gang cheated doubling money Archives - Daily Post Punjabi

200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਰੈਕੇਟ ਦੀ ਸ਼ਿਕਾਰ ਹੋਈ ਜੈਕਲੀਨ ਫਰਨਾਂਡੀਜ਼
Jacqueline Money Laundering Case: ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਤੋਂ ਈਡੀ(ਇਨਫੋਰਸਮੈਂਟ ਡਾਇਰੈਕਟੋਰੇਟ) ਨੇ 30 ਅਗਸਤ ਨੂੰ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਨਾਲ ਜੁੜੇ ਇੱਕ ਮਾਮਲੇ ਵਿੱਚ ਪੁੱਛਗਿੱਛ ਕੀਤੀ ਸੀ। ਇਸ ਦੌਰਾਨ ਜੈਕਲੀਨ ਨੇ ਕਈ ਅਹਿਮ ਖੁਲਾਸੇ ਕੀਤੇ ਹਨ।

Jacqueline Money Laundering Case

ਦੱਸਿਆ ਜਾ ਰਿਹਾ ਹੈ ਕਿ ਜੈਕਲੀਨ ਖੁਦ ਇਸ ਧੋਖਾਧੜੀ ਰੈਕੇਟ ਦੀ ਸ਼ਿਕਾਰ ਹੋ ਗਈ ਹੈ। ਉਸ ਤੋਂ ਗਵਾਹ ਵਜੋਂ ਪੁੱਛਗਿੱਛ ਕੀਤੀ ਗਈ ਹੈ। ਸੋਮਵਾਰ ਨੂੰ ਪੁੱਛਗਿੱਛ ਵਿੱਚ ਜੈਕਲੀਨ ਨੇ ਕਈ ਅਹਿਮ ਖੁਲਾਸੇ ਕੀਤੇ ਹਨ। ਉਸ ਤੋਂ ਪੰਜ ਘੰਟੇ ਪੁੱਛਗਿੱਛ ਕੀਤੀ ਗਈ। ਈਡੀ ਦੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਮਨੀ ਲਾਂਡਰਿੰਗ ਕਿੰਗਪਿਨ ਸੁਕੇਸ਼ ਨੇ ਜੈਕਲੀਨ ਨੂੰ ਆਪਣੀ ਸਾਥੀ ਲੀਨਾ ਪਾਲ ਰਾਹੀਂ ਨਿਸ਼ਾਨਾ ਬਣਾਇਆ ਸੀ।

Enforcement Directorate (ED) is questioning Bollywood actress Jacqueline Fernandez in Delhi for the last five hours, in a money laundering case.

(File photo) pic.twitter.com/ftUj2CkNcN
— ANI (@ANI) August 30, 2021

ਜੈਕਲੀਨ ਇਸ ਮਾਮਲੇ ਵਿੱਚ ਦੋਸ਼ੀ ਨਹੀਂ ਹੈ ਪਰ ਗਵਾਹ ਦੇ ਰੂਪ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਗਈ ਹੈ। ਈਡੀ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਸੁਕੇਸ਼ ਨੇ ਬਾਲੀਵੁੱਡ ਦੇ ਇੱਕ ਮਸ਼ਹੂਰ ਅਦਾਕਾਰ ਨੂੰ ਵੀ ਨਿਸ਼ਾਨਾ ਬਣਾਇਆ ਸੀ। ਹਾਲਾਂਕਿ ਫਿਲਹਾਲ ਇਸ ਅਦਾਕਾਰ ਦਾ ਨਾਂ ਗੁਪਤ ਰੱਖਿਆ ਗਿਆ ਹੈ। ਇਸ ਦੇ ਨਾਲ ਹੀ 24 ਅਗਸਤ ਨੂੰ ਜਾਂਚ ਏਜੰਸੀ ਨੇ ਚੇਨਈ ਦੇ ਇੱਕ ਬੰਗਲੇ ‘ਤੇ ਛਾਪਾ ਮਾਰਿਆ, ਜਿੱਥੋਂ ਉਨ੍ਹਾਂ ਨੇ 82 ਲੱਖ ਰੁਪਏ ਨਕਦ ਅਤੇ 12 ਤੋਂ ਵੱਧ ਲਗਜ਼ਰੀ ਕਾਰਾਂ ਬਰਾਮਦ ਕੀਤੀਆਂ।

ਇਸ ਮਾਮਲੇ ਵਿੱਚ ਈਡੀ ਨੇ ਕਿਹਾ ਕਿ ਸੁਕੇਸ਼, ਜੋ ਇਸ ਵੇਲੇ ਦਿੱਲੀ ਦੀ ਰੋਹਿਣੀ ਜੇਲ੍ਹ ਵਿੱਚ ਬੰਦ ਹੈ, 17 ਸਾਲ ਦੀ ਉਮਰ ਤੋਂ ਹੀ ਧੋਖਾਧੜੀ ਦੇ ਕੰਮ ਵਿੱਚ ਸ਼ਾਮਲ ਹੈ ਅਤੇ ਉਸ ਦੇ ਖਿਲਾਫ ਕਈ ਐਫਆਈਆਰ ਦਰਜ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਸੁਕੇਸ਼ ਨੇ ਲੋਕਾਂ ਨਾਲ ਧੋਖਾ ਕਰਨਾ ਬੰਦ ਨਹੀਂ ਕੀਤਾ। ਫਿਲਹਾਲ ਦਿੱਲੀ ਪੁਲਿਸ ਉਸਦੇ ਖਿਲਾਫ ਅਪਰਾਧਕ ਸਾਜ਼ਿਸ਼, ਧੋਖਾਧੜੀ ਅਤੇ ਕਰੀਬ 200 ਕਰੋੜ ਰੁਪਏ ਦੀ ਵਸੂਲੀ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਹੈ।

The post 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਰੈਕੇਟ ਦੀ ਸ਼ਿਕਾਰ ਹੋਈ ਜੈਕਲੀਨ ਫਰਨਾਂਡੀਜ਼ appeared first on Daily Post Punjabi.

ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਗਿਰੋਹ ਦਾ ਪੁਲਿਸ ਨੇ ਕੀਤਾ ਪਰਦਾਫਾਸ਼
Police gang cheated doubling money : ਲੁਧਿਆਣਾ ਪੁਲਿਸ ਨੇ ਇਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 1 ਦੋਸ਼ੀ ਨੂੰ ਕਾਬੂ ਕੀਤਾ ਜੋ ਕਿ ਭੋਲੇ ਭਾਲੇ ਲੋਕਾਂ ਨੂੰ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਮੋਟੀ ਰਕਮ ਹੜੱਪ ਲੈਂਦਾ ਸੀ। ਇਸ ਮਾਮਲੇ ਸਬੰਧੀ ਥਾਣਾ ਦਰੇਸੀ ਦੀ ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਫਰਾਰ ਦੋਸ਼ੀਆਂ ਦੀ ਭਾਲ ਜਾਰੀ ਹੈ।

Police gang cheated doubling money

ਇਸ ਮਾਮਲੇ ਸਬੰਧੀ ਡੀ.ਸੀ.ਪੀ ਭਾਗੀਰਥ ਮੀਨਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਇਸ ਗਿਰੋਹ ਦੇ ਮੈਂਬਰ ਲੋਕਾਂ ਨੂੰ ਕਿਸੇ ਕੰਮ ‘ਚ ਪੈਸੇ ਇਨਵੈਸਟ ਕਰਨ ਲਈ ਕਹਿੰਦੇ ਅਤੇ ਜਲਦੀ ਹੀ ਪੈਸੇ ਦੁੱਗਣੇ ਕਰਕੇ ਮੋੜਨ ਦਾ ਝਾਂਸਾ ਦਿੰਦੇ ਸਨ। ਇਸੇ ਤਰ੍ਹਾਂ ਦਾ ਝਾਂਸਾ ਉਨ੍ਹਾਂ ਵਲੋਂ ਕਰਿਆਨੇ ਦੀ ਦੁਕਾਨ ਕਰਨ ਵਾਲੇ ਜੋਗਿੰਦਰ ਸਿੰਘ ਨੂੰ ਦਿੱਤਾ ਅਤੇ ਅਲੱਗ ਅਲੱਗ ਤਰੀਖਾਂ ‘ਚ 31 ਲੱਖ 50 ਹਜਾਰ ਰੁਪਏ ਠੱਗ ਲਏ। ਡੀ.ਸੀ.ਪੀ ਮੀਨਾ ਨੇ ਕਿਹਾ ਜੋਗਿੰਦਰ ਸਿੰਘ ਦੇ ਬੇਟੇ ਮਨਪ੍ਰੀਤ ਦੇ ਬਿਆਨਾਂ ‘ਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਸ਼ਾਮ ਲਾਲ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 3 ਲੱਖ 67 ਹਜਾਰ ਦੀ ਨਗਦੀ ਬਰਾਮਦ ਕਰ ਲਈ ਹੈ ਅਤੇ ਬਾਕੀ ਦੋਸ਼ੀਆਂ ਦੀ ਭਾਲ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ।

The post ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਗਿਰੋਹ ਦਾ ਪੁਲਿਸ ਨੇ ਕੀਤਾ ਪਰਦਾਫਾਸ਼ appeared first on Daily Post Punjabi.