Garlic peel benefits Archives - Daily Post Punjabi

90% ਲੋਕ ਨਹੀਂ ਜਾਣਦੇ ਹੋਣਗੇ Garlic Milk ਪੀਣ ਦੇ ਫ਼ਾਇਦੇ, ਜਾਣੋ ਸਹੀ ਤਰੀਕਾ
Garlic milk health benefits: ਦੁੱਧ ਨੂੰ ਇੱਕ ਸੰਪੂਰਨ ਖੁਰਾਕ ਮੰਨਿਆ ਜਾਂਦਾ ਹੈ ਕਿਉਂਕਿ ਇਸ ‘ਚ ਸਾਰੇ ਪੌਸ਼ਟਿਕ ਤੱਤ ਹੁੰਦੇ ਹਨ। ਇਸਦੇ ਨਾਲ ਹੀ ਭਾਰਤੀ ਪਕਵਾਨਾਂ ਦਾ ਸਵਾਦ ਵਧਾਉਣ ਵਾਲਾ ਲਸਣ ਵੀ ਆਯੁਰਵੈਦਿਕ ਗੁਣਾਂ ਦੀ ਖਾਨ ਹੈ। ਇਨ੍ਹਾਂ ‘ਚ ਵਿਟਾਮਿਨ ਬੀ6 ਅਤੇ ਸੀ, ਫਾਈਬਰ, ਕੈਲਸ਼ੀਅਮ, ਪ੍ਰੋਟੀਨ ਅਤੇ ਮੈਂਗਨੀਜ਼ ਵਰਗੇ ਕਈ ਤੱਤ ਹੁੰਦੇ ਹਨ ਜੋ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਇਸ ਲਈ ਜੇਕਰ ਇਨ੍ਹਾਂ ਦੋਹਾਂ ਨੂੰ ਇਕੱਠਿਆਂ ਲਿਆ ਜਾਵੇ। ਦਰਅਸਲ ਅੱਜ ਅਸੀਂ ਤੁਹਾਨੂੰ ਲਸਣ ਵਾਲਾ ਦੁੱਧ ਪੀਣ ਦੇ ਫਾਇਦੇ ਦੱਸਣ ਜਾ ਰਹੇ ਹਾਂ ਜਿਸ ਨੂੰ ਜਾਣ ਕੇ ਤੁਸੀਂ ਵੀ ਇਸ ਦਾ ਸੇਵਨ ਕਰਨਾ ਸ਼ੁਰੂ ਕਰ ਦੇਵੋਗੇ।

Garlic milk health benefits

ਲਸਣ ਵਾਲਾ ਦੁੱਧ ਪੀਣ ਦੇ ਫ਼ਾਇਦੇ

ਸਾਇਟਿਕਾ ਕਾਰਨ ਪਿੱਠ ਤੋਂ ਲੈ ਕੇ ਪੈਰਾਂ ਦੀਆਂ ਨਸਾਂ ਤੱਕ ਅਸਹਿ ਦਰਦ ਰਹਿੰਦਾ ਹੈ ਅਜਿਹੇ ‘ਚ ਰੋਜ਼ਾਨਾ 1 ਗਲਾਸ ਲਸਣ ਵਾਲਾ ਦੁੱਧ ਪੀਣ ਨਾਲ ਇਸ ਦੇ ਦਰਦ ਤੋਂ ਰਾਹਤ ਮਿਲਦੀ ਹੈ।

30 ਮਿਲੀਲੀਟਰ ਲੀਟਰ ਦੁੱਧ ‘ਚ ਲਸਣ ਦੀਆਂ 5 ਕਲੀਆਂ ਉਬਾਲ ਕੇ ਪੀਓ। ਇਹ ਅਸਥਮਾ ‘ਚ ਬਹੁਤ ਫਾਇਦੇਮੰਦ ਹੁੰਦਾ ਹੈ।

ਇਹ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੈ ਕਿਉਂਕਿ ਇਸ ਨਾਲ ਸ਼ੂਗਰ ਲੈਵਲ ਕੰਟਰੋਲ ਰਹਿੰਦਾ ਹੈ। ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਦੇ ਨਾਲ ਹਾਰਟ ਅਟੈਕ ਦਾ ਖਤਰਾ ਘੱਟ ਹੁੰਦਾ ਹੈ।

ਇਸ ‘ਚ ਪ੍ਰੋਟੀਨ, ਵਿਟਾਮਿਨ, ਫਾਸਫੋਰਸ, ਆਇਰਨ ਵਰਗੇ ਗੁਣ ਹੁੰਦੇ ਹਨ ਜੋ ਇਮਿਊਨਿਟੀ ਵਧਾਉਣ ‘ਚ ਕਾਰਗਰ ਹੈ। ਇਸ ਨਾਲ ਤੁਸੀਂ ਬੈਕਟੀਰੀਅਲ ਇੰਫੈਕਸ਼ਨ ਤੋਂ ਦੂਰ ਰਹਿੰਦੇ ਹੋ।

ਇਹ ਐਂਟੀਬਾਇਓਟਿਕ ਦੀ ਤਰ੍ਹਾਂ ਕੰਮ ਕਰਦਾ ਹੈ ਜੋ ਨਸਾਂ ਦੇ ਦਰਦ ਤੋਂ ਰਾਹਤ ਦਿਵਾਉਂਦਾ ਹੈ। ਇਸ ‘ਚ ਮੌਜੂਦ ਐਂਟੀਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਦਰਦ ਤੋਂ ਰਾਹਤ ਦਿੰਦੇ ਹਨ।

ਲਸਣ ਦੀਆਂ 2 ਕਲੀਆਂ ਪੀਸੋ। ਇਸ ਨੂੰ 1 ਗਲਾਸ ਦੁੱਧ ‘ਚ ਉਬਾਲੋ ਅਤੇ ਠੰਡਾ ਕਰਕੇ ਪੀਓ। ਨਿਯਮਤ ਇਸਦੇ ਸੇਵਨ ਨਾਲ ਦਿਲ ਦੀਆਂ ਬਿਮਾਰੀਆਂ ਦੂਰ ਰਹਿੰਦੀਆਂ ਹਨ।

ਦੁੱਧ ‘ਚ ਲਸਣ ਉਬਾਲਕੇ ਪੀਣ ਨਾਲ ਜ਼ੁਕਾਮ ਅਤੇ ਫਲੂ ‘ਚ ਆਰਾਮ ਮਿਲਦਾ ਹੈ। ਇਸ ਨਾਲ ਨਿਮੋਨੀਆ ਅਤੇ ਬਲਗ਼ਮ ਦੀ ਸ਼ਿਕਾਇਤ ਵੀ ਦੂਰ ਹੁੰਦੀ ਹੈ।

ਇਹ ਦੁੱਧ ਪੀਣ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ ਜਿਸ ਨਾਲ ਕਬਜ਼, ਐਸੀਡਿਟੀ ਵਰਗੀਆਂ ਸਮੱਸਿਆਵਾਂ ਨਹੀਂ ਹੁੰਦੀਆਂ। ਨਾਲ ਹੀ ਇਹ ਅੰਤੜੀਆਂ ਨੂੰ ਵੀ ਸਾਫ਼ ਕਰਦਾ ਹੈ।

ਰੋਜ਼ਾਨਾ 1 ਗਲਾਸ ਦੁੱਧ ‘ਚ ਲਸਣ ਉਬਾਲਕੇ ਪੀਓ। ਇਸ ਨਾਲ ਬ੍ਰੈਸਟ ‘ਚ ਦੁੱਧ ਦਾ ਉਤਪਾਦਨ ਤੇਜ਼ ਹੋ ਜਾਂਦਾ ਹੈ ਜਿਸ ਨਾਲ ਤੁਹਾਨੂੰ ਬ੍ਰੈਸਟਫੀਡਿੰਗ ‘ਚ ਸਮੱਸਿਆ ਨਹੀਂ ਆਉਂਦੀ।

ਮੁਹਾਸਿਆਂ ਤੋਂ ਪਰੇਸ਼ਾਨ ਰਹਿੰਦੇ ਹੋ ਤਾਂ ਰੋਜ਼ਾਨਾ ਇਕ ਗਲਾਸ ਲਸਣ ਵਾਲੇ ਦੁੱਧ ‘ਚ ਸ਼ਹਿਦ ਮਿਲਾਕੇ ਪੀਓ। ਇਸ ਨਾਲ ਤੁਹਾਨੂੰ ਬਹੁਤ ਫਰਕ ਨਜ਼ਰ ਆਵੇਗਾ।

The post 90% ਲੋਕ ਨਹੀਂ ਜਾਣਦੇ ਹੋਣਗੇ Garlic Milk ਪੀਣ ਦੇ ਫ਼ਾਇਦੇ, ਜਾਣੋ ਸਹੀ ਤਰੀਕਾ appeared first on Daily Post Punjabi.

ਬੇਕਾਰ ਨਹੀਂ ਬਹੁਤ ਫ਼ਾਇਦੇਮੰਦ ਹਨ ਲਸਣ ਦੇ ਛਿਲਕੇ, ਇਹ 6 ਸਮੱਸਿਆਵਾਂ ਹੋਣਗੀਆਂ ਦੂਰ
Garlic peel benefits: ਸਬਜ਼ੀ ਬਣਾਉਣ ਲਈ ਲਗਭਗ ਹਰ ਔਰਤ ਲਸਣ ਦੀ ਵਰਤੋਂ ਕਰਦੀ ਹੈ। ਇਸ ‘ਚ ਪੌਸ਼ਟਿਕ ਅਤੇ ਐਂਟੀ-ਆਕਸੀਡੈਂਟ ਗੁਣ ਹੋਣ ਨਾਲ ਇਮਿਊਨਿਟੀ ਮਜ਼ਬੂਤ ਹੋ ਦੇ ਨਾਲ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਤੰਦਰੁਸਤ ਅਤੇ ਵਧੀਆ ਰਹਿਣ ਲਈ ਮਾਹਰ ਦੁਆਰਾ ਖਾਸ ਤੌਰ ‘ਤੇ ਰੋਜ਼ਾਨਾ 3-4 ਲਸਣ ਦੀਆਂ ਕਲੀਆਂ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਪਰ ਹਰ ਕੋਈ ਲਸਣ ਨੂੰ ਛਿਲ ਕੇ ਇਸਦੇ ਛਿਲਕਿਆਂ ਨੂੰ ਬੇਕਾਰ ਸਮਝ ਕੇ ਸੁੱਟ ਦਿੰਦੇ ਹਨ। ਪਰ ਅਸਲ ‘ਚ ਲਸਣ ਦੀ ਤਰ੍ਹਾਂ ਇਸ ਦੇ ਛਿਲਕੇ ਵੀ ਬਹੁਤ ਗੁਣਕਾਰੀ ਹੁੰਦੇ ਹਨ। ਜੀ ਹਾਂ ਸ਼ਾਇਦ ਤੁਹਾਨੂੰ ਸੁਣਨ ‘ਚ ਥੋੜਾ ਅਜੀਬ ਲੱਗੇਗਾ ਪਰ ਲਸਣ ਦੇ ਛਿਲਕੇ ਸਿਹਤ ਦੇ ਨਾਲ-ਨਾਲ ਸਕਿਨ ਦੀਆਂ ਸਮੱਸਿਆਵਾਂ ਤੋਂ ਵੀ ਰਾਹਤ ਦਿਵਾਉਂਦੇ ਹਨ। ਤਾਂ ਆਓ ਅਸੀਂ ਤੁਹਾਨੂੰ ਲਸਣ ਨਹੀਂ ਇਸ ਦੇ ਛਿਲਕਿਆਂ ਦੇ ਫਾਇਦੇ ਦੱਸਦੇ ਹਾਂ…

Garlic peel benefits

ਮੌਸਮੀ ਬਿਮਾਰੀਆਂ ਤੋਂ ਬਚਾਅ: ਸਰਦੀ, ਖੰਘ, ਜ਼ੁਕਾਮ ਅਤੇ ਮੌਸਮੀ ਬਿਮਾਰੀਆਂ ਤੋਂ ਛੁਟਕਾਰਾ ਦਿਵਾਉਣ ਲਈ ਲਸਣ ਦੇ ਛਿਲਕੇ ਬਹੁਤ ਫਾਇਦੇਮੰਦ ਹੁੰਦੇ ਹਨ। ਇਸ ਦੇ ਲਈ ਤੁਸੀਂ ਲਸਣ ਦੇ ਛਿਲਕਿਆਂ ਨੂੰ ਧੋ ਕੇ ਪਾਣੀ ‘ਚ ਉਬਾਲੋ। ਤਿਆਰ ਕਾੜੇ ਜਾਂ ਪਾਣੀ ਦੇ ਸੇਵਨ ਨਾਲ ਮੌਸਮੀ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ।

Garlic peel benefits

ਮਾਸਪੇਸ਼ੀਆਂ ‘ਚ ਏਂਠਨ ਤੋਂ ਦਿਵਾਏ ਛੁਟਕਾਰਾ: ਮਾਸਪੇਸ਼ੀਆਂ ‘ਚ ਦਰਦ, ਅਕੜਨ ਅਤੇ ਏਂਠਨ ਦੀ ਪ੍ਰੇਸ਼ਾਨੀ ਹੋਣ ‘ਤੇ ਲਸਣ ਦੇ ਛਿਲਕੇ ਫਾਇਦੇਮੰਦ ਹੁੰਦੇ ਹਨ। ਇਸ ਦੇ ਲਈ ਲਸਣ ਦੇ ਛਿਲਕਿਆਂ ਨੂੰ ਧੋ ਕੇ ਪਾਣੀ ‘ਚ ਉਬਾਲੋ। 10-15 ਮਿੰਟ ਬਾਅਦ ਇਸ ਪਾਣੀ ਨੂੰ ਛਾਣ ਕੇ ਸੌਣ ਤੋਂ ਪਹਿਲਾਂ ਇਸ ਨੂੰ ਹਲਕਾ ਗੁਣਗੁਣਾ ਕਰਕੇ ਪੀਓ। ਸਕਿਨ ‘ਚ ਰੁੱਖਾਪਣ ਵੱਧਣ ਨਾਲ ਖੁਜਲੀ ਅਤੇ ਜਲਣ ਦੀ ਸਮੱਸਿਆ ਹੁੰਦੀ ਹੈ। ਅਜਿਹੇ ‘ਚ ਐਂਟੀ-ਬੈਕਟਰੀਅਲ, ਐਂਟੀ-ਫੰਗਲ, ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਲਸਣ ਦੇ ਛਿਲਕੇ ਬਹੁਤ ਫਾਇਦੇਮੰਦ ਹੁੰਦੇ ਹਨ। ਇਸ ਲਈ ਲਸਣ ਦੇ ਛਿਲਕਿਆਂ ਨੂੰ ਪਾਣੀ ‘ਚ ਉਬਾਲੋ। ਤਿਆਰ ਪਾਣੀ ਨੂੰ ਪ੍ਰਭਾਵਿਤ ਜਗ੍ਹਾ ‘ਤੇ ਲਗਾ ਕੇ ਕੁਝ ਸਮੇਂ ਬਾਅਦ ਤਾਜ਼ੇ ਪਾਣੀ ਨਾਲ ਧੋ ਲਓ।

ਪੈਰਾਂ ਦੀ ਸੋਜ ਹੋਵੇਗੀ ਘੱਟ: ਪੈਰਾਂ ‘ਚ ਸੋਜ ਦੀ ਸਮੱਸਿਆ ਤੋਂ ਪੀੜਤ ਲੋਕ ਵੀ ਇਸ ਦਾ ਸੇਵਨ ਕਰ ਸਕਦੇ ਹਨ। ਇਸ ਦੇ ਲਈ ਲਸਣ ਦੇ ਛਿਲਕਿਆਂ ਨੂੰ ਪਾਣੀ ‘ਚ ਉਬਾਲੋ। ਫਿਰ ਗੁਣਗੁਣੇ ਪਾਣੀ ਨੂੰ ਟੱਬ ‘ਚ ਪਾ ਕੇ ਇਸ ‘ਚ ਪੈਰ ਰੱਖੋ। ਇਸ ਨਾਲ ਪੈਰਾਂ ‘ਚ ਸੋਜ ਅਤੇ ਦਰਦ ਤੋਂ ਰਾਹਤ ਮਿਲੇਗੀ। ਲਸਣ ਦੇ ਛਿਲਕਿਆਂ ਦਾ ਪੇਸਟ ਜਾਂ ਪਾਊਡਰ ਬਣਾ ਕੇ ਉਸ ਨੂੰ ਗੁਲਾਬ ਜਲ ‘ਚ ਮਿਲਾਓ। ਫਿਰ ਇਸ ਨਾਲ ਚਿਹਰੇ ‘ਤੇ ਕੁਝ ਸਮਾਂ ਲਗਾ ਕੇ ਇਸ ਨੂੰ ਤਾਜ਼ੇ ਪਾਣੀ ਨਾਲ ਸਾਫ ਕਰੋ। ਇਸ ‘ਚ ਮੌਜੂਦ ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਆਦਿ ਗੁਣ ਪਿੰਪਲਸ, ਦਾਗ-ਧੱਬਿਆਂ ਨੂੰ ਦੂਰ ਕਰਕੇ ਚਿਹਰੇ ਨੂੰ ਸਾਫ਼ ਅਤੇ ਗਲੋਇੰਗ ਬਣਾਉਣ ‘ਚ ਸਹਾਇਤਾ ਕਰਦੇ ਹਨ।

ਵਾਲਾਂ ਦੀ ਗਰੋਥ ਵਧਾਵੇ: ਇਹ ਵਾਲਾਂ ਦੀਆਂ ਸਮੱਸਿਆਵਾਂ ਦੂਰ ਕਰਨ ‘ਚ ਮਦਦ ਕਰਦਾ ਹੈ। ਇਸ ਦੀ ਵਰਤੋਂ ਕਰਨ ਲਈ ਲਸਣ ਦੇ ਛਿਲਕਿਆਂ ਨੂੰ ਥੋੜ੍ਹੀ ਦੇਰ ਲਈ ਪਾਣੀ ਵਿਚ ਭਿਓ ਦਿਓ। ਬਾਅਦ ‘ਚ ਇਸ ਦਾ ਪੇਸਟ ਬਣਾਓ ਜਾਂ ਲਸਣ ਦੇ ਪਾਣੀ ‘ਚ ਜੈਤੂਨ ਦਾ ਤੇਲ ਅਤੇ ਨਿੰਬੂ ਦਾ ਰਸ ਮਿਲਾਓ। ਤਿਆਰ ਕੀਤੇ ਗਏ ਮਿਸ਼ਰਣ ਨੂੰ ਵਾਲਾਂ ‘ਤੇ ਹਲਕੇ ਹੱਥਾਂ ਨਾਲ ਮਸਾਜ ਕਰਦੇ ਹੋਏ ਵਾਲਾਂ ‘ਤੇ ਲਗਾਓ। 10-15 ਮਿੰਟ ਬਾਅਦ ਸ਼ੈਂਪੂ ਨਾਲ ਵਾਲਾਂ ਨੂੰ ਧੋ ਲਓ। ਇਸ ਨਾਲ ਵਾਲਾਂ ਦਾ ਝੜਨਾ, ਡੈਂਡਰਫ ਦੂਰ ਹੋ ਕੇ ਸਾਫ, ਨਰਮ, ਸ਼ਾਇਨੀ, ਸੰਘਣੇ ਅਤੇ ਲੰਬੇ ਵਾਲ ਮਿਲਣਗੇ। ਜੇ ਤੁਸੀਂ ਚਾਹੋ ਤਾਂ ਤੁਸੀਂ ਲਸਣ ਦੇ ਛਿਲਕਿਆਂ ਨੂੰ ਧੁੱਪ ‘ਚ ਸੁੱਕਾਕੇ ਫਿਰ ਮਿਕਸੀ ‘ਚ ਇਸ ਦਾ ਪਾਊਡਰ ਬਣਾ ਸਕਦੇ ਹੋ।

The post ਬੇਕਾਰ ਨਹੀਂ ਬਹੁਤ ਫ਼ਾਇਦੇਮੰਦ ਹਨ ਲਸਣ ਦੇ ਛਿਲਕੇ, ਇਹ 6 ਸਮੱਸਿਆਵਾਂ ਹੋਣਗੀਆਂ ਦੂਰ appeared first on Daily Post Punjabi.