germany Archives - Daily Post Punjabi

ਜਰਮਨੀ : ਚੱਲਦੀ ਟਰੇਨ ‘ਚ ਯਾਤਰੀਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 2 ਦੀ ਮੌਤ, 5 ਗੰਭੀਰ ਜ਼ਖਮੀ
ਜਰਮਨੀ ‘ਚ ਬੁੱਧਵਾਰ ਨੂੰ ਟਰੇਨ ‘ਚ ਇਕ ਵਿਅਕਤੀ ਵੱਲੋਂ ਯਾਤਰੀਆਂ ‘ਤੇ ਤੇਜਧਾਰ ਹਥਿਆਰਾਂ ਨਾਲ ਹਮਲੇ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਮਲੇ ਵਿਚ ਦੋ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਗੰਭੀਰ ਜ਼ਖਮੀ ਹੋ ਗਏ ਹਨ। ਪੁਲਿਸ ਨੇ ਕਿਹਾ ਕਿ ਬ੍ਰੌਕਸਟੇਟ ਸਟੇਸ਼ਨ ‘ਤੇ ਪਹੁੰਚਣ ਤੋਂ ਥੋੜ੍ਹੀ ਦੇਰ ਪਹਿਲਾਂ ਕਿਲ ਤੋਂ ਹੈਮਬਰਗ ਜਾਣ ਵਾਲੀ ਖੇਤਰੀ ਰੇਲਗੱਡੀ ‘ਤੇ ਚਾਕੂ ਲੈ ਕੇ ਆਏ ਵਿਅਕਤੀ ਨੇ ਕਈ ਯਾਤਰੀਆਂ ‘ਤੇ ਹਮਲਾ ਕੀਤਾ।

Attack on passengers with weapon in Train

ਇਸ ਘਟਨਾ ਸਬੰਧੀ ਇਲਾਕੇ ਦੇ ਪੁਲਿਸ ਅਧਿਕਾਰੀ ਜੁਰਗੇਨ ਹੇਨਿੰਗਸਨ ਨੇ ਕਿਹਾ ਕਿ ਹਮਲੇ ਤੋਂ ਬਾਅਦ ਚਾਕੂ ਮਾਰੇ ਗਏ ਦੋ ਵਿਅਕਤੀਆਂ ਦੀ ਮੌਤ ਹੋ ਗਈ। ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਅਤੇ ਦੋ ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਹਾਲਾਂਕਿ ਪੁਲਿਸ ਨੇ ਪੀੜਤਾਂ ਦੀ ਪਛਾਣ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਹਮਲਾਵਰ ਵੀ ਘਟਨਾ ਵਿੱਚ ਜ਼ਖਮੀ ਹੋ ਗਿਆ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਮੋਸਟ ਵਾਂਟੇਡ ਗੈਂਗਸਟਰ ਦੇ 2 ਸਾਥੀ ਗ੍ਰਿਫਤਾਰ, ਅਸਲਾ ਐਕਟ ਤਹਿਤ FIR ਦਰਜ

ਪੁਲਿਸ ਨੇ ਸ਼ੱਕੀ ਦੀ ਪਛਾਣ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਅਤੇ ਕਿਹਾ ਕਿ ਉਸ ਨੇ ਇਸ ਤਰ੍ਹਾਂ ਹਮਲਾ ਕਿਉਂ ਕੀਤਾ, ਇਸ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਉਸ ਨੂੰ ਘਟਨਾ ਬਾਰੇ ਦੁਪਹਿਰ 3 ਵਜੇ ਦੇ ਕਰੀਬ ਸੂਚਿਤ ਕੀਤਾ ਗਿਆ ਜਦੋਂ ਰੇਲ ਗੱਡੀ ਵਿਚ ਸਵਾਰ ਕਈ ਯਾਤਰੀਆਂ ਨੇ ਪੁਲਿਸ ਨੂੰ ਐਮਰਜੈਂਸੀ ਕਾਲ ਕੀਤੀ। ਇਸ ਘਟਨਾ ਮਗਰੋਂ ਬਰੌਕਸਟੇਟ ਵਿੱਚ ਰੇਲਵੇ ਸਟੇਸ਼ਨ ਕਈ ਘੰਟਿਆਂ ਲਈ ਬੰਦ ਰਿਹਾ ਅਤੇ ਪੂਰੇ ਉੱਤਰੀ ਜਰਮਨੀ ਵਿੱਚ ਰੇਲ ਆਵਾਜਾਈ ਵਿੱਚ ਦੇਰੀ ਹੋਈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਸਲੇਸਵਿਗ-ਹੋਲਸਟਾਈਨ ਰਾਜ ਦੇ ਗ੍ਰਹਿ ਮੰਤਰੀ ਸਬੀਨ ਸਟਰਲਿਨ-ਵਾਚ ਨੇ ਹਮਲੇ ‘ਤੇ ਸੋਗ ਪ੍ਰਗਟ ਕੀਤਾ ਹੈ। ਸਟਰਲਿਨ-ਵਾਕ ਨੇ ਮੀਡੀਆ ਨੂੰ ਕਿਹਾ, “ਅਸੀਂ ਹੈਰਾਨ ਅਤੇ ਡਰੇ ਹੋਏ ਹਾਂ ਕਿ ਅਜਿਹਾ ਕੁਝ ਹੋਇਆ ਹੈ।” ਖੇਤਰੀ ਪੁਲਿਸ ਅਤੇ ਸਰਕਾਰੀ ਵਕੀਲ ਹਮਲੇ ਦੀ ਜਾਂਚ ਕਰ ਰਹੇ ਹਨ। ਬੁੱਧਵਾਰ ਸ਼ਾਮ ਨੂੰ ਆਪਣੀ ਸੰਵੇਦਨਾ ਜ਼ਾਹਰ ਕਰਦੇ ਹੋਏ, ਟ੍ਰੇਨ ਆਪਰੇਟਰ ਡੌਸ਼ ਬਾਹਨ ਨੇ ਕਿਹਾ: “ਸਾਡੀ ਡੂੰਘੀ ਹਮਦਰਦੀ ਪੀੜਤਾਂ ਦੇ ਪਰਿਵਾਰਾਂ ਨਾਲ ਹੈ।” ਅਸੀਂ ਜ਼ਖਮੀਆਂ ਦੇ ਜਲਦੀ ਅਤੇ ਪੂਰੀ ਤਰ੍ਹਾਂ ਠੀਕ ਹੋਣ ਦੀ ਕਾਮਨਾ ਕਰਦੇ ਹਾਂ।

The post ਜਰਮਨੀ : ਚੱਲਦੀ ਟਰੇਨ ‘ਚ ਯਾਤਰੀਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 2 ਦੀ ਮੌਤ, 5 ਗੰਭੀਰ ਜ਼ਖਮੀ appeared first on Daily Post Punjabi.

ਵੱਡਾ ਉਲਟਫੇਰ: ਚਾਰ ਵਾਰ ਦੀ ਚੈਂਪੀਅਨ ਜਰਮਨੀ ਵਿਸ਼ਵ ਕੱਪ ਤੋਂ ਬਾਹਰ, ਕੋਸਟਾ ਰੀਕਾ ਨੂੰ 4-2 ਨਾਲ ਦਿੱਤੀ ਮਾਤ
ਚਾਰ ਵਾਰ ਦਾ ਚੈਂਪੀਅਨ ਜਰਮਨੀ ਫੀਫਾ ਵਿਸ਼ਵ ਕੱਪ 2022 ਤੋਂ ਬਾਹਰ ਹੋ ਗਿਆ ਹੈ । ਜਰਮਨੀ ਨੇ ਵੀਰਵਾਰ ਨੂੰ ਦੇਰ ਰਾਤ ਖੇਡੇ ਗਏ ਗਰੁੱਪ-ਈ ਦੇ ਆਪਣੇ ਆਖਰੀ ਮੈਚ ਵਿੱਚ ਜਰਮਨੀ ਨੇ ਕੋਸਟਾ ਰੀਕਾ ਨੂੰ 4-2 ਨਾਲ ਮਾਤ ਦਿੱਤੀ, ਪਰ ਗੋਲ ਅੰਤਰ ਦੇ ਆਧਾਰ ‘ਤੇ ਉਹ ਸਪੇਨ ਦੀ ਟੀਮ ਤੋਂ ਪਿੱਛੇ ਰਹਿ ਗਈ। ਸਪੇਨ-ਜਰਮਨੀ ਦੇ ਬਰਾਬਰ 4 ਅੰਕ ਸਨ । ਜੇਕਰ ਦੇਖਿਆ ਜਾਵੇ ਤਾਂ ਤਿੰਨ ਮੈਚਾਂ ਵਿੱਚ ਸਪੇਨ ਨੇ 9 ਗੋਲ ਕੀਤੇ ਜਦਕਿ ਉਸ ਦੇ ਖਿਲਾਫ਼ ਸਿਰਫ 3 ਗੋਲ ਹੋਏ।

FIFA World Cup 2022

ਉੱਥੇ ਹੀ ਦੂਜੇ ਪਾਸੇ ਜਰਮਨੀ ਨੇ 6 ਗੋਲ ਕੀਤੇ ਅਤੇ 5 ਗੋਲ ਖਾਧੇ । ਅਜਿਹੇ ਵਿੱਚ ਸਪੇਨ ਦਾ ਗੋਲ ਫਰਕ ਕਾਫੀ ਬਿਹਤਰ ਸੀ । ਗਰੁੱਪ-ਈ ਤੋਂ ਜਾਪਾਨ ਅਤੇ ਸਪੇਨ ਨੇ ਪ੍ਰੀ-ਕੁਆਰਟਰ ਫਾਈਨਲ ਵਿੱਚ ਥਾਂ ਬਣਾ ਲਈ ਹੈ । ਜੇਕਰ ਦੇਖਿਆ ਜਾਵੇ ਤਾਂ ਜਰਮਨੀ ਲਗਾਤਾਰ ਦੂਜੀ ਵਾਰ ਗਰੁੱਪ-ਸਟੇਜ ਤੋਂ ਬਾਹਰ ਹੋਇਆ ਹੈ।

ਇਹ ਵੀ ਪੜ੍ਹੋ: ਵੱਡੀ ਖਬਰ : ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਕੀਤਾ ਗਿਆ ਨਜ਼ਰਬੰਦ : ਸੂਤਰ

ਜਰਮਨੀ ਦੇ ਅਗਲੇ ਦੌਰ ਵਿੱਚ ਪਹੁੰਚਣ ਲਈ ਕੋਸਟਾ ਰੀਕਾ ਖਿਲਾਫ ਜਿੱਤ ਦੇ ਨਾਲ ਹੀ ਸਪੇਨ-ਜਾਪਾਨ ਮੈਚ ਦੇ ਨਤੀਜੇ ‘ਤੇ ਟਿਕ ਗਈਆਂ ਸਨ । ਜੇਕਰ ਸਪੈਨਿਸ਼ ਟੀਮ ਜਾਪਾਨ ਨੂੰ ਹਰਾ ਦਿੰਦੀ ਤਾਂ ਜਰਮਨੀ ਅਗਲੇ ਦੌਰ ਵਿੱਚ ਪਹੁੰਚ ਜਾਂਦੀ, ਪਰ ਜਾਪਾਨੀ ਟੀਮ ਨੇ ਉਲਟਫੇਰ ਕਰਦਿਆਂ ਸਪੇਨ ਨੂੰ 2-1 ਨਾਲ ਹਰਾ ਕੇ ਅਗਲੇ ਦੌਰ ‘ਚ ਜਗ੍ਹਾ ਬਣਾ ਲਈ । ਜਾਪਾਨ ਨੇ ਛੇ ਅੰਕਾਂ ਨਾਲ ਗਰੁੱਪ ਵਿੱਚ ਚੋਟੀ ਦਾ ਸਥਾਨ ਵੀ ਹਾਸਿਲ ਕੀਤਾ ।

FIFA World Cup 2022

ਦੱਸ ਦੇਈਏ ਕਿ ਜਰਮਨੀ ਨੇ 10ਵੇਂ ਮਿੰਟ ਵਿੱਚ ਹੀ ਸਰਜ ਗਨੇਬਰੀ ਦੇ ਹੈਡਰ ਨਾਲ ਲੀਡ ਲੈ ਲਈ ਸੀ । ਹਾਲਾਂਕਿ ਇਸ ਤੋਂ ਬਾਅਦ ਜਰਮਨੀ ਦੀ ਟੀਮ ਪਹਿਲੇ ਹਾਫ ਵਿੱਚ ਕੋਈ ਗੋਲ ਨਹੀਂ ਕਰ ਸਕੀ ਅਤੇ ਸਕੋਰ 1-0 ਨਾਲ ਉਸਦੇ ਪੱਖ ਵਿੱਚ ਸੀ । ਦੂਜੇ ਹਾਫ ਵਿੱਚ ਕੋਸਟਾ ਰੀਕਾ ਨੇ ਸਕੋਰ ਬਰਾਬਰ ਕਰ ਦਿੱਤਾ। 70ਵੇਂ ਮਿੰਟ ਵਿੱਚ ਜਰਮਨ ਗੋਲਕੀਪਰ ਮੈਨੁਅਲ ਨੇਊਰ ਦੇ ਆਤਮਘਾਤੀ ਗੋਲ ਨਾਲ ਕੋਸਟਾ ਰੀਕਾ 2-1 ਨਾਲ ਅੱਗੇ ਹੋ ਗਿਆ ਸੀ । 2-1 ਨਾਲ ਪਿਛੜਨ ਤੋਂ ਬਾਅਦ ਵੀ ਜਰਮਨੀ ਦੇ ਹੌਸਲੇ ਢੇਰੀ ਨਹੀਂ ਹੋਏ । ਕਾਈ ਹੈਵਰਟਜ਼ ਨੇ 73ਵੇਂ ਅਤੇ 85ਵੇਂ ਮਿੰਟ ਵਿੱਚ ਦੋ ਗੋਲ ਕਰਕੇ ਜਰਮਨੀ ਨੂੰ 3-2 ਨਾਲ ਅੱਗੇ ਕਰ ਦਿੱਤਾ । ਬਾਅਦ ਵਿੱਚ ਨਿਕਲਾਸ ਫੁਲਕਰਗ ਵੀ ਗੋਲ ਕਰਨ ਵਿੱਚ ਕਾਮਯਾਬ ਰਹੇ ਜਿਸ ਨਾਲ ਸਕੋਰ 4-2 ਹੋ ਗਿਆ । ਹਾਲਾਂਕਿ ਇਹ ਜਿੱਤ ਵੀ ਜਰਮਨੀ ਲਈ ਕਾਫੀ ਨਹੀਂ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਵੱਡਾ ਉਲਟਫੇਰ: ਚਾਰ ਵਾਰ ਦੀ ਚੈਂਪੀਅਨ ਜਰਮਨੀ ਵਿਸ਼ਵ ਕੱਪ ਤੋਂ ਬਾਹਰ, ਕੋਸਟਾ ਰੀਕਾ ਨੂੰ 4-2 ਨਾਲ ਦਿੱਤੀ ਮਾਤ appeared first on Daily Post Punjabi.

ਜਰਮਨੀ ਦਾ ਵੱਡਾ ਐਲਾਨ, ਗ੍ਰੀਨ ਪ੍ਰਾਜੈਕਟਾਂ ਲਈ 2023 ਤੱਕ ਭਾਰਤ ਨੂੰ ਦੇਵੇਗਾ 10 ਅਰਬ ਯੂਰੋ ਦੀ ਮਦਦ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ ਯੂਰਪ ਦੌਰੇ ‘ਤੇ ਹਨ। ਮੋਦੀ ਨੇ ਆਪਣੇ ਦੌਰੇ ਦੀ ਸ਼ੁਰੂਆਤ ਜਰਮਨੀ ਤੋਂ ਕੀਤੀ ਹੈ । ਸੋਮਵਾਰ ਨੂੰ ਜਰਮਨੀ ਪਹੁੰਚੇ ਪੀਐਮ ਮੋਦੀ ਨੇ ਕਈ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ । ਇਸ ਦੌਰਾਨ ਜਰਮਨੀ ਨੇ ਵੱਡਾ ਐਲਾਨ ਕੀਤਾ ਹੈ। ਜਰਮਨੀ ਨੇ ਕਿਹਾ ਕਿ ਉਹ ਭਾਰਤ ਨੂੰ ਜਲਵਾਯੂ ਪਰਿਵਰਤਨ ਦੇ ਟੀਚਿਆਂ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਲਈ 2030 ਤੱਕ 10 ਬਿਲੀਅਨ ਯੂਰੋ ਦੇਵੇਗਾ । ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਦੋਵਾਂ ਦੇਸ਼ਾਂ ਵਿਚਾਲੇ ਇਸ ਸਮਝੌਤੇ ‘ਤੇ ਦਸਤਖਤ ਕੀਤੇ ਗਏ ਹਨ। ਇਹ ਸਹਾਇਤਾ ਗ੍ਰੀਨ ਐਂਡ ਸਸਟੇਨੇਬਲ ਡਿਵੈਲਪਮੈਂਟ ਪਾਰਟਨਰਸ਼ਿਪ (ਜੇਡੀਆਈ) ‘ਤੇ ਸਾਂਝੇ ਐਲਾਨ ਤਹਿਤ ਦਿੱਤੀ ਜਾਵੇਗੀ।

India to receive 10 bn euros

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੇ ਕਿਹਾ ਕਿ ਜੇਡੀਆਈ ਭਾਰਤ ਅਤੇ ਜਰਮਨੀ ਵਿਚਾਲੇ ਵਿਕਾਸ ਸਹਿਯੋਗ ਏਜੰਡੇ ਨੂੰ ਲੰਬੇ ਸਮੇਂ ਲਈ ਰਣਨੀਤਕ ਦ੍ਰਿਸ਼ਟੀਕੋਣ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਲਗਦਾ ਹੈ ਕਿ ਇਰਾਦੇ ਦੀ ਇਹ ਘੋਸ਼ਣਾ ਸਾਡੇ ਸਮੁੱਚੇ ਵਿਕਾਸ ਸਹਿਯੋਗ ਏਜੰਡੇ ਨੂੰ ਲੰਬੇ ਸਮੇਂ ਦੀ ਰਣਨੀਤਕ ਦ੍ਰਿਸ਼ਟੀਕੋਣ ਪ੍ਰਦਾਨ ਕਰਦੀ ਹੈ। ਜਰਮਨੀ ਨੇ 2030 ਤੱਕ 10 ਬਿਲੀਅਨ ਯੂਰੋ ਦੀ ਨਵੀਂ ਅਤੇ ਵਾਧੂ ਵਿਕਾਸ ਸਹਾਇਤਾ ਵਿੱਚ ਵਚਨਬੱਧਤਾ ਕਰਨ ਲਈ ਸਹਿਮਤ ਹੋਇਆ ਹੈ।

ਇਹ ਵੀ ਪੜ੍ਹੋ: ਵਿੱਤ ਮੰਤਰੀ ਹਰਪਾਲ ਚੀਮਾ ਦਾ ਐਲਾਨ-‘ਲੋਕ ‘ਖੁਦ’ ਬਣਾਉਣਗੇ ਪੰਜਾਬ ਦਾ ਬਜਟ, ਪੋਰਟਲ ਕੀਤਾ ਲਾਂਚ’

ਵਿਦੇਸ਼ ਸਕੱਤਰ ਨੇ ਗ੍ਰੀਨ ਹਾਈਡ੍ਰੋਜਨ ਅਤੇ ਨਵਿਆਉਣਯੋਗ ਊਰਜਾ ‘ਤੇ ਸਹਿਯੋਗ ‘ਤੇ ਦੋਵਾਂ ਦੇਸ਼ਾਂ ਵਿਚਾਲੇ ਹਸਤਾਖਰ ਕੀਤੇ ਸਮਝੌਤੇ ਬਾਰੇ ਵੀ ਗੱਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਖੇਤਰ ਵਿੱਚ ਸਾਡੀ ਸਾਂਝੇਦਾਰੀ ਦੇ ਤਹਿਤ ਇੱਕ ਟਾਸਕ ਫੋਰਸ ਜਰਮਨੀ ਦੇ ਸਹਿਯੋਗ ਨਾਲ ਭਾਰਤ ਵਿੱਚ ਇੱਕ ਗ੍ਰੀਨ ਹਾਈਡ੍ਰੋਜਨ ਹੱਬ ਸਥਾਪਤ ਕਰਨ ਲਈ ਕੰਮ ਕਰੇਗੀ।

India to receive 10 bn euros

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਰਮਨੀ ਦੇ ਚਾਂਸਲਰ ਓਲਾਫ ਸ਼ੁਲਜ਼ ਵਿਚਾਲੇ ਗੱਲਬਾਤ ਤੋਂ ਬਾਅਦ ਸਾਂਝਾ ਬਿਆਨ ਜਾਰੀ ਕੀਤਾ ਗਿਆ । ਬਿਆਨ ਵਿੱਚ ਕਿਹਾ ਗਿਆ ਹੈ ਕਿ ਅੱਜ ਜਰਮਨੀ ਹਰੀ ਅਤੇ ਟਿਕਾਊ ਵਿਕਾਸ ਲਈ ਭਾਰਤ-ਜਰਮਨ ਭਾਈਵਾਲੀ ਦੀ ਸ਼ੁਰੂਆਤ ਕਰ ਰਿਹਾ ਹੈ। ਇਸ ਤਹਿਤ ਜਰਮਨੀ 2030 ਤੱਕ ਭਾਰਤ ਨੂੰ 10 ਅਰਬ ਯੂਰੋ ਦੇਵੇਗਾ। ਇਸ ਨਾਲ ਭਾਰਤ ਨੂੰ ਹਰੀ ਵਿਕਾਸ ਯੋਜਨਾਵਾਂ ਵਿੱਚ ਮਦਦ ਮਿਲੇਗੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਜਰਮਨੀ ਦਾ ਵੱਡਾ ਐਲਾਨ, ਗ੍ਰੀਨ ਪ੍ਰਾਜੈਕਟਾਂ ਲਈ 2023 ਤੱਕ ਭਾਰਤ ਨੂੰ ਦੇਵੇਗਾ 10 ਅਰਬ ਯੂਰੋ ਦੀ ਮਦਦ appeared first on Daily Post Punjabi.

ਭਾਰਤੀ ਭਾਈਚਾਰੇ ਦੇ ਸਮਾਗਮ ‘ਚ ‘2024, ਮੋਦੀ ਵਨਸ ਮੋਰ’ ਦੇ ਨਾਅਰਿਆਂ ਨਾਲ ਗੂੰਜਿਆ ਬਰਲਿਨ
ਪ੍ਰਧਾਨ ਮੰਤਰੀ ਮੋਦੀ ਇਸ ਸਮੇਂ ਸਾਲ 2022 ਦੀ ਆਪਣੀ ਪਹਿਲੀ ਵਿਦੇਸ਼ ਯਾਤਰਾ ‘ਤੇ ਹਨ। ਯੂਰਪ ਦੀ ਯਾਤਰਾ ਦੌਰਾਨ ਪੀਐੱਮ ਮੋਦੀ ਸੋਮਵਾਰ ਨੂੰ ਬਰਲਿਨ ਪਹੁੰਚੇ, ਜਿੱਥੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨੇ ਭਾਈਚਾਰਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਦੀ ਉਡੀਕ ਕਰਦਿਆਂ ‘2024: ਮੋਦੀ ਵਨਸ ਮੋਰ’ ਦਾ ਨਾਅਰਾ ਲਗਾਇਆ। ‘2024, ਮੋਦੀ ਵਨਸ ਮੋਰ’ ਦਾ ਨਾਅਰਾ ਉਦੋਂ ਗੂੰਜਿਆ ਜਦੋਂ ਇੱਕ ਆਡੀਟੋਰੀਅਮ ਵਿੱਚ ਇਕੱਠੇ ਹੋਏ ਲੋਕਾਂ ਨੇ ਤਾੜੀਆਂ ਮਾਰੀਆਂ ਅਤੇ ਭਾਰਤੀ ਝੰਡੇ ਲਹਿਰਾਏ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਈ ਦੇਸ਼ਾਂ ਵਿੱਚ ਡਾਇਸਪੋਰਾ ਸਮਾਗਮਾਂ ਨੂੰ ਸੰਬੋਧਿਤ ਕੀਤਾ।

PM Modi in Germany

ਪੀਐਮ ਨੇ ਸੰਬੋਧਨ ਦੌਰਾਨ ਕਿਹਾ,” ਮੈਂ ਤੁਹਾਡੇ ਨਾਲ ਕਰੋੜਾਂ ਭਾਰਤੀਆਂ ਦੀਆਂ ਸਮਰੱਥਾਵਾਂ ਬਾਰੇ ਗੱਲ ਕਰਨਾ ਚਾਹੁੰਦਾ ਹਾਂ ਅਤੇ ਉਨ੍ਹਾਂ ਦੀ ਗੁਣਗਾਨ ਕਰਨਾ ਚਾਹੁੰਦਾ ਹਾਂ। ਜਦੋਂ ਮੈਂ ਕਰੋੜਾਂ ਭਾਰਤੀਆਂ ਦੀ ਗੱਲ ਕਰਦਾ ਹਾਂ, ਤਾਂ ਇਸ ਵਿੱਚ ਸਿਰਫ਼ ਉੱਥੇ ਰਹਿਣ ਵਾਲੇ ਲੋਕ ਹੀ ਨਹੀਂ, ਸਗੋਂ ਇੱਥੇ ਰਹਿਣ ਵਾਲੇ ਲੋਕ ਵੀ ਸ਼ਾਮਿਲ ਹੁੰਦੇ ਹਨ।” ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸ਼ਬਦਾਂ ਵਿੱਚ ਦੁਨੀਆ ਦੇ ਕੋਨੇ-ਕੋਨੇ ਵਿੱਚ ਰਹਿਣ ਵਾਲੀ ਮਾਂ ਭਾਰਤੀ ਦੇ ਸਾਰੇ ਬੱਚੇ ਸ਼ਾਮਿਲ ਹਨ। ਭਾਰਤ ਦੇ ਲੋਕਾਂ ਨੇ ਇੱਕ ਬਟਨ ਦਬਾ ਕੇ ਪਿਛਲੇ ਤਿੰਨ ਦਹਾਕਿਆਂ ਦੇ ਸਿਆਸੀ ਤੌਰ ‘ਤੇ ਅਸਥਿਰ ਮਾਹੌਲ ਨੂੰ ਖਤਮ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਵਿੱਤ ਮੰਤਰੀ ਹਰਪਾਲ ਚੀਮਾ ਦਾ ਐਲਾਨ-‘ਲੋਕ ‘ਖੁਦ’ ਬਣਾਉਣਗੇ ਪੰਜਾਬ ਦਾ ਬਜਟ, ਪੋਰਟਲ ਕੀਤਾ ਲਾਂਚ’

ਇਸ ਦੇ ਨਾਲ ਹੀ ਪੀਐਮ ਮੋਦੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਸੁਧਾਰਾਂ ਰਾਹੀਂ ਦੇਸ਼ ਨੂੰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਸੁਧਾਰਾਂ ਲਈ ਰਾਜਨੀਤਿਕ ਇੱਛਾ ਸ਼ਕਤੀ ਦੀ ਲੋੜ ਹੈ। ਅੱਜ ਭਾਰਤ ਜੀਵਨ ਦੀ ਗੁਣਵੱਤਾ, ਸਿੱਖਿਆ ਦੀ ਗੁਣਵੱਤਾ ਅਤੇ ਹੋਰ ਸਾਰੇ ਖੇਤਰਾਂ ਵਿੱਚ ਅੱਗੇ ਵੱਧ ਰਿਹਾ ਹੈ। ਦੇਸ਼, ਨੌਕਰਸ਼ਾਹੀ, ਸਰਕਾਰੀ ਦਫ਼ਤਰ ਉਹੀ ਹਨ, ਹੁਣ ਸਾਨੂੰ ਬਿਹਤਰ ਨਤੀਜੇ ਮਿਲ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਭਾਰਤੀ ਭਾਈਚਾਰੇ ਦੇ ਸਮਾਗਮ ‘ਚ ‘2024, ਮੋਦੀ ਵਨਸ ਮੋਰ’ ਦੇ ਨਾਅਰਿਆਂ ਨਾਲ ਗੂੰਜਿਆ ਬਰਲਿਨ appeared first on Daily Post Punjabi.

ਰੂਸ-ਯੂਕਰੇਨ ਜੰਗ ਵਿਚਾਲੇ ਅਗਲੇ ਮਹੀਨੇ ਇਨ੍ਹਾਂ 3 ਦੇਸ਼ਾਂ ਦੇ ਦੌਰੇ ‘ਤੇ ਜਾਣਗੇ PM ਮੋਦੀ
ਦੇਸ਼ ਵਿੱਚ ਕੋਰੋਨਾ ਮਾਮਲਿਆਂ ਦੀ ਰਫ਼ਤਾਰ ਘੱਟ ਗਈ ਹੈ। ਜਿਸਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਮੋਦੀ ਦੇ ਵਿਦੇਸ਼ ਦੌਰੇ ਸ਼ੁਰੂ ਹੋ ਗਏ ਹਨ । ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਦੇ ਘਟਦੇ ਪ੍ਰਕੋਪ ਦੇ ਮੱਦੇਨਜ਼ਰ ਪੀਐੱਮ ਮੋਦੀ 1 ਤੇ 2 ਮਈ ਨੂੰ ਜਰਮਨੀ ਦਾ ਦੌਰਾ ਕਰਨਗੇ। ਜਿੱਥੇ ਉਹ ਦੋ-ਪੱਖੀ ਗੱਲਬਾਤ ਕਰਨਗੇ। ਇਸ ਦੌਰੇ ਦੌਰਾਨ ਉਹ ਡੈਨਮਾਰਕ ਦੀ ਰਾਜਧਾਨੀ ਕੋਪਨਹੈਗਨ ਵੀ ਜਾਣਗੇ। ਇਸ ਤੋਂ ਇਲਾਵਾ ਕਿਹਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਫਰਾਂਸ ਵੀ ਜਾ ਸਕਦੇ ਹਨ । ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਦਾ ਇਹ ਤਿੰਨ ਯੂਰਪੀ ਦੇਸ਼ਾਂ ਦਾ ਦੌਰਾ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ, ਜਦੋਂ ਭਾਰਤ ‘ਤੇ ਰੂਸ ਨਾਲ ਆਪਣੇ ਸਬੰਧਾਂ ਨੂੰ ਘਟਾਉਣ ਦਾ ਦਬਾਅ ਹੈ ।

PM Modi to visit Germany

ਜ਼ਿਕਰਯੋਗ ਹੈ ਕਿ ਰੂਸ ਵੱਲੋਂ ਯੂਕਰੇਨ ‘ਤੇ ਹਮਲਾ ਕਰਨ ਤੋਂ ਬਾਅਦ ਜਰਮਨੀ ਤੇ ਫਰਾਂਸ ਵੱਲੋਂ ਰੂਸ ‘ਤੇ ਸਖਤ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ, ਜਦਕਿ ਭਾਰਤ ਨੇ ਇਸ ਮਾਮਲੇ ਵਿੱਚ ਹੁਣ ਤੱਕ ਨਿਰਪੱਖ ਸਟੈਂਡ ਰੱਖਿਆ ਹੈ।

ਇਹ ਵੀ ਪੜ੍ਹੋ: CM ਮਾਨ ਦਾ ਵੱਡਾ ਫੈਸਲਾ- ਸੰਤ ਰਾਮ ਉਦਾਸੀ ਜੀ ਦੇ ਨਾਂ ‘ਤੇ ਬਣਾਈ ਜਾਵੇਗੀ ਲਾਇਬ੍ਰੇਰੀ

ਗੌਰਤਲਬ ਹੈ ਕਿ ਪਿਛਲੇ ਕੁਝ ਹਫ਼ਤਿਆਂ ਵਿੱਚ ਕਈ ਦੇਸ਼ਾਂ ਦੇ ਨੇਤਾਵਾਂ ਨੇ ਰੂਸ ‘ਤੇ ਪਾਬੰਦੀਆਂ ਦੀ ਵਿਆਖਿਆ ਕਰਨ ਲਈ ਭਾਰਤ ਦਾ ਦੌਰਾ ਕੀਤਾ । ਪਿਛਲੇ ਹਫਤੇ ਪੀਐਮ ਮੋਦੀ ਨੇ ਰੱਖਿਆ ਤੇ ਸੁਰੱਖਿਆ ਮੁੱਦਿਆਂ ‘ਤੇ ਚਰਚਾ ਕਰਨ ਲਈ ਅਮਰੀਕੀ ਰਾਸ਼ਟਰਪਤੀ ਬਾਇਡੇਨ ਨਾਲ ਇੱਕ ਵਰਚੁਅਲ ਮੀਟਿੰਗ ਸੀ। ਇਸ ਤੋਂ ਇਲਾਵਾ ਇਸ ਸਮੇਂ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੋ ਦਿਨਾਂ ਲਈ ਭਾਰਤ ਦੌਰੇ ‘ਤੇ ਹਨ। ਜਿੱਥੇ ਅੱਜ ਉਨ੍ਹਾਂ ਨੇ ਦਿੱਲੀ ਵਿੱਚ ਪੀਐੱਮ ਮੋਦੀ ਨਾਲ ਮੁਲਾਕਾਤ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ਰੂਸ-ਯੂਕਰੇਨ ਜੰਗ ਵਿਚਾਲੇ ਅਗਲੇ ਮਹੀਨੇ ਇਨ੍ਹਾਂ 3 ਦੇਸ਼ਾਂ ਦੇ ਦੌਰੇ ‘ਤੇ ਜਾਣਗੇ PM ਮੋਦੀ appeared first on Daily Post Punjabi.

ਜਰਮਨੀ ਨੇ ਯਾਤਰਾ ਪਾਬੰਦੀਆਂ ‘ਚ ਦਿੱਤੀ ਢਿੱਲ, ਹੁਣ ਭਾਰਤ ਸਣੇ ਇਨ੍ਹਾਂ ਦੇਸ਼ਾਂ ਦੇ ਲੋਕ ਕਰ ਸਕਣਗੇ ਯਾਤਰਾ
ਜਰਮਨੀ ਨੇ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਤੋਂ ਪ੍ਰਭਾਵਿਤ ਭਾਰਤ, ਬ੍ਰਿਟੇਨ ਅਤੇ ਪੁਰਤਗਾਲ ਦੇ ਯਾਤਰੀਆਂ ‘ਤੇ ਲਗਾਈਆਂ ਪਾਬੰਦੀਆਂ ਨੂੰ ਹਟਾਉਣ ਦਾ ਐਲਾਨ ਕੀਤਾ ਹੈ । ਦੱਸ ਦੇਈਏ ਕਿ ਭਾਰਤ ਅਤੇ ਬ੍ਰਿਟੇਨ ਵਿੱਚ ਡੈਲਟਾ ਵੈਰੀਐਂਟ ਨੇ ਤਬਾਹੀ ਮਚਾਈ ਹੋਈ ਹੈ।

Germany lifts ban on travellers

ਬ੍ਰਿਟੇਨ ਵਿੱਚ ਇਨ੍ਹੀਂ ਦਿਨੀਂ ਕੋਰੋਨਾ ਦੇ ਨਵੇਂ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ, ਜਦਕਿ ਭਾਰਤ ਵਿੱਚ ਰੋਜ਼ਾਨਾ 40 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।

ਇਹ ਵੀ ਪੜ੍ਹੋ: ਕੀ ਖ਼ਤਮ ਹੋਵੇਗਾ ਪੰਜਾਬ ਕਾਂਗਰਸ ‘ਚ ਜਾਰੀ ਕਲੇਸ਼? ਕੈਪਟਨ ਅਮਰਿੰਦਰ ਸਿੰਘ ਅੱਜ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ

ਦਰਅਸਲ, ਕੋਰੋਨਾ ਮਾਮਲਿਆਂ ਦੀ ਜਾਂਚ ਅਤੇ ਖੋਜ ਕਰਨ ਵਾਲੀ ਜਰਮਨੀ ਦੀ ਏਜੰਸੀ ਨੇ ਕਿਹਾ ਕਿ ਭਾਰਤ, ਨੇਪਾਲ, ਰੂਸ, ਪੁਰਤਗਾਲ ਅਤੇ ਬ੍ਰਿਟੇਨ ਨੂੰ ਉੱਚ ਜੋਖਮ ਵਾਲੀ ਸ਼੍ਰੇਣੀ ਤੋਂ ਹਟਾ ਕੇ ਚਿੰਤਾਜਨਕ ਵੈਰੀਐਂਟ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ । ਇਸ ਨਾਲ ਹੁਣ ਇਨ੍ਹਾਂ ਦੇਸ਼ਾਂ ਦੇ ਨਾਗਰਿਕਾਂ ਲਈ ਜਰਮਨੀ ਦੀ ਯਾਤਰਾ ਕਰਨਾ ਸੌਖਾ ਹੋ ਜਾਵੇਗਾ।

Germany lifts ban on travellers

ਮੌਜੂਦਾ ਸਮੇਂ ਵਿੱਚ ਜਰਮਨੀ ਦੇ ਕੋਵਿਡ-19 ਨਿਯਮਾਂ ਦੇ ਅਨੁਸਾਰ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਦੇ ਮੱਦੇਨਜ਼ਰ ਦੋ ਹਫਤਿਆਂ ਦੇ ਕੁਆਰੰਟੀਨ ਅਤੇ ਟੀਕਾਕਰਨ ਦੀ ਸਥਿਤੀ ਨੂੰ ਦੇਖਦ ਹੋਏ ਦਾਖਲਾ ਦਿੱਤਾ ਜਾਂਦਾ ਹੈ ।  ਹੁਣ ਭਾਰਤ ਸਣੇ ਇਨ੍ਹਾ ਦੇਸ਼ਾਂ ਦੇ ਨਾਗਰਿਕਾਂ ਨੂੰ ਕੋਰੋਨਾ ਨੈਗੇਟਿਵ ਟੈਸਟ ਦਿਖਾਉਣ ਅਤੇ 10 ਦਿਨਾਂ ਦੇ ਕੁਆਰੰਟੀਨ ‘ਤੇ ਹੀ ਦਾਖਲ ਹੋਣ ਦੀ ਆਗਿਆ ਹੋਵੇਗੀ ।

ਇਹ ਵੀ ਪੜ੍ਹੋ: PM ਬੋਰਿਸ ਜਾਨਸਨ ਦਾ ਐਲਾਨ, ਕਿਹਾ- ‘ਹੁਣ ਬ੍ਰਿਟੇਨ ‘ਚ ਮਾਸਕ ਪਹਿਨਣ ਤੇ ਸਮਾਜਿਕ ਦੂਰੀ ਦੀ ਮਜ਼ਬੂਰੀ ਹੋਵੇਗੀ ਖਤਮ’

ਦੱਸ ਦੇਈਏ ਕਿ ਜਰਮਨੀ ਵਿੱਚ ਕੁਆਰੰਟੀਨ ਦੀ ਮਿਆਦ ਨੂੰ ਘਟਾ ਕੇ 5 ਦਿਨ ਵੀ ਕੀਤਾ ਜਾ ਸਕਦਾ ਹੈ। ਨਵੇਂ ਨਿਯਮ ਬੁੱਧਵਾਰ ਤੋਂ ਲਾਗੂ ਹੋਣਗੇ । ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਨਾਗਰਿਕਾਂ ਨੂੰ ਦੋਵੇਂ ਡੋਜ਼ ਲੱਗਣ ‘ਤੇ ਦਾਖਲੇ ਦੀ ਆਗਿਆ ਹੋਵੇਗੀ।

ਇਹ ਵੀ ਦੇਖੋ: ਦਰਦ ਤੋਂ ਪਾਓ ਛੁਟਕਾਰਾ ਦਵਾਈ ਤੇ ਮਹਿੰਗੇ ਆਪ੍ਰੇਸ਼ਨ ਤੋਂ ਬਿਨਾ, ਲੱਕ ਦਰਦ ਮਿੰਟਾਂ ‘ਚ ਗਾਇਬ,ਬੰਦੇ ਦੇ ਹੱਥਾਂ ‘ਚ ਹੈ ਜਾਦੂ

The post ਜਰਮਨੀ ਨੇ ਯਾਤਰਾ ਪਾਬੰਦੀਆਂ ‘ਚ ਦਿੱਤੀ ਢਿੱਲ, ਹੁਣ ਭਾਰਤ ਸਣੇ ਇਨ੍ਹਾਂ ਦੇਸ਼ਾਂ ਦੇ ਲੋਕ ਕਰ ਸਕਣਗੇ ਯਾਤਰਾ appeared first on Daily Post Punjabi.

ਕੈਨੇਡਾ ਤੋਂ ਬਾਅਦ ਹੁਣ ਜਰਮਨੀ ਨੇ ਵੀ 60 ਸਾਲ ਤੋਂ ਘੱਟ ਉਮਰ ਵਾਲਿਆਂ ਲਈ AstraZeneca ਵੈਕਸੀਨ ‘ਤੇ ਲਗਾਈ ਪਾਬੰਦੀ
After Canada Germany halts AstraZeneca: ਜਰਮਨੀ ਨੇ ਹੁਣ AstraZeneca ਦੀ ਕੋਰੋਨਾ ਵਾਇਰਸ ਵੈਕਸੀਨ ਸਿਰਫ 60 ਸਾਲ ਤੋਂ ਵਧੇਰੇ ਉਮਰ ਦੇ ਨਾਗਰਿਕਾਂ ਨੂੰ ਲਾਉਣ ਦਾ ਫੈਸਲਾ ਕੀਤਾ ਹੈ । ਜਰਮਨੀ ਸਰਕਾਰ ਨੇ ਖੂਨ ਦੇ ਜੰਮਣ ਦੇ ਕਈ ਗੰਭੀਰ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੰਗਲਵਾਰ ਨੂੰ 60 ਸਾਲ ਤੋਂ ਘੱਟ ਉਮਰ ਦੇ ਲੋਕਾਂ ‘ਤੇ AstraZeneca ਵੈਕਸੀਨ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਜਰਮਨੀ ਦੇ 16 ਰਾਜਾਂ ਦੇ ਮੰਤਰੀਆਂ ਤੇ ਕੇਂਦਰੀ ਸਿਹਤ ਮੰਤਰੀ ਨੇ ਨੀਤੀਗਤ ਬਿਆਨ ਵਿੱਚ ਕਿਹਾ ਹੈ ਕਿ 60 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਵੈਕਸੀਨ ਬਾਰੇ ਖੁਦ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਲਗਾਉਣ ਵਾਲੇ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਉਹ ਖੁਦ ਇਸਦਾ ਫੈਸਲਾ ਕਰ ਸਕਦੇ ਹਨ।

After Canada Germany halts AstraZeneca

ਜ਼ਿਕਰਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ (WHO) ਤੇ ਯੂਰਪੀਅਨ ਯੂਨੀਅਨ (EU) ਦੀ ਨਿਗਰਾਨੀ ਰੱਖਣ ਵਾਲੀ ਸੰਸਥਾ ਨੇ AstraZeneca ਵੈਕਸੀਨ ਨੂੰ ਸੁਰੱਖਿਅਤ ਦੱਸਿਆ ਹੈ, ਪਰ ਖੂਨ ਜਮ੍ਹਾ ਹੋਣ ਦੇ ਡਰ ਕਾਰਨ ਕਈ ਦੇਸ਼ਾਂ ਨੇ ਇਸ ‘ਤੇ ਪਾਬੰਦੀ ਲਗਾ ਚੁੱਕੇ ਹਨ।

After Canada Germany halts AstraZeneca

ਜਰਮਨ ਦੀ ਚਾਂਸਲਰ ਐਂਜੇਲਾ ਮਾਰਕੇਲ ਅਨੁਸਾਰ ਹਾਲ ਹੀ ਦੇ ਹਫਤਿਆਂ ਵਿੱਚ AstraZeneca ਵੈਕਸੀਨ ਲਗਾਏ ਗਏ ਲੋਕਾਂ ਵਿੱਚ ਮਾਹਿਰਾਂ ਨੇ ਥ੍ਰੋਮੋਬਸਿਸ ਦੇ ਬਹੁਤ ਗੰਭੀਰ ਮਾਮਲੇ’ ਦਰਜ ਕੀਤੇ ਹਨ, ਜਿਨ੍ਹਾਂ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ।

ਦੱਸ ਦੇਈਏ ਕਿ STIKO ਦੇ ਨਾਮ ਨਾਲ ਜਾਣੀ ਜਾਣ ਵਾਲੀ ਵੈਕਸੀਨ ਕਮਿਸ਼ਨ ਨੇ ਮੰਗਲਵਾਰ ਨੂੰ ਸਿਫਾਰਸ਼ ਕੀਤੀ ਸੀ ਕਿ ਵੈਕਸੀਨ ਲੈਣ ਵਾਲੇ ਘੱਟ ਉਮਰ ਦੇ ਲੋਕਾਂ ਵਿੱਚ  ਥ੍ਰੋਮੋਬਸਿਸ ਦੇ ਕਾਫ਼ੀ ਗੰਭੀਰ ਮਾਮਲਿਆਂ ਦੇ ਅੰਕੜਿਆਂ ਦੇ ਕਾਰਨ AstraZeneca ਵੈਕਸੀਨ ਦੀ ਵਰਤੋਂ ਨੂੰ ਰੋਕਿਆ ਜਾਣਾ ਚਾਹੀਦਾ ਹੈ।

ਇਹ ਵੀ ਦੇਖੋ: Deep Sidhu ਦੀ ਰਿਹਾਈ ‘ਤੇ LIVE ਅਪਡੇਟ ! ਅੱਜ ਆਉਣ ਵਾਲਾ ਹੈ ਵੱਡਾ ਫੈਸਲਾ

The post ਕੈਨੇਡਾ ਤੋਂ ਬਾਅਦ ਹੁਣ ਜਰਮਨੀ ਨੇ ਵੀ 60 ਸਾਲ ਤੋਂ ਘੱਟ ਉਮਰ ਵਾਲਿਆਂ ਲਈ AstraZeneca ਵੈਕਸੀਨ ‘ਤੇ ਲਗਾਈ ਪਾਬੰਦੀ appeared first on Daily Post Punjabi.

ਮੰਦਭਾਗੀ ਖਬਰ: ਕੰਮ ਲਈ ਜਰਮਨ ਗਏ ਪੰਜਾਬੀ ਨੌਜਵਾਨ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
German khanna youth death: ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾਣ ਦਾ ਚਾਹਵਾਨ ਹੈ। ਹਰ ਨੌਜਵਾਨ ਵਿਦੇਸ਼ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ। ਇਸੇ ਤਰ੍ਹਾਂ ਦਾ ਇੱਕ ਮਾਮਲਾ ਕਿਸ਼ਨਪੁਰਾ ਦੇ ਪਿੰਡ ਤੋਂ ਸਾਹਮਣੇ ਆਇਆ ਹੈ, ਜਿੱਥੇ ਮਨਦੀਪ ਸਿੰਘ ਨਾਮ ਦਾ ਨੌਜਵਾਨ ਰੋਜ਼ੀ-ਰੋਟੀ ਕਮਾਉਣ ਲਈ ਜਰਮਨ ਗਿਆ ਸੀ। ਪਰ ਉੱਥੇ ਉਸ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਮੌਤ ਦਾ ਪਤਾ ਲੱਗਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਤੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ। ਇਸ ਮਾਮਲੇ ਵਿੱਚ ਪਰਿਵਾਰ ਵਾਲਿਆਂ ਵੱਲੋਂ ਕਤਲ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ।

German khanna youth death

ਇਸ ਮਾਮਲੇ ਸਬੰਧੀ ਮ੍ਰਿਤਕ ਨੌਜਵਾਨ ਦੀ ਮਾਂ ਚਰਨਜੀਤ ਕੌਰ ਨੇ ਦੱਸਿਆ ਕਿ ਲਗਭਗ 16 ਸਾਲ ਪਹਿਲਾਂ ਉਨ੍ਹਾਂ ਨੇ ਆਪਣੇ ਇਕਲੌਤੇ ਪੁੱਤਰ ਮਨਦੀਪ ਸਿੰਘ ਨੂੰ ਇਟਲੀ ਭੇਜਿਆ ਸੀ। ਜਿਸ ਤੋਂ ਇੱਕ ਸਾਲ ਬਾਅਦ ਉਹ ਜਰਮਨ ਚਲਾ ਗਿਆ।  ਜਰਮਨ ਵਿੱਚ ਉਹ ਇੱਕ ਰੈਸਟੋਰੈਂਟ ਵਿੱਚ ਕੰਮ ਕਰਦਾ ਸੀ।

ਇਸ ਤੋਂ ਅੱਗੇ ਉਨ੍ਹਾਂ ਨੇ ਦੱਸਿਆ ਕਿ ਮਨਦੀਪ ਨਾਲ ਕੰਮ ਕਰਦੇ ਜਲੰਧਰ ਦੇ ਇੱਕ ਨੌਜਵਾਨ ਨੇ ਮਨਦੀਪ ਦੀ ਮੌਤ ਹੋਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸ਼ੱਕ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਦਾ ਜਰਮਨ ਵਿੱਚ ਕਤਲ ਹੋਇਆ ਹੈ।  ਜਿਸ ਕਾਰਨ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਪੰਜਾਬ ਲਿਆਉਣ ਲਈ ਮਦਦ ਦੀ ਗੁਹਾਰ ਵੀ ਲਗਾਈ ਹੈ।

ਇਹ ਵੀ ਦੇਖੋ: ਡੇਰਾ ਬਾਬਾ ਨਾਨਕ ਤੋਂ 75 ਸਾਲਾਂ ਬਜ਼ੁਰਗ ਦੌੜ ਕੇ ਆਇਆ ਕਿਸਾਨੀ ਅੰਦੋਲਨ ‘ਚ, ਜਜ਼ਬਾ ਨੌਜਵਾਨਾਂ ਨਾਲੋਂ ਵੀ ਵੱਧ

The post ਮੰਦਭਾਗੀ ਖਬਰ: ਕੰਮ ਲਈ ਜਰਮਨ ਗਏ ਪੰਜਾਬੀ ਨੌਜਵਾਨ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ appeared first on Daily Post Punjabi.

ਕੋਰੋਨਾ ਦਾ ਕਹਿਰ ਜਾਰੀ, ਜਰਮਨੀ ‘ਚ 28 ਮਾਰਚ ਤੱਕ ਵਧਾਇਆ ਗਿਆ Lockdown
Germany extends Covid-19 lockdown: ਜਰਮਨੀ ਨੇ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਨਜਿੱਠਣ ਦੇ ਮੱਦੇਨਜ਼ਰ ਲੱਗੇ ਲਾਕਡਾਊਨ ਨੂੰ ਹੋਰ ਤਿੰਨ ਹਫ਼ਤੇ ਯਾਨੀ ਕਿ 28 ਮਾਰਚ ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ ਇਸ ਦੌਰਾਨ ਕੁਝ ਪਾਬੰਦੀਆਂ ਵਿੱਚ ਛੂਟ ਦਿੱਤੀ ਜਾਵੇਗੀ। ਜਰਮਨੀ ਦੀ ਚਾਂਸਲਰ ਐਂਜਲਾ ਮਰਕੇਲ ਅਤੇ ਦੇਸ਼ ਵਿੱਚ 16 ਰਾਜਾਂ ਦੇ ਗਵਰਨਰਾਂ ਵਿਚਾਲੇ ਬੁੱਧਵਾਰ ਨੂੰ ਕਰੀਬ 9 ਘੰਟੇ ਤੱਕ ਗੱਲਬਾਤ ਹੋਈ। ਇਸ ਦੌਰਾਨ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੇ ਵੱਧਦੇ ਖਤਰੇ ਅਤੇ ਸਧਾਰਨ ਜੀਵਨ ਨੂੰ ਪਟੜੀ ‘ਤੇ ਲਿਆਉਣ ਸਬੰਧੀ ਚਰਚਾ ਕੀਤੀ ਗਈ ।

Germany extends Covid-19 lockdown

ਦਰਅਸਲ, ਦੇਸ਼ ਵਿੱਚ ਪਿਛਲੇ ਹਫ਼ਤੇ ਵਿਦਿਆਰਥੀਆਂ ਲਈ ਪ੍ਰਾਇਮਰੀ ਪੱਧਰ ਤੱਕ ਦੇ ਸਕੂਲ ਖੋਲ੍ਹ ਦਿੱਤੇ ਗਏ ਸਨ । ਉੱਥੇ ਹੀ ਲਗਭਗ ਢਾਈ ਮਹੀਨਿਆਂ ਬਾਅਦ ਸੋਮਵਾਰ ਨੂੰ ਹੇਅਰਡ੍ਰੈਸਰ ਕੰਮ ‘ਤੇ ਪਰਤੇ। ਇਸ ਬੈਠਕ ਵਿੱਚ ਤੈਅ ਕੀਤੇ ਗਏ ਲਾਕਡਾਊਨ ਦੇ ਨਵੇਂ ਨਿਯਮ ਦੇਸ਼ ਵਿਚ ਐਤਵਾਰ ਤੋਂ ਲਾਗੂ ਕੀਤੇ ਜਾਣਗੇ। ਮਰਕੇਲ ਅਤੇ ਰਾਜਾਂ ਦੇ ਗਵਰਨਰਾਂ ਨੇ ਬੁੱਧਵਾਰ ਨੂੰ ਪਾਬੰਦੀਆਂ ਵਿੱਚ ਢਿੱਲ ਦੇਣ ਦੀ ਇੱਕ ਲੜੀਬੱਧ ਯੋਜਨਾ ਵੀ ਤਿਆਰ ਕੀਤੀ ।

Germany extends Covid-19 lockdown

ਮਰਕੇਲ ਨੇ ਸੰਕਲਪ ਲਿਆ ਕਿ 2021 ਦਾ ਬਸੰਤ ਪਿਛਲੇ ਸਾਲ ਦੇ ਬਸੰਤ ਤੋਂ ਵੱਖ ਹੋਵੇਗਾ । ਉਨ੍ਹਾਂ ਦੱਸਿਆ ਕਿ ਜਿਹੜੇ ਖੇਤਰਾਂ ਵਿੱਚ ਇਨਫੈਕਸ਼ਨ ਦੇ ਮਾਮਲੇ ਘੱਟ ਹਨ, ਉੱਥੇ ਗੈਰ-ਜ਼ਰੂਰੀ ਸਾਮਾਨ ਦੀਆਂ ਦੁਕਾਨਾਂ, ਮਿਊਜ਼ੀਅਮ ਅਤੇ ਹੋਰ ਕੇਂਦਰ ਸੀਮਤ ਸਮੇਂ ਲਈ ਖੁੱਲ੍ਹਣਗੇ । ਜ਼ਿਆਦਾਤਰ ਦੁਕਾਨਾਂ ਦੇਸ਼ ਵਿੱਚ 16 ਦਸੰਬਰ ਨੂੰ ਲਾਗੂ ਕੀਤੇ ਗਏ ਲਾਕਡਾਊਨ ਦੇ ਸਮੇਂ ਤੋਂ ਹੀ ਬੰਦ ਹਨ। ਉੱਥੇ ਹੀ ਰੈਸਟੋਰੈਂਟ, ਬਾਰ, ਖੇਡ ਕੇਂਦਰ ਆਦਿ ਪਿਛਲੇ ਸਾਲ 2 ਨਵੰਬਰ ਤੋਂ ਬੰਦ ਹਨ । ਹੋਟਲਾਂ ਨੂੰ ਸਿਰਫ ਕਾਰੋਬਾਰ ਲਈ ਯਾਤਰਾ ਕਰਨ ਵਾਲੇ ਲੋਕਾਂ ਨੂੰ ਠਹਿਰਾਉਣ ਦੀ ਇਜਾਜ਼ਤ ਦਿੱਤੀ ਗਈ ਸੀ।

ਇਸ ਸਬੰਧੀ ਜਰਮਨੀ ਦੇ ਰਾਸ਼ਟਰੀ ਰੋਗ ਕੰਟਰੋਲ ਕੇ ਰੌਬਰਟ ਕੋਚ ਨੇ ਬੁੱਧਵਾਰ ਨੂੰ ਦੱਸਿਆ ਕਿ ਪਿਛਲੇ ਹਫ਼ਤੇ ਕਰੀਬ 25000 ਨਮੂਨਿਆਂ ਦੀ ਜਾਂਚ ਵਿੱਚ 46 ਫੀਸਦੀ ਮਾਮਲੇ ਬ੍ਰਿਟੇਨ ਵਿੱਚ ਸਾਹਮਣੇ ਆਏ। ਦੇਸ਼ ਵਿਚ ਮੰਗਲਵਾਰ ਤੱਕ 5.3 ਫੀਸਦੀ ਆਬਾਦੀ ਨੂੰ ਕੋਵਿਡ-19 ਦੇ ਟੀਕੇ ਦੀ ਪਹਿਲੀ ਖੁਰਾਕ ਲੱਗ ਗਈ ਸੀ ਅਤੇ 2.7 ਫੀਸਦੀ ਲੋਕਾਂ ਨੂੰ ਦੂਜੀ ਖੁਰਾਕ ਵੀ ਲੱਗ ਚੁੱਕੀ ਹੈ।

ਇਹ ਵੀ ਦੇਖੋ: ਤਿਹਾੜ ਜੇਲ੍ਹ ਤੋਂ ਪਰਤਿਆ ਬੇਹਾਲ ਗੁਰਦੀਪ, ਭਿੱਜੀਆਂ ਅੱਖਾਂ ਨਾਲ ਉਡੀਕਦੇ ਪਰਿਵਾਰ ਦਾ ਹੁਣ ਦੇਖੋ ਹਾਲ !

The post ਕੋਰੋਨਾ ਦਾ ਕਹਿਰ ਜਾਰੀ, ਜਰਮਨੀ ‘ਚ 28 ਮਾਰਚ ਤੱਕ ਵਧਾਇਆ ਗਿਆ Lockdown appeared first on Daily Post Punjabi.