George Floyd protests Archives - Daily Post Punjabi

ਅਮਰੀਕਾ: ਵ੍ਹਾਈਟ ਹਾਊਸ ਦੇ ਬਾਹਰ ਮੁੜ ਪ੍ਰਦਰਸ਼ਨ, ਪੁਲਿਸ ਨੇ ਦਾਗੇ ਆਂਸੂ ਗੈਸ ਦੇ ਗੋਲੇ
George Floyd protests: ਵਾਸ਼ਿੰਗਟਨ: ਜਾਰਜ ਫਲਾਇਡ ਦੀ ਪੁਲਿਸ ਹਿਰਾਸਤ ਵਿੱਚ ਹੋਈ ਮੌਤ ਖਿਲਾਫ਼ ਅਮਰੀਕਾ ਵਿੱਚ ਉਬਾਲ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਅੱਜ ਪ੍ਰਦਰਸ਼ਨਕਾਰੀਆਂ ਨੇ ਇੱਕ ਵਾਰ ਫਿਰ ਵ੍ਹਾਈਟ ਹਾਊਸ ਦੇ ਬਾਹਰ ਧਾਵਾ ਬੋਲਿਆ । ਹਾਲਾਂਕਿ, ਉਨ੍ਹਾਂ ਨਾਲ ਨਜਿੱਠਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਅਤੇ ਘੋੜ ਸਵਾਰ ਦਸਤਿਆਂ ਦੇ ਜਵਾਨ ਮੌਜੂਦ ਸਨ ।

George Floyd protests

ਪ੍ਰਦਰਸ਼ਨਕਾਰੀ ਲਗਾਤਾਰ ਨਾਅਰੇਬਾਜ਼ੀ ਕਰ ਰਹੇ ਸਨ ਅਤੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਸਨ । ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਆਂਸੂ ਗੈਸ ਦੇ ਗੋਲੇ ਛੱਡੇ ਗਏ । ਜ਼ਿਕਰਯੋਗ ਹੈ ਕਿ ਬੀਤੇ ਦਿਨ ਯਾਨੀ ਕਿ ਸੋਮਵਾਰ ਨੂੰ ਵੀ ਵ੍ਹਾਈਟ ਹਾਊਸ ਦੇ ਬਾਹਰ ਵੀ ਅਜਿਹਾ ਹੀ ਭਿਆਨਕ ਪ੍ਰਦਰਸ਼ਨ ਹੋਇਆ ਸੀ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਬੰਕਰ ਵਿੱਚ ਸ਼ਰਨ ਲੈਣੀ ਪਈ ਸੀ । ਅਜਿਹਾ ਪ੍ਰਦਰਸ਼ਨ ਨਿਊਯਾਰਕ ਵਿੱਚ ਵੀ ਹੋਇਆ ਹੈ । ਪ੍ਰਦਰਸ਼ਨਕਾਰੀਆਂ ਨੇ ਨਿਊਯਾਰਕ ਦੇ ਮਸ਼ਹੂਰ ਟਾਈਮਜ਼ ਸਕੁਏਅਰ ‘ਤੇ ਵੀ ਪ੍ਰਦਰਸ਼ਨ ਕੀਤਾ । ਪ੍ਰਦਰਸ਼ਨਕਾਰੀਆਂ ਦੀ ਭੀੜ ਦੇ ਮੱਦੇਨਜ਼ਰ ਸ਼ਹਿਰ ਵਿੱਚ ਸਵੇਰੇ 11 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾ ਦਿੱਤਾ ਗਿਆ ਹੈ ।

George Floyd protests

ਗੌਰਤਲਬ ਹੈ ਕਿ ਮਿਨੀਸੋਟਾ ਵਿੱਚ 25 ਮਈ ਨੂੰ ਜਾਰਜ ਫਲਾਈਡ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ ਸੀ । ਜਾਰਜ ਸਿਰਫ 20 ਡਾਲਰ ਦੇ ਜਾਅਲੀ ਨੋਟ ਚਲਾਉਣ ਦੇ ਦੋਸ਼ ਵਿੱਚ ਫੜਿਆ ਗਿਆ ਸੀ ਅਤੇ ਇੱਕ ਪੁਲਿਸ ਅਧਿਕਾਰੀ ਨੇ ਇਸਨੂੰ ਜ਼ਮੀਨ ‘ਤੇ ਸੁੱਟ ਦਿੱਤਾ ਅਤੇ ਉਸਦੀ ਗਰਦਨ ਨੂੰ ਉਸਦੇ ਪੈਰਾਂ ਨਾਲ ਪਕੜਿਆ ਜਦ ਤੱਕ ਉਸਦੀ ਮੌਤ ਨਹੀਂ ਹੋ ਗਈ ।

ਇਸ ਘਟਨਾ ਕਾਰਨ ਅਮਰੀਕਾ ਵਿੱਚ ਭਾਰੀ ਉਬਾਲ ਹੈ। ਨਾ ਸਿਰਫ ਕਾਲੇ ਲੋਕ ਬਲਕਿ ਗੋਰੇ ਲੋਕ ਵੀ ਇਸ ਨੂੰ ਲੈ ਕੇ ਸੜਕਾਂ ‘ਤੇ ਹਨ । ਇਸ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਦਰਸ਼ਨਕਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਜਿਹੜੇ ਦੂਜਿਆਂ ਦੀ ਜਾਨ ਨੂੰ ਜੋਖਮ ਵਿੱਚ ਪਾਉਂਦੇ ਹਨ ਉਨ੍ਹਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।

The post ਅਮਰੀਕਾ: ਵ੍ਹਾਈਟ ਹਾਊਸ ਦੇ ਬਾਹਰ ਮੁੜ ਪ੍ਰਦਰਸ਼ਨ, ਪੁਲਿਸ ਨੇ ਦਾਗੇ ਆਂਸੂ ਗੈਸ ਦੇ ਗੋਲੇ appeared first on Daily Post Punjabi.