Gangster Jaggu Bhagwanpuria news Archives - Daily Post Punjabi

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ 7 ਦਿਨ ਦਾ ਰਿਮਾਂਡ ਖਤਮ, ਅੱਜ ਲੁਧਿਆਣਾ ਦੀ ਅਦਾਲਤ ‘ਚ ਹੋਵੇਗੀ ਪੇਸ਼ੀ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸੱਤ ਦਿਨ ਦੇ ਰਿਮਾਂਡ ਤੋਂ ਬਾਅਦ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਗੈਂਗਸਟਰ ਜੱਗੂ ‘ਤੇ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਸ਼ੂਟਰਾਂ ਨੂੰ ਬਠਿੰਡਾ ਤੋਂ ਫਾਰਚੂਨਰ ਗੱਡੀਆਂ ਅਤੇ ਹਥਿਆਰ ਮੁਹੱਈਆ ਕਰਵਾਉਣ ਦਾ ਦੋਸ਼ ਹੈ।

Gangster Jaggu Bhagwanpuria news

ਪੁਲੀਸ ਨੇ ਇਸ ਮਾਮਲੇ ਵਿੱਚ ਸਤਬੀਰ ਸਿੰਘ ਵਾਸੀ ਅੰਮ੍ਰਿਤਸਰ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿੱਚ ਕੇਸ ਦਰਜ ਕਰ ਲਿਆ ਹੈ। ਸੀਆਈਏ-2 ਇਸ ਮਾਮਲੇ ਵਿੱਚ ਪੁੱਛਗਿੱਛ ਲਈ ਜੱਗੂ ਨੂੰ ਬਟਾਲਾ ਜੇਲ੍ਹ ਤੋਂ ਲੁਧਿਆਣਾ ਲੈ ਕੇ ਆਈ ਸੀ। ਅਦਾਲਤ ਨੇ ਜੱਗੂ ਦਾ 7 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਜੱਗੂ ਦੇ ਪ੍ਰੋਡਕਸ਼ਨ ਰਿਮਾਂਡ ਦੌਰਾਨ ਹੀ ਪੁਲਿਸ ਨੂੰ ਗੁਰਮੀਤ ਮੀਤੇ ਬਾਰੇ ਪਤਾ ਲੱਗਾ ਕਿ ਉਹ ਵੀ ਬਠਿੰਡਾ ਜਾਣ ਸਮੇਂ ਫਾਰਚੂਨਰ ਗੱਡੀ ਵਿੱਚ ਸੀ। ਇਸ ਦੌਰਾਨ ਪੁਲੀਸ ਨੇ ਬਟਾਲਾ ਜੇਲ੍ਹ ਵਿੱਚੋਂ ਗੁਰਮੀਤ ਮੀਤਾ ਦੇ ਪ੍ਰੋਡਕਸ਼ਨ ਵਾਰੰਟ ਲੈ ਲਏ। ਗੁਰਮੀਤ ਮੀਤ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਖਾਸ ਹੈ। ਮੁਲਜ਼ਮ ਗੁਰਮੀਤ ਮੀਤ ਜੱਗੂ ਦੇ ਗਰੋਹ ਵਿੱਚ ਸ਼ਾਮਲ ਹੋ ਗਿਆ ਸੀ।

The post ਗੈਂਗਸਟਰ ਜੱਗੂ ਭਗਵਾਨਪੁਰੀਆ ਦਾ 7 ਦਿਨ ਦਾ ਰਿਮਾਂਡ ਖਤਮ, ਅੱਜ ਲੁਧਿਆਣਾ ਦੀ ਅਦਾਲਤ ‘ਚ ਹੋਵੇਗੀ ਪੇਸ਼ੀ appeared first on Daily Post Punjabi.