gangster lakhbir singh landa threatened Archives - Daily Post Punjabi

ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ
ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਫੇਸਬੁੱਕ ‘ਤੇ ਇੱਕ ਪੋਸਟ ਪਾ ਕੇ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ। ਪੰਜਾਬ ਪੁਲਿਸ ਨੂੰ ਇਹ ਧਮਕੀ ਕੈਨੇਡਾ ਤੋਂ ਦਿੱਤੀ ਗਈ ਹੈ। ਏ ਕੈਟਾਗਰੀ ਦੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਪੰਜਾਬ ਪੁਲਿਸ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਸ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੂੰ ਬਿਨਾਂ ਕਿਸੇ ਕਾਰਨ ਤੰਗ ਨਾ ਕੀਤਾ ਜਾਵੇ ਨਹੀਂ ਤਾ ਇਸ ਦੇ ਗੰਭੀਰ ਨਤੀਜ਼ੇ ਭੁਗਤਣੇ ਪੈਣਗੇ।

gangster lakhbir singh landa threatened

ਪੋਸਟ ‘ਚ ਅੱਗੇ ਕਿਹਾ ਗਿਆ ਹੈ ਕਿ ਜੇਕਰ ਪੁਲਿਸ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਉਨ੍ਹਾਂ ਨੂੰ ਬੱਚਿਆਂ ਦਾ ਨੁਕਸਾਨ ਝੱਲਣਾ ਪਵੇਗਾ, ਭਾਵੇਂ ਉਹ ਵਿਦੇਸ਼ਾਂ ਵਿੱਚ ਹੀ ਕਿਉਂ ਨਾ ਰਹਿੰਦੇ ਹੋਣ। ਦੱਸ ਦੇਈਏ ਕਿ ਏ ਕੈਟਾਗਰੀ ਗੈਂਗਸਟਰ ਲਖਬੀਰ ਸਿੰਘ ਲੰਡਾ ਇਸ ਸਮੇਂ ਕੈਨੇਡਾ ਦੇ ਵਿੱਚ ਹੈ। ਦਰਅਸਲ ਇਹ ਸਾਰਾ ਮਾਮਲਾ 25 ਅਕਤੂਬਰ ਨੂੰ ਚੋਹਲਾ ਸਾਹਿਬ ਦੇ ਵਸਨੀਕ ਪੈਟਰੋਲ ਪੰਪ ਦੇ ਮਾਲਕ ਜਗਜੀਤ ਸਿੰਘ ਨੂੰ ਗੈਂਗਸਟਰ ਵੱਲੋ ਫੋਨ ਕਰ ਕੇ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਨਾਲ ਜੁੜਿਆ ਹੋਇਆ ਹੈ। ਪੈਟਰੋਲ ਪੰਪ ਮਾਲਕ ‘ਤੇ ਰਾਤ ਦੇ ਸਮੇਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਸੀ, ਹਾਲਾਂਕਿ ਇਸ ਦੌਰਾਨ ਕੋਈ ਜਖ਼ਮੀ ਨਹੀਂ ਹੋਇਆ ਸੀ।

ਇਹ ਵੀ ਪੜ੍ਹੋ : 5 ਦਿਨਾਂ ਇਟਲੀ-ਯੂਕੇ ਦੌਰੇ ਲਈ ਰੋਮ ਪਹੁੰਚੇ PM ਮੋਦੀ, G-20 ਸੰਮੇਲਨ ‘ਚ ਲੈਣਗੇ ਹਿੱਸਾ, ਜਾਣੋ ਕੀ ਹੈ ਏਜੰਡਾ

ਇਸ ਤੋਂ ਬਾਅਦ ਗੈਂਗਸਟਰ ਲਖਬੀਰ ਸਿੰਘ ਲੰਡਾ ਨਿਵਾਸੀ ਹਰੀਕੇ ਤੇ ਉਸ ਦੇ ਸਾਥੀ ਸਤਨਾਮ ਸਿੰਘ ਨਿਵਾਸੀ ਨੌਸ਼ਹਿਰਾ ਪਨੂੰਆਂ ਸਣੇ ਥਾਣਾ ਚੋਹਲਾ ਸਾਹਿਬ ’ਚ ਤਿੰਨ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮਾਮਲਾ ਦਰਜ਼ ਹੋਣ ਤੋਂ ਬਾਅਦ ਪੁਲਿਸ ਨੇ ਲੰਡਾ ਦੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛ-ਗਿੱਛ ਕੀਤੀ ਸੀ। ਉੱਥੇ ਹੀ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ appeared first on Daily Post Punjabi.