Gangster Mandeep Manali Murder Archives - Daily Post Punjabi

ਫਿਲੀਪੀਂਜ਼ ‘ਚ ਗੈਂਗਸਟਰ ਮਨਦੀਪ ਮਨਾਲੀ ਦਾ ਗੋਲੀਆਂ ਮਾਰ ਕੇ ਕਤਲ, ਗੋਲਡੀ ਬਰਾੜ ਦੇ ਦੁਸ਼ਮਣ ਗੈਂਗ ਦਾ ਮੈਂਬਰ ਸੀ ਮਨਦੀਪ
ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਿਲ ਗੋਲਡੀ ਬਰਾੜ ਦੀ ਦੁਸ਼ਮਣ ਗੈਂਗ ਦਾ ਇੱਕ ਗੈਂਗਸਟਰ ਗੈਂਗਵਾਰ ਵਿੱਚ ਮਾਰਿਆ ਗਿਆ ਹੈ। ਫਿਲੀਪੀਂਜ਼ ਵਿੱਚ ਉਸ ਗੈਂਗਸਟਰ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ ਗੈਂਗਸਟਰ ਦਾ ਨਾਮ ਮਨਦੀਪ ਮਨਾਲੀ ਹੈ ਜੋ ਬੰਬੀਹਾ ਗੈਂਗ ਦੇ ਲਈ ਕੰਮ ਕਰਦਾ ਸੀ।

Gangster Mandeep Manali Murder

ਜ਼ਿਕਰਯੋਗ ਹੈ ਕਿ ਬੰਬੀਹਾ ਅਤੇ ਗੋਲਡੀ ਬਰਾੜ ਗੈਂਗ ਵਿਚਾਲੇ ਲੰਬੇ ਸਮੇਂ ਤੋਂ ਦੁਸ਼ਮਣੀ ਚੱਲ ਰਹੀ ਹੈ। ਦੋਨੋਂ ਹੀ ਗੈਂਗ ਦੇ ਕਈ ਮੈਂਬਰ ਇਸ ਗੈਂਗਵਾਰ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਹੁਣ ਪੰਜਾਬ ਦਾ ਰਹਿਣ ਵਾਲਾ ਮਨਦੀਪ ਵੀ ਇਸੇ ਗੈਂਗਵਾਰ ਕਾਰਨ ਦੁਨੀਆ ਨੂੰ ਅਲਵਿਦਾ ਕਹਿ ਗਿਆ ਹੈ। ਹਾਲਾਂਕਿ ਉਸ ਦਾ ਕਤਲ ਕਿਉਂ ਕੀਤਾ ਗਿਆ ਇਸ ਬਾਰੇ ਹਾਲੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਇਹ ਵੀ ਪੜ੍ਹੋ: ਪਾਕਿਸਤਾਨ : 70 ਸਾਲਾਂ ਔਰਤ ਨੇ ਨੌਜਵਾਨ ਨਾਲ ਰਚਾਇਆ ਵਿਆਹ, ਬੁਢਾਪੇ ‘ਚ ਮਿਲਿਆ ਜਵਾਨੀ ਦਾ ਪਿਆਰ

ਦੱਸ ਦੇਈਏ ਕਿ ਬੰਬੀਹਾ ਗੈਂਗ ਨੇ ਬੁੱਧਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਗੋਲਡੀ ਬਰਾੜ ਅਤੇ ਪੰਜਾਬੀ ਗਾਇਕ ਮਨਕੀਰਤ ਔਲਖ ਨੀ ਮੂਸੇਵਾਲਾ ਕਤਲ ਮਾਮਲੇ ਲਈ ਧਮਕੀ ਦਿੱਤੀ ਸੀ। ਉਨ੍ਹਾਂ ਵੱਲੋਂ ਇਹ ਧਮਕੀ ਸੋਸ਼ਲ ਮੀਡੀਆ ‘ਤੇ ਪੋਸਟ ਰਾਹੀਂ ਸਾਂਝੀ ਕੀਤੀ ਸੀ । ਜਿਸ ਵਿੱਚ ਗੈਂਗ ਨੇ ਕਿਹਾ ਸੀ ਕਿ ਚਾਹੇ ਕਿੰਨਾ ਵੀ ਸਮਾਂ ਲੱਗੇ ਪਰ ਅਸੀਂ ਤੁਹਾਨੂੰ ਸਭ ਨੂੰ ਜ਼ਰੂਰ ਮਾਰਾਂਗੇ। ਇਸ ਪੋਸਟ ਵਿੱਚ ਦੱਸਿਆ ਗਿਆ ਸੀ ਫਰਾਂਸ ਦੇ ਦਵਿੰਦਰ ਬੰਬੀਹਾ ਗੈਂਗ ਦੇ ਪਿਛਲੇ ਅਕਾਊਂਟ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਇਹ ਨਵਾਂ ਪੇਜ਼ ਹੈ। ਪੋਸਟ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਜਿਹੜੇ ਲੋਕ ਬਿਸ਼ਨੋਈ, ਭਗਵਾਨਪੁਰੀਆ ਅਤੇ ਬਰਾੜ ਦੀ ਮਦਦ ਕਰਨਗੇ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਫਿਲੀਪੀਂਜ਼ ‘ਚ ਗੈਂਗਸਟਰ ਮਨਦੀਪ ਮਨਾਲੀ ਦਾ ਗੋਲੀਆਂ ਮਾਰ ਕੇ ਕਤਲ, ਗੋਲਡੀ ਬਰਾੜ ਦੇ ਦੁਸ਼ਮਣ ਗੈਂਗ ਦਾ ਮੈਂਬਰ ਸੀ ਮਨਦੀਪ appeared first on Daily Post Punjabi.