German khanna youth death Archives - Daily Post Punjabi

ਮੰਦਭਾਗੀ ਖਬਰ: ਕੰਮ ਲਈ ਜਰਮਨ ਗਏ ਪੰਜਾਬੀ ਨੌਜਵਾਨ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
German khanna youth death: ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾਣ ਦਾ ਚਾਹਵਾਨ ਹੈ। ਹਰ ਨੌਜਵਾਨ ਵਿਦੇਸ਼ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ। ਇਸੇ ਤਰ੍ਹਾਂ ਦਾ ਇੱਕ ਮਾਮਲਾ ਕਿਸ਼ਨਪੁਰਾ ਦੇ ਪਿੰਡ ਤੋਂ ਸਾਹਮਣੇ ਆਇਆ ਹੈ, ਜਿੱਥੇ ਮਨਦੀਪ ਸਿੰਘ ਨਾਮ ਦਾ ਨੌਜਵਾਨ ਰੋਜ਼ੀ-ਰੋਟੀ ਕਮਾਉਣ ਲਈ ਜਰਮਨ ਗਿਆ ਸੀ। ਪਰ ਉੱਥੇ ਉਸ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਮੌਤ ਦਾ ਪਤਾ ਲੱਗਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਤੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ। ਇਸ ਮਾਮਲੇ ਵਿੱਚ ਪਰਿਵਾਰ ਵਾਲਿਆਂ ਵੱਲੋਂ ਕਤਲ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ।

German khanna youth death

ਇਸ ਮਾਮਲੇ ਸਬੰਧੀ ਮ੍ਰਿਤਕ ਨੌਜਵਾਨ ਦੀ ਮਾਂ ਚਰਨਜੀਤ ਕੌਰ ਨੇ ਦੱਸਿਆ ਕਿ ਲਗਭਗ 16 ਸਾਲ ਪਹਿਲਾਂ ਉਨ੍ਹਾਂ ਨੇ ਆਪਣੇ ਇਕਲੌਤੇ ਪੁੱਤਰ ਮਨਦੀਪ ਸਿੰਘ ਨੂੰ ਇਟਲੀ ਭੇਜਿਆ ਸੀ। ਜਿਸ ਤੋਂ ਇੱਕ ਸਾਲ ਬਾਅਦ ਉਹ ਜਰਮਨ ਚਲਾ ਗਿਆ।  ਜਰਮਨ ਵਿੱਚ ਉਹ ਇੱਕ ਰੈਸਟੋਰੈਂਟ ਵਿੱਚ ਕੰਮ ਕਰਦਾ ਸੀ।

ਇਸ ਤੋਂ ਅੱਗੇ ਉਨ੍ਹਾਂ ਨੇ ਦੱਸਿਆ ਕਿ ਮਨਦੀਪ ਨਾਲ ਕੰਮ ਕਰਦੇ ਜਲੰਧਰ ਦੇ ਇੱਕ ਨੌਜਵਾਨ ਨੇ ਮਨਦੀਪ ਦੀ ਮੌਤ ਹੋਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸ਼ੱਕ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਦਾ ਜਰਮਨ ਵਿੱਚ ਕਤਲ ਹੋਇਆ ਹੈ।  ਜਿਸ ਕਾਰਨ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਪੰਜਾਬ ਲਿਆਉਣ ਲਈ ਮਦਦ ਦੀ ਗੁਹਾਰ ਵੀ ਲਗਾਈ ਹੈ।

ਇਹ ਵੀ ਦੇਖੋ: ਡੇਰਾ ਬਾਬਾ ਨਾਨਕ ਤੋਂ 75 ਸਾਲਾਂ ਬਜ਼ੁਰਗ ਦੌੜ ਕੇ ਆਇਆ ਕਿਸਾਨੀ ਅੰਦੋਲਨ ‘ਚ, ਜਜ਼ਬਾ ਨੌਜਵਾਨਾਂ ਨਾਲੋਂ ਵੀ ਵੱਧ

The post ਮੰਦਭਾਗੀ ਖਬਰ: ਕੰਮ ਲਈ ਜਰਮਨ ਗਏ ਪੰਜਾਬੀ ਨੌਜਵਾਨ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ appeared first on Daily Post Punjabi.