gaurik Archives - Daily Post Punjabi

ਆਪਣੇ ਬੇਟੇ ਦੀ ਇਸ ਡਿਮਾਂਡ ਨੂੰ ਪੂਰਾ ਨਹੀਂ ਕਰ ਸਕਦੇ ਰੋਸ਼ਨ ਪ੍ਰਿੰਸ !
roshan prince son gaurik:ਕੋਰੋਨਾ ਵਾਇਰਸ ਦੇ ਕਾਰਨ ਲੱਗੇ ਲਾਕਡਾਊਨ ਦੇ ਕਾਰਨ ਪੂਰਾ ਭਾਰਤ ਬੰਦ ਹੈ। ਜਿਸ ਕਾਰਨ ਆਮ ਜਨਤਾ ਤੋਂ ਲੈ ਕੇ ਬਾਲੀਵੁੱਡ ਅਤੇ ਪਾਲੀਵੁਡ ਦੇ ਸਾਰੇ ਸਿਤਾਰੇ ਆਪਣੇ ਘਰ ‘ਚ ਰਹਿ ਕਰ ਪਰਿਵਾਰ ਨਾਲ ਸਮਾਂ ਬਿਤਾ ਰਹੇ ਹਨ।ਗੱਲ ਕੀਤੀ ਜਾਏ ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਦੀ ਤਾਂ ਉਹ ਲਾਕਡਾਊਨ ਦੇ ਸਮੇਂ ਦਾ ਪੂਰਾ ਫਾਇਦਾ ਚੁੱਕ ਰਹੇ ਹਨ। ਉਹ ਇਸ ਸਮੇਂ ਨੂੰ ਆਪਣੇ ਬੱਚਿਆਂ ਦੇ ਨਾਲ ਖੇਡ ਕੇ ਬਿਤਾ ਰਹੇ ਹਨ। ਰੌਸ਼ਨ ਪ੍ਰਿੰਸ ਨੇ ਆਪਣੇ ਬੇਟੇ ਦੀ ਪਿਆਰੀ ਜਿਹੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਉਹ ਚਾਹੁੰਦਾ ਹੈ ਕਿ ਮੈਂ ਉੱਥੇ ਆਵਾਂ’। ਤਸਵੀਰ ‘ਚ ਦੇਖ ਸਕਦੇ ਹੋ ਕਿ ਗੌਰਿਕ ਜਿੱਥੇ ਬੈਠਿਆ ਹੈ ਉਹ ਜਗ੍ਹਾ ਕਿੰਨੀ ਤੰਗ ਹੈ ਤੇ ਉੱਥੇ ਸਿਰਫ ਛੋਟਾ ਬੱਚਾ ਹੀ ਬੈਠ ਸਕਦਾ ਹੈ ਪਰ ਗੌਰਿਕ ਚਾਹੁੰਦਾ ਹੈ ਕਿ ਡੈਡੀ ਰੌਸ਼ਨ ਪ੍ਰਿੰਸ ਵੀ ਉਸ ਦੇ ਨਾਲ ਆ ਕੇ ਉੱਥੇ ਬੈਠਣ। ਜਿਸ ਦੇ ਚੱਲਦੇ ਰੌਸ਼ਨ ਪ੍ਰਿੰਸ ਨੇ ਤਸਵੀਰ ਸ਼ੇਅਰ ਕਰਕੇ ਦੱਸਿਆ ਹੈ ਕਿ ਉਨ੍ਹਾਂ ਦਾ ਬੇਟਾ ਕੀ ਚਾਹੁੰਦਾ ਹੈ ਤੇ ਉਹ ਇਹ ਇੱਛਾ ਪੂਰੀ ਨਹੀਂ ਕਰ ਸਕਦੇ ਪਰ ਤਸਵੀਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਬਾਲੀਵੁੱਡ ਤੇ ਪਾਲੀਵੁੱਡ ਅਦਾਕਾਰ ਮਾਨਵ ਵਿਜ ਤੇ ਪੰਜਾਬੀ ਅਦਾਕਾਰਾ ਨੇਹਾ ਪਵਾਰ ਨੇ ਕਮੈਂਟ ਕਰਕੇ ਇਸ ਤਸਵੀਰ ਦੀ ਤਾਰੀਫ਼ ਕੀਤੀ ਹੈ।

ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਆਪਣੀ ਬੇਟੀ ਗੋਪਿਕਾ ਦੀ ਤਸਵੀਰ ਸ਼ੇਅਰ ਕੀਤੀ ਸੀ ਜਿਸ ‘ਚ ਉਹ ਆਪਣੀ ਬੇਟੀ ਦੇ ਨਾਲ ਸਾਇਕਲਿੰਗ ਕਰਦੇ ਹੋਏ ਦਿਖਾਈ ਦੇ ਰਹੇ ਸਨ। ਉਹ ਅਕਸਰ ਹੀ ਆਪਣੇ ਬੱਚਿਆਂ ਦੇ ਨਾਲ ਬਿਤਾਏ ਖ਼ਾਸ ਪਲਾਂ ਨੂੰ ਫੈਨਜ਼ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ।

ਗੱਲ ਕਰੀਏ ਰੌਸ਼ਨ ਪ੍ਰਿੰਸ ਦੇ ਵਰਕ ਫਰੰਟ ਦੀ ਤਾਂ ਉਹ ‘ਬਿਊਟੀਫੁਲ ਬਿੱਲੋ’ ਫ਼ਿਲਮ ਵਿੱਚ ਰੁਬੀਨਾ ਬਾਜਵਾ ਤੇ ਨੀਰੂ ਬਾਜਵਾ ਦੇ ਨਾਲ ਨਜ਼ਰ ਆਉਣਗੇ । ਇਸ ਤੋਂ ਇਲਾਵਾ ਉਹ ਇੱਕ ਹੋਰ ਪੰਜਾਬੀ ਫ਼ਿਲਮ Sehar ‘ਚ ਵੀ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ। ਉਹ ਫ਼ਿਲਮਾਂ ਦੇ ਨਾਲ ਆਪਣੇ ਸਿੰਗਲ ਟਰੈਕਸ ਨਾਲ ਵੀ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਦੇ ਰਹਿੰਦੇ ਹਨ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦਾ ਨਵਾਂ ਗੀਤ ਨੈਣ ਫਰੇਬੀ ਰਿਲੀਜ਼ ਹੋਇਆ ਹੈ ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਰੋਸ਼ਨ ਪ੍ਰਿੰਸ ਦੀ ਗਾਇਕੀ ਅਤੇ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਰੋਸ਼ਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ।

The post ਆਪਣੇ ਬੇਟੇ ਦੀ ਇਸ ਡਿਮਾਂਡ ਨੂੰ ਪੂਰਾ ਨਹੀਂ ਕਰ ਸਕਦੇ ਰੋਸ਼ਨ ਪ੍ਰਿੰਸ ! appeared first on Daily Post Punjabi.