gangster lawrence bishnoi Archives - Daily Post Punjabi

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੁਹਾਲੀ ਦੀ ਅਦਾਲਤ ‘ਚ ਕੀਤਾ ਜਾਵੇਗਾ ਪੇਸ਼
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਾਲ 20 ਫਰਵਰੀ ਨੂੰ ਸੈਕਟਰ 78 ਦੇ ਇੱਕ ਕਲੱਬ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਲਾਰੈਂਸ ਦਾ ਨਾਂ ਸਾਹਮਣੇ ਆਇਆ ਸੀ।

Gangster Lawrence Mohali Court

ਕਲੱਬ ਦੇ ਮਾਲਕ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਲਾਰੈਂਸ ਦੇ ਨਾਂ ’ਤੇ ਫਿਰੌਤੀ ਲਈ ਧਮਕੀ ਭਰੇ ਫੋਨ ਆਏ ਸਨ। ਇਸ ਸਬੰਧੀ ਥਾਣਾ ਸੋਹਾਣਾ ਦੀ ਪੁਲਿਸ ਨੇ ਕੇਸ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਾਅਦ ਵਿੱਚ ਇਸ ਮਾਮਲੇ ਵਿੱਚ ਲਾਰੈਂਸ ਨੂੰ ਵੀ ਮੁਲਜ਼ਮ ਬਣਾਇਆ ਗਿਆ ਸੀ। ਮੁਹਾਲੀ ਪੁਲਿਸ ਲਾਰੈਂਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਲੈ ਕੇ ਆਈ ਸੀ। ਮਾਮਲੇ ‘ਚ 40 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਦੋਸ਼ ਹੈ। ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਨੂੰ ਵਿਦੇਸ਼ੀ ਨੰਬਰਾਂ ਤੋਂ ਕਾਲਾਂ ਆਈਆਂ ਸਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਮੁਹਾਲੀ ਜ਼ਿਲ੍ਹੇ ਵਿੱਚ ਦਰਜ ਅਪਰਾਧਿਕ ਮਾਮਲਿਆਂ ਵਿੱਚ ਪੁਲਿਸ ਇਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਸੀ। ਲਾਰੈਂਸ ‘ਤੇ ਪੰਜਾਬ, ਰਾਜਸਥਾਨ ਅਤੇ ਚੰਡੀਗੜ੍ਹ ‘ਚ ਕਈ ਅਪਰਾਧਿਕ ਮਾਮਲੇ ਦਰਜ ਹਨ। ਚੰਡੀਗੜ੍ਹ ਦੇ ਸੈਕਟਰ 10 ਸਥਿਤ ਡੀ.ਏ.ਵੀ ਕਾਲਜ ਦਾ ਵਿਦਿਆਰਥੀ ਹੁੰਦਿਆਂ ਦੌਰਾਨ ਉਹ ਰਾਜਨੀਤੀ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਹੋ ਗਿਆ। ਇਸ ਤੋਂ ਬਾਅਦ ਉਸ ‘ਤੇ ਕਤਲ, ਕਤਲ ਦੀ ਕੋਸ਼ਿਸ਼, ਫਿਰੌਤੀ, ਗੋਲੀਬਾਰੀ ਵਰਗੇ ਕਈ ਮਾਮਲੇ ਦਰਜ ਕੀਤੇ ਗਏ ਸਨ।

The post ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੁਹਾਲੀ ਦੀ ਅਦਾਲਤ ‘ਚ ਕੀਤਾ ਜਾਵੇਗਾ ਪੇਸ਼ appeared first on Daily Post Punjabi.

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਵੱਡਾ ਖੁਲਾਸਾ, 5 ਸਾਲਾ ਦੌਰਾਨ ਜੇਲ੍ਹ ‘ਚ ਬੈਠੇ ਹੀ 25 ਕਾਰੋਬਾਰੀਆਂ ਤੋਂ ਵਸੂਲੇ 4 ਕਰੋੜ
ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਰਿਮਾਂਡ ‘ਤੇ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਵੱਡਾ ਖੁਲਾਸਾ ਕੀਤਾ ਹੈ। ਗੈਂਗਸਟਰ ਲਾਰੈਂਸ ਨੇ ਪੁੱਛਗਿੱਛ ਦੌਰਾਨ ਖੁਲਾਸਾ ਕਰਦਿਆਂ ਦੱਸਿਆ ਕਿ ਉਸਨੇ ਜੇਲ੍ਹ ਅੰਦਰ ਬੈਠ ਕੇ ਪੰਜ ਸਾਲਾਂ ਵਿੱਚ 25 ਵੱਡੇ ਕਾਰੋਬਾਰੀਆਂ ਤੋਂ ਕਰੀਬ ਚਾਰ ਕਰੋੜ ਰੁਪਏ ਦੀ ਫਿਰੌਤੀ ਲਈ ਹੈ । ਉਸਨੇ ਦੱਸਿਆ ਕਿ ਉਸਨੇ ਫਿਰੌਤੀ ਦੇ ਇਨ੍ਹਾਂ ਪੈਸਿਆਂ ਨਾਲ ਜੇਲ੍ਹ ਵਿੱਚ ਸਾਰੀਆਂ ਸਹੂਲਤਾਂ ਲਈਆਂ ਹਨ ਤੇ ਇਸ ਤੋਂ ਇਲਾਵਾ ਉਸ ਦੇ ਗਿਰੋਹ ਨੇ ਆਧੁਨਿਕ ਹਥਿਆਰ ਵੀ ਖਰੀਦ ਲਏ ਹਨ ।

Gangster lawrence bishnoi reveals

ਲਾਰੈਂਸ ਨੇ ਦੱਸਿਆ ਕਿ ਉਸਨੇ ਪਿਛਲੇ ਪੰਜ ਸਾਲਾਂ ਵਿੱਚ ਹਰਿਆਣਾ, ਪੰਜਾਬ, ਰਾਜਸਥਾਨ ਤੇ ਚੰਡੀਗੜ੍ਹ ਦੇ ਵੱਡੇ ਕਾਰੋਬਾਰੀਆਂ ਤੋਂ ਚਾਰ ਕਰੋੜ ਰੁਪਏ ਤੋਂ ਵੱਧ ਦੀਆਂ ਫਿਰੌਤੀਆਂ ਲਈਆਂ ਹਨ । ਉਸ ਨੇ ਕੈਨੇਡਾ ਬੈਠੇ ਆਪਣੇ ਸਾਥੀ ਗੋਲਡੀ ਬਰਾੜ ਨੂੰ ਵੀ ਕਾਫੀ ਪੈਸੇ ਭੇਜੇ ਹਨ।

ਇਹ ਵੀ ਪੜ੍ਹੋ: ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ‘ਚ ਭਲਕੇ ਦਸਤਕ ਦੇਵੇਗਾ ਮੌਨਸੂਨ ! ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਲਾਰੈਂਸ ਨੂੰ ਦਿੱਲੀ ਤੋਂ ਪੰਜਾਬ ਲੈ ਕੇ ਆਈ ਸੀ। 13 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਉਸ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਜਿੱਥੋਂ ਅੰਮ੍ਰਿਤਸਰ ਪੁਲਿਸ ਨੇ ਉਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਲਿਆ ਹੈ । ਜਿੱਥੇ ਅੰਮ੍ਰਿਤਸਰ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਵਿਚਕਾਰ ਅੰਮ੍ਰਿਤਸਰ ਲੈ ਕੇ ਆਈ ਸੀ। ਅੰਮ੍ਰਿਤਸਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਵਿਖੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਵੱਡਾ ਖੁਲਾਸਾ, 5 ਸਾਲਾ ਦੌਰਾਨ ਜੇਲ੍ਹ ‘ਚ ਬੈਠੇ ਹੀ 25 ਕਾਰੋਬਾਰੀਆਂ ਤੋਂ ਵਸੂਲੇ 4 ਕਰੋੜ appeared first on Daily Post Punjabi.