Garhshankar-Hoshiarpur Road Archives - Daily Post Punjabi

ਵੈਸਟਰਨ ਯੂਨੀਅਨ ਦੀ ਦੁਕਾਨ ਤੋਂ ਲੁੱਟੇ 2 ਲੱਖ, ਨਕਾਬਪੋਸ਼ਾਂ ਨੇ ਦੇਰ ਰਾਤ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ‘ਤੇ ਸਤਨੌਰ ਬੱਸ ਸਟੈਂਡ ਨੇੜੇ ਤਿੰਨ ਲੁਟੇਰਿਆਂ ਨੇ ਦੱਤ ਇੰਟਰਪ੍ਰਾਈਜ਼ਜ਼ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਨ੍ਹਾਂ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਦੁਕਾਨ ਤੋਂ 2 ਲੱਖ ਰੁਪਏ ਲੁੱਟ ਲਏ ਅਤੇ ਫਰਾਰ ਹੋ ਗਏ। ਘਟਨਾ ਮੰਗਲਵਾਰ ਰਾਤ ਦੀ ਦੱਸੀ ਜਾ ਰਹੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੁਕਾਨ ਮਾਲਕ ਹਰਦੀਪ ਦੱਤ ਨੇ ਦੱਸਿਆ ਕਿ ਉਹ ਮੰਗਲਵਾਰ ਰਾਤ ਨੂੰ ਆਪਣੀ ਦੁਕਾਨ ‘ਤੇ ਬੈਠਾ ਸੀ। ਇਸ ਦੌਰਾਨ ਤਿੰਨ ਨੌਜਵਾਨ ਆਏ। ਸਾਰਿਆਂ ਨੇ ਆਪਣੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ ਅਤੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਫੜੇ ਹੋਏ ਸਨ। ਜਿਵੇਂ ਹੀ ਉਹ ਪਹੁੰਚੇ ਤਾਂ ਦੋਸ਼ੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਲੁਟੇਰੇ ਦੁਕਾਨ ਦਾ ਸ਼ਟਰ ਅੰਦਰੋਂ ਬੰਦ ਕਰਕੇ ਦੋ ਲੱਖ ਰੁਪਏ ਲੁੱਟ ਕੇ ਸੈਲਾ ਖੁਰਦ ਵੱਲ ਫ਼ਰਾਰ ਹੋ ਗਏ।

ਹਰਦੀਪ ਦੱਤ ਨੇ ਦੱਸਿਆ ਕਿ ਲੁਟੇਰਿਆਂ ‘ਚੋਂ ਇਕ ਉਨ੍ਹਾਂ ਦੇ ਪਿੰਡ ਪਦਰਾਣਾ ਦਾ ਰਹਿਣ ਵਾਲਾ ਸੀ, ਜਿਸ ਨੂੰ ਉਸ ਨੇ ਪਛਾਣ ਲਿਆ। ਉਸ ਨੇ ਮੁਲਜ਼ਮ ਨੂੰ ਅਜਿਹਾ ਕਰਨ ਤੋਂ ਰੋਕਿਆ ਸੀ ਪਰ ਉਹ ਇਹ ਕਹਿ ਕੇ ਚਲਾ ਗਿਆ ਕਿ ਜੋ ਕਰਨਾ ਹੈ ਕਰ ਲਓ। ਇਸ ਤੋਂ ਬਾਅਦ ਹਰਦੀਪ ਦੱਤ ਨੇ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਮਨੋਰੰਜਨ ਜਗਤ ਨੂੰ ਵੱਡਾ ਝਟਕਾ! ਸਲਮਾਨ ਖਾਨ ਦੀ ਫਿਲਮ ’ਬਾਡੀਗਾਰਡ’ ਦੇ ਡਾਇਰੈਕਟਰ ਸਿੱਦੀਕੀ ਦਾ ਹੋਇਆ ਦੇਹਾਂਤ

ਆਸਪਾਸ ਦੇ ਲੋਕਾਂ ਨੇ ਦੱਸਿਆ ਕਿ ਘਟਨਾ ਮਗਰੋਂ ਸੂਚਨਾ ਮਿਲਦਿਆਂ ਹੀ ਕਰੀਬ ਅੱਧੇ ਘੰਟੇ ਦੇ ਅੰਦਰ ਪੁਲਿਸ ਮੌਕੇ ਤੇ ਪਹੁੰਚੀ ਪਰ ਉਦੋਂ ਤੱਕ ਲੁਟੇਰੇ ਫ਼ਰਾਰ ਹੋ ਚੁੱਕੇ ਸਨ। SHO ਥਾਣਾ ਗੜ੍ਹਸ਼ੰਕਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਵੈਸਟਰਨ ਯੂਨੀਅਨ ਦੀ ਦੁਕਾਨ ਤੋਂ ਲੁੱਟੇ 2 ਲੱਖ, ਨਕਾਬਪੋਸ਼ਾਂ ਨੇ ਦੇਰ ਰਾਤ ਵਾਰਦਾਤ ਨੂੰ ਦਿੱਤਾ ਅੰਜਾਮ appeared first on Daily Post Punjabi.