼ ਕੁਮਾਰ ਤੋਂ 7600 ਰੁਪਏ, ਦੀਪਕ ਕੁਮਾਰ ਤੋਂ 7600 ਰੁਪਏ ਤੋਂ 9800 ਰੁਪਏ ਬਰਾਮਦ ਹੋਏ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਕੁੱਲ 4 ਲੱਖ 16 ਹਜ਼ਾਰ 900 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ।

The post ਅੰਬਾਲਾ ਦੇ ਹੋਟਲ ‘ਚ ਪੁਲਿਸ ਦਾ ਛਾਪਾ: ਜੂਆ ਖੇਡਦੇ 8 ਸੱਟੇਬਾਜ਼ ਕੀਤੇ ਗ੍ਰਿਫਤਾਰ appeared first on Daily Post Punjabi.

ਲੋਕਾਂ ਦੇ ਘਰੋਂ ਵਧਾਈਆ ਲੈਕੇ ਗੁਜ਼ਾਰਾ ਕਰਨ ਵਾਲੇ ਖੁਸਰਿਆਂ ਦੇ ਘਰੋਂ ਚੋਰਾਂ ਨੇ ਉਡਾਏ ਲੱਖਾਂ ਰੁਪਏ ਦੇ ਗਹਿਣੇ ਅਤੇ ਨਗਦੀ
ਲੋਕਾਂ ਦੇ ਘਰਾਂ ਤੋਂ ਵਧਾਈਆਂ ਮੰਗ ਮੰਗ ਕੇ ਆਪਣਾ ਗੁਜ਼ਾਰਾ ਕਰਨ ਵਾਲੇ ਖੁਸਰਿਆਂ ਦੇ ਘਰ ਚੋਰਾਂ ਨੇ ਹੱਲਾ ਬੋਲ ਦਿੱਤਾ। ਖੁਸਰਿਆਂ ਦੇ ਮਹੰਤ ਦੇ ਘਰ ਚੋਰੀ ਕਰ 7 ਲੱਖ ਰੁਪਏ ਨਗਦ ਅਤੇ 7 ਤੋਲੇ ਸੋਨਾ ਕੀਤਾ ਚੋਰੀ ਮਾਮਲਾ ਜਿਲਾ ਗੁਰਦਾਸਪੁਰ ਦੇ ਪੁਲਿਸ ਥਾਣਾ ਭੈਣੀ ਮੀਆਂ ਖਾਂ ਦੇ ਬਿਲਕੁਲ ਸਾਹਮਣੇ ਖੁਸਰਿਆਂ ਦੇ ਮਹੰਤਾਂ ਦੇ ਘਰ ਦਾ ਹੈ ਜਿਥੇ ਦਿਨ ਦਿਹਾੜੇ ਹੋਈ ਚੋਰੀ ਕਰਨ ਪਿੰਡ ਭੈਣੀ ਮੀਆਂ ਖਾਂ ਦੇ ਇਲਾਕੇ ਵਿਚ ਸਨਸਨੀ ਫੈਲ ਗਈ। ਚੋਰਾਂ ਨੇ ਘਰ ਵਿਚ ਚੋਰੀ ਉਸ ਸਮੇ ਕੀਤੀ ਜਦ ਘਰ ਦੇ ਮੁਖੀ ਮਹੰਤ ਸੋਨੀਆ ਆਪਣੇ ਸਾਥੀਆਂ ਸਮੇਤ ਪਿੰਡਾਂ ਵਿਚ ਵਧਾਈਆਂ ਲੈਣ ਗਏ ਹੋਏ ਸੀ। ਪੁਲਿਸ ਨੇ ਕੇਸ ਦਰਜ ਕਰਦੇ ਹੋਏ ਅਗਲੀ ਕਾਰਵਾਈ ਸ਼ੁਰੂ ਕੀਤੀ।

ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅਤੇ ਖੁਸਰਿਆਂ ਦੇ ਮਹੰਤ ਸੋਨੀਆ ਨੇ ਦੱਸਿਆ ਕਿ ਉਹ ਪਿਛਲੇ 15-20 ਸਾਲ ਤੋਂ ਆਪਣਾ ਪੱਕਾ ਘਰ ਬਣਾ ਕੇ ਭੈਣੀ ਮੀਆਂ ਖਾਂ ਵਿੱਚ ਆਪਣੇ ਸਾਥੀਆਂ ਸਮੇਤ ਰਹਿ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਉਹ ਆਪਣੇ ਗਰੁੱਪ ਨਾਲ ਪਿੰਡਾਂ ਵਿਚ ਵਧਾਈਆਂ ਲੈਣ ਚਲੇ ਗਏ। ਜਦੋਂ ਉਹ 2 ਵਜੇ ਦੁਪਹਿਰ ਨੂੰ ਘਰ ਪਰਤੇ ਤਾਂ ਉਨ੍ਹਾਂ ਦੇਖਿਆ ਕਿ ਉਨ੍ਹਾਂ ਦੇ ਬਾਹਰਲੇ ਗੇਟ ਦਾ ਜਿੰਦਰਾ ਟੁੱਟਿਆ ਪਿਆ ਸੀ ਅਤੇ ਜਦੋਂ ਉਨ੍ਹਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਉਨ੍ਹਾਂ ਦੀ ਅਲਮਾਰੀ ਅਤੇ ਉਸ ਦੇ ਅੰਦਰ ਬਣੀ ਹੋਈ ਸੇਫ਼ ਵੀ ਟੁੱਟੀ ਪਈ ਸੀ। ਸੋਨੀਆ ਨੇ ਦੱਸਿਆ ਕਿ ਉਸਦੇ ਭਤੀਜੇ ਦਾ ਵਿਆਹ ਸੀ ਜਿਸ ਕਰਕੇ ਉਨ੍ਹਾਂ ਦੇ ਘਰ ਵਿੱਚ 7 ਲੱਖ ਨਕਦੀ ਅਤੇ 7 ਤੋਲੇ ਸੋਨੇ ਦੇ ਗਹਿਣੇ ਜੋੜ ਕੇ ਰੱਖੇ ਸੀ। ਉਨ੍ਹਾਂ ਨੇ ਕਿਹਾ ਕਿ ਦਿਨ ਦਿਹਾੜੇ ਹੋਈ ਇਸ ਵਾਰਦਾਤ ਨਾਲ ਉਹ ਕੱਖਾਂ ਤੋਂ ਵੀ ਹੌਲੇ ਹੋ ਗਏ ਹਨ।

ਉਨ੍ਹਾਂ ਨੇ ਦੱਸਿਆ ਕਿ ਇਸ ਦੀ ਸੂਚਨਾ ਥਾਣਾ ਭੈਣੀ ਮੀਆਂ ਖਾਂ ਦੀ ਪੁਲਸ ਨੂੰ ਦੇ ਦਿੱਤੀ ਗਈ ਸੀ। ਜਿਸ ਉਪਰੰਤ ਘਰ ਪੁੱਜੀ ਪੁਲਸ ਪਾਰਟੀ ਨੇ ਉਨ੍ਹਾਂ ਦੇ ਘਰ ਦੇ ਹਾਲਾਤਾਂ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਭੈਣੀ ਮੀਆਂ ਖਾਂ ਅਤੇ ਹੋਰ ਨੇੜਲੇ ਪਿੰਡਾਂ ਵਿੱਚ ਵੀ ਪਹਿਲਾਂ ਵੀ ਦਿਨ ਦੇ ਵਕਤ ਵੱਡੀਆਂ ਚੋਰੀਆਂ ਹੋ ਚੁੱਕੀਆਂ ਹਨ। ਪਰ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣਕੇ ਸੁੱਤਾ ਹੋਇਆ ਹੈ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਅਤੇ ਉੱਚ ਪੁਲੀਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਲਾਕੇ ਵਿਚ ਚੋਰੀਆਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਓਧਰ ਦੂਸਰੇ ਪਾਸੇ ਥਾਣਾ ਭੈਣੀ ਮੀਆਂ ਖਾਨ ਦੇ ਐਸ ਐਚ ਓ ਸੁਦੇਸ਼ ਕੁਮਾਰ ਨੇ ਦਸਿਆ ਕਿ ਖੁਸਰਿਆਂ ਦੇ ਮਹੰਤ ਦੇ ਘਰ ਚੋਰੀ ਹੋਣ ਦੀ ਸੂਚਨਾ ਮਿਲੀ ਸੀ ਇਸ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ ਤਫਤੀਸ਼ ਵਿੱਚ ਜੋ ਸਾਹਮਣੇ ਆਏਗਾ ਉਸਦੇ ਹਿਸਾਬ ਨਾਲ ਅਗਲੀ ਕਾਰਵਾਈ ਕਰਦੇ ਹੋਏ ਚੋਰਾਂ ਨੂੰ ਜਲਦ ਕਾਬੂ ਕੀਤਾ ਜਵੇਗਾ।

The post ਲੋਕਾਂ ਦੇ ਘਰੋਂ ਵਧਾਈਆ ਲੈਕੇ ਗੁਜ਼ਾਰਾ ਕਰਨ ਵਾਲੇ ਖੁਸਰਿਆਂ ਦੇ ਘਰੋਂ ਚੋਰਾਂ ਨੇ ਉਡਾਏ ਲੱਖਾਂ ਰੁਪਏ ਦੇ ਗਹਿਣੇ ਅਤੇ ਨਗਦੀ appeared first on Daily Post Punjabi.

ਜੂਆ ਘਰ ‘ਚ ਲੱਖਾਂ ਦੀ ਡਕੈਤੀ ਮਾਮਲਾ: ਪੁਲਿਸ ਨੇ 2 ਹੋਰ ਦੋਸ਼ੀ ਕੀਤੇ ਕਾਬੂ
gambling robbery Police arrest accused: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ਦੇ ਜੂਆ ਘਰ ‘ਚ 14.5 ਲੱਖ ਰੁਪਏ ਦੀ ਡਕੈਤੀ ਦਾ ਮਾਮਲਾ ‘ਚ ਇਕ ਹੋਰ ਨਵਾਂ ਖੁਲਾਸਾ ਹੋਇਆ ਹੈ। ਜਾਣਕਾਰੀ ਮੁਤਾਬਕ ਇਸ ਮਾਮਲੇ ‘ਚ ਲੁਧਿਆਣਾ ਪੁਲਿਸ ਨੇ ਦੋ ਹੋਰ ਦੋਸ਼ੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੀ ਪਛਾਣ ਮਨੋਝਾਈ ਵਿਵੇਕ ਕੁਮਾਰ ਅਤੇ ਸਾਹਿਲ ਖੰਨਾ ਦੇ ਨਾਂ ਨਾਲ ਹੋਈ ਹੈ। ਤਲਾਸ਼ੀ ਦੌਰਾਨ ਇਨ੍ਹਾਂ ਦੋਸ਼ੀਆਂ ਕੋਲੋਂ ਜੁਆਰੀਆਂ ਦੇ ਟੋਕਨ ਅਤੇ ਕੁਝ ਨਗਦੀ ਬਰਾਮਦ ਕੀਤੀ ਗਈ ਹੈ।

gambling robbery Police arrest accused

ਜਾਣੋ ਪੂਰਾ ਮਾਮਲਾ- ਪੰਜਾਬ ਪੁਲਿਸ ਵੱਲੋਂ ਸਾਂਝੀ ਕਾਰਵਾਈ ਮੁਤਾਬਕ ਮੰਡੀ ਗੋਬਿੰਦਗੜ੍ਹ ਤੋਂ ਫਰਾਰ ਅਪਰਾਧੀ ਅਤੇ ਮਾਸਟਰਮਾਈਂਡ ਨੀਰਜ ਸ਼ਰਮਾ ਉਰਫ ਆਸ਼ੂ ਸਮੇਤ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ‘ਚ ਇੱਕ ਔਰਤ ਵੀ ਸ਼ਾਮਲ ਹੈ। ਇੱਥੇ ਦੱਸ ਦੇਈਏ ਕਿ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਲੁਧਿਆਣਾ ਦੇ ਜੂਆ ਘਰ ‘ਚ 14.5 ਲੱਖ ਰੁਪਏ ਦੀ ਡਕੈਤੀ ਦਾ ਮਾਮਲਾ ਹੱਲ ਕੀਤਾ ਹੈ। ਦੋਸ਼ੀਆਂ ਦੀ ਪਛਾਣ ਨੀਰਜ ਸ਼ਰਮਾ ਉਰਫ ਆਸ਼ੂ ਉਰਫ ਸਹਿਜਪਾਲ ਵਾਸੀ ਲੁਧਿਆਣਾ ਤੋਂ ਇਲਾਵਾ ਗ੍ਰਿਫਤਾਰ ਕੀਤੇ ਗਏ ਹੋਰਨਾਂ ਦੀ ਪਛਾਣ ਮਨਦੀਪ ਉਰਫ ਮੰਨਾ ਵਾਸੀ ਜਲੰਧਰ, ਦੀਪਕ ਉਰਫ ਮੰਨਾ ਵਾਸੀ ਲੁਧਿਆਣਾ, ਗੁਰਵਿੰਦਰ ਸਿੰਘ ਉਰਫ ਗਿੰਦੀ ਵਾਸੀ ਜਲੰਧਰ ਅਤੇ ਨਵਦੀਪ ਕੌਰ ਉਰਫ ਪੂਜਾ ਵਾਸੀ ਜਲੰਧਰ ਵਜੋਂ ਕੀਤੀ ਗਈ ਹੈ। ਇਨ੍ਹਾਂ ਦੋਸ਼ੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 399, 402 ਅਤੇ 25 ਅਸਲਾ ਕਾਨੂੰਨ ਤਹਿਤ ਥਾਣਾ ਮੰਡੀ ਗੋਬਿੰਦਗੜ ਵਿੱਖੇ ਮਾਮਲਾ ਦਰਜ ਕੀਤਾ ਗਿਆ ਹੈ। ਡੀਜੀਪੀ ਸ਼੍ਰੀ ਦਿਨਕਰ ਗੁਪਤਾ ਨੇ ਖੁਲਾਸਾ ਕੀਤਾ ਕਿ ਇਹ ਗਿਰੋਹ ਦੀ ਮੰਡੀ ਗੋਬਿੰਦਗੜ੍ਹ ਅਤੇ ਹੁਸ਼ਿਆਰਪੁਰ ‘ਚ ਇਸੇ ਤਰ੍ਹਾਂ ਦੀਆਂ ਡਕੈਤੀਆਂ/ਲੁੱਟਾਂ ਖੋਹਾਂ ਨੂੰ ਅੰਜਾਮ ਦੇਣਾ ਚਾਹੁੰਦਾ ਸੀ ਤੇ ਇਨ੍ਹਾਂ ਦੀ ਗ੍ਰਿਫਤਾਰੀ ਨਾਲ ਅਜਿਹੀਆਂ ਘਟਨਾਵਾਂ ਉਪਰ ਕਾਬੂ ਪਾ ਲਿਆ ਹੈ। ਸ਼੍ਰੀ ਗੁਪਤਾ ਨੇ ਦੱਸਿਆ ਕਿ ਇਹ ਗਿਰੋਹ ਹੁਸ਼ਿਆਰਪੁਰ ‘ਚ ਇੱਕ ਸੁਨਿਆਰੇ ਤੋਂ 4 ਕਿਲੋ ਸੋਨਾ ਲੁੱਟਣ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇੰਨਾ ਕੋਲੋਂ ਇੱਕ ਆਈ 20 ਕਾਰ ਸਮੇਤ ਇੱਕ 0.32 ਬੋਰ ਦਾ ਪਿਸਤੌਲ ਅਤੇ 15 ਜਿੰਦਾ ਕਾਰਤੂਸ ਬਰਾਮਦ ਵੀ ਕੀਤੇ ਗਏ ਹਨ। ਇਹ ਮੁਹਿੰਮ SSP ਫਤਿਹਗੜ੍ਹ ਸਾਹਿਬ ਅਵਨੀਤ ਕੌਂਡਲ ਦੀ ਅਗਵਾਈ ‘ਚ ਐਸਪੀ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਰੁਪਿੰਦਰ ਕੌਰ ਭੱਟੀ ਦੀ ਟੀਮ ਦੇ ਤਾਲਮੇਲ ਨਾਲ ਸਫਲ ਹੋਈ।

The post ਜੂਆ ਘਰ ‘ਚ ਲੱਖਾਂ ਦੀ ਡਕੈਤੀ ਮਾਮਲਾ: ਪੁਲਿਸ ਨੇ 2 ਹੋਰ ਦੋਸ਼ੀ ਕੀਤੇ ਕਾਬੂ appeared first on Daily Post Punjabi.