Gautam Adani re-enters Archives - Daily Post Punjabi

ਗੌਤਮ ਅਡਾਨੀ ਫਿਰ ਅਮੀਰਾਂ ਦੀ ਟਾਪ-20 ਲਿਸਟ ‘ਚ ਹੋਏ ਸ਼ਾਮਲ, ਕੁੱਲ ਨੈੱਟਵਰਥ ‘ਚ ਵੀ ਹੋਇਆ ਵਾਧਾ
ਦੇਸ਼ ਦੇ ਦਿੱਗਜ਼ ਕਾਰੋਬਾਰੀ ਅਡਾਨੀ ਗਰੁੱਪ ਦੇ ਮੁਖੀ ਗੌਤਮ ਅਡਾਨੀ ਇੱਕ ਵਾਰ ਫਿਰ ਤੋਂ ਟਾਪ-20 ਅਮੀਰਾਂ ਦੀ ਲਿਸਟ ਵਿੱਚ ਸ਼ਾਮਿਲ ਹੋ ਗਏ ਹਨ । ਫੋਰਬਸ ਦੇ ਰੀਅਲ ਟਾਈਮ ਬਿਲੀਨੀਅਰਸ ਲਿਸਟ ਦੇ ਮੁਤਾਬਕ ਗੌਤਮ ਅਡਾਨੀ ਹੁਣ ਇਸ ਲਿਸਟ ਵਿੱਚ 17ਵੇਂ ਸਥਾਨ ‘ਤੇ ਪਹੁੰਚ ਗਏ ਹਨ। ਮੰਗਲਵਾਰ ਨੂੰ ਅਡਾਨੀ ਗਰੁੱਪ ਨੇ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਸ ਤੋਂ ਬਾਅਦ ਗੌਤਮ ਅਡਾਨੀ ਦੀ ਕੁੱਲ ਨੈੱਟਵਰਥ ਵਿੱਚ ਵੀ ਵਾਧਾ ਹੋਇਆ ਹੈ।

Gautam Adani re-enters

ਜੇਕਰ ਗੌਤਮ ਅਡਾਨੀ ਦੇ ਕੁੱਲ ਨੈੱਟਵਰਥ ਦੀ ਗੱਲ ਕੀਤੀ ਜਾਵੇ ਤਾਂ ਉਹ 62.4 ਬਿਲੀਅਨ ਡਾਲਰ ਤੱਕ ਪਹੁੰਚ ਗਈ ਹੈ ਅਤੇ ਅਜੇ ਉਹ ਫੋਰਬਸ ਦੀ ਬਿਲੀਨੀਅਰਸ ਦੀ ਲਿਸਟ ਚ 17ਵੇਂ ਸਥਾਨ ਤੇ ਪਹੁੰਚ ਗਏ ਹਨ। 7 ਫਰਵਰੀ ਨੂੰ ਅਡਾਨੀ ਗਰੁੱਪ ਦੇ ਸ਼ੇਅਰਾਂ ਵਿੱਚ ਵਾਧੇ ਤੋਂ ਬਾਅਦ ਅਡਾਨੀ ਦੀ ਸੰਪਤੀ ਵਿੱਚ ਕੁੱਲ 463 ਮਿਲੀਅਨ ਡਾਲਰ ਦਾ ਵਾਧਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਹ ਇਕ ਵਾਰ ਫਿਰ ਟਾਪ -10 ਅਮੀਰਾਂ ਦੀ ਲਿਸਟ ਵਿੱਚ ਸ਼ਾਮਲ ਹੋ ਗਏ ਹਨ।

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਚੰਗੇ ਭਵਿੱਖ ਲਈ ਇੱਕ ਮਹੀਨਾ ਪਹਿਲਾਂ ਕੈਨੇਡਾ ਗਈ ਕੁੜੀ ਨੇ ਕੀਤੀ ਖ਼ੁਦ.ਖੁਸ਼ੀ

ਉੱਥੇ ਹੀ ਮੁਕੇਸ਼ ਅੰਬਾਨੀ ਭਾਰਤ ਅਤੇ ਏਸ਼ੀਆ ਦੇ ਸਭ ਤੋਂ ਅਮੀਰ ਸ਼ਖ਼ਸ ਹਨ। ਉਨ੍ਹਾਂ ਦੀ ਕੁੱਲ ਨੈੱਟਵਰਥ ਹੈ 82.5 ਬਿਲੀਅਨ ਡਾਲਰ ਹੈ। ਉਹ ਫੋਰਬਸ ਦੇ ਸਭ ਤੋਂ ਅਮੀਰ ਲੋਕਾਂ ਦੀ ਲਿਸਟ ਵਿੱਚ 11ਵੇਂ ਸਥਾਨ ‘ਤੇ ਹਨ। ਉੱਥੇ ਹੀ ਫੋਰਬਸ ਰੀਅਲ ਟਾਈਮ ਬਿਲੀਨੀਅਰਸ ਦੀ ਲਿਸਟ ਦੇ ਮੁਤਾਬਕ ਲਗਜ਼ਰੀ ਪ੍ਰੋਡਕਟ ਬਣਾਉਣ ਵਾਲੀ ਮਸ਼ਹੂਰ ਐੱਲ.ਵੀ.ਐੱਮ.ਐੱਚ. ਮੋਏਟ ਹੇਨੇਸੀ ਲੁਈ ਵਿਟਾਨ ਦੇ ਸੀਈਓ ਬਰਨਾਰਡ ਅਰਨਾਲਟ ਦੁਨੀਆ ਦੇ ਸਭ ਤੋਂ ਅਮੀਰ ਸ਼ਖ਼ਸ ਹਨ । ਉਨ੍ਹਾਂ ਦੀ ਕੁੱਲ ਨੈੱਟਵਰਥ ਹੈ 213.2 ਬਿਲੀਅਨ ਡਾਲਰ ਹੈ । ਇਸ ਤੋਂ ਇਲਾਵਾ ਦੂਜੇ ਨੰਬਰ ‘ਤੇ ਟੇਸਲਾ ਅਤੇ ਟਵਿੱਟਰ ਦੇ ਮਾਲਕ ਏਲਨ ਮਸਕ ਹਨ । ਉਨ੍ਹਾਂ ਦੀ ਕੁੱਲ ਨੈੱਟਵਰਥ 188.6 ਬਿਲੀਅਨ ਡਾਲਰ ਦੀ ਹੈ। ਇਸਦੇ ਨਾਲ ਹੀ ਐਮਾਜ਼ਾਨ ਦੇ ਫਾਊਂਡਰ ਜੇਫ ਬੇਜੋਸ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਸ਼ਖ਼ਸ ਹਨ। ਉਨ੍ਹਾਂ ਦੀ ਕੁੱਲ ਸੰਪਤੀ 125.3 ਬਿਲੀਅਨ ਡਾਲਰ ਦੀ ਹੈ।

Gautam Adani re-enters

ਦੱਸ ਦੇਈਏ ਕਿ ਇੱਕ ਸਮੇਂ ‘ਤੇ ਗੌਤਮ ਅਡਾਨੀ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਸ਼ਖ਼ਸ ਸਨ ਪਰ ਅਡਾਨੀ ਗਰੁੱਪ ਦੇ ਸ਼ੇਅਰਾਂ ਵਿੱਚ ਭਾਰੀ ਗਿਰਾਵਟ ਦੇ ਕਾਰਨ ਉਹ ਪਿਛਲੇ ਹਫਤੇ ਟਾਪ-20 ਅਮੀਰਾਂ ਦੀ ਲਿਸਟ ਤੋਂ ਵੀ ਬਾਹਰ ਹੋ ਗਏ ਸਨ। ਦੋ ਹਫ਼ਤਿਆਂ ਤੱਕ ਸ਼ੇਅਰਾਂ ਵਿੱਚ ਭਾਰੀ ਗਿਰਾਵਟ ਤੋਂ ਬਾਅਦ ਕੱਲ੍ਹ ਭਾਵ ਮੰਗਲਵਾਰ ਨੂੰ ਅਡਾਨੀ ਇੰਟਰਪ੍ਰਾਈਜੇਜ਼ ਦਾ ਸ਼ੇਅਰ 25 ਫ਼ੀਸਦੀ ਦੇ ਵਾਧੇ ਨਾਲ ਆਪਣੇ ਸਭ ਤੋਂ ਉੱਚੇ ਪੱਧਰ ਤੱਕ ਪਹੁੰਚ ਗਿਆ। ਇਸ ਤੋਂ ਇਲਾਵਾ ਅਡਾਨੀ ਪੋਟਰਸ, ਅਡਾਨੀ ਟਰਾਂਸਮਿਸ਼ਨ ਅਤੇ ਅਡਾਨੀ ਵਿਲਮਰ ਦੇ ਸ਼ੇਅਰਾਂ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਗੌਤਮ ਅਡਾਨੀ ਫਿਰ ਅਮੀਰਾਂ ਦੀ ਟਾਪ-20 ਲਿਸਟ ‘ਚ ਹੋਏ ਸ਼ਾਮਲ, ਕੁੱਲ ਨੈੱਟਵਰਥ ‘ਚ ਵੀ ਹੋਇਆ ਵਾਧਾ appeared first on Daily Post Punjabi.