garbage free city Archives - Daily Post Punjabi

ਜਲਦੀ ਹੀ ਲੁਧਿਆਣਾ ਕੂੜਾ-ਰਹਿਤ ਸ਼ਹਿਰ ਬਣ ਜਾਵੇਗਾ: ਕੈਬਨਿਟ ਮੰਤਰੀ ਆਸ਼ੂ
Ludhiana garbage free city soon: ਲੁਧਿਆਣਾ (ਤਰਸੇਮ ਭਾਰਦਵਾਜ)- ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਸ਼ਹਿਰਵਾਸੀਆਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਲੁਧਿਆਣਾ ਕੂੜਾ-ਰਹਿਤ ਸ਼ਹਿਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਠੋਸ ਰਹਿੰਦ-ਖੂੰਹਦ ਦੇ ਬਿਹਤਰ ਅਤੇ ਪ੍ਰਭਾਵੀ ਪ੍ਰਬੰਧਨ ਲਈ ਸ਼ਹਿਰ ਦੇ 40 ਵੱਖ-ਵੱਖ ਥਾਵਾਂ ‘ਤੇ ਸਟੈਟਿਕ ਕੰਪੈਕਟਰ ਲਗਾਏ ਜਾ ਰਹੇ ਹਨ। ਦੱਸ ਦੇਈਏ ਕਿ ਬੀਤੇ ਦਿਨ ਸਥਾਨਕ ਹੰਬੜਾ ਰੋਡ ‘ਤੇ ਜੋਤੀ ਕੇਂਦਰ ਦੇ ਨੇੜੇ ਇਕ ਸਟੈਟਿਕ ਕੰਪੈਕਟਰ ਦਾ ਉਦਘਾਟਨ ਪ੍ਰੋਗਰਾਮ ਸੀ, ਜਿੱਥੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਪਹੁੰਚੇ। ਇਸ ਉਦਘਾਟਨ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਨੇ ਇਹ ਗੱਲ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਆਖੀ।

Ludhiana garbage free city soon

ਇਹ ਸਟੈਟਿਕ ਕੰਪੈਕਟਰ ਇਲਾਕੇ ‘ਚ ਠੋਸ ਰਹਿੰਦ-ਖੂੰਹਦ ਦੇ ਬਿਹਤਰ ਪ੍ਰਬੰਧਨ ਲਈ ਲਗਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਮੇਅਰ ਬਲਕਾਰ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਸੁਬਰਾਮਨੀਅਮ, ਨਿਗਮ ਕੌਂਸਲਰ ਸ੍ਰੀਮਤੀ ਰਾਸ਼ੀ ਅਗਰਵਾਲ ਸਮੇਤ ਕੁਝ ਹੋਰ ਅਧਿਕਾਰੀ ਵੀ ਪਹੁੰਚੇ।

Ludhiana garbage free city soon

ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਉਹ ਲੁਧਿਆਣਾ ਨੂੰ ਕੂੜਾ ਮੁਕਤ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਸ਼ਹਿਰਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਸਮਾਜਿਕ ਕੰਮ ਲਈ ਨਿਗਮ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਠੋਸ ਰਹਿੰਦ-ਖੂੰਹਦ ਦੇ ਬਿਹਤਰ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਕੁੱਲ 40 ਸਟੈਟਿਕ ਕੰਪੈਕਟਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟੈਟਿਕ ਕੰਪੈਕਟਰਾਂ ‘ਤੇ ਪਹਿਲਾਂ ਗਿੱਲੇ ਅਤੇ ਸੁੱਕੇ ਕੂੜੇਦਾਨ ਅੱਲਗ ਕੀਤਾ ਜਾਂਦਾ ਹੈ ਅਤੇ ਫਿਰ ਪੰਜ ਵਾਰ ਕੰਪਰੈਸ ਕੀਤਾ ਜਾਂਦਾ ਹੈ ਤਾਂ ਜੋ ਪ੍ਰਭਾਵਸ਼ਾਲੀ ਢੰਗ ਨਾਲ ਇਸ ਦਾ ਪ੍ਰਬੰਧਨ ਕੀਤਾ ਜਾ ਸਕੇ।

Ludhiana garbage free city soon

ਇਸ ਤੋਂ ਬਾਅਦ ‘ਚ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਹੈਬੋਵਾਲ ਇਲਾਕੇ ਦੇ ਵਾਰਡ ਨੰਬਰ 81 ਦੀ ‘ਆਰੇ ਵਾਲੀ’ ਗਲੀ ‘ਚ ਇੰਟਰਲੌਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ। ਇਹ ਕੰਮ ਲਗਭਗ 48 ਲੱਖ ਰੁਪਏ ਦੀ ਲਾਗਤ ਨਾਲ ਚੱਲ ਰਿਹਾ ਹੈ।

ਇਹ ਵੀ ਦੇਖੋ–

The post ਜਲਦੀ ਹੀ ਲੁਧਿਆਣਾ ਕੂੜਾ-ਰਹਿਤ ਸ਼ਹਿਰ ਬਣ ਜਾਵੇਗਾ: ਕੈਬਨਿਟ ਮੰਤਰੀ ਆਸ਼ੂ appeared first on Daily Post Punjabi.