Gas Leak In Nangal Factory Archives - Daily Post Punjabi

ਨੰਗਲ ਦੀ ਫੈਕਟਰੀ ‘ਚ ਗੈਸ ਲੀਕ, ਬੱਚੇ ਸਣੇ ਕਈ ਲੋਕ ਜ਼ਖਮੀ, ਪ੍ਰਸ਼ਾਸਨ ਨੇ ਇਲਾਕਾ ਕੀਤਾ ਸੀਲ
ਪੰਜਾਬ ਅਤੇ ਹਿਮਾਚਲ ਦੀ ਸਰਹੱਦ ‘ਤੇ ਸਥਿਤ ਨੰਗਲ ਸ਼ਹਿਰ ‘ਚ ਅੱਜ ਵੀਰਵਾਰ ਨੂੰ ਇਕ ਫੈਕਟਰੀ ਤੋਂ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੇੜਲੇ ਸਕੂਲ ਦੇ 7 ਬੱਚੇ ਅਤੇ ਕੁਝ ਲੋਕਾਂ ਨੂੰ ਗਲੇ ‘ਚ ਦਰਦ ਅਤੇ ਸਿਰ ਦਰਦ ਹੋਣ ਲੱਗਾ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਸਾਵਧਾਨੀ ਦੇ ਤੌਰ ‘ਤੇ ਬਾਕੀ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਥਾਂ ‘ਤੇ ਭੇਜਿਆ ਜਾ ਰਿਹਾ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।

Gas Leak In Nangal Factory

ਇਹ ਹਾਦਸਾ ਰੋਪੜ ਜ਼ਿਲ੍ਹਾ ਹੈੱਡਕੁਆਰਟਰ ਤੋਂ 25 ਕਿਲੋਮੀਟਰ ਦੂਰ ਨੰਗਲ ਵਿਖੇ ਵਾਪਰਿਆ। ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੰਗਲ ਪਹੁੰਚ ਰਹੇ ਹਨ। ਹੋਰ ਵਿਭਾਗਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਵੀ ਬੁਲਾਇਆ ਗਿਆ ਹੈ। ਜਿਸ ਥਾਂ ‘ਤੇ ਗੈਸ ਲੀਕ ਹੋਈ, ਉੱਥੇ ਹਰ ਸਮੇਂ 300 ਤੋਂ 400 ਲੋਕ ਮੌਜੂਦ ਰਹਿੰਦੇ ਹਨ। ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਗੈਸ ਕਿੱਥੋਂ ਲੀਕ ਹੋਈ। ਫਿਲਹਾਲ ਮੌਕੇ ‘ਤੇ ਰਾਹਤ ਕਾਰਜ ਜਾਰੀ ਹਨ। ਇਸ ਤੋਂ ਪਹਿਲਾਂ ਇਸ ਹਾਦਸੇ ਦੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ ਸੀ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੌਰੇ ‘ਤੇ, ਧੂਰੀ ‘ਚ ਲੋਕਾਂ ਨਾਲ ਕਰਨਗੇ ਮੁਲਾਕਾਤ

ਹਰਜੋਤ ਸਿੰਘ ਬੈਂਸ ਨੇ ਲਿਖਿਆ ਕਿ ਸਥਿਤੀ ਨੂੰ ਦੇਖਦੇ ਹੋਏ ਇਲਾਕੇ ਦੀਆਂ ਸਾਰੀਆਂ ਐਂਬੂਲੈਂਸਾਂ ਨੂੰ ਮੌਕੇ ‘ਤੇ ਰਵਾਨਾ ਕਰ ਦਿੱਤਾ ਗਿਆ ਹੈ। ਉਹ ਖੁਦ ਵੀ ਉਥੇ ਪਹੁੰਚ ਰਹੇ ਹਨ। ਮੁੱਢਲੀ ਜਾਣਕਾਰੀ ਅਨੁਸਾਰ ਗੈਸ ਲੀਕ ਹੋਣ ਕਾਰਨ ਛੋਟੇ ਬੱਚਿਆਂ ਅਤੇ ਕੁਝ ਵਿਅਕਤੀਆਂ ਨੂੰ ਗਲੇ ‘ਚ ਦਰਦ, ਸਿਰ ਦਰਦ ਆਦਿ ਦੀ ਸ਼ਿਕਾਇਤ ਹੋਈ ਹੈ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਨੰਗਲ ਦੀ ਫੈਕਟਰੀ ‘ਚ ਗੈਸ ਲੀਕ, ਬੱਚੇ ਸਣੇ ਕਈ ਲੋਕ ਜ਼ਖਮੀ, ਪ੍ਰਸ਼ਾਸਨ ਨੇ ਇਲਾਕਾ ਕੀਤਾ ਸੀਲ appeared first on Daily Post Punjabi.