Gang war in Punjab Archives - Daily Post Punjabi

ਗ੍ਰਹਿ ਵਿਭਾਗ ਨੇ ਪੰਜਾਬ ਦੇ DGP ਨੂੰ ਲਿਖੀ ਚਿੱਠੀ, ਲਾਰੈਂਸ ਤੇ ਜੱਗੂ ‘ਤੇ ਪੇਸ਼ੀ ਦੌਰਾਨ ਗੈਂਗਸਟਰ ਕਰ ਸਕਦੇ ਨੇ ਹਮਲਾ
ਪੰਜਾਬ ਵਿੱਚ ਵੱਡੀ ਗੈਂਗਵਾਰ ਦਾ ਖਦਸ਼ਾ ਜਤਾਇਆ ਗਿਆ ਹੈ । ਇਸ ਸਬੰਧੀ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਪੰਜਾਬ ਦੇ DGP ਨੂੰ ਪੱਤਰ ਲਿਖਿਆ ਗਿਆ ਹੈ। ਜਿਸ ਵਿੱਚ ਗ੍ਰਹਿ ਵਿਭਾਗ ਨੇ ਖਦਸ਼ਾ ਜਤਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਇੱਕ ਵਾਰ ਫਿਰ ਗੈਂਗਵਾਰ ਹੋ ਸਕਦੀ ਹੈ ।

Gang war in Punjab

ਦੱਸ ਦੇਈਏ ਕਿ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਪੰਜਾਬ ਦੇ DGP ਨੂੰ ਲਿਖੀ ਚਿੱਠੀ ਵਿੱਚ ਕਿਹਾ ਗਿਆ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ‘ਤੇ ਪੇਸ਼ੀ ਦੌਰਾਨ ਹਮਲਾ ਹੋ ਸਕਦਾ ਹੈ । ਇਸ ਤੋਂ ਇਲਾਵਾ ਚਿੱਠੀ ਵਿੱਚ ਕਿਹਾ ਗਿਆ ਸੀ ਕਿ ਗੈਂਗਸਟਰਾਂ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ‘ਤੇ ਹਮਲਾ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਜਿਸ ਕਾਰਨ ਪੰਜਾਬ ਪੁਲਿਸ ਨੂੰ ਚੌਕਸ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਅਮਿਤਾਭ ਬੱਚਨ ਨੂੰ ਦੂਜੀ ਵਾਰ ਹੋਇਆ ਕੋਰੋਨਾ, ਸੰਪਰਕ ‘ਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਕੀਤੀ ਅਪੀਲ

ਪੁਲਿਸ ਸੂਤਰਾਂ ਅਨੁਸਾਰ ਪੰਜਾਬ ਦੇ ਡੀਜੀਪੀ ਨੂੰ ਲਿਖੇ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਨੂੰ ਮਾਰਨ ਦੀ ਸਾਜ਼ਿਸ਼ ਰਚ ਰਹੇ ਹਨ ਅਤੇ ਜਲਦ ਹੀ ਇਸ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਗ੍ਰਹਿ ਵਿਭਾਗ ਨੇ ਪੰਜਾਬ ਦੇ DGP ਨੂੰ ਲਿਖੀ ਚਿੱਠੀ, ਲਾਰੈਂਸ ਤੇ ਜੱਗੂ ‘ਤੇ ਪੇਸ਼ੀ ਦੌਰਾਨ ਗੈਂਗਸਟਰ ਕਰ ਸਕਦੇ ਨੇ ਹਮਲਾ appeared first on Daily Post Punjabi.