Gangster goldy brar threatened Archives - Daily Post Punjabi

ਗੋਲਡੀ ਬਰਾੜ ਦੀ ਪੰਜਾਬ ਪੁਲਿਸ ਨੂੰ ਧਮਕੀ, ਕਿਹਾ- ‘ਸਾਡੇ ਸਾਥੀਆਂ ਨੂੰ ਤੰਗ ਕਰਨਾ ਬੰਦ ਕਰੋ ਨਹੀਂ ਤਾਂ ਕਰਾਂਗੇ ਵੱਡੀ ਵਾਰਦਾਤ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਪੁਲਿਸ ਦੇ DGP ਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੂੰ ਧਮਕੀ ਦਿੱਤੀ ਹੈ । ਗੋਲਡੀ ਨੇ ਕਿਹਾ ਕਿ ਬਠਿੰਡਾ ਜੇਲ੍ਹ ਵਿੱਚ ਸਾਡੇ ਭਰਾ ਸਾਰਜ ਸੰਧੂ, ਬੌਬੀ ਮਲਹੋਤਰਾ ਅਤੇ ਜਗਰੋਸ਼ਨ ਹੁੰਦਲ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਜੇਲ੍ਹ ਦੇ ਡਿਪਟੀ ਸੁਪਰਡੈਂਟ ਖ਼ਿਲਾਫ਼ ਕਾਰਵਾਈ ਕੀਤੀ ਜਾਵੇ । ਜੇਕਰ ਇਸ ਨੂੰ ਨਾ ਰੋਕਿਆ ਗਿਆ ਤਾਂ ਮੂਸੇਵਾਲਾ ਕਤਲਕਾਂਡ ਵਰਗੀ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਪਵੇਗਾ। ਗੋਲਡੀ ਨੇ ਇਹ ਧਮਕੀ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।

Gangster goldy brar threatened

ਗੋਲਡੀ ਬਰਾੜ ਨੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਬਠਿੰਡਾ ਜੇਲ੍ਹ ਵਿੱਚ ਡਿਪਟੀ ਇੰਦਰਜੀਤ ਕਾਹਲੋਂ ਵੱਲੋਂ ਬੌਬੀ ਮਲਹੋਤਰਾ, ਸਾਰਜ ਸੰਧੂ ਅਤੇ ਜਗਰੋਸ਼ਨ ਹੁੰਦਲ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਹ ਸਾਡੇ ਭਰਾਵਾਂ ਤੋਂ ਪੈਸੇ ਮੰਗਦਾ ਹੈ। ਉਹ ਬਿਨ੍ਹਾਂ ਕਿਸੇ ਕਾਰਨ ਉਨ੍ਹਾਂ ਦੀ ਕੁੱਟਮਾਰ ਕੀਤੀ ਹੈ । ਮੈਂ ਪੰਜਾਬ ਸਰਕਾਰ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਤੋਂ ਮੰਗ ਕਰਦਾ ਹਾਂ ਕਿ ਸਾਡੇ ਭਰਾਵਾਂ ਦੀ ਜੇਲ੍ਹ ਨੂੰ ਬਦਲਿਆ ਜਾਵੇ । ਡਿਪਟੀ ਕਾਹਲੋਂ ਵਿਰੁੱਧ ਕਾਰਵਾਈ ਕੀਤੀ ਜਾਵੇ । ਜੇਕਰ ਸਾਡੇ ਭਰਾਵਾਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਜੇਲ੍ਹ ਪੁਲਿਸ ਦੀ ਹੋਵੇਗੀ।

ਇਹ ਵੀ ਪੜ੍ਹੋ: ਲੁਧਿਆਣਾ : ਕ੍ਰਾਈਮ ਬ੍ਰਾਂਚ-2 ਵੱਲੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ, ਐਕਟਿਵਾ ਸਣੇ 2 ਕਾਬੂ

ਪੁਲਿਸ ਸਾਨੂੰ ਦੁਬਾਰਾ ਕੋਈ ਵੱਡਾ ਅਪਰਾਧ ਕਰਨ ਲਈ ਮਜਬੂਰ ਨਾ ਕਰੇ । ਡੀਜੀਪੀ ਗੌਰਵ ਯਾਦਵ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਆਪਣੀ ਡਿਊਟੀ ਨਿਭਾਉਣ । ਜੇਕਰ ਵਿੱਕੀ ਮਿੱਡੂਖੇੜਾ ਅਤੇ ਸੰਦੀਪ ਨੰਗਲ ਅੰਬੀਆ ਨੂੰ ਪਹਿਲਾਂ ਹੀ ਇਨਸਾਫ ਮਿਲ ਗਿਆ ਹੁੰਦਾ ਤਾਂ ਅਸੀਂ ਸਿੱਧੂ ਮੂਸੇਵਾਲਾ ਨੂੰ ਨਾ ਮਾਰਦੇ । ਬਾਕੀ ਲਾਸਟ ਵਿੱਚ ਗੱਲ ਇਹ ਹੈ ਕਿ ਜੋ ਕੋਈ ਸਾਡੀਆਂ ਵਿਰੋਧੀ ਪੋਸਟਾਂ ਪਾ ਰਿਹਾ ਹੈ ਕਿ ਅਸੀਂ ਬਦਲਾ ਲਵਾਂਗੇ । ਉਹ ਪਹਿਲਾਂ ਆਪਣੀ ਜਾਨ ਬਚਾ ਲੈਣ, ਬਾਕੀ ਬਾਅਦ ਵਿੱਚ ਦੇਖ ਲਿਓ ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਗੋਲਡੀ ਬਰਾੜ ਦੀ ਪੰਜਾਬ ਪੁਲਿਸ ਨੂੰ ਧਮਕੀ, ਕਿਹਾ- ‘ਸਾਡੇ ਸਾਥੀਆਂ ਨੂੰ ਤੰਗ ਕਰਨਾ ਬੰਦ ਕਰੋ ਨਹੀਂ ਤਾਂ ਕਰਾਂਗੇ ਵੱਡੀ ਵਾਰਦਾਤ appeared first on Daily Post Punjabi.