Ghaggar river Panchkula Archives - Daily Post Punjabi

‘ਜਲ-ਥਲ’ ਪੰਜਾਬ, ਲੁਧਿਆਣਾ ‘ਚ ਪੁਲ ਤੇ ਬੁੱਢੇ ਦਰਿਆ ਦਾ ਬੰਨ੍ਹ ਟੁੱਟਿਆ, ਡੇਅਰੀਆਂ ਡੁੱਬੀਆਂ, ਘੱਗਰ ‘ਚ 3 ਪਾੜ
ਪੰਜਾਬ ਵਿੱਚ ਅਸਮਾਨ ਤੋਂ ਵਰ੍ਹੀ ਆਫਤ ਦਾ ਕਹਿਰ ਜਾਰੀ ਹੈ। ਲੁਧਿਆਣਾ ਵਿੱਚ ਬੁੱਢਾ ਦਰਿਆ ਦਾ ਬੰਨ੍ਹ ਟੁੱਟ ਗਿਆ ਹੈ। ਇਸ ਕਾਰਨ ਆਸਪਾਸ ਦੇ ਇਲਾਕਿਆਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਤਾਜਪੁਰ ਰੋਡ ’ਤੇ ਕਈ ਡੇਅਰੀਆਂ ਪਾਣੀ ਵਿੱਚ ਡੁੱਬ ਗਈਆਂ ਹਨ, ਜਦੋਂਕਿ ਸੰਗਰੂਰ ਦੇ ਟੋਹਾਣਾ ਅਤੇ ਮੂਨਕ ਵਿਚਕਾਰ ਤਿੰਨ ਥਾਵਾਂ ਤੋਂ ਘੱਗਰ ਟੁੱਟ ਗਈ ਹੈ, ਜਿਸ ਕਾਰਨ ਦੁਪਹਿਰ ਤੱਕ ਫਤਿਹਾਬਾਦ ਦੇ ਪਿੰਡਾਂ ਵਿੱਚ ਪੁੱਜਣ ਦਾ ਡਰ ਬਣਿਆ ਹੋਇਆ ਹੈ।

ਦੱਸ ਦੇਈਏ ਕਿ ਕੱਲ੍ਹ ਰਾਤ ਘੱਗਰ ਨਦੀ ਖਤਰੇ ਦੇ ਨਿਸ਼ਾਨ ਤੋਂ 2 ਫੁੱਟ ਉੱਪਰ ਸੀ। ਦੂਜੇ ਪਾਸੇ ਬੰਨ੍ਹ ਟੁੱਟਣ ਨਾਲ ਆਲੇ-ਦੁਆਲੇ ਦੇ ਪਿੰਡਾਂ ਵਿੱਚ ਤੇਜ਼ੀ ਨਾਲ ਪਾਣੀ ਵਧ ਰਿਹਾ ਹੈ, ਜਿਸ ਨਾਲ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਹਨ। ਘੱਗਰ ਵਿੱਚ ਪਾਣੀ ਚੜ੍ਹਣ ਕਰਕੇ ਪੂਰਾ ਪ੍ਰਸ਼ਾਸਨ ਹਾਈ ਅਲਰਟ ‘ਤੇ ਹੈ।

ਲੁਧਿਆਣਾ ‘ਚ ਤਾਜਪੁਰ ਰੋਡ ‘ਤੇ ਪਿੰਡ ਭੁੱਕੀ ਕਲਾ ‘ਚ ਇਕ ਹੋਰ ਗੰਦੇ ਨਾਲੇ ‘ਤੇ ਬਣਿਆ ਪੁਲ ਟੁੱਟ ਗਿਆ ਹੈ। ਇਹ ਪੁਲ ਦੋ ਸਾਲ ਪਹਿਲਾਂ ਪਿਛਲੀ ਸਰਕਾਰ ਵੇਲੇ ਬਣਾਇਆ ਗਿਆ ਸੀ। ਹੁਣ ਤੱਕ ਡਰੇਨ ’ਤੇ ਬਣੇ ਤਿੰਨ ਪੁਲ ਟੁੱਟ ਚੁੱਕੇ ਹਨ। ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

ਦੂਜੇ ਪਾਸੇ ਸੂਬੇ ਵਿੱਚ ਕਈ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਹੜ੍ਹਾਂ ਕਾਰਨ ਹੁਣ ਤੱਕ 8 ਲੋਕਾਂ ਦੇ ਮਰਨ ਦੀ ਖਬਰ ਹੈ ਅਤੇ ਚਾਰ ਲੋਕ ਰੁੜ੍ਹ ਗਏ। ਜਲੰਧਰ ‘ਚ ਧੁੱਸੀ ਬੰਨ੍ਹ ਟੁੱਟਣ ਅਤੇ ਫਿਰੋਜ਼ਪੁਰ ‘ਚ ਹਰੀਕੇ ਹੈੱਡ ਤੋਂ ਸਤਲੁਜ ਦਾ ਪਾਣੀ ਛੱਡਣ ਕਾਰਨ ਫਾਜ਼ਿਲਕਾ ਅਤੇ ਫਿਰੋਜ਼ਪੁਰ ‘ਚ ਹੜ੍ਹ ਦੇ ਖਤਰੇ ਦੇ ਮੱਦੇਨਜ਼ਰ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ ; ‘ਜਲ-ਥਲ’ ਹੋਇਆ ਪੰਜਾਬ, ਵੇਰਕਾ ਮਿਲਕ ਪਲਾਂਟ ਤਿਆਰ ਕਰੇਗਾ ਲੋੜਵੰਦਾਂ ਲਈ ਫੂਡ ਪੈਕੇਟ

ਕਈ ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਲੋਕਾਂ ਨੂੰ ਰਾਹਤ ਕੈਂਪਾਂ ਵਿਚ ਭੇਜਿਆ ਗਿਆ ਹੈ। ਪੰਜਾਬ ਦੇ 200 ਪਿੰਡ ਅਜੇ ਵੀ ਹੜ੍ਹਾਂ ਦੀ ਲਪੇਟ ਵਿੱਚ ਹਨ। ਸਤਲੁਜ, ਰਾਵੀ ਅਤੇ ਬਿਆਸ ਦਰਿਆਵਾਂ ਦਾ ਪਾਣੀ ਅਜੇ ਵੀ ਖਤਰੇ ਦੇ ਨਿਸ਼ਾਨ ਤੋਂ ਉਪਰ ਵਹਿ ਰਿਹਾ ਹੈ।

NDRF ਅਤੇ ਫੌਜ ਦੀਆਂ ਟੀਮਾਂ ਲਗਾਤਾਰ ਬਚਾਅ ਕਾਰਜ ‘ਚ ਲੱਗੀਆਂ ਹੋਈਆਂ ਹਨ। ਪਟਿਆਲਾ, ਜਲੰਧਰ, ਲੁਧਿਆਣਾ, ਰੋਪੜ, ਨਵਾਂਸ਼ਹਿਰ, ਮੋਹਾਲੀ ਅਤੇ ਅੰਮ੍ਰਿਤਸਰ ਵਿੱਚ ਪਾਣੀ ਭਰਨ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਸਾਰੇ ਜ਼ਿਲ੍ਹਿਆਂ ਤੋਂ ਨੁਕਸਾਨ ਦੀ ਰਿਪੋਰਟ ਮੰਗੀ ਹੈ। ਮੁੱਖ ਮੰਤਰੀ ਬੁੱਧਵਾਰ ਨੂੰ ਵਿਸ਼ੇਸ਼ ਗਿਰਦਾਵਰੀ ਦਾ ਹੁਕਮ ਦੇ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ‘ਜਲ-ਥਲ’ ਪੰਜਾਬ, ਲੁਧਿਆਣਾ ‘ਚ ਪੁਲ ਤੇ ਬੁੱਢੇ ਦਰਿਆ ਦਾ ਬੰਨ੍ਹ ਟੁੱਟਿਆ, ਡੇਅਰੀਆਂ ਡੁੱਬੀਆਂ, ਘੱਗਰ ‘ਚ 3 ਪਾੜ appeared first on Daily Post Punjabi.

ਪੰਚਕੂਲਾ : ਘੱਗਰ ਦਰਿਆ ‘ਚ ਪਾਣੀ ਦੇ ਤੇਜ਼ ਵਹਾਅ ‘ਚ ਕਾਰ ਸਣੇ ਔਰਤ ਰੁੜ੍ਹੀ, ਲੋਕਾਂ ਨੇ ਕੀਤਾ ਰੈਸਕਿਊ
ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ‘ਚ ਐਤਵਾਰ ਸਵੇਰੇ ਘੱਗਰ ਨਦੀ ‘ਚ ਪਾਣੀ ਦੇ ਤੇਜ਼ ਵਹਾਅ ‘ਚ ਇਕ ਔਰਤ ਆਪਣੀ ਕਾਰ ਸਮੇਤ ਵਹਿ ਗਈ। ਆਸ-ਪਾਸ ਦੇ ਲੋਕਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਔਰਤ ਨੂੰ ਕਾਰ ‘ਚੋਂ ਬਾਹਰ ਕੱਢਿਆ ਅਤੇ ਫਿਰ ਇਲਾਜ ਲਈ ਹਸਪਤਾਲ ਪਹੁੰਚਾਇਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਕਰੇਨ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ।

woman swept away along

ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਇੱਕ ਔਰਤ ਘੱਗਰ ਨਦੀ ਨੇੜੇ ਸਥਿਤ ਮੰਦਰ ਵਿੱਚ ਪੂਜਾ ਕਰਨ ਗਈ ਸੀ। ਇਸ ਦੌਰਾਨ ਬਰਸਾਤ ਕਾਰਨ ਪਾਣੀ ਦਾ ਵਹਾਅ ਵੱਧ ਗਿਆ ਅਤੇ ਕਾਰ ਸਮੇਤ ਔਰਤ ਘੱਗਰ ਨਦੀ ਵਿੱਚ ਰੁੜ੍ਹ ਗਈ। ਖੁਸ਼ਕਿਸਮਤੀ ਨਾਲ ਕਾਰ ਘੱਗਰ ਪੁਲ ਦੇ ਹੇਠਾਂ ਖੰਭੇ ਨਾਲ ਜਾ ਟਕਰਾਈ। ਜਦੋਂ ਉੱਥੇ ਮੌਜੂਦ ਲੋਕਾਂ ਨੇ ਦੇਖਿਆ ਤਾਂ ਉਨ੍ਹਾਂ ਤੁਰੰਤ ਰੱਸੀ ਦੀ ਮਦਦ ਨਾਲ ਔਰਤ ਨੂੰ ਬਚਾਇਆ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਸਥਾਨਕ ਪੁਲਿਸ ਨੂੰ ਵੀ ਦਿੱਤੀ ਗਈ।

ਇਹ ਵੀ ਪੜ੍ਹੋ : ਆਰਮੀ ਚੀਫ ਮਨੋਜ ਪਾਂਡੇ ਪਹੁੰਚੇ ਅੰਮ੍ਰਿਤਸਰ, ਪਤਨੀ ਨਾਲ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੂਚਨਾ ਮਿਲਦੇ ਹੀ ਸੈਕਟਰ-1 ਪੁਲਿਸ ਚੌਕੀ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਨਾਲ ਹੀ ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਵੀ ਘਾਟਾਂ ਵਾਲੀ ਥਾਂ ਤੇ ਪਹੁੰਚੀ। ਔਰਤ ਨੂੰ ਐਂਬੂਲੈਂਸ ਰਾਹੀਂ ਇਲਾਜ ਲਈ ਸੈਕਟਰ-6 ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਫਿਲਹਾਲ ਔਰਤ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਚਕੂਲਾ : ਘੱਗਰ ਦਰਿਆ ‘ਚ ਪਾਣੀ ਦੇ ਤੇਜ਼ ਵਹਾਅ ‘ਚ ਕਾਰ ਸਣੇ ਔਰਤ ਰੁੜ੍ਹੀ, ਲੋਕਾਂ ਨੇ ਕੀਤਾ ਰੈਸਕਿਊ appeared first on Daily Post Punjabi.