Gehlot targets Modi govt Archives - Daily Post Punjabi

ਕਿਸਾਨਾਂ ਦੇ ਮੁੱਦੇ ‘ਤੇ ਗਹਿਲੋਤ ਨੇ ਮੋਦੀ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਕਿਹਾ- ਲੋਕਤੰਤਰ ‘ਚ ਸਰਕਾਰ ਜ਼ਿੱਦੀ ਨਹੀਂ ਹੋ ਸਕਦੀ
Gehlot targets Modi govt: ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਇਸ ਦੇ ਨਾਲ ਹੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਖੇਤੀਬਾੜੀ ਕਾਨੂੰਨਾਂ ਬਾਰੇ ਕਈ ਵਿਚਾਰ-ਵਟਾਂਦਰੇ ਹੋਏ, ਜਿਨ੍ਹਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ ਹੈ । ਇਸ ਦੌਰਾਨ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਹੈ ਕਿ ਲੋਕਤੰਤਰ ਵਿੱਚ ਸਰਕਾਰ ਜ਼ਿੱਦੀ ਨਹੀਂ ਹੋ ਸਕਦੀ।

Gehlot targets Modi govt

ਦਰਅਸਲ, ਰਾਜਸਥਾਨ ਦੇ ਸੀਐਮ ਅਸ਼ੋਕ ਗਹਿਲੋਤ ਨੇ ਕਿਸਾਨਾਂ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਗਹਿਲੋਤ ਨੇ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ, “ਲੋਕਤੰਤਰ ਵਿੱਚ ਵੋਟਰ ਜ਼ਿੱਦੀ ਹੋ ਸਕਦਾ ਹੈ, ਪਰ ਸਰਕਾਰ ਨਹੀਂ । ਅੱਜ ਜੋ ਕੁਝ ਵੀ ਹੋ ਰਿਹਾ ਹੈ ਉਹ ਮੰਦਭਾਗਾ ਹੈ।”

Gehlot targets Modi govt

ਇਸਦੇ ਨਾਲ ਹੀ ਗਹਿਲੋਤ ਨੇ ਪੀਐਮ ਮੋਦੀ ਵੱਲੋਂ ਅੰਦੋਲਨਜੀਵੀ ਵਰਗੇ ਸ਼ਬਦ ਦੀ ਵਰਤੋਂ ਕਰਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ, ‘ਵਿਰੋਧੀ ਧਿਰ ਦਾ ਸਨਮਾਨ ਕਰਨਾ ਸੱਤਾ ਦੀ ਜ਼ਿੰਮੇਵਾਰੀ ਹੁੰਦੀ ਹੈ, ਪਰ ਸਰਕਾਰ ਵਿਰੋਧੀ ਧਿਰ ਨੂੰ ਬਦਨਾਮ ਕਰ ਰਹੀ ਹੈ । ਉਹ ਕਾਂਗਰਸ ਆਜ਼ਾਦ ਭਾਰਤ ਦੀ ਗੱਲ ਕਰਦੀ ਹੈ । ਪ੍ਰਧਾਨ ਮੰਤਰੀ ਸੰਸਦ ਵਿੱਚ ਅੰਦੋਲਨਜੀਵੀ ਵਰਗੇ ਸ਼ਬਦ ਦੀ ਵਰਤੋਂ ਕਰ ਰਹੇ ਹਨ।’

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸਰਕਾਰ ਲੋਕ ਹਿੱਤ ਵਿੱਚ ਫ਼ੈਸਲੇ ਬਦਲਦੀ ਹੈ ਅਤੇ ਇਹ ਵੱਡੇ ਦਿਲ ਦਾ ਹੋਣਾ ਦਰਸਾਉਂਦਾ ਹੈ, ਪਰ ਮੋਦੀ ਸਰਕਾਰ ਕਿਸਾਨਾਂ ਦੀ ਮੰਗ ਨਾ ਮੰਨਣ ‘ਤੇ ਅੜੀ ਹੋਈ ਹੈ। ਉੱਥੇ ਹੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਬਜਟ ਸੈਸ਼ਨ ਦੀ ਰਣਨੀਤੀ ਬਾਰੇ ਵੀ ਵਿਚਾਰ-ਵਟਾਂਦਰੇ ਕੀਤੇ ਗਏ । ਦੱਸ ਦੇਈਏ ਕਿ ਰਾਜਸਥਾਨ ਵਿਧਾਨ ਸਭਾ ਦਾ ਬਜਟ ਸੈਸ਼ਨ ਬੁੱਧਵਾਰ ਨੂੰ ਰਾਜਪਾਲ ਦੇ ਸੰਬੋਧਨ ਨਾਲ ਸ਼ੁਰੂ ਹੋਇਆ।

ਇਹ ਵੀ ਦੇਖੋ: ਦਿੱਲੀ ਅੰਦੋਲਨ ‘ਚ ਸ਼ਾਮਲ ਹੋਣ ਪਹੁੰਚੇ ਪੰਜਾਬੀ ਕਲਾਕਾਰ ਸਟੇਜ ਤੋਂ ਕਿਸਾਨਾਂ ਦੇ ਜਜ਼ਬੇ ਨੂੰ ਕੀਤਾ ਸਲਾਮ….

The post ਕਿਸਾਨਾਂ ਦੇ ਮੁੱਦੇ ‘ਤੇ ਗਹਿਲੋਤ ਨੇ ਮੋਦੀ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਕਿਹਾ- ਲੋਕਤੰਤਰ ‘ਚ ਸਰਕਾਰ ਜ਼ਿੱਦੀ ਨਹੀਂ ਹੋ ਸਕਦੀ appeared first on Daily Post Punjabi.