Gautam Gambhir gets third death threat Archives - Daily Post Punjabi

ਗੌਤਮ ਗੰਭੀਰ ਨੂੰ ਤੀਸਰੀ ਵਾਰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿਹਾ-‘ਦਿੱਲੀ ਪੁਲਿਸ ਵੀ ਕੁਝ ਨਹੀਂ ਕਰ ਸਕਦੀ’
ਦਿੱਲੀ ਤੋਂ ਭਾਜਪਾ ਸੰਸਦ ਤੇ ਸਾਬਕਾ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਨੂੰ ISIS ਕਸ਼ਮੀਰ ਨੇ ਤੀਸਰੀ ਵਾਰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਦਰਅਸਲ, ਗੌਤਮ ਗੰਭੀਰ ਨੂੰ ਇਸ ਵਾਰ ਵੀ ਇੱਕ ਈ-ਮੇਲ ਰਾਹੀਂ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੂੰ 27 ਨਵੰਬਰ ਦੀ ਰਾਤ ਨੂੰ ਧਮਕੀ ਭਰੀ ਈ-ਮੇਲ ਭੇਜੀ ਗਈ ਹੈ। ਇਹੀ ਨਹੀਂ ਇਸ ਵਾਰ ਈ-ਮੇਲ ਵਿੱਚ ਦਿੱਲੀ ਪੁਲਿਸ ਦਾ ਵੀ ਜ਼ਿਕਰ ਕੀਤਾ ਗਿਆ ਹੈ। ਦਿੱਲੀ ਪੁਲਿਸ ਦਾ ਜ਼ਿਕਰ ਕਰਦਿਆਂ ਕਿਹਾ ਗਿਆ ਹੈ ਕਿ ਇਸ ਵਾਰ ਉਨ੍ਹਾਂ ਦੀ ਸੁਰੱਖਿਆ ਵਿੱਚ ਲੱਗੀ ਪੁਲਿਸ ਵੀ ਕੁਝ ਨਹੀਂ ਕਰ ਸਕੇਗੀ ।

Gautam Gambhir gets third death threat

ਸੂਤਰਾਂ ਅਨੁਸਾਰ ਪਾਕਿਸਤਾਨ ਦੇ ਕਰਾਚੀ ਤੋਂ ਗੰਭੀਰ ਨੂੰ ਐਤਵਾਰ ਨੂੰ ਇੱਕ ਈ-ਮੇਲ ਭੇਜੀ ਗਈ ਹੈ, ਜਿਸ ਵਿੱਚ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਈ-ਮੇਲ ISIS ਕਸ਼ਮੀਰ ਦੀ ਆਈਡੀ ਤੋਂ ਭੇਜੀ ਗਈ ਹੈ।

ਇਹ ਵੀ ਪੜ੍ਹੋ: ਓਮੀਕ੍ਰਾਨ ਦੇ ਖੌਫ ਨਾਲ ਨਿਊਯਾਰਕ ‘ਚ ਐਲਾਨੀ ਗਈ ਐਮਰਜੈਂਸੀ, ‘ਆ ਸਕਦੀ ਹੈ ਮਹਾਮਾਰੀ 2.0’

ਜਿਸ ਵਿੱਚ ਲਿਖਿਆ ਹੈ ਕਿ ਦਿੱਲੀ ਪੁਲਿਸ ਤੇ ਆਈਪੀਐੱਸ ਸ਼ਵੇਤਾ ਚੌਹਾਨ( ਡੀਸੀਪੀ ਸੈਂਟ੍ਰਲ ਡਿਸਟ੍ਰਿਕਟ) ਵੀ ਕੁਝ ਨਹੀਂ ਕਰ ਸਕਦੀ ਹੈ। ਇਸਦੇ ਨਾਲ ਹੀ ਕਿਹਾ ਗਿਆ ਹੈ ਕਿ ਦਿੱਲੀ ਪੁਲਿਸ ਦੇ ਅੰਦਰ ਸਾਡੇ ਜਾਸੂਸ ਮੌਜੂਦ ਹਨ ਜੋ ਸਾਨੂੰ ਤੁਹਾਡੇ ਬਾਰੇ ਸਾਰੀ ਜਾਣਕਾਰੀ ਦੇ ਰਹੇ ਹਨ।

Gautam Gambhir gets third death threat

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਗੌਤਮ ਗੰਭੀਰ ਨੂੰ ਹਾਲ ਹੀ ਦੇ ਦਿਨਾਂ ਵਿੱਚ ਦੋ ਵਾਰ ਧਮਕੀ ਭਰੀਆਂ ਈ-ਮੇਲ ਆ ਚੁੱਕੀਆਂ ਹਨ, ਜੋ ਕਿ ISIS ਕਸ਼ਮੀਰ ਵੱਲੋਂ ਭੇਜੀਆਂ ਗਈਆਂ ਸਨ। ਜਿਸ ਤੋਂ ਬਾਅਦ ਗੌਤਮ ਗੰਭੀਰ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਗੌਤਮ ਗੰਭੀਰ ਨੂੰ ਤੀਸਰੀ ਵਾਰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿਹਾ-‘ਦਿੱਲੀ ਪੁਲਿਸ ਵੀ ਕੁਝ ਨਹੀਂ ਕਰ ਸਕਦੀ’ appeared first on Daily Post Punjabi.