Gangster Sukhpreet Budha Archives - Daily Post Punjabi

ਗੈਂਗਸਟਰ ਸੁੱਖਪ੍ਰੀਤ ਬੁੱਢਾ ਦੀ ਮੋਗਾ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ 10 ਦਿਨਾਂ ਦਾ ਰਿਮਾਂਡ
ਪੰਜਾਬ ਦੇ ਮੋਗਾ ਵਿੱਚ ਇੱਕ ਨੌਜਵਾਨ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਦਿੱਲੀ ਦੀ ਮੰਡੋਲਾ ਜੇਲ੍ਹ ਤੋਂ ਪ੍ਰੋਡਕਸ਼ਨ ‘ਤੇ ਲਿਆਇਆ ਗਿਆ ਹੈ। ਉਸ ਨੂੰ ਸ਼ਨੀਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। 20 ਫਰਵਰੀ ਨੂੰ ਰਿਮਾਂਡ ਖਤਮ ਹੋਣ ‘ਤੇ ਗੈਂਗਸਟਰ ਨੂੰ ਮੁੜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

Gangster Sukhpreet Budha

ਦੱਸ ਦੇਈਏ ਕਿ 21 ਨਵੰਬਰ 2021 ਨੂੰ ਸਾਹਿਲ ਕੁਮਾਰ ਨੂੰ ਵਟਸਐਪ ‘ਤੇ ਕਾਲ ਆਈ। ਜਿਸ ਵਿੱਚ ਫੋਨ ਕਰਨ ਵਾਲੇ ਨੇ ਖੁਦ ਨੂੰ ਗੈਂਗਸਟਰ ਸੁਖਪ੍ਰੀਤ ਬੁੱਢਾ ਦੱਸਿਆ ਸੀ। ਮੁਲਜ਼ਮਾਂ ਨੇ ਫੋਨ ’ਤੇ ਦੱਸਿਆ ਸੀ ਕਿ ਪੁਰਾਣੀ ਦਾਣਾ ਮੰਡੀ ਭਾਰਤ ਮਾਤਾ ਮੰਦਰ ਨੇੜੇ ਚੱਲ ਰਿਹਾ ਜੂਆ ਘਰ ਉਸ ਦਾ ਹੈ, ਜਿਸ ਨੂੰ ਨੀਰਜ ਸ਼ਰਮਾ, ਵਿੱਕੀ ਅਤੇ ਰਾਕੇਸ਼ ਮੰਗਲਾ ਉਰਫ਼ ਸੋਨੀ ਚਲਾ ਰਹੇ ਹਨ। ਜੇਕਰ ਉਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਸ ਦੇ ਨਾਲ ਹੀ ਉਸ ਤੋਂ ਪੈਸਿਆਂ ਦੀ ਮੰਗ ਕੀਤੀ ਗਈ, ਪੈਸੇ ਦੇਣ ਤੋਂ ਬਾਅਦ ਵੀ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ : ਇੰਡੋਨੇਸ਼ੀਆ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 6 ਰਹੀ ਤੀਬਰਤਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਸਾਊਥ ਦੇ SHO ਅਮਨਦੀਪ ਸਿੰਘ ਨੇ ਦੱਸਿਆ ਕਿ ਇਹ ਸ਼ਿਕਾਇਤ ਸ਼ਹਿਰ ਦੇ ਅੰਗਦਪੁਰਾ ਮੁਹੱਲਾ ਵਾਸੀ ਸਾਹਿਲ ਕੁਮਾਰ ਜਿੰਦਲ ਨੇ ਦਿੱਤੀ ਸੀ। ਇਸ ਸਬੰਧੀ 20 ਨਵੰਬਰ 2021 ਨੂੰ ਏ ਕੈਟਾਗਰੀ ਦੇ ਗੈਂਗਸਟਰ ਸੁਖਪ੍ਰੀਤ ਬੁੱਢਾ ਸਮੇਤ ਉਸ ਦੇ ਦੋ ਸਾਥੀਆਂ ਨੀਰਜ ਸ਼ਰਮਾ ਉਰਫ਼ ਵਿੱਕੀ ਅਤੇ ਰਾਜੇਸ਼ ਕੁਮਾਰ ਮੰਗਲਾ ਉਰਫ਼ ਸੋਨੀ ਮੰਗਲਾ ਖ਼ਿਲਾਫ਼ ਧਾਰਾ 384, 506, 120ਬੀ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਵਧੇਰੀ ਜਾਣਕਾਰੀ ਸਾਂਝੀ ਕਰਦਿਆਂ SPD ਅਜੇ ਰਾਜ ਸਿੰਘ ਨੇ ਦੱਸਿਆ ਕਿ ਵੀਰਵਾਰ ਨੂੰ ਮੋਗਾ ਤੋਂ ਪੁਲਿਸ ਦੀ ਇੱਕ ਟੀਮ ਗੈਂਗਸਟਰ ਨੂੰ ਫੜਨ ਲਈ ਦਿੱਲੀ ਗਈ ਸੀ। ਸੁਖਪ੍ਰੀਤ ਬੁੱਢਾ ਨੇ ਸਾਹਿਲ ਜਿੰਦਲ ਨੂੰ ਧਮਕੀ ਦਿੱਤੀ ਸੀ। ਇਸ ਮਾਮਲੇ ਵਿੱਚ ਦੋ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਗਏ ਸਨ, ਜੋ ਜ਼ਮਾਨਤ ’ਤੇ ਬਾਹਰ ਹਨ। ਜੇਕਰ ਰਿਮਾਂਡ ਦੌਰਾਨ ਕੁਝ ਸਾਹਮਣੇ ਆਉਂਦਾ ਹੈ ਤਾਂ ਅਦਾਲਤ ਦੀ ਮਨਜ਼ੂਰੀ ਨਾਲ ਜ਼ਮਾਨਤ ‘ਤੇ ਬਾਹਰ ਆਏ ਦੋਸ਼ੀਆਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾ ਸਕਦੀ ਹੈ।

The post ਗੈਂਗਸਟਰ ਸੁੱਖਪ੍ਰੀਤ ਬੁੱਢਾ ਦੀ ਮੋਗਾ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ 10 ਦਿਨਾਂ ਦਾ ਰਿਮਾਂਡ appeared first on Daily Post Punjabi.