gangster iqbalpreet singh Archives - Daily Post Punjabi

ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, ਗੈਂਗ/ਸਟਰ ਇਕਬਾਲਪ੍ਰੀਤ ਸਿੰਘ ਦੇ 2 ਸਾਥੀ ਹਥਿ/ਆਰਾਂ ਸਣੇ ਕੀਤੇ ਗ੍ਰਿਫਤਾਰ
ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਗੈਂਗਸਟਰ ਇਕਬਾਲਪ੍ਰੀਤ ਸਿੰਘ ਉਰਫ ਬੁੱਚੀ ਤੇ ਟਾਰਗੈੱਟ ਕੀਲਿੰਗ ਦੇ ਦੋਸ਼ ਵਿਚ ਤਿਹਾੜ ਜੇਲ੍ਹ ਵਿਚ ਬੰਦ ਰਮਨਦੀਪ ਬੱਗਾ ਉਰਫ ਕੈਨੇਡਾ ਨਾਲ ਜੁੜੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਦੋਵੇਂ ਸ਼ਖਸ ਪੰਜਾਬ ਸਣੇ ਗੁਆਂਢੀ ਸੂਬਿਆਂ ਵਿਚ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ।

ਮੁਲਜ਼ਮਾਂ ਦੀ ਪਛਾਣ ਸਿਮਰਜੋਤ ਸਿੰਘ ਤੇ ਪਟਿਆਲਾ ਦੇ ਅਰਸ਼ਪ੍ਰੀਤ ਸਿੰਘ ਉਰਫ ਅਰਸ਼ ਵਜੋਂ ਹੋਈ। ਦੋਵਾਂ ਕੋਲ ਪੁਲਿਸ ਨੇ ਦੋ ਪਿਸਤੌਲਾਂ ਤੇ 11 ਕਾਰਤੂਸ ਬਰਾਮਦ ਕੀਤੇ ਗਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ‘X’ ‘ਤੇ ਪੋਸਟ ਪਾ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਦੋਵਾਂ ਦਾ ਅਪਰਾਧਿਕ ਇਤਿਹਾਸ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, ਵੜਿੰਗ, ਮੀਤ ਹੇਅਰ, ਰੰਧਾਵਾ ਤੇ ਚੱਬੇਵਾਲ ਨੂੰ ਦੇਣਾ ਪਊ ਅਸਤੀਫ਼ਾ

AGTF ਨੇ ਮੁਲਜ਼ਮਾਂ ‘ਤੇ ਕਿਥੇ ਕੇਸ ਦਰਜ ਕੀਤਾ ਹੈ, ਇਸ ਬਾਰੇ ਅਜੇ ਜਾਣਕਾਰੀ ਨਹੀਂ ਦਿੱਤੀ ਗਈ ਹੈ।ਹਾਲਾਂਕਿ ਪੁਲਿਸ ਨੇ ਸਾਫ ਕੀਤਾ ਹੈ ਕਿ ਪੰਜਾਬ ਨੂੰ ਅਪਰਾਧ ਮੁਕਤ ਕੀਤਾ ਜਾਵੇਗਾ। ਅਪਰਾਧੀਆਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਿਸ ਦਾ ਮੰਨਣਾ ਹੈ ਕਿ ਪੁੱਛਗਿਛ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, ਗੈਂਗ/ਸਟਰ ਇਕਬਾਲਪ੍ਰੀਤ ਸਿੰਘ ਦੇ 2 ਸਾਥੀ ਹਥਿ/ਆਰਾਂ ਸਣੇ ਕੀਤੇ ਗ੍ਰਿਫਤਾਰ appeared first on Daily Post Punjabi.