general secretary Archives - Daily Post Punjabi

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ ਨੇ ਗਿਆਨੀ ਹਰਪ੍ਰੀਤ ਸਿੰਘ ‘ਤੇ ਲਾਏ ਇਲਜ਼ਾਮ
ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਜਨਰਲ ਸਕੱਤਰ ਨਿਯੁਕਤ ਹੋਣ ਤੋਂ ਬਾਅਦ ਇਕਬਾਲ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਲਈ ਸਿਰਫ਼ ਇਕ ਸਿਆਸੀ ਅਹੁਦਾ ਨਹੀਂ, ਸਗੋਂ ਸੇਵਾ ਦਾ ਮੌਕਾ ਹੈ, ਜਿਸਨੂੰ ਉਹ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਓਣਗੇ। ਸੰਧੂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ‘ਤੇ ਭਰੋਸਾ ਜ਼ਤਾਇਆ।

ਸੰਧੂ ਨੇ ਗਿਆਨੀ ਹਰਪ੍ਰੀਤ ਸਿੰਘ ਉੱਤੇ ਵੀ ਗੰਭੀਰ ਦੋਸ਼ ਲਾਏ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਲੀਡਰਲੈਸ ਕਰਨ ਦੀ ਕੋਸ਼ਿਸ਼ ਕੀਤੀ ਅਤੇ ਆਪਣੇ ਨਿੱਜੀ ਲਾਭ ਲਈ ਅਕਾਲ ਤਖਤ ਦੇ ਅਹੁਦੇ ਦੀ ਮਾਨ ਮਰਿਆਦਾ ਨੂੰ ਠੇਸ ਪਹੁੰਚਾਈ। ਉਨ੍ਹਾਂ ਆਲੋਚਨਾ ਕਰਦਿਆਂ ਕਿਹਾ ਕਿ ਗਿਆਨੀ ਜੀ ਨੇ ਗਰੀਬਾਂ ਨਾਲ ਨਹੀਂ, ਸਗੋਂ ਸਿਰਫ਼ ਰਾਜਸੀ ਚੋਟੀਆਂ ਨਾਲ ਸੰਬੰਧ ਬਣਾਏ, ਜਿਸਦਾ ਨਤੀਜਾ ਅੱਜ ਪਾਰਟੀ ਦੇ ਵੰਡ ਦੇ ਰੂਪ ਵਿੱਚ ਸਾਹਮਣੇ ਆ ਰਿਹਾ ਹੈ।

ਇਕਬਾਲ ਸਿੰਘ ਸੰਧੂ ਨੇ ਅਗਾਹੀ ਦਿੰਦੇ ਹੋਏ ਕਿਹਾ ਕਿ ਅਕਾਲੀ ਦਲ 2027 ਨੂੰ ਹੋਣ ਵਾਲੀਆਂ ਚੋਣਾਂ ਵਿੱਚ ਪੂਰੇ ਜੋਸ਼ ਨਾਲ ਹਿੱਸਾ ਲੈ ਰਿਹਾ ਹੈ ਅਤੇ ਉਮੀਦਵਾਰ ਵੀ ਐਲਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿੱਤ ਦੇ ਲਈ ਪਿੰਡ ਪਿੰਡ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਚੋਣ ਅਕਾਲੀ ਦਲ ਦੀ ਮਜ਼ਬੂਤੀ ਦਾ ਸਬੂਤ ਹੋਣਗੀਆਂ। ਪੰਜਾਬ ਦੇ ਹਾਲਾਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ। ਲੋਕ ਆਪਣੇ ਬੱਚਿਆਂ ਦੀ ਨੌਕਰੀ ਦੀ ਨਹੀਂ, ਸੁਰੱਖਿਆ ਦੀ ਅਰਦਾਸ ਕਰਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਜੋ ਅਮਨ, ਕਾਨੂੰਨ ਅਤੇ ਵਿਕਾਸ ਲਿਆਵੇਗੀ।

ਇਹ ਵੀ ਪੜ੍ਹੋ : ਖੰਨਾ ‘ਚ ਵਕੀਲ ‘ਤੇ ਗੁਆਂਢੀ ਨੇ ਕੀਤਾ ਜਾ.ਨਲੇ/ਵਾ ਹ/ਮ/ਲਾ, ਸ਼ਖਸ ਨੂੰ ਬਚਾਉਣ ਆਈ ਮਾਂ ਤੇ ਪਤਨੀ ਨੂੰ ਵੀ ਕੀਤਾ ਜ਼ਖਮੀ

ਸੰਧੂ ਨੇ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਨੇ ਸਦਾ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ ਲੰਬੀ ਲੜਾਈ ਲੜ ਕੇ ਅਕਾਲੀ ਦਲ ਨੇ ਸਾਬਤ ਕੀਤਾ ਕਿ ਇਹ ਪਾਰਟੀ ਪੰਜਾਬ ਦੇ ਲੋਕਾਂ ਦੀ ਪੱਕੀ ਹਮਦਰਦ ਹੈ। ਅੰਤ ਵਿੱਚ, ਇਕਬਾਲ ਸਿੰਘ ਸੰਧੂ ਨੇ ਅਕਾਲੀ ਦਲ ਦੇ ਸਾਰੇ ਵਰਕਰਾਂ ਨੂੰ ਇਕੱਠੇ ਹੋਣ ਦਾ ਅਹਵਾਨ ਕੀਤਾ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬੀ ਮਾਣ ਤੇ ਮਰਿਆਦਾ ਨਾਲ ਭਰਪੂਰ ਸਰਕਾਰ ਦੇਖਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ ਨੇ ਗਿਆਨੀ ਹਰਪ੍ਰੀਤ ਸਿੰਘ ‘ਤੇ ਲਾਏ ਇਲਜ਼ਾਮ appeared first on Daily Post Punjabi.

ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਬਣਨ ‘ਤੇ ਮਾਕਨ ਨੇ ਕੀਤਾ ਅਜਿਹਾ ਰੀਟਵੀਟ, ਮਚੀ ਹਲਚਲ
general secretary aicc ajay maken retweet: ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਰਾਜਸਥਾਨ ਕਾਂਗਰਸ ਦੇ ਇੰਚਾਰਜ ਅਜੇ ਮਾਕਨ ਨੇ ਸ਼ਕੀਲ ਅਖਤਰ ਨਾਮ ਦੇ ਵਿਅਕਤੀ ਦੇ ਟਵੀਟ ਨੂੰ ਰੀਟਵੀਟ ਕੀਤਾ ਹੈ।ਇਸ ਟਵੀਟ ਤੋਂ ਬਾਅਦ ਰਾਜਸਥਾਨ ‘ਚ ਕਾਂਗਰਸ ‘ਚ ਹੰਗਾਮਾ ਹੋਇਆ ਹੈ।ਮਾਕਨ ਵਲੋਂ ਰੀਟਵੀਟ ਕੀਤੇ ਗਏ ਇਸ ਟਵੀਟ ‘ਚ ਲਿਖਿਆ ਹੈ ਕਿ ਕੋਈ ਵੀ ਰਾਜ ਸਤਰਪ ਆਪਣੇ ਦਮ ‘ਤੇ ਨਹੀਂ ਜਿੱਤਦਾ ਹੈ।

general secretary aicc ajay maken retweet

ਗਾਂਧੀ-ਨਹਿਰੂ ਪਰਿਵਾਰ ਦੇ ਨਾਮ ‘ਤੇ ਗਰੀਬ, ਕਮਜ਼ੋਰ ਵਰਗ ਅਤੇ ਆਮ ਆਦਮੀ ਦੀ ਵੋਟ ਪ੍ਰਾਪਤ ਹੁੰਦੀ ਹੈ।ਇਹ ਅਮਰਿੰਦਰ ਸਿੰਘ ਹੋਵੇ ਜਾਂ ਗਹਿਲੋਤ ਜਾਂ ਪਹਿਲਾਂ ਸ਼ੀਲਾ ਜਾਂ ਕੋਈ ਹੋਰ! ਮੁੱਖ ਮੰਤਰੀ ਬਣਦੇ ਹੀ ਇਹ ਸਮਝ ਲੈਂਦੇ ਹਨ ਕਿ ਉਨਾਂ੍ਹ ਵਜ੍ਹਾ ਨਾਲ ਹੀ ਪਾਰਟੀ ਜਿੱਤੀ ਹੈ।ਕਾਂਗਰਸ ਹਾਈ ਕਮਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਰਾਜ ਦੀ ਕਮਾਨ ਸੌਂਪਣ ਤੋਂ ਬਾਅਦ ਰਾਜਸਥਾਨ ਕਾਂਗਰਸ ‘ਚ ਕਾਫੀ ਹਲਚਲ ਮਚ ਗਈ ਹੈ।

ਪੰਜਾਬ ਦੇ ਇਸ ਫੈਸਲੇ ਤੋਂ ਬਾਅਦ ਰਾਜਸਥਾਨ ‘ਚ ਵੀ ਅਸ਼ੋਕ ਗਹਿਲੋਤ ਬਨਾਮ ਸਚਿਨ ਪਾਇਲਟ ਦਰਮਿਆਨ ਚੱਲ ਰਹੇ ਸਿਆਸੀ ਸੰਕਟ ਦੇ ਹੱਲ ਬਾਰੇ ਵਿਚਾਰ ਵਟਾਂਦਰੇ ਫਿਰ ਤੋਂ ਤੇਜ ਹੋ ਗਏ ਹਨ।ਦੱਸਣਯੋਗ ਹੈ ਕਿ ਐਤਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦੀ ਪੰਜਾਬ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਸੋਨੀਆ ਗਾਂਧੀ ਨੇ ਰਾਜ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਖਤ ਇਤਰਾਜ਼ਾਂ ਦੇ ਬਾਵਜੂਦ ਇਹ ਫੈਸਲਾ ਲਿਆ।ਇਸਦੇ ਨਾਲ ਹੀ ਅਗਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰਖਦਿਆਂ ਸਿੱਧੂ ਦੀ ਸਹਾਇਤਾ ਲਈ ਚਾਰ ਕਾਰਜਕਾਰੀ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ।

The post ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਬਣਨ ‘ਤੇ ਮਾਕਨ ਨੇ ਕੀਤਾ ਅਜਿਹਾ ਰੀਟਵੀਟ, ਮਚੀ ਹਲਚਲ appeared first on Daily Post Punjabi.