Gangster Goldy brar advice Archives - Daily Post Punjabi

ਗੋਲਡੀ ਬਰਾੜ ਦੀ ਬੰਬੀਹਾ ਗਰੁੱਪ ਨੂੰ ਨਸੀਹਤ-‘ਝੂਠੀ ਤਾਰੀਫ਼ ਲਈ ਕਿਸੇ ਦੇ ਕਤਲ ਦੀ ਜ਼ਿੰਮੇਵਾਰੀ ਨਾ ਲਓ, ਸਰਪ੍ਰਾਈਜ਼ ਦਿੰਦੇ ਰਹਾਂਗੇ’
ਪੰਜਾਬ ਵਿੱਚ ਵੱਡੀ ਗੈਂਗਵਾਰ ਹੋਣ ਦੀ ਸੰਭਾਵਨਾ ਹੈ । ਗੈਂਗਸਟਰ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਲਗਾਤਾਰ ਇੱਕ ਦੂਜੇ ਨੂੰ ਧਮਕੀਆਂ ਦੇ ਰਹੇ ਹਨ । ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਕੈਨੇਡਾ ਤੋਂ ਬੰਬੀਹਾ ਗਰੁੱਪ ਨੂੰ ਸਲਾਹ ਦੇ ਰਿਹਾ ਹੈ । ਗੋਲਡੀ ਬਰਾੜ ਨੇ ਫੇਸਬੁੱਕ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਗੋਲਡੀ ਬਰਾੜ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਬੇਗਾਨਿਆਂ ਦੀਆਂ ਲਾਸ਼ਾਂ ‘ਤੇ ਛਾਲਾਂ ਨਹੀਂ ਮਾਰਨੀਆਂ ਚਾਹੀਦੀਆਂ । ਝੂਠੀ ਵਾਹੋ-ਵਾਹੀ ਦੇ ਲਈ ਕਿਸੇ ਦੇ ਕਤਲ ਨੂੰ ਆਪਣੇ ਸਿਰ ਨਾ ਲਓ । ਬਾਕੀ ਜਿੱਥੇ ਤੱਕ ਗੱਲ ਸਰਪ੍ਰਾਈਜ਼ ਦੇਣ ਦੀ ਹੋ ਰਹੀ ਹੈ ਤਾਂ ਦੱਸ ਦੇਈਏ ਕਿ ਪਹਿਲਾਂ ਵੀ ਅਸੀਂ ਕਈ ਸਰਪ੍ਰਾਈਜ਼ ਦਿੱਤੇ ਹਨ ਅਤੇ ਅੱਗੇ ਵੀ ਦਿੰਦੇ ਰਹਾਂਗੇ। ਪਹਿਲਾਂ ਦੇ ਸਮੇਂ ਦੀਆਂ ਸਰਕਾਰਾਂ ਸਨ, ਜੇਕਰ ਉਨ੍ਹਾਂ ਨੇ ਸਾਡੀ ਸੁਣਵਾਈ ਕੀਤੀ ਹੁੰਦੀ ਤਾਂ ਅੱਜ ਸਾਨੂੰ ਹਥਿਆਰ ਨਾ ਚੁੱਕਣੇ ਪੈਂਦੇ । ਅਸੀਂ ਹਥਿਆਰ ਚੁੱਕੇ ਹਨ ਤਾਂ ਬਦਲਾ ਵੀ ਆਪ ਹੀ ਲਵਾਂਗੇ।

Gangster Goldy brar advice

ਦੱਸ ਦੇਈਏ ਕਿ ਇਸੇ ਤਰ੍ਹਾਂ ਦੀ ਪੋਸਟ ਲਾਰੈਂਸ ਗੈਂਗ ਅਤੇ ਬੰਬੀਹਾ ਗੈਂਗ ਇੱਕ ਦੂਜੇ ਦੇ ਖਿਲਾਫ਼ ਲਗਾਤਾਰ ਸੋਸ਼ਲ ਮੀਡੀਆ ‘ਤੇ ਪੋਸਟਾਂ ਸਾਂਝੀਆਂ ਕਰ ਰਹੇ ਹਨ। ਉੱਥੇ ਹੀ ਗੈਂਗਸਟਰ ਗੋਲਡੀ ਬਰਾੜ ਵੀ ਸਰਪ੍ਰਾਈਜ਼ ਦੇਣ ਦੀ ਗੱਲ ਬੰਬੀਹਾ ਗੈਂਗ ਨੂੰ ਕਹਿ ਰਿਹਾ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਬੰਬੀਹਾ ਗੈਂਗ ਬੇ ਪੋਸਟ ਪਾਈ ਸੀ ਤੇ ਕਿਹਾ ਸੀ ਕਿ ਰਾਜਸਥਾਨ ਦੇ ਨਾਗੌਰ ਵਿੱਚ ਸੰਦੀਪ ਬਿਸ਼ਨੋਈ ਨੂੰ ਉਨ੍ਹਾਂ ਨੇ ਮਾਰਿਆ ਹੈ, ਜਿਸਦੀ ਉਹ ਜ਼ਿੰਮੇਵਾਰੀ ਲੈਂਦੇ ਹਨ। ਹੁਣ ਅਗਲਾ ਨੰਬਰ ਗੋਲਡੀ ਬਰਾੜ, ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦਾ ਹੋਵੇਗਾ।

ਇਹ ਵੀ ਪੜ੍ਹੋ: ਪੰਜਾਬ ਦੇ 23 ਸਾਲਾ ਫੌਜੀ ਜਵਾਨ ਦੀ ਡਿਊਟੀ ਦੌਰਾਨ ਭੇਦਭਰੇ ਹਾਲਾਤਾਂ ‘ਚ ਗੋਲੀ ਲੱਗਣ ਨਾਲ ਮੌਤ

ਗੌਰਤਲਬ ਹੈ ਕਿ ਪਹਿਲਾਂ ਹੀ ਕੇਂਦਰ ਸਰਕਾਰ ਦੀਆਂ ਜਾਂਚ ਏਜੰਸੀਆਂ ਪੰਜਾਬ ਪੁਲਿਸ ਨੂੰ ਇਨਪੁੱਟ ਦੇ ਚੁੱਕੀਆਂ ਹਨ ਕਿ ਪੰਜਾਬ ਵਿੱਚ ਵੱਡੀ ਗੈਂਗਵਾਰ ਹੋਣ ਦਾ ਖਦਸ਼ਾ ਹੈ। ਪੰਜਾਬ ਪੁਲਿਸ ਵੀ ਇਸ ਇਨਪੁੱਟ ਤੋਂ ਬਾਅਦ ਚੌਕਸ ਹੈ। ਹੁਣ ਇਸ ਤਰ੍ਹਾਂ ਦੋਵੇਂ ਗਰੁੱਪਾਂ ਦਾ ਇੱਕ ਦੂਜੇ ਨੂੰ ਧਮਕੀਆਂ ਦੇਣਾ ਪੰਜਾਬ ਦਾ ਮਾਹੌਲ ਵਿਗਾੜ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਗੋਲਡੀ ਬਰਾੜ ਦੀ ਬੰਬੀਹਾ ਗਰੁੱਪ ਨੂੰ ਨਸੀਹਤ-‘ਝੂਠੀ ਤਾਰੀਫ਼ ਲਈ ਕਿਸੇ ਦੇ ਕਤਲ ਦੀ ਜ਼ਿੰਮੇਵਾਰੀ ਨਾ ਲਓ, ਸਰਪ੍ਰਾਈਜ਼ ਦਿੰਦੇ ਰਹਾਂਗੇ’ appeared first on Daily Post Punjabi.