ghallughara Archives - Daily Post Punjabi

ਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਘੱਲੂਘਾਰਾ’ ਤੇ ਸੈਂਸਰ ਬੋਰਡ ਨੇ ਲਗਾਏ 21 ਕੱਟ
CBFC on film Ghallughara: ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਇਸਦੀ ਵਜ੍ਹਾਂ ਉਨ੍ਹਾਂ ਦੀ ਆਉਣ ਵਾਲੀ ਫਿਲਮ ‘ਘੱਲੂਘਾਰਾ’ ਹੈ। ਇਸ ਫਿਲਮ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਇਸ ਉੱਪਰ ਸੈਂਸਰ ਬੋਰਡ ਦੀ ਕੈਂਚੀ ਚੱਲ ਗਈ ਹੈ।

CBFC on film Ghallughara

ਇਹ ਫ਼ਿਲਮ 1990 ਦੇ ਦਹਾਕੇ ‘ਚ ਪੰਜਾਬ ਦੇ ਬਗਾਵਤ ਦੇ ਦੌਰ ਦੌਰਾਨ ਇੱਕ ਉੱਘੇ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਜਿਸ ਨੂੰ ਲੈ ਖੂਬ ਚਰਚਾ ਹੋ ਰਹੀ ਹੈ। ਖ਼ਬਰਾਂ ਮੁਤਾਬਕ ਦਿਲਜੀਤ ਦੋਸਾਂਝ ਸਟਾਰਰ ਫ਼ਿਲਮ ਨੂੰ ਸੈਂਟਰਲ ਬੋਰਡ ਆਫ ਫ਼ਿਲਮ ਸਰਟੀਫਿਕੇਸ਼ਨ ਤੋਂ A ਸਰਟੀਫੀਕੇਟ ਮਿਲਿਆ ਹੈ ਪਰ ਇਸ ਦੇ ਨਾਲ ਹੀ 21 ਕੱਟ ਵੀ ਲਾਏ ਹਨ। ਸੈਂਟਰਲ ਬੋਰਡ ਆਫ ਫ਼ਿਲਮ ਸਰਟੀਫਿਕੇਸ਼ਨ ਨੇ ਫ਼ਿਲਮ ‘ਚ ਕੁੱਲ 21 ਭੜਕਾਊ ਅਤੇ ਸੰਪਰਦਾਇਕ ਭਾਸ਼ਣ ਅਤੇ ਦ੍ਰਿਸ਼ਾਂ ਉੱਪਰ ਕਟੌਤੀ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫ਼ਿਲਮ ‘ਚ ਭੜਕਾਊ ਅਤੇ ਸੰਪਰਦਾਇਕ ਭਾਸ਼ਣ ਅਤੇ ਦ੍ਰਿਸ਼ ਸ਼ਾਮਲ ਹਨ, ਜੋ ਸਿੱਖ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਦੀ ਸਮਰੱਥਾ ਰੱਖਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਇਸਦੇ ਨਾਲ ਹੀ CBFC ਨੇ ਇਸ ਗੱਲ ਦੀ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਫਿਲਮ ਦੇਸ਼ ਦੀ ਵਿਦੇਸ਼ ਨੀਤੀ ਅਤੇ ਪ੍ਰਭੂਸੱਤਾ ਨੂੰ ਕਿਵੇਂ ਪ੍ਰਭਾਵਿਤ ਕਰ ਸਕਦੀ ਹੈ। ਉਨ੍ਹਾਂ ਨੇ ਆਪਣੇ ਫੈਸਲੇ ਦੇ ਹਿੱਸੇ ਵਜੋਂ ਕੁਝ ਵਾਕਾਂ ਅਤੇ ਫ਼ਿਲਮ ਦੇ ਸਿਰਲੇਖ ਨੂੰ ਮਿਟਾਉਣਾ ਵੀ ਲਾਜ਼ਮੀ ਕੀਤਾ ਹੈ। ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਦੋਸਾਂਝ ਦੀ ਫ਼ਿਲਮ ‘ਚਮਕੀਲਾ’ ਵੀ ਜਲਦ ਹੀ ਰਿਲੀਜ਼ ਹੋਵੇਗੀ। ਇਸ ਫ਼ਿਲਮ ‘ਚ ਪਰਿਣੀਤੀ ਚੋਪੜਾ ਵੀ ਮੁੱਖ ਭੂਮਿਕਾ ‘ਚ ਹੈ। ਇਹ ਫ਼ਿਲਮ ਪੰਜਾਬੀ ਗਾਇਕ ਅਤੇ ਸੰਗੀਤਕਾਰ ਅਮਰ ਸਿੰਘ ਚਮਕੀਲਾ ਦੀ ਜ਼ਿੰਦਗੀ ‘ਤੇ ਆਧਾਰਿਤ ਹੈ। ਦੱਸ ਦੇਈਏ ਕਿ ਇਹ ਫਿਲਮ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਦੀ ਬਜਾਏ ਨੈਟਫਲਿਕਸ ਉੱਪਰ ਰਿਲੀਜ਼ ਕੀਤੀ ਜਾਵੇਗੀ।

The post ਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਘੱਲੂਘਾਰਾ’ ਤੇ ਸੈਂਸਰ ਬੋਰਡ ਨੇ ਲਗਾਏ 21 ਕੱਟ appeared first on Daily Post Punjabi.

6 June ਤੋਂ ਪਹਿਲਾ Amritsar ‘ਚ ਸਖਤੀ, ਭਾਰੀ Police Force ਤਾਇਨਾਤ, ਸ਼ਹਿਰ ਦੀਆਂ ਗਲੀਆਂ ਚ ਘੁੰਮ-ਘੁੰਮ ਲਿਆ ਜਾਇਜ਼ਾ
The post 6 June ਤੋਂ ਪਹਿਲਾ Amritsar ‘ਚ ਸਖਤੀ, ਭਾਰੀ Police Force ਤਾਇਨਾਤ, ਸ਼ਹਿਰ ਦੀਆਂ ਗਲੀਆਂ ਚ ਘੁੰਮ-ਘੁੰਮ ਲਿਆ ਜਾਇਜ਼ਾ appeared first on Daily Post Punjabi.