gangwar in ludhiana Archives - Daily Post Punjabi

ਲੁਧਿਆਣਾ ਦੇ ਜਮਾਲਪੁਰ ਇਲਾਕੇ ‘ਚ ਵਾਪਰੀ ਵੱਡੀ ਗੈਂਗਵਾਰ, ਮੁੰਡੇ ਦਾ ਗੋਲੀਆਂ ਮਾਰ ਕੇ ਕਤਲ
ਲੁਧਿਆਣਾ ਦੇ ਜਮਾਲਪੁਰ ਇਲਾਕੇ ‘ਚ ਵੱਡੀ ਗੈਂਗਵਾਰ ਹੋਈ ਤੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਰਿਆ ਗਿਆ। ਹਮਲਾਵਰ ਤੇ ਨੌਜਵਾਨ ਵਿਚਾਲੇ ਬਹਿਸ ਹੋਈ ਸੀ ।

ਮ੍ਰਿਤਕ ਦੀ ਪਛਾਣ ਪ੍ਰਦੀਪ ਬਿੱਲਾ ਵਜੋਂ ਹੋਈ ਹੈ ਤੇ ਪ੍ਰਦੀਪ ਬਿੱਲਾ ‘ਤੇ ਕਈ ਮਾਮਲੇ ਦਰਜ ਹਨ। ਘਟਨਾ ਵਾਲੀ ਥਾਂ ‘ਤੇ ਪਹੁੰਚੀ। ਪੁਲਿਸ ਦੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ। ਜਮਾਲਪੁਰ SHO ਸਬ-ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਪ੍ਰਦੀਪ ਬਿੱਲਾ ਕੋਲ ਵੀ ਰਿਵਾਲਵਰ ਸੀ। ਪੁਲਿਸ ਨੂੰ ਘਟਨਾ ਬਾਰੇ ਲਗਭਗ 4 ਵਜੇ ਪਤਾ ਲੱਗਾ। ਪ੍ਰਦੀਪ ਬਿੱਲਾ ਦੇ ਸਿਰ ਦੇ ਸੱਜੇ ਪਾਸੇ ਗੋਲੀ ਲੱਗੀ ਜੋ ਖੱਬੇ ਪਾਸਿਓਂ ਨਿਕਲ ਗਈ। ਗੋਲੀ ਲੱਗਦੇ ਹੀ ਉਹ ਜਮ਼ੀਨ ‘ਤੇ ਡਿੱਗ ਗਿਆ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ, 36 ਘੰਟਿਆਂ ‘ਚ 151 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਬਿੱਲਾ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਰਖਵਾ ਦਿੱਤੀ ਹੈ। ਪੁਲਿਸ ਨੇ ਬਿੱਲਾ ਦੇ ਦੋਸਤਾਂ ਤੋਂ ਪੁੱਛਗਿਛ ਕਰਨੀ ਸ਼ਰੂ ਕਰ ਦਿੱਤੀ ਹੈ। ਜਿਸ ਪਾਰਕ ਵਿਚ ਬਿੱਲਾ ਦੀ ਹੱਤਿਆ ਕੀਤੀਗਈ ਉਹ ਜਮਾਲਪੁਰ ਦੇ ਨੇੜੇ ਸਥਿਤ ਹੈ। ਸ਼ਾਮ ਸਮੇਂ ਇਥੇ ਵੱਡੀ ਗਿਣਤੀ ਵਿਚ ਲੋਕ ਸੈਰ ਕਰਨ ਲਈ ਵੀ ਆਉਂਦੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੁਧਿਆਣਾ ਦੇ ਜਮਾਲਪੁਰ ਇਲਾਕੇ ‘ਚ ਵਾਪਰੀ ਵੱਡੀ ਗੈਂਗਵਾਰ, ਮੁੰਡੇ ਦਾ ਗੋਲੀਆਂ ਮਾਰ ਕੇ ਕਤਲ appeared first on Daily Post Punjabi.