Garhshankar news Archives - Daily Post Punjabi

ਗੜ੍ਹਸ਼ੰਕਰ ਦੇ ਨੌਜਵਾਨ ਦੀ ਨਿਊਜ਼ੀਲੈਂਡ ‘ਚ ਮੌ/ਤ, ਸਿਰ ‘ਚ ਸੱਟ ਲੱਗਣ ਨਾਲ ਕਲੌਟ ਬਣਨ ਨਾਲ ਗਈ ਜਾ.ਨ
ਵਿਦੇਸ਼ ਦੀ ਧਰਤੀ ‘ਤੇ ਚੰਗੇ ਭਵਿੱਖ ਬਣਾਉਣ ਦੀ ਤਲਾਸ਼ ਵਿੱਚ ਪੰਜਾਬ ਦੇ ਜ਼ਿਆਦਾਤਰ ਨੌਜਵਾਨ ਵਿਦੇਸ਼ਾਂ ਦਾ ਰੁੱਖ ਕਰ ਰਹੇ ਹਨ ਉੱਥੇ ਹੀ ਕੁੱਝ ਨੌਜਵਾਨ ਹਾਦਸੇ ਦਾ ਸ਼ਿਕਾਰ ਹੋਕੇ ਮੌਤ ਦੇ ਮੂੰਹ ਵਿੱਚ ਚੱਲੇ ਜਾਂਦੇ ਹਨ। ਅਜਿਹੀ ਇੱਕ ਹੋਰ ਦੁੱਖਦਾਈ ਘਟਨਾ ਸਾਹਮਣੇ ਆਈ ਹੈ ਗੜ੍ਹਸ਼ੰਕਰ ਦੇ ਪਿੰਡ ਰਾਮਪੁਰ ਬਿਲੜੋਂ ਦੇ ਵਸਨੀਕ ਅਤੇ ਇਸ ਵੇਲੇ ਨਿਊਜੀਲੈਂਡ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ ਰਹੇ ਨੌਜਵਾਨ ਦੀ ਸੰਖੇਪ ਬੀਮਾਰੀ ਪਿੱਛੋਂ ਮੌਤ ਹੋ ਗਈ ਜਿਸ ਨਾਲ ਪਿੰਡ ਵਿੱਚ ਮਾਤਮ ਫੈਲ ਗਿਆ।

ਇਸ ਸਬੰਧੀ ਮ੍ਰਿਤਕ ਨੌਜਵਾਨ ਮਨਦੀਪ ਸਿੰਘ ਦੇ ਪਿਤਾ ਰਜਿੰਦਰ ਸਿੰਘ ਨੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਰੀਬ ਸਾਲ 2013 ਵਿੱਚ ਵਿਦਿਆਰਥੀ ਵੀਜ਼ੇ ‘ਤੇ ਨਿਊਜੀਲੈਂਡ ਗਿਆ ਸੀ ਜਿਥੇ ਉਸਨੇ ਪੜ੍ਹਾਈ ਦੇ ਨਾਲ-ਨਾਲ ਸਖ਼ਤ ਮਿਹਨਤ ਕਰਕੇ 10 ਸਾਲ ਬਾਅਦ ਨਿਊਜ਼ੀਲੈਂਡ ਦੇ ਪੱਕੇ ਨਾਗਰਿਕ ਹੋਣ ਦੇ ਦਸਤਾਵੇਜ਼ ਹਾਸਿਲ ਕੀਤੇ ਸਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਨਿਊਜ਼ੀਲੈਂਡ ਵਿੱਖੇ ਘਰ ਵਿਚ ਤਿਲਕਣ ਨਾਲ ਮਨਦੀਪ ਸਿੰਘ ਦੇ ਸਿਰ ਵਿੱਚ ਸੱਟ ਲਗ ਗਈ ਅਤੇ ਉਨਾਂ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ ਜਿਸ ਕਰਕੇ ਉਸਨੂੰ ਨਿਊਜੀਲੈਂਡ ਦੇ ਸ਼ਹਿਰ ਵੇਲਿੰਗਟਨ ਦੇ ਰਿਜਨਲ ਹਸਪਤਾਲ ਦਾਖ਼ਿਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਵੱਲੋਂ ਸਖ਼ਤ ਹੁਕਮ ਜਾਰੀ, ਬੱਚਿਆਂ ਦਾ ਆਧਾਰ ਡਾਟਾ ਡਿਸਕਲੋਜ ਕੀਤਾ ਤਾਂ ਹੋਵੇਗੀ ਕਾਰਵਾਈ

ਪਰਿਵਾਰਕ ਮੈਂਬਰਾਂ ਅਨੁਸਾਰ ਉੱਥੋਂ ਦੇ ਡਾਕਟਰਾਂ ਨੇ ਦੱਸਿਆ ਕਿ ਸੱਟ ਲਗਣ ਨਾਲ ਮਨਦੀਪ ਸਿੰਘ ਦੇ ਸਿਰ ਵਿੱਚ ਕਲੌਟ ਬਣ ਗਿਆ ਸੀ ਅਤੇ ਇਸ ਬੀਮਾਰੀ ਦਾ ਇਲਾਜ ਕੀਤਾ ਜਾ ਰਿਹਾ ਸੀ ਪਰ 4 ਅਪਰੈਲ ਨੂੰ ਮਨਦੀਪ ਸਿੰਘ ਦੀ ਮੌਤ ਹੋ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਮਨਦੀਪ ਸਿੰਘ ਦੀ ਅਚਾਨਕ ਇਲਾਜ ਦੌਰਾਨ ਹੋਈ ਮੌਤ ਨਾਲ ਪਰਿਵਾਰ ਨੂੰ ਗਹਿਰਾ ਸਦਮਾ ਪੁੱਜਾ ਹੈ। ਉਨ੍ਹਾਂ ਮਨਦੀਪ ਸਿੰਘ ਦੀ ਲਾਸ਼ ਪਿੰਡ ਲਿਆਉਣ ਲਈ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗੜ੍ਹਸ਼ੰਕਰ ਦੇ ਨੌਜਵਾਨ ਦੀ ਨਿਊਜ਼ੀਲੈਂਡ ‘ਚ ਮੌ/ਤ, ਸਿਰ ‘ਚ ਸੱਟ ਲੱਗਣ ਨਾਲ ਕਲੌਟ ਬਣਨ ਨਾਲ ਗਈ ਜਾ.ਨ appeared first on Daily Post Punjabi.

ਗੜ੍ਹਸ਼ੰਕਰ ‘ਚ ਧੁੰਦ ਕਾਰਨ ਵਾਪਰਿਆ ਹਾ.ਦਸਾ, ਟਰੈਕਟਰ ਹੇਠਾਂ ਆਉਣ ਨਾਲ ਨੌਜਵਾਨ ਦੀ ਹੋਈ ਮੌ.ਤ
ਪੰਜਾਬ ‘ਚ ਠੰਢ ਵਧਣ ਦੇ ਨਾਲ-ਨਾਲ ਧੁੰਦ ਦਾ ਕਹਿਰ ਵੀ ਵੱਧਦਾ ਜਾ ਰਿਹਾ ਹੈ। ਧੁੰਦ ਕਾਰਨ ਕਈ ਹਾਦਸੇ ਵਾਪਰ ਰਹੇ ਹਨ। ਤਾਜ਼ਾ ਮਾਮਲਾ ਗੜ੍ਹਸ਼ੰਕਰ ‘ਤੋਂ ਸਾਹਮਣੇ ਆਇਆ ਹੈ। ਇੱਥੇ ਪਿੰਡ ਬੀਣੇਵਾਲ ਵਿਖੇ ਐਤਵਾਰ ਰਾਤ ਧੁੰਦ ਕਾਰਨ ਇੱਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਹੈ।

ਮ੍ਰਿਤਕ ਦੀ ਪਛਾਣ ਜਰਨੈਲ ਸਿੰਘ (25) ਪੁੱਤਰ ਸੁਰਜੀਤ ਸਿੰਘ ਵਾਸੀ ਮਹਿਤਪੁਰ ਥਾਣਾ ਸਦਰ ਨੰਗਲ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ।ਜਰਨੈਲ ਸਿੰਘ ਆਪਣੀ ਟਰੈਕਟਰ ਟਰਾਲੀ ਵਿੱਚ ਰੇਤਾ ਲੈ ਕੇ ਗੜ੍ਹਸ਼ੰਕਰ ਵੱਲ ਆ ਰਿਹਾ ਸੀ। ਪਿੰਡ ਬੀਣੇਵਾਲ ਵਿਖੇ ਧੁੰਦ ਕਾਰਨ ਦਿਖਾਈ ਨਾ ਦੇਣ ਤੇ ਉਸਦਾ ਟਰੈਕਟਰ ਮਿੱਟੀ ਦੀ ਢੇਰੀ ‘ਤੇ ਚੜ ਗਿਆ ਜਿਸ ਤੋਂ ਉਹ ਹੇਠਾਂ ਡਿੱਗ ਪਿਆ।

ਇਹ ਵੀ ਪੜ੍ਹੋ : ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਜਾਣਕਾਰੀ ਅਨੁਸਾਰ ਟਰੈਕਟਰ ਥੱਲੇ ਆਉਣ ਕਾਰਨ ਜਰਨੈਲ ਸਿੰਘ ਦੀ ਮੌਤ ਹੋ ਗਈ। ਇਸ ਘਟਨਾ ਸਬੰਧੀ ਸੋਮਵਾਰ ਸਵੇਰੇ ਰਾਹਗੀਰਾਂ ਵੱਲੋਂ 112 ਨੰਬਰ ‘ਤੇ ਫੋਨ ਕਰਕੇ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ‌ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਗੜ੍ਹਸ਼ੰਕਰ ‘ਚ ਧੁੰਦ ਕਾਰਨ ਵਾਪਰਿਆ ਹਾ.ਦਸਾ, ਟਰੈਕਟਰ ਹੇਠਾਂ ਆਉਣ ਨਾਲ ਨੌਜਵਾਨ ਦੀ ਹੋਈ ਮੌ.ਤ appeared first on Daily Post Punjabi.