Garlic milk benefits Archives - Daily Post Punjabi

90% ਲੋਕ ਨਹੀਂ ਜਾਣਦੇ ਹੋਣਗੇ Garlic Milk ਪੀਣ ਦੇ ਫ਼ਾਇਦੇ, ਜਾਣੋ ਸਹੀ ਤਰੀਕਾ
Garlic milk health benefits: ਦੁੱਧ ਨੂੰ ਇੱਕ ਸੰਪੂਰਨ ਖੁਰਾਕ ਮੰਨਿਆ ਜਾਂਦਾ ਹੈ ਕਿਉਂਕਿ ਇਸ ‘ਚ ਸਾਰੇ ਪੌਸ਼ਟਿਕ ਤੱਤ ਹੁੰਦੇ ਹਨ। ਇਸਦੇ ਨਾਲ ਹੀ ਭਾਰਤੀ ਪਕਵਾਨਾਂ ਦਾ ਸਵਾਦ ਵਧਾਉਣ ਵਾਲਾ ਲਸਣ ਵੀ ਆਯੁਰਵੈਦਿਕ ਗੁਣਾਂ ਦੀ ਖਾਨ ਹੈ। ਇਨ੍ਹਾਂ ‘ਚ ਵਿਟਾਮਿਨ ਬੀ6 ਅਤੇ ਸੀ, ਫਾਈਬਰ, ਕੈਲਸ਼ੀਅਮ, ਪ੍ਰੋਟੀਨ ਅਤੇ ਮੈਂਗਨੀਜ਼ ਵਰਗੇ ਕਈ ਤੱਤ ਹੁੰਦੇ ਹਨ ਜੋ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਇਸ ਲਈ ਜੇਕਰ ਇਨ੍ਹਾਂ ਦੋਹਾਂ ਨੂੰ ਇਕੱਠਿਆਂ ਲਿਆ ਜਾਵੇ। ਦਰਅਸਲ ਅੱਜ ਅਸੀਂ ਤੁਹਾਨੂੰ ਲਸਣ ਵਾਲਾ ਦੁੱਧ ਪੀਣ ਦੇ ਫਾਇਦੇ ਦੱਸਣ ਜਾ ਰਹੇ ਹਾਂ ਜਿਸ ਨੂੰ ਜਾਣ ਕੇ ਤੁਸੀਂ ਵੀ ਇਸ ਦਾ ਸੇਵਨ ਕਰਨਾ ਸ਼ੁਰੂ ਕਰ ਦੇਵੋਗੇ।

Garlic milk health benefits

ਲਸਣ ਵਾਲਾ ਦੁੱਧ ਪੀਣ ਦੇ ਫ਼ਾਇਦੇ

ਸਾਇਟਿਕਾ ਕਾਰਨ ਪਿੱਠ ਤੋਂ ਲੈ ਕੇ ਪੈਰਾਂ ਦੀਆਂ ਨਸਾਂ ਤੱਕ ਅਸਹਿ ਦਰਦ ਰਹਿੰਦਾ ਹੈ ਅਜਿਹੇ ‘ਚ ਰੋਜ਼ਾਨਾ 1 ਗਲਾਸ ਲਸਣ ਵਾਲਾ ਦੁੱਧ ਪੀਣ ਨਾਲ ਇਸ ਦੇ ਦਰਦ ਤੋਂ ਰਾਹਤ ਮਿਲਦੀ ਹੈ।

30 ਮਿਲੀਲੀਟਰ ਲੀਟਰ ਦੁੱਧ ‘ਚ ਲਸਣ ਦੀਆਂ 5 ਕਲੀਆਂ ਉਬਾਲ ਕੇ ਪੀਓ। ਇਹ ਅਸਥਮਾ ‘ਚ ਬਹੁਤ ਫਾਇਦੇਮੰਦ ਹੁੰਦਾ ਹੈ।

ਇਹ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੈ ਕਿਉਂਕਿ ਇਸ ਨਾਲ ਸ਼ੂਗਰ ਲੈਵਲ ਕੰਟਰੋਲ ਰਹਿੰਦਾ ਹੈ। ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਦੇ ਨਾਲ ਹਾਰਟ ਅਟੈਕ ਦਾ ਖਤਰਾ ਘੱਟ ਹੁੰਦਾ ਹੈ।

ਇਸ ‘ਚ ਪ੍ਰੋਟੀਨ, ਵਿਟਾਮਿਨ, ਫਾਸਫੋਰਸ, ਆਇਰਨ ਵਰਗੇ ਗੁਣ ਹੁੰਦੇ ਹਨ ਜੋ ਇਮਿਊਨਿਟੀ ਵਧਾਉਣ ‘ਚ ਕਾਰਗਰ ਹੈ। ਇਸ ਨਾਲ ਤੁਸੀਂ ਬੈਕਟੀਰੀਅਲ ਇੰਫੈਕਸ਼ਨ ਤੋਂ ਦੂਰ ਰਹਿੰਦੇ ਹੋ।

ਇਹ ਐਂਟੀਬਾਇਓਟਿਕ ਦੀ ਤਰ੍ਹਾਂ ਕੰਮ ਕਰਦਾ ਹੈ ਜੋ ਨਸਾਂ ਦੇ ਦਰਦ ਤੋਂ ਰਾਹਤ ਦਿਵਾਉਂਦਾ ਹੈ। ਇਸ ‘ਚ ਮੌਜੂਦ ਐਂਟੀਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਦਰਦ ਤੋਂ ਰਾਹਤ ਦਿੰਦੇ ਹਨ।

ਲਸਣ ਦੀਆਂ 2 ਕਲੀਆਂ ਪੀਸੋ। ਇਸ ਨੂੰ 1 ਗਲਾਸ ਦੁੱਧ ‘ਚ ਉਬਾਲੋ ਅਤੇ ਠੰਡਾ ਕਰਕੇ ਪੀਓ। ਨਿਯਮਤ ਇਸਦੇ ਸੇਵਨ ਨਾਲ ਦਿਲ ਦੀਆਂ ਬਿਮਾਰੀਆਂ ਦੂਰ ਰਹਿੰਦੀਆਂ ਹਨ।

ਦੁੱਧ ‘ਚ ਲਸਣ ਉਬਾਲਕੇ ਪੀਣ ਨਾਲ ਜ਼ੁਕਾਮ ਅਤੇ ਫਲੂ ‘ਚ ਆਰਾਮ ਮਿਲਦਾ ਹੈ। ਇਸ ਨਾਲ ਨਿਮੋਨੀਆ ਅਤੇ ਬਲਗ਼ਮ ਦੀ ਸ਼ਿਕਾਇਤ ਵੀ ਦੂਰ ਹੁੰਦੀ ਹੈ।

ਇਹ ਦੁੱਧ ਪੀਣ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ ਜਿਸ ਨਾਲ ਕਬਜ਼, ਐਸੀਡਿਟੀ ਵਰਗੀਆਂ ਸਮੱਸਿਆਵਾਂ ਨਹੀਂ ਹੁੰਦੀਆਂ। ਨਾਲ ਹੀ ਇਹ ਅੰਤੜੀਆਂ ਨੂੰ ਵੀ ਸਾਫ਼ ਕਰਦਾ ਹੈ।

ਰੋਜ਼ਾਨਾ 1 ਗਲਾਸ ਦੁੱਧ ‘ਚ ਲਸਣ ਉਬਾਲਕੇ ਪੀਓ। ਇਸ ਨਾਲ ਬ੍ਰੈਸਟ ‘ਚ ਦੁੱਧ ਦਾ ਉਤਪਾਦਨ ਤੇਜ਼ ਹੋ ਜਾਂਦਾ ਹੈ ਜਿਸ ਨਾਲ ਤੁਹਾਨੂੰ ਬ੍ਰੈਸਟਫੀਡਿੰਗ ‘ਚ ਸਮੱਸਿਆ ਨਹੀਂ ਆਉਂਦੀ।

ਮੁਹਾਸਿਆਂ ਤੋਂ ਪਰੇਸ਼ਾਨ ਰਹਿੰਦੇ ਹੋ ਤਾਂ ਰੋਜ਼ਾਨਾ ਇਕ ਗਲਾਸ ਲਸਣ ਵਾਲੇ ਦੁੱਧ ‘ਚ ਸ਼ਹਿਦ ਮਿਲਾਕੇ ਪੀਓ। ਇਸ ਨਾਲ ਤੁਹਾਨੂੰ ਬਹੁਤ ਫਰਕ ਨਜ਼ਰ ਆਵੇਗਾ।

The post 90% ਲੋਕ ਨਹੀਂ ਜਾਣਦੇ ਹੋਣਗੇ Garlic Milk ਪੀਣ ਦੇ ਫ਼ਾਇਦੇ, ਜਾਣੋ ਸਹੀ ਤਰੀਕਾ appeared first on Daily Post Punjabi.

ਪਿੱਠ ਦੇ ਦਰਦ ਨੂੰ ਦੂਰ ਕਰਨ ‘ਚ ਫ਼ਾਇਦੇਮੰਦ ਹੁੰਦਾ ਹੈ ਲਸਣ ਵਾਲਾ ਦੁੱਧ !
Garlic milk benefits: ਲਸਣ ਸਿਰਫ ਖਾਣੇ ਦਾ ਸਵਾਦ ਹੀ ਨਹੀਂ ਵਧਾਉਂਦਾ, ਸਗੋਂ ਇਹ ਸਰੀਰ ਲਈ ਇਕ ਦਵਾਈ ਦੀ ਤਰ੍ਹਾਂ ਕੰਮ ਕਰਦਾ ਹੈ। ਇਸ ‘ਚ ਵਿਟਾਮਿਨ, ਖਣਿਜ, ਲਵਣ ਅਤੇ ਫਾਸਫੋਰਸ , ਆਇਰਨ, ਵਿਟਾਮਿਨ ਏ, ਬੀ ਅਤੇ ਸੀ ਭਰਪੂਰ ਮਾਤਰਾ ‘ਚ ਹੁੰਦੇ ਹਨ। ਲਸਣ ਸਾਡੇ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਨੂੰ ਵਧਾਉਂਦਾ ਹੈ। ਜੇਕਰ ਅਸੀਂ ਲਸਣ ਦਾ ਦੁੱਧ ‘ਚ ਮਿਲਾ ਕੇ ਵਰਤੋਂ ਕਰੀਏ, ਤਾਂ ਇਸ ਦੇ ਫ਼ਾਇਦੇ ਦੁੱਗਣੇ ਹੋ ਜਾਂਦੇ ਹਨ ਅਤੇ ਇਸ ਨਾਲ ਬਹੁਤ ਸਾਰੀਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਅੱਜ ਕੱਲ੍ਹ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਹੋ ਰਹੀਆਂ ਹਨ ਪਰ ਇਹ ਸਾਰੀਆਂ ਸਮੱਸਿਆਵਾਂ ਅਸੀਂ ਆਪਣੇ ਖਾਣ ਪੀਣ ਨਾਲ ਸਹੀ ਕਰ ਸਕਦੇ ਹਾਂ। ਅੱਜ ਅਸੀਂ ਤੁਹਾਨੂੰ ਦੱਸਾਂਗੇ ਲਸਣ ਵਾਲਾ ਦੁੱਧ ਪੀਣ ਨਾਲ ਕਿਹੜੀਆਂ-ਕਿਹੜੀਆਂ ਬੀਮਾਰੀਆਂ ਬਿਲਕੁੱਲ ਠੀਕ ਹੁੰਦੀਆਂ ਹਨ।

Garlic milk benefits

ਲਸਣ ਵਾਲਾ ਦੁੱਧ ਬਣਾਉਣ ਦੀ ਵਿਧੀ: ਇਸ ਦੁੱਧ ਨੂੰ ਬਣਾਉਣ ਲਈ ਇਕ ਗਲਾਸ ਦੁੱਧ ‘ਚ ਥੋੜ੍ਹਾ ਜਿਹਾ ਪਾਣੀ ਅਤੇ ਲਸਣ ਮਿਲਾ ਕੇ ਚੰਗੀ ਤਰ੍ਹਾਂ ਉਬਾਲੋ। ਫਿਰ ਇਸ ਦੁੱਧ ਨੂੰ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਸੌਣ ਤੋਂ ਪਹਿਲਾਂ ਪੀ ਲਓ। ਇਸ ਨਾਲ ਸਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ।

ਚਾਰ ਕਲੀਆਂ ਲਸਣ ਦੀਆਂ ਦੁੱਧ ‘ਚ ਮਿਲਾ ਕੇ ਚੰਗੀ ਤਰ੍ਹਾਂ ਉਬਾਲੋ ਤੁਸੀਂ ਇਸ ਦੁੱਧ ਨੂੰ ਮਿੱਠਾ ਬਣਾਉਣ ਦੇ ਲਈ ਇਸ ‘ਚ ਥੋੜ੍ਹਾ ਜਿਹਾ ਸ਼ਹਿਦ ਮਿਲਾ ਲਓ ਅਤੇ ਰੋਜ਼ਾਨਾ ਇਸ ਦੀ ਵਰਤੋਂ ਕਰੋ। ਇਸ ਨਾਲ ਸਿਆਟਿਕਾ ਦਾ ਦਰਦ ਠੀਕ ਹੋ ਜਾਵੇਗਾ।

ਰੋਜ਼ਾਨਾ ਦੁੱਧ ‘ਚ ਲਸਣ ਮਿਲਾ ਕੇ ਪੀਣ ਨਾਲ ਦਿਲ ਦੀਆਂ ਨਸਾਂ ‘ਚ ਜੰਮਿਆ ਹੋਇਆ ਕੋਲੈਸਟਰੋਲ ਦੂਰ ਹੋ ਜਾਂਦਾ ਹੈ। ਇਸ ਲਈ ਜੇਕਰ ਤੁਹਾਨੂੰ ਵੀ ਕਲੈਸਟਰੋਲ ਦੀ ਸਮੱਸਿਆ ਹੈ ਤਾਂ ਰੋਜ਼ਾਨਾ ਲਸਣ ਵਾਲਾ ਦੁੱਧ ਜ਼ਰੂਰ ਪੀਓ।

ਆਯੂਰਵੈਦ ਮੁਤਾਬਕ ਦੁੱਧ ‘ਚ ਲਸਣ ਮਿਲਾ ਕੇ ਪੀਣ ਨਾਲ ਅੰਤੜੀਆਂ ਐਕਟਿਵ ਹੁੰਦੀਆਂ ਹਨ। ਜਿਸ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ।

ਦੁੱਧ ਅਤੇ ਲਸਣ ਦਾ ਮਿਸ਼ਰਣ ਪਾਚਕ ਰਸ ਨੂੰ ਬਣਾਉਣ ‘ਚ ਅਹਿਮ ਭੂਮਿਕਾ ਨਿਭਾਉਂਦਾ ਹੈ। ਜਿਸ ਨਾਲ ਐਸੀਡਿਟੀ ਅਤੇ ਬਦਹਜ਼ਮੀ ਜਿਹੀਆਂ ਸਮੱਸਿਆਵਾਂ ਠੀਕ ਹੁੰਦੀਆਂ ਹਨ।

ਲਸਣ ਵਾਲਾ ਦੁੱਧ ਜੋੜਾਂ ਦੇ ਦਰਦ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਇਸ ਲਈ ਜੇਕਰ ਤੁਹਾਨੂੰ ਵੀ ਜੋੜਾਂ ‘ਚ ਦਰਦ ਰਹਿੰਦਾ ਹੈ ਤਾਂ ਰੋਜ਼ਾਨਾ ਇਕ ਗਲਾਸ ਦੁੱਧ ‘ਚ ਲਸਣ ਦੀਆਂ ਕਲੀਆਂ ਮਿਲਾ ਕੇ ਉਬਾਲ ਕੇ ਪੀਓ। ਇਸ ਨਾਲ ਦਰਦ ਦੀ ਸਮੱਸਿਆ ਦੂਰ ਹੋ ਜਾਵੇਗੀ।

ਮਾਈਗ੍ਰੇਨ ਦੇ ਮਰੀਜ਼ਾਂ ਲਈ ਦੁੱਧ ਅਤੇ ਲਸਣ ਦਾ ਮਿਸ਼ਰਣ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਨਾਲ ਨਾਰਮਲ ਸਿਰ ਦਰਦ ਵੀ ਠੀਕ ਹੋ ਜਾਂਦਾ ਹੈ।

ਰੋਜ਼ਾਨਾ ਲਸਣ ਵਾਲਾ ਦੁੱਧ ਪੀਣ ਨਾਲ ਦੰਦ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਕਿਉਂਕਿ ਦੁੱਧ ‘ਚ ਕੈਲਸ਼ੀਅਮ ਭਰਪੂਰ ਮਾਤਰਾ ‘ਚ ਹੁੰਦਾ ਹੈ।

ਜੇਕਰ ਤੁਸੀਂ ਕੰਮ ਕਰਨ ਤੋਂ ਬਾਅਦ ਬਹੁਤ ਜ਼ਿਆਦਾ ਥੱਕ ਜਾਂਦੇ ਹੋ ਤਾਂ ਰੋਜ਼ਾਨਾ ਇਕ ਗਲਾਸ ਦੁੱਧ ‘ਚ ਥੋੜ੍ਹਾ ਜਿਹਾ ਲਸਣ ਮਿਲਾ ਕੇ ਪੀਓ। ਇਸ ਨਾਲ ਤੁਹਾਡਾ ਸਰੀਰ ਐਕਟਿਵ ਰਹੇਗਾ ਅਤੇ ਥਕਾਵਟ ਦੀ ਸਮੱਸਿਆ ਦੂਰ ਹੋ ਜਾਵੇਗੀ।

The post ਪਿੱਠ ਦੇ ਦਰਦ ਨੂੰ ਦੂਰ ਕਰਨ ‘ਚ ਫ਼ਾਇਦੇਮੰਦ ਹੁੰਦਾ ਹੈ ਲਸਣ ਵਾਲਾ ਦੁੱਧ ! appeared first on Daily Post Punjabi.