Gas Cylinder Blas Archives - Daily Post Punjabi

ਲੁਧਿਆਣਾ ‘ਚ ਗੈਸ ਸਿਲੰਡਰ ਫੱਟਣ ਕਾਰਨ ਧਮਾਕਾ, ਘਰ ਦੀ ਛੱਤ ਉੱਡੀ, 2 ਕੁੜੀਆਂ ਜ਼ਖਮੀ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਤਾਜਪੁਰ ਰੋਡ ‘ਤੇ ਸਥਿਤ ਇਕ ਘਰ ‘ਚ ਸਿਲੰਡਰ ਫੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ, ਗੈਸ ਸਿਲੰਡਰ ਫੱਟਣ ਕਾਰਨ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਘਰ ਦੀ ਛੱਤ ਤੱਕ ਉੱਡ ਗਈ। ਇਸ ਤੋਂ ਇਲਾਵਾ ਇੱਕ ਕੰਧ ਵੀ ਢਹਿ ਗਈ। ਇਸ ਧਮਾਕੇ ਕਰਨ ਘਰ ਵਿਚ ਮੌਜਦ 2 ਕੁੜੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ।

Gas Cylinder Blas in Ludhiana

ਇਹ ਵੀ ਪੜ੍ਹੋ : ਪੰਜਾਬ ‘ਚ ਸਾਬਕਾ ਫੌਜੀ ਨੇ ਕੀਤੀ ਖ਼ੁਦ.ਖੁਸ਼ੀ, ਜਾਂਚ ‘ਚ ਜੁਟੀ ਪੁਲਿਸ

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਹ ਖਾਣਾ ਖਾ ਰਹੇ ਸਨ ਤਾਂ ਅਚਾਨਕ ਗੈਸ ਲੀਕ ਹੋ ਗਈ, ਜਿਸ ਦੌਰਾਨ ਇਹ ਘਟਨਾ ਵਾਪਰ ਗਈ। ਇਸ ਜ਼ਬਰਦਸਤ ਧਮਾਕੇ ਕਾਰਨ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਇਸ ਦੇ ਨਾਲ ਹੀ ਇਸ ਹਾਦਸੇ ‘ਚ ਪਰਿਵਾਰ ਦੀਆਂ 2 ਕੁੜੀਆਂ ਵੀ ਜ਼ਖਮੀ ਹੋ ਗਈਆਂ ਹਨ, ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ‘ਚ ਗੈਸ ਸਿਲੰਡਰ ਫੱਟਣ ਕਾਰਨ ਧਮਾਕਾ, ਘਰ ਦੀ ਛੱਤ ਉੱਡੀ, 2 ਕੁੜੀਆਂ ਜ਼ਖਮੀ appeared first on Daily Post Punjabi.