Gatka competitions Archives - Daily Post Punjabi

ਗੱਤਕਾ ਮੁਕਾਬਲਿਆਂ ‘ਚ ਗੋਲਡ ਮੈਡਲ ਜਿੱਤਣ ਵਾਲੀਆਂ ਦੋ ਵਿਦਿਆਰਥਣਾਂ ਦਾ ਹੋਵੇਗਾ ਸਨਮਾਨ : ਸਪੀਕਰ ਸੰਧਵਾਂ
ਗੱਤਕਾ ਮੁਕਾਬਲਿਆਂ ‘ਚ ਗੋਲਡ ਮੈਡਲ ਜਿੱਤਣ ਵਾਲੀਆਂ ਦੋ ਵਿਦਿਆਰਥਣਾਂ ਸਨਮਾਨਿਤ ਕੀਤਾ ਜਾਵੇਗਾ। ਇਹ ਦੋਵੇਂ ਸਕੀਆਂ ਭੈਣਾਂ ਏਕਮ ਕੌਰ ਅਤੇ ਮਨਸੁ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਹਨ। ਦੋਵਾਂ ਵਿਦਿਆਰਥਣਾਂ ਨੇ ਗੁਹਾਟੀ ਵਿਖੇ ਰਾਸ਼ਟਰੀ ਪੱਧਰ ਖੇਡਾਂ ਦੌਰਾਨ ਗੱਤਕਾ ਮੁਕਾਬਲਿਆਂ ਚ ਗੋਲਡ ਮੈਡਲ ਹਾਸਲ ਕੀਤਾ ਹੈ। ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਟਵੀਟਰ ਤੇ ਇੱਕ ਪੋਸਟ ਸਾਂਝਾ ਕੀਤਾ ਹੈ।

Two female students who won gold

ਕੁਲਤਾਰ ਸਿੰਘ ਸੰਧਵਾਂ ਨੇ ਬੱਚੀਆਂ,ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਾਡੇ ਲਈ ਬਹੁਤ ਗੌਰਵ ਵਾਲੀ ਗੱਲ ਹੈ ਕਿ ਪੰਜਾਬ ਦੀਆਂ ਹੋਣਹਾਰ ਧੀਆਂ ਖੇਡਾਂ ਦੀ ਦੁਨੀਆਂ ਵਿੱਚ ਪੰਜਾਬ ਦਾ ਨਾਮ ਖੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰ ਰਹੀ ਹੈ, ਉੱਥੇ ਹੀ ਪੰਜਾਬ ਦੇ ਨੋਜਵਾਨਾਂ, ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਉੱਚਿਤ ਸਥਾਨ ਹਾਸਲ ਕਰਕੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਚੰਗੇ ਭਵਿੱਖ ਲਈ ਅਮਰੀਕਾ ਗਏ ਨੌਜਵਾਨ ਦੀ ਬੱਸ ਹਾਦਸੇ ‘ਚ ਮੌ.ਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਦੇ ਨੋਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਖਾਤਰ ਹਰ ਜਿਲ੍ਹੇ ਵਿੱਚ ਪਹਿਲੀ ਵਾਰ ਹਰ ਵਰਗ ਅਤੇ ਉਮਰ ਦੇ ਲੋਕਾਂ ਨੇ ਖੇਡਾਂ ਵਿੱਚ ਹਿੱਸਾ ਲਿਆ ਸੀ। ਇਨ੍ਹਾਂ ਬੱਚੀਆਂ ਵੱਲੋਂ ਗੱਤਕਾ ਖੇਡ ਵਿੱਚ ਨਾਮਨਾ ਖੱਟਣਾ ਇਸ ਉਤਸ਼ਾਹ ਸਦਕਾ ਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚੀਆਂ ਦਾ ਜਲਦ ਹੀ ਉਨ੍ਹਾਂ ਵੱਲੋਂ ਸਨਮਾਨ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਗੱਤਕਾ ਮੁਕਾਬਲਿਆਂ ‘ਚ ਗੋਲਡ ਮੈਡਲ ਜਿੱਤਣ ਵਾਲੀਆਂ ਦੋ ਵਿਦਿਆਰਥਣਾਂ ਦਾ ਹੋਵੇਗਾ ਸਨਮਾਨ : ਸਪੀਕਰ ਸੰਧਵਾਂ appeared first on Daily Post Punjabi.