Gang Rape of Minor Girl Archives - Daily Post Punjabi

ਲੁਧਿਆਣਾ ‘ਚ 5 ਨੌਜਵਾਨਾਂ ਨੇ ਨਾਬਾਲਗ ਨਾਲ ਕੀਤੀ ਘਿਨੌਣੀ ਹਰਕਤ, ਮੁਲਜ਼ਮਾਂ ਦੀ ਭਾਲ ‘ਚ ਜੁਟੀ ਪੁਲਿਸ
ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨਾਬਾਲਗ ਨਾਲ ਸਮੂਹਿਕ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਹੈਬੋਵਾਲ ਇਲਾਕੇ ਦੀ ਹੈ। ਦੱਸਿਆ ਜਾ ਰਿਹਾ ਹੈ ਉਕਤ ਨੌਜਵਾਨ ਪੀੜਤਾ ਦੀ ਗਲੀ ‘ਚ ਘੁੰਮਦਾ ਰਹਿੰਦਾ ਸੀ। ਮੁਲਜ਼ਮਾਂ ਨੇ ਪਹਿਲਾਂ ਉਸ ਨੂੰ ਆਪਣੀਆਂ ਗੱਲਾਂ ਵਿੱਚ ਫਸਾਇਆ। ਇਸ ਤੋਂ ਬਾਅਦ 28 ਫਰਵਰੀ ਨੂੰ ਉਸ ਨੂੰ ਆਪਣੇ ਘਰ ਲੈ ਗਿਆ। ਜਦੋਂ ਨਾਬਾਲਗ ਮੁਲਜ਼ਮ ਨਾਲ ਘਰ ਪਹੁੰਚੀ ਤਾਂ ਉੱਥੇ ਪਹਿਲਾਂ ਤੋਂ ਹੀ 4 ਨੌਜਵਾਨ ਮੌਜੂਦ ਸਨ।

Gang Rape of Minor Girl

ਜਦੋਂ ਉਹ ਉਨ੍ਹਾਂ ਨੂੰ ਦੇਖ ਕੇ ਭੱਜਣ ਲੱਗੀ ਤਾਂ ਮੁਲਜ਼ਮ ਨੇ ਉਸ ਨੂੰ ਫੜ ਲਿਆ ਅਤੇ ਜ਼ਬਰਦਸਤੀ ਕਮਰੇ ਵਿੱਚ ਲੈ ਗਿਆ। ਜਿੱਥੇ ਨੌਜਵਾਨਾਂ ਨੇ ਉਸ ਨਾਲ ਵਾਰੀ-ਵਾਰੀ ਬਲਾਤਕਾਰ ਕੀਤਾ। ਘਟਨਾ ਤੋਂ ਬਾਅਦ ਪੀੜਤਾ ਘਰ ਆ ਗਈ ਅਤੇ ਉਹ ਕਾਫੀ ਡਰ ਕੇ ਰਹਿਣ ਲੱਗੀ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਲੜਕੀ ਦੀ ਮਾਂ ਨੇ ਉਸ ਨਾਲ ਗੱਲਬਾਤ ਕੀਤੀ ਅਤੇ ਡਰਨ ਦਾ ਕਾਰਨ ਪੁੱਛਿਆ। ਮਾਂ ਦੇ ਪੁੱਛਣ ‘ਤੇ ਬੱਚੀ ਨੇ ਉਸ ਨਾਲ ਹੋਈ ਸਾਰੀ ਘਟਨਾ ਦੱਸੀ। ਇਸ ‘ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਪੁਲਿਸ ਕੋਲ ਲੈ ਗਏ ਅਤੇ ਮਾਮਲਾ ਦਰਜ ਕਰਵਾਇਆ।

ਇਹ ਵੀ ਪੜ੍ਹੋ : ਅੰਮਿ੍ਤਸਰ ‘ਚ ਪਰਿਵਾਰਕ ਝਗੜੇ ਨੇ ਧਾਰਿਆ ਖੂਨੀ ਰੂਪ, ਜੀਜੇ ਨੇ 2 ਸਾਲੇ ਨੂੰ ਮਾਰੀ ਗੋ.ਲੀ

ਪੁਲਿਸ ਨੇ ਨਾਬਾਲਗ ਨਾਲ ਸਮੂਹਿਕ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਅਮਿਤ ਕੁਮਾਰ ਵਾਸੀ ਫੈਂਟਾ ਕਲੋਨੀ, ਸੁਮਿਤ ਕੁਮਾਰ ਵਾਸੀ ਰਾਜੋਰੀ ਗਾਰਡਨ ਜੱਸੀਆਂ ਰੋਡ, ਅਸ਼ੀਸ਼ ਵਰਮਾ ਵਾਸੀ ਪਹਿਲਵਾਨ ਕਾ ਡੇਰਾ ਹੈਬੋਵਾਲ, ਰੋਹਿਤ ਵਾਸੀ ਹੈਬੋਵਾਲ ਅਤੇ ਕਮਲ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਫਿਲਹਾਲ ਸਾਰੇ ਦੋਸ਼ੀ ਫਰਾਰ ਹਨ। ਪਰ ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ‘ਚ 5 ਨੌਜਵਾਨਾਂ ਨੇ ਨਾਬਾਲਗ ਨਾਲ ਕੀਤੀ ਘਿਨੌਣੀ ਹਰਕਤ, ਮੁਲਜ਼ਮਾਂ ਦੀ ਭਾਲ ‘ਚ ਜੁਟੀ ਪੁਲਿਸ appeared first on Daily Post Punjabi.