gangster rajan members arrested Archives - Daily Post Punjabi

ਮੋਹਾਲੀ ‘ਚ ਗੈਂਗਸਟਰ ਰਾਜਨ ਭੱਟੀ ਦੇ 2 ਸਾਥੀ ਗ੍ਰਿਫਤਾਰ, ਹਥਿਆਰ ਬਰਾਮਦ
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਮੁਹਾਲੀ ਦੀ ਟੀਮ ਨੇ ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਬਠਿੰਡਾ ਦੇ ਸੁਸ਼ਾਂਤ ਸਿਟੀ ਵਿੱਚ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ। ਰਾਜਨ ਭੱਟੀ ਗੁਰਦਾਸਪੁਰ ਦੇ ਪਿੰਡ ਮੁਸਤਫਾਬਾਦ ਜੱਟਾਂ ਦਾ ਰਹਿਣ ਵਾਲਾ ਹੈ ਅਤੇ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦਾ ਕਰੀਬੀ ਹੈ।

gangster rajan members arrested

ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਜਸਨੀਤ ਸਿੰਘ ਵਾਸੀ ਪਿੰਡ ਕੋਟ ਸ਼ਮੀਰ ਬਠਿੰਡਾ ਅਤੇ ਕਮਲਜੀਤ ਸਿੰਘ ਵਾਸੀ ਪਿੰਡ ਗੁਲਾਬਗੜ੍ਹ ਬਠਿੰਡਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ .315 ਬੋਰ ਦੀ ਰਾਈਫਲ ਅਤੇ .30 ਬੋਰ ਦਾ ਸਟਾਰ ਮੈਕ ਪਿਸਤੌਲ ਬਰਾਮਦ ਕੀਤਾ ਹੈ। ਐਸਐਸਓਸੀ ਦੇ ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਸੂਬੇ ਵਿੱਚ ਅਮਨ ਭੰਗ ਕਰਨ ਦੇ ਦੋਸ਼ ਹੇਠ ਲਖਬੀਰ ਲੰਡਾ ਖ਼ਿਲਾਫ਼ ਦਰਜ ਕੀਤੇ ਕੇਸ ਦੀ ਜਾਂਚ ਦੌਰਾਨ ਇੱਕ ਮੁਲਜ਼ਮ ਰਾਜਨ ਭੱਟੀ ਬਾਰੇ ਪਤਾ ਲੱਗਿਆ ਜੋ ਲਖਬੀਰ ਲੰਡਾ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਦੇ ਇਸ਼ਾਰੇ ਤੇ ਗ਼ੈਰਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ। ਇਸ ਮਾਮਲੇ ਵਿੱਚ 23 ਅਗਸਤ ਨੂੰ ਐਸਐਸਓਸੀ ਮੁਹਾਲੀ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਇਸ ਸਬੰਧੀ ਮੁਲਜ਼ਮ ਲਖਬੀਰ ਸਿੰਘ ਲੰਡਾ ਅਤੇ ਉਸ ਦੇ ਹੋਰ ਸਾਥੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 153, 153ਏ-120ਬੀ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਗੈਂਗਸਟਰ ਰਾਜਨ ਭੱਟੀ, ਜੋ ਕਿ ਹਿਸਟਰੀਸ਼ੀਟਰ ਹੈ, ਉਸ ਦੇ ਖਿਲਾਫ ਚੰਡੀਗੜ੍ਹ ਅਤੇ ਪੰਜਾਬ ਵਿੱਚ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਇਰਾਦੇ ਨਾਲ ਕਤਲ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਨੇ ਦੱਸਿਆ ਕਿ ਭੱਟੀ ਲੰਡਾ ਦੀ ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਮਦਦ ਕਰਦਾ ਹੈ। ਉਨ੍ਹਾਂ ਦੱਸਿਆ ਕਿ ਰਾਜਨ ਭੱਟੀ ਨੂੰ ਪਨਾਹ ਦੇਣ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ ਹੇਠ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

The post ਮੋਹਾਲੀ ‘ਚ ਗੈਂਗਸਟਰ ਰਾਜਨ ਭੱਟੀ ਦੇ 2 ਸਾਥੀ ਗ੍ਰਿਫਤਾਰ, ਹਥਿਆਰ ਬਰਾਮਦ appeared first on Daily Post Punjabi.