gangrape with shimla girl Archives - Daily Post Punjabi

ਚੰਡੀਗੜ੍ਹ ਗੈਂਗਰੇਪ ਕਾਂਡ ਦਾ ਮਾਸਟਰਮਾਈਂਡ ਗ੍ਰਿਫਤਾਰ: ਸ਼ਿਮਲਾ ਦੀ ਲੜਕੀ ਨੂੰ ਬਣਾਇਆ ਸੀ ਹਵਸ ਦਾ ਸ਼ਿਕਾਰ
ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੀ ਰਹਿਣ ਵਾਲੀ 26 ਸਾਲਾ ਲੜਕੀ ਨਾਲ ਚੰਡੀਗੜ੍ਹ ਗੈਂਗਰੇਪ ਮਾਮਲੇ ‘ਚ ਪੁਲਸ ਨੇ ਫਰਾਰ ਮੁੱਖ ਦੋਸ਼ੀ ਸੰਨੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਇੱਥੇ ਪੁਲਿਸ ਉਸ ਦਾ ਰਿਮਾਂਡ ਲੈ ਸਕਦੀ ਹੈ।

gangrape with shimla girl

ਪੁਲਸ ਦੋਸ਼ੀ ਤੋਂ ਪਤਾ ਕਰੇਗੀ ਕਿ ਉਸ ਨੇ ਪੀੜਤਾ ਨੂੰ ਕਿਹੜਾ ਨਸ਼ਾ ਦਿੱਤਾ ਸੀ। ਇਸ ਦੇ ਨਾਲ ਹੀ ਉਹ ਫਰਾਰ ਹੋ ਕੇ ਕਿਸ ਦੇ ਸੰਪਰਕ ਵਿੱਚ ਸੀ। ਇਸ ਤੋਂ ਇਲਾਵਾ ਪੀੜਤਾ ਦੀ ਕੋਈ ਇਤਰਾਜ਼ਯੋਗ ਫੋਟੋ ਜਾਂ ਵੀਡੀਓ ਬਣਾਈ ਗਈ ਸੀ ਜਾਂ ਨਹੀਂ। ਮਾਮਲੇ ਦੇ ਦੂਜੇ ਮੁਲਜ਼ਮ ਪਰਵਿੰਦਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਮੋਹਾਲੀ ਦਾ ਰਹਿਣ ਵਾਲਾ ਜਾਣਕਾਰੀ ਅਨੁਸਾਰ ਮੁਲਜ਼ਮ ਸੰਨੀ ਮੁਹਾਲੀ ਦਾ ਰਹਿਣ ਵਾਲਾ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਪੰਜਾਬ ਵਿੱਚ ਕੇਸ ਦਰਜ ਹੈ। ਪੁਲਿਸ ਉਸ ਦੇ ਅਪਰਾਧਿਕ ਇਤਿਹਾਸ ਦਾ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਘਟਨਾ ਦੇ ਬਾਅਦ ਤੋਂ ਪੀੜਤਾ ਕਾਫੀ ਘਬਰਾ ਗਈ ਸੀ। ਮੁਲਜ਼ਮਾਂ ਨੇ ਉਸ ਨੂੰ ਨਸ਼ਾ ਦੇ ਕੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ।

The post ਚੰਡੀਗੜ੍ਹ ਗੈਂਗਰੇਪ ਕਾਂਡ ਦਾ ਮਾਸਟਰਮਾਈਂਡ ਗ੍ਰਿਫਤਾਰ: ਸ਼ਿਮਲਾ ਦੀ ਲੜਕੀ ਨੂੰ ਬਣਾਇਆ ਸੀ ਹਵਸ ਦਾ ਸ਼ਿਕਾਰ appeared first on Daily Post Punjabi.