gate fell on man Archives - Daily Post Punjabi

ਲੁਧਿਆਣਾ ‘ਚ ਗੇਟ ਡਿੱਗਣ ਕਾਰਨ ਈ-ਰਿਕਸ਼ਾ ਚਾਲਕ ਦੀ ਮੌਤ, ਤੇਜ਼ ਤੂਫ਼ਾਨ ਕਾਰਨ ਵਾਪਰਿਆ ਹਾਦਸਾ
ਪੰਜਾਬ ਦੇ ਲੁਧਿਆਣਾ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। ਤੇਜ਼ ਤੂਫਾਨ ਕਾਰਨ ਇਕ ਵਿਅਕਤੀ ‘ਤੇ ਲੋਹੇ ਦਾ ਭਾਰੀ ਗੇਟ ਡਿੱਗ ਪਿਆ। ਗੇਟ ਦੇ ਹੇਠਾਂ ਦੱਬਣ ਕਾਰਨ ਉਸ ਦੀ ਮੌਤ ਹੋ ਗਈ। ਜ਼ਖਮੀ ਹਾਲਤ ‘ਚ ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਫੈਕਟਰੀ ਤੋਂ ਸਾਮਾਨ ਲੈਣ ਆਇਆ ਸੀ। ਹਾਦਸੇ ਤੋਂ ਬਾਅਦ ਗੇਟ ਨੂੰ ਵੈਲਡਿੰਗ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਇਹ ਘਟਨਾ ਥਾਣਾ ਮੇਹਰਬਾਨ ਦੇ ਇਲਾਕਾ ਲੱਡੂ ਕਾਲੋਨੀ ਦੀ ਹੈ। ਈ-ਰਿਕਸ਼ਾ ਚਾਲਕ ਰੋਹਿਤ ਰੋਜ਼ਾਨਾ RV ਫੈਬਰਿਕ ਫੈਕਟਰੀ ਵਿੱਚ ਸਾਮਾਨ ਲੈਣ ਆਉਂਦਾ ਸੀ। ਉਹ ਸਾਮਾਨ ਲੈ ਕੇ ਫੈਕਟਰੀ ‘ਚੋਂ ਬਾਹਰ ਆ ਰਿਹਾ ਸੀ ਕਿ ਅਚਾਨਕ ਲੋਹੇ ਦਾ ਗੇਟ ਖੁੱਲ੍ਹ ਕੇ ਉਸ ‘ਤੇ ਡਿੱਗ ਗਿਆ। ਉਸ ਨੇ ਗੇਟ ਤੋਂ ਆਪਣਾ ਬਚਾਅ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਭਾਰੀ ਭਾਰ ਹੋਣ ਕਾਰਨ ਗੇਟ ਉਸ ‘ਤੇ ਡਿੱਗ ਪਿਆ।

ਇਹ ਵੀ ਪੜ੍ਹੋ : BSF ਤੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਇਨ੍ਹਾਂ ਜ਼ਿਲ੍ਹਿਆਂ ‘ਚੋਂ ਬਰਾਮਦ ਕੀਤੇ 2 ਡਰੋਨ

ਜਦੋਂ ਤੱਕ ਖੂਨ ‘ਚ ਲੱਥਪੱਥ ਰੋਹਿਤ ਨੂੰ ਡਾਕਟਰਾਂ ਕੋਲ ਲਿਜਾਇਆ ਜਾ ਸਕਿਆ, ਉਦੋਂ ਤੱਕ ਉਸ ਦੀ ਮੌਤ ਹੋ ਗਈ। ਰੋਹਿਤ ਦੇ 3 ਬੇਟੇ ਹਨ। ਦੂਜੇ ਪਾਸੇ ਇਸ ਮਾਮਲੇ ਵਿੱਚ ਥਾਣਾ ਮੇਹਰਬਾਨ ਦੇ ASI ਗੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਘਟਨਾ ਦੇ ਸੀਸੀਟੀਵੀ ਚੈੱਕ ਕਰ ਰਹੀ ਹੈ। ਫੈਕਟਰੀ ਦਾ ਗੇਟ ਕਿਵੇਂ ਡਿੱਗਿਆ ਇਹ ਜਾਂਚ ਦਾ ਵਿਸ਼ਾ ਹੈ। ਫਿਲਹਾਲ ਆਈਪੀਸੀ ਦੀ ਧਾਰਾ 174 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਲੁਧਿਆਣਾ ‘ਚ ਗੇਟ ਡਿੱਗਣ ਕਾਰਨ ਈ-ਰਿਕਸ਼ਾ ਚਾਲਕ ਦੀ ਮੌਤ, ਤੇਜ਼ ਤੂਫ਼ਾਨ ਕਾਰਨ ਵਾਪਰਿਆ ਹਾਦਸਾ appeared first on Daily Post Punjabi.