Gautam Gambhir Demanded Bharat Ratna Archives - Daily Post Punjabi

ਗੌਤਮ ਗੰਭੀਰ ਨੇ ਮੇਜਰ ਧਿਆਨਚੰਦ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਕਿਹਾ- ਇਨ੍ਹਾਂ ਤੋਂ ਵੱਡਾ ਖਿਡਾਰੀ ਕਦੇ ਪੈਦਾ ਨਹੀਂ ਹੋਵੇਗਾ
Gautam Gambhir Demanded Bharat Ratna: ਨਵੀਂ ਦਿੱਲੀ: ਦੇਸ਼ ਵਿੱਚ ਹਰ ਸਾਲ 29 ਅਗਸਤ ਨੂੰ ਹਾਕੀ ਦੇ ਜਾਦੂਗਰ ਮੇਜਰ ਧਿਆਨਚੰਦ ਦਾ ਜਨਮਦਿਨ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ‘ਤੇ ਭਾਰਤੀ  ਟੀਮ ਦੇ ਸਾਬਕਾ ਕ੍ਰਿਕਟਰ ਅਤੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਮੇਜਰ ਧਿਆਨਚੰਦ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਗੰਭੀਰ ਨੇ ਧਿਆਨਚੰਦ ਦੀ ਤਾਰੀਫ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਤੋਂ ਵੱਡਾ ਖਿਡਾਰੀ ਨਾ ਤਾਂ ਪੈਦਾ ਹੋਇਆ ਹੈ ਅਤੇ ਨਾ ਹੀ ਹੋਵੇਗਾ।

A man who deserves the Bharat Ratna! Tributes to India’s greatest sportsperson #MajorDhyanChand on his birth anniversary! pic.twitter.com/M4tMlMgxoP
— Gautam Gambhir (@GautamGambhir) August 29, 2020

ਗੌਤਮ ਗੰਭੀਰ ਨੇ ਕਿਹਾ, “ਭਾਰਤ ਦੇ ਇਤਿਹਾਸ ਵਿੱਚ ਮੇਜਰ ਧਿਆਨਚੰਦ ਤੋਂ ਵੱਡਾ ਖਿਡਾਰੀ ਨਾ ਤਾਂ ਪੈਦਾ ਹੋਇਆ ਹੈ ਤੇ ਨਾ ਹੀ ਹੋਵੇਗਾ। ਉਹ ਦੇਸ਼ ਲਈ ਇੰਨੇ ਸੋਨੇ ਦੇ ਤਗਮੇ ਲੈ ਕੇ ਆਏ ਅਤੇ ਅਜਿਹੇ ਸਮੇਂ ਲਿਆਏ ਜਦੋਂ ਖੇਡ ਇੰਨੀ ਮਸ਼ਹੂਰ ਨਹੀਂ ਸੀ। ਮੈਂ ਚਾਹੁੰਦਾ ਹਾਂ ਕਿ ਮੇਜਰ ਧਿਆਨਚੰਦ ਨੂੰ ਜਲਦ ਤੋਂ ਜਲਦ ਭਾਰਤ ਰਤਨ ਮਿਲੇ। ਇਸ ਨਾਲ ਸਾਰੇ ਦੇਸ਼ ਨੂੰ ਬਹੁਤ ਖੁਸ਼ੀ ਹੋਵੇਗੀ।

Gautam Gambhir Demanded Bharat Ratna

ਦੱਸ ਦੇਈਏ ਕਿ ਮੇਜਰ ਧਿਆਨਚੰਦ ਨੂੰ ਹਾਕੀ ਦਾ ਜਾਦੂਗਰ ਕਹਿਣ ਦੇ ਪਿੱਛੇ ਦਾ ਕਾਰਨ ਮੈਦਾਨ ਵਿੱਚ ਉਨ੍ਹਾਂ ਦਾ ਪ੍ਰਦਰਸ਼ਨ ਹੈ। ਉਨ੍ਹਾਂ ਨੇ ਸਾਲ 1928, 1932 ਅਤੇ 1936 ਵਿੱਚ ਤਿੰਨ ਓਲੰਪਿਕ ਸੋਨ ਤਗਮੇ ਜਿੱਤੇ ਸਨ। ਇਸ ਖਿਡਾਰੀ ਦੀ ਸਫਲਤਾ ਦੀ ਕਹਾਣੀ ਇੱਥੇ ਖ਼ਤਮ ਨਹੀਂ ਹੁੰਦੀ। ਧਿਆਨਚੰਦ ਨੇ ਆਪਣੇ ਕਰੀਅਰ ਵਿੱਚ 400 ਤੋਂ ਵੱਧ ਗੋਲ ਕੀਤੇ। ਭਾਰਤ ਸਰਕਾਰ ਨੇ ਧਿਆਨਚੰਦ ਨੂੰ 1956 ਵਿੱਚ ਦੇਸ਼ ਦਾ ਤੀਜਾ ਸਭ ਤੋਂ ਵੱਡਾ ਨਾਗਰਿਕ ਸਨਮਾਨ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ। ਇਸ ਲਈ ਉਨ੍ਹਾਂ ਦੇ ਜਨਮਦਿਨ ਅਰਥਾਤ 29 ਅਗਸਤ ਨੂੰ ਭਾਰਤ ਵਿੱਚ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ।

The post ਗੌਤਮ ਗੰਭੀਰ ਨੇ ਮੇਜਰ ਧਿਆਨਚੰਦ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਕਿਹਾ- ਇਨ੍ਹਾਂ ਤੋਂ ਵੱਡਾ ਖਿਡਾਰੀ ਕਦੇ ਪੈਦਾ ਨਹੀਂ ਹੋਵੇਗਾ appeared first on Daily Post Punjabi.