gas cylinder blast Archives - Daily Post Punjabi

ਪਾਨੀਪਤ ‘ਚ ਕਮਰਾ ਬਣਿਆ ਅੱਗ ਦਾ ਗੋਲਾ, ਬੱਚਿਆਂ ਸਣੇ ਪਰਿਵਾਰ ਦੇ 6 ਜੀਆਂ ਦੀ ਦਰਦਨਾਕ ਮੌਤ
ਹਰਿਆਣਾ ਦੇ ਪਾਣੀਪਤ ਸ਼ਹਿਰ ਦੀ ਪਰਸ਼ੂਰਾਮ ਕਲੋਨੀ ਵਿੱਚ ਇੱਕ ਹੀ ਪਰਿਵਾਰ ਦੇ 6 ਲੋਕਾਂ ਨੂੰ ਜ਼ਿੰਦਾ ਸਾੜਨ ਦੇ ਮਾਮਲੇ ਦੇ ਤੀਜੇ ਦਿਨ ਘਟਨਾ ਦੀ ਲਾਈਵ ਵੀਡੀਓ ਸਾਹਮਣੇ ਆਈ ਹੈ। ਜਿਸ ਸਮੇਂ ਕਮਰੇ ਨੂੰ ਅੱਗ ਲੱਗੀ ਹੋਈ ਸੀ, ਉਸ ਸਮੇਂ ਕੁਝ ਲੋਕ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੇ ਨਾਲ ਹੀ ਉਕਤ ਕਮਰੇ ਤੋਂ ਕੁਝ ਦੂਰੀ ‘ਤੇ ਸਥਿਤ ਇਕ ਛੱਤ ‘ਤੇ ਖੜ੍ਹੇ ਹੋ ਕੇ ਕੁਝ ਲੋਕਾਂ ਨੇ ਅੱਗਜ਼ਨੀ ਦੀ ਵੀਡੀਓ ਆਪਣੇ ਫੋਨ ‘ਚ ਰਿਕਾਰਡ ਕਰ ਲਈ। ਵੀਡੀਓ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਅੱਗ ਕਿੰਨੀ ਭਿਆਨਕ ਸੀ। ਲੋਕ ਅੱਗ ਬੁਝਾਉਣ ਲਈ ਕਾਫੀ ਕੋਸ਼ਿਸ਼ ਕਰ ਰਹੇ ਸਨ।

Gas cylinder blast in Panipat

ਵੀਡੀਓ ‘ਚ ਦਿਖਾਈ ਦੇ ਰਿਹਾ ਹੈ ਕਿ ਕੁਝ ਹੀ ਸਕਿੰਟਾਂ ‘ਚ ਕਮਰਾ ਅੱਗ ਦਾ ਗੋਲਾ ਬਣ ਗਿਆ। ਨਾਲ ਲੱਗਦੇ ਕਮਰੇ ਦੇ ਕਿਰਾਏਦਾਰ ਸਮੇਤ ਕਈ ਲੋਕ ਅੱਗ ਬੁਝਾਉਣ ਲਈ ਕਈ ਤਰ੍ਹਾਂ ਦੇ ਯਤਨ ਕਰ ਰਹੇ ਹਨ। ਲੋਕਾਂ ਨੇ ਅੱਗ ਬੁਝਾਉਣ ਲਈ ਬਲਦੀ ਅੱਗ ‘ਤੇ ਕੰਬਲ ਵੀ ਸੁੱਟੇ। ਪਰ ਅੱਗ ਨਹੀਂ ਬੁਝੀ। ਇਸ ਤੋਂ ਬਾਅਦ ਲੋਕਾਂ ਨੇ ਕਮਰੇ ਅੰਦਰ ਲਗਾਤਾਰ ਬਾਲਟੀਆਂ, ਡੱਬੇ, ਪਾਣੀ ਦੇ ਡੱਬੇ ਸੁੱਟੇ।

ਇਹ ਵੀ ਪੜ੍ਹੋ : ਦੁਬਈ ਤੋਂ ਪਰਤੇ ਪ੍ਰੇਮੀ ਨਾਲ ਮਿਲ ਕੀਤਾ ਪਤੀ ਦਾ ਕ.ਤਲ, ਮ੍ਰਿਤਕ ਦੇਹ ਨੂੰ ਸੁਟਿਆ ਨਹਿਰ ‘ਚ

ਪਰ ਇਸ ਨਾਲ ਵੀ ਕੋਈ ਫਰਕ ਨਹੀਂ ਪਿਆ। ਇਸ ਤੋਂ ਬਾਅਦ ਨੇੜੇ ਦੀ ਫੈਕਟਰੀ ਤੋਂ ਦੋ ਫਾਇਰ ਸਿਲੰਡਰ ਲਿਆਂਦੇ ਗਏ। ਜਿਸ ਨਾਲ ਅੱਗ ਬੁਝਾਈ ਗਈ। ਅੱਗ ਬੁਝਾਉਂਦੇ ਹੀ ਸਭ ਤੋਂ ਪਹਿਲਾਂ ਕਮਰੇ ਦੇ ਅੰਦਰ ਰੱਖੇ ਗੈਸ ਸਿਲੰਡਰ ਨੂੰ ਕੰਬਲ ‘ਚ ਲਪੇਟ ਕੇ ਛੱਤ ਦੇ ਹੇਠਾਂ ਖਾਲੀ ਪਲਾਟ ‘ਚ ਰੇਤ ਦੇ ਢੇਰ ‘ਤੇ ਸੁੱਟ ਦਿੱਤਾ।

ਜਾਣਕਾਰੀ ਅਨੁਸਾਰ ਬੀਤੀ 12 ਜਨਵਰੀ ਨੂੰ ਪਰਸ਼ੂਰਾਮ ਕਲੋਨੀ ਸਥਿਤ ਰਾਧਾ ਫੈਕਟਰੀ ਦੇ ਕੋਲ ਇੱਕ ਕਮਰੇ ਵਿੱਚ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ ਸੀ। ਮਰਨ ਵਾਲਿਆਂ ‘ਚ ਪਤੀ-ਪਤਨੀ ਅਤੇ 4 ਬੱਚੇ ਸ਼ਾਮਲ ਹਨ। ਬੱਚਿਆਂ ਵਿੱਚ 2 ਲੜਕੀਆਂ ਅਤੇ 2 ਲੜਕੇ ਹਨ। ਮ੍ਰਿਤਕਾਂ ਦੀ ਪਛਾਣ ਅਬਦੁਲ ਕਰੀਮ (50), ਉਸ ਦੀ ਪਤਨੀ ਅਫਰੋਜ਼ਾ (46), ਵੱਡੀ ਬੇਟੀ ਇਸ਼ਰਤ ਖਾਤੂਨ (17-18), ਰੇਸ਼ਮਾ (16), ਅਬਦੁਲ ਸ਼ਕੂਰ (10) ਅਤੇ ਅਫਾਨ (7) ਵਜੋਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

DSP ਹੈੱਡਕੁਆਰਟਰ ਧਰਮਬੀਰ ਨੇ ਦੱਸਿਆ ਕਿ ਸਿਲੰਡਰ ਵਿੱਚੋਂ ਗੈਸ ਲੀਕ ਹੋਈ ਹੈ। ਜਿਵੇਂ ਹੀ ਉਸ ਨੇ ਚਾਹ ਬਣਾਉਣ ਲਈ ਅੱਗ ਜਲਾਈ ਤਾਂ ਧਮਾਕੇ ਨਾਲ ਅੱਗ ਲੱਗ ਗਈ। ਜਿਸ ਕਾਰਨ ਅੱਗ ਪੂਰੇ ਕਮਰੇ ਵਿੱਚ ਫੈਲ ਗਈ। ਅੰਦਰ ਦਮ ਘੁੱਟ ਕਾਰਨ ਸਾਰਿਆਂ ਦੀ ਮੌਤ ਹੋ ਗਈ। ਇਹ ਇਸਰਤ ਪਰਿਵਾਰ ਦੀ ਸਭ ਤੋਂ ਵੱਡੀ ਧੀ ਸੀ। ਪਿਤਾ ਅਬਦੁਲ ਕਰੀਮ ਅਤੇ ਮਾਂ ਅਫਰੋਜ਼ਾ ਉਸ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਸਨ। 2 ਦਿਨਾਂ ਬਾਅਦ ਇਸ ਐਤਵਾਰ ਨੂੰ ਹੀ ਲੜਕੇ ਵਾਲੇ ਆਪਣੇ ਰਿਸ਼ਤੇ ਦੀ ਪੁਸ਼ਟੀ ਕਰਨ ਅਤੇ ਵਿਆਹ ਦੀ ਤਰੀਕ ਤੈਅ ਕਰਨ ਆ ਰਹੇ ਸਨ। ਇਸ ਤੋਂ ਪਹਿਲਾਂ ਹੀ ਸਾਰਾ ਪਰਿਵਾਰ ਖਤਮ ਹੋ ਗਿਆ ਸੀ।

The post ਪਾਨੀਪਤ ‘ਚ ਕਮਰਾ ਬਣਿਆ ਅੱਗ ਦਾ ਗੋਲਾ, ਬੱਚਿਆਂ ਸਣੇ ਪਰਿਵਾਰ ਦੇ 6 ਜੀਆਂ ਦੀ ਦਰਦਨਾਕ ਮੌਤ appeared first on Daily Post Punjabi.

ਹੱਲੋਮਾਜਰਾ ‘ਚ ਵੱਡਾ ਹਾਦਸਾ, ਗੈਸ ਸਿਲੰਡਰ ਫਟਣ ਨਾਲ ਲੱਗੀ ਭਿਆਨਕ ਅੱਗ, 5 ਫੱਟੜ
ਚੰਡੀਗੜ੍ਹ ਦੇ ਹੱਲੋਮਾਜਰਾ ‘ਚ ਮੰਗਲਵਾਰ ਰਾਤ ਨੂੰ ਇਕ ਸਿਲੰਡਰ ਨੂੰ ਅੱਗ ਲੱਗਣ ਕਰਨ ਭਿਆਨਕ ਹਾਦਸਾ ਵਾਪਰ ਗਿਆ ਗਈ। ਦੱਸਿਆ ਜਾ ਰਿਹਾ ਹੈ ਅੱਗ ਪਹਿਲਾਂ ਗੈਸ ਪਾਈਪ ਨੂੰ ਲੱਗੀ ਸੀ। ਅੱਗ ਲੱਗਣ ਕਾਰਨ ਇਸ ਹਾਦਸੇ ‘ਚ ਕਰੀਬ 5 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਨਗਰ ਨਿਗਮ ਦੀ ਫਾਇਰ ਬ੍ਰਿਗੇਡ ਦੀ ਟੀਮ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਹਾਲਾਂਕਿ ਇਸ ਤੋਂ ਪਹਿਲਾਂ ਹੀ ਅੱਗ ‘ਤੇ ਕਾਬੂ ਪਾ ਲਿਆ ਗਿਆ ਸੀ।

ਜਾਣਕਾਰੀ ਅਨੁਸਾਰ ਫਾਇਰ ਬ੍ਰਿਗੇਡ ਨੂੰ ਰਾਤ 8.50 ਵਜੇ ਘਟਨਾ ਦੀ ਸੂਚਨਾ ਦਿੱਤੀ ਗਈ ਸੀ। ਜਿਸ ‘ਤੋਂ ਬਾਅਦ ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਿਆ ਸੀ। ਜਿਸ ਮਕਾਨ ‘ਚ ਅੱਗ ਲੱਗੀ, ਉਸ ਘਰ ‘ਚ ਪਰਿਵਾਰ ਕਿਰਾਏ ‘ਤੇ ਰਹਿ ਰਿਹਾ ਸੀ। ਜ਼ਖ਼ਮੀਆਂ ਵਿੱਚ ਔਰਤਾਂ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਇੱਕ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੂਚਨਾ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਸੀ। ਸਿਲੰਡਰ ਨੂੰ ਅੱਗ ਲੱਗਣ ਦੀ ਇਸ ਘਟਨਾ ਕਾਰਨ ਘਰ ਦਾ ਕਾਫੀ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ : ‘ਇਹ ਲੋਕ ਪਹਿਲਾਂ ਮੇਰੀ ਦਾਦੀ ਨੂੰ…’, ‘ਪੱਪੂ’ ਕਹਿਣ ਵਾਲਿਆਂ ਨੂੰ ਰਾਹੁਲ ਗਾਂਧੀ ਨੇ ਦਿੱਤਾ ਕਰਾਰਾ ਜਵਾਬ

ਦੱਸ ਦੇਈਏ ਕਿ ਅਚਾਨਕ ਹੋਏ ਇਸ ਹਾਦਸੇ ਕਾਰਨ ਪਰਿਵਾਰਕ ਮੈਂਬਰਾਂ ਦੇ ਕੱਪੜਿਆਂ ਨੂੰ ਅੱਗ ਲੱਗ ਗਈ ਸੀ। ਪਰਿਵਾਰ ਵਿੱਚ ਪਤੀ, ਪਤਨੀ, ਸੱਸ, ਧੀ ਸ਼ਾਮਲ ਸੀ। ਸਾਰੇ ਜ਼ਖਮੀਆਂ ‘ਚੋਂ ਇਕ ਔਰਤ ਦੀ ਪਛਾਣ ਸ਼ਿਆਮਾ ਦੇਵੀ ਵਜੋਂ ਹੋਈ ਹੈ। ਅੱਗ ਲੱਗਣ ਦੀ ਇਸ ਘਟਨਾ ‘ਚ ਗੁਆਂਢੀਆਂ ਨੇ ਅੱਗ ‘ਤੇ ਕਾਬੂ ਪਾਉਣ ਦੀ ਕਾਫੀ ਕੋਸ਼ਿਸ਼ ਕੀਤੀ ਅਤੇ ਆਖਰਕਾਰ ਅੱਗ ‘ਤੇ ਕਾਬੂ ਪਾ ਲਿਆ ਗਿਆ। ਜਦੋਂ ਕਿ ਝੁਲਸੇ ਹੋਏ ਪਰਿਵਾਰਕ ਮੈਂਬਰਾਂ ਨੂੰ GMCH-32 ਲਿਜਾਇਆ ਗਿਆ। ਮੌਕੇ ਤੇ ਮੌਜੂਦ ਲੋਕਾਂ ਮੁਤਾਬਕ ਘਰ ਵਿੱਚ ਦੋ ਹੋਰ ਛੋਟੇ ਸਿਲੰਡਰ ਵੀ ਦੇਖੇ ਗਏ। ਅਜਿਹੇ ‘ਚ ਇੱਥੇ ਸਿਲੰਡਰ ਦੁਬਾਰਾ ਭਰਨ ਦੀ ਸੰਭਾਵਨਾ ਵੀ ਪੈਦਾ ਹੋ ਗਈ ਹੈ। ਪੁਲਿਸ ਵੱਲੋਂ ਇਸ ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਹੱਲੋਮਾਜਰਾ ‘ਚ ਵੱਡਾ ਹਾਦਸਾ, ਗੈਸ ਸਿਲੰਡਰ ਫਟਣ ਨਾਲ ਲੱਗੀ ਭਿਆਨਕ ਅੱਗ, 5 ਫੱਟੜ appeared first on Daily Post Punjabi.

ਜਲੰਧਰ ‘ਚ ਸਿਲੰਡਰ ਫਟਣ ਕਾਰਨ ਘਰ ਨੂੰ ਲੱਗੀ ਅੱਗ, ਪਿਓ ਤੇ ਡੇਢ ਸਾਲਾ ਬੱਚੇ ਦੀ ਮੌਤ
ਜਲੰਧਰ ਦੇ ਨੇੜਲੇ ਲੰਮਾ ਪਿੰਡ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਤੜਕ ਸਵੇਰੇ ਇੱਕ ਮੰਦਭਾਗੀ ਘਟਨਾ ਵਾਪਰੀ, ਜਿੱਥੇ ਇੱਕ ਘਰ ਅੰਦਰ ਅਚਾਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਇਸ ਘਟਨਾ ਵਿੱਚ ਜਾਨ ਗਵਾਉਣ ਵਾਲਿਆਂ ਵਿੱਚ ਪਿਓ ਤੇ ਇੱਕ ਬੱਚਾ ਸ਼ਾਮਿਲ ਹੈ । ਜਦਕਿ ਮਾਂ ਤੇ ਇੱਕ ਹੋਰ ਬੱਚਾ ਅੱਗ ਵਿੱਚ ਬੁਰੀ ਤਰ੍ਹਾਂ ਝੁਲਸ ਗਏ। ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

Jalandhar gas cylinder blast

ਮਿਲੀ ਜਾਣਕਾਰੀ ਅਨੁਸਾਰ ਗੈਸ ਪਾਈਪ ਲੀਕ ਹੋਣ ਕਾਰਨ ਅੱਗ ਚਲਾਉਣ ‘ਤੇ ਸਿਲੰਡਰ ਫਟ ਗਿਆ ਤੇ ਘਰ ਵਿੱਚ ਅਚਾਨਕ ਅੱਗ ਲੱਗ ਗਈ। ਇਸ ਅੱਗ ਨੇ ਪੂਰੇ ਪਰਿਵਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿੱਚ ਬਿਹਾਰ ਦੇ ਰਹਿਣ ਵਾਲੇ ਪਰਵਾਸੀ ਰਾਜ ਕੁਮਾਰ ਤੇ ਉਸ ਦੇ ਡੇਢ ਸਾਲ ਦੇ ਬੱਚੇ ਦੀ ਮੌਤ ਹੋ ਗਈ ਜਦਕਿ ਰਾਜ ਕੁਮਾਰ ਦੀ ਪਤਨੀ ਤੇ ਦੂਜਾ ਬੇਟਾ ਅੱਗ ਨਾਲ ਬੁਰੀ ਤਰ੍ਹਾਂ ਝੁਲਸ ਗਏ। ਧਮਾਕੇ ਦੀ ਆਵਾਜ਼ ਸੁਣਨ ਕੇ ਲੋਕ ਉਨ੍ਹਾਂ ਦੇ ਘਰ ਵੱਲ ਨੂੰ ਭੱਜੇ। ਜਦੋਂ ਲੋਕਾਂ ਨੇ ਦੇਖਿਆ ਤਾਂ ਸਾਰੇ ਲੋਕ ਜ਼ਖਮੀ ਹਾਲਤ ਵਿੱਚ ਡਿੱਗੇ ਪਏ ਸਨ। ਜਿਸ ਤੋਂ ਬੜਾ ਤੁਰੰਤ ਲੋਕਾਂ ਨੇ ਐਂਬੂਲੈਂਸ ਨੂੰ ਸੂਚਿਤ ਕੀਤਾ ਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ: ਸਜ਼ਾ ਮਿਲਦੇ ਹੀ ਸਿੱਧੂ ਤੋਂ ਸਕਿਓਰਿਟੀ ਲਈ ਗਈ ਵਾਪਿਸ, ਜੇਲ੍ਹ ‘ਚ ਦਿਨ ਕੱਟਣ ਨੂੰ ਮਿਲੇਗਾ ਇਹ ਸਾਮਾਨ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਜਲੰਧਰ ਕਮਿਸ਼ਨਰੇਟ ਪੁਲੀਸ ਦੇ ਏਡੀਸੀਪੀ 1 ਸੋਹੇਲ ਮੀਰ ਕਾਸਿਮ ਮੌਕੇ ‘ਤੇ ਪਹੁੰਚੇ । ਉਨ੍ਹਾਂ ਨੇ ਦੱਸਿਆ ਕਿ ਰਾਜ ਕੁਮਾਰ ਜੋ ਕਿ ਬਿਹਾਰ ਦਾ ਰਹਿਣ ਵਾਲਾ ਸੀ ਇੱਥੇ ਕਿਰਾਏ ਦੇ ਮਕਾਨ ਦੇ ਰਹਿੰਦਾ ਸੀ । ਸਵੇਰੇ ਗੈਸ ਪਾਈਪ ਲੀਕ ਹੋਣ ਕਰਕੇ ਪੂਰੇ ਘਰ ਵਿੱਚ ਗੈਸ ਫੈਲੀ ਹੋਈ ਸੀ। ਇਸ ਦੌਰਾਨ ਜਦੋਂ ਗੈਸ ਚੁੱਲ੍ਹੇ ਨੂੰ ਕਿਸੇ ਕੰਮ ਲਈ ਜਲਾਇਆ ਗਿਆ ਤਾਂ ਪੂਰੇ ਘਰ ਵਿੱਚ ਅੱਗ ਲੱਗ ਗਈ ਅਤੇ ਇਸ ਅੱਗ ਵਿੱਚ ਰਾਜ ਕੁਮਾਰ ਉਸ ਦੇ ਡੇਢ ਸਾਲ ਦੇ ਬੇਟੇ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਉਸਦੀ ਪਤਨੀ ਅਤੇ ਉਸਦੇ ਦੂਸਰੇ ਬੱਚੇ ਨੂੰ ਅੱਗ ਨਾਲ ਝੁਲਸ ਜਾਣ ਕਰਕੇ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਜਲੰਧਰ ‘ਚ ਸਿਲੰਡਰ ਫਟਣ ਕਾਰਨ ਘਰ ਨੂੰ ਲੱਗੀ ਅੱਗ, ਪਿਓ ਤੇ ਡੇਢ ਸਾਲਾ ਬੱਚੇ ਦੀ ਮੌਤ appeared first on Daily Post Punjabi.