Ghazipur border farmers protest Archives - Daily Post Punjabi

ਪਿਤਾ ਦੇ ਰਾਹ ‘ਤੇ ਤੁਰੇ ਰਾਕੇਸ਼ ਟਿਕੈਤ, ਖੁਦ ਘੁਲਾੜੀ ਚਲਾ ਪੀਆ ਰਹੇ ਨੇ ਕਿਸਾਨਾਂ ਨੂੰ ਰਸ
Farmer leader rakesh tikait : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 89 ਵਾਂ ਦਿਨ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੇ ਦੌਰਾਨ ਵੱਖ-ਵੱਖ ਚੀਜ਼ਾਂ ਨਿਕਲ ਕੇ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਸਾਰੀਆਂ ਦੁਨੀਆ ਦਾ ਧਿਆਨ ਵੀ ਆਪਣੇ ਵੱਲ ਖਿਚਿਆ ਹੈ। ਇਸ ਵਿਚਕਾਰ ਹੁਣ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਵੀ ਆਪਣੇ ਪਿਤਾ ਮਹਿੰਦਰ ਸਿੰਘ ਟਿਕੈਤ ਦੇ ਰਾਹ ਤੁਰ ਪਏ ਹਨ। ਰਾਕੇਸ਼ ਟਿਕੈਤ ਨੇ ਬਾਰਡਰ ‘ਤੇ ਖ਼ੁਦ ਗੰਨੇ ਦਾ ਰਸ ਕੱਢਿਆ ‘ਤੇ ਕਿਸਾਨਾਂ ਨੂੰ ਪੀਲਾਇਆ।

Farmer leader rakesh tikait

1995 ਵਿੱਚ ਮਹਿੰਦਰ ਸਿੰਘ ਟਿਕੈਤ ਨੇ ਵੀ ਅਜਿਹਾ ਕੀਤਾ ਸੀ ਜਦੋ ਉਹ ਲਾਲ ਕਿਲ੍ਹੇ ਵਿਖੇ ਡਬਲਯੂਟੀਓ ਦੇ ਵਿਰੁੱਧ ਅੰਦੋਲਨ ਕਰ ਰਹੇ ਸਨ। ਰਾਕੇਸ਼ ਟਿਕੈਤ ਨੇ ਕਿਹਾ ਕਿ ਹੌਲੀ ਹੌਲੀ ਗਰਮੀਆਂ ਦਾ ਮੌਸਮ ਆਉਣ ਲੱਗਾ ਹੈ, ਅੰਦੋਲਨ ਵਿੱਚ ਡਟੇ ਕਿਸਾਨਾਂ ਨੂੰ ਗੰਨੇ ਦਾ ਰਸ ਪਿਲਾਉਣ ਲਈ ਇੱਥੇ ਘੁਲਾੜੀ ਲਗਾਈ ਗਈ ਹੈ। ਇਸਦੇ ਨਾਲ, ਇਹ ਘੁਲਾੜੀ ਇੱਕ ਪ੍ਰਤੀਕ ਵੀ ਹੈ ਕਿ ਸਖਤੀ ਤੋਂ ਬਿਨਾਂ ਕੁੱਝ ਨਹੀਂ ਹੁੰਦਾ। ਰਾਕੇਸ਼ ਟਿਕੈਤ ਨੇ ਐਤਵਾਰ ਨੂੰ ਕਿਹਾ ਸੀ ਕਿ ਗੁਜਰਾਤ, ਮਹਾਰਾਸ਼ਟਰ ਤੋਂ ਬਹੁਤ ਸਾਰੇ ਕਿਸਾਨ ਦਿੱਲੀ ਬਾਰਡਰ ‘ਤੇ ਜਾਰੀ ਅੰਦੋਲਨ ਦਾ ਹਿੱਸਾ ਬਣੇ ਹੋਏ ਹਨ। ਅਜਿਹੀ ਸਥਿਤੀ ਵਿੱਚ ਹੁਣ ਉਹ ਵੀ ਇਨ੍ਹਾਂ ਰਾਜਾਂ ਵਿੱਚ ਜਾਣਗੇ ਅਤੇ ਕਿਸਾਨੀ ਅੰਦੋਲਨ ਨੂੰ ਮਜ਼ਬੂਤ ਕਰਨਗੇ।

ਇਹ ਵੀ ਦੇਖੋ : ਨੌਜਵਾਨ ਨੇ ਜੇਬ ‘ਚੋਂ ਹਜਾਰਾਂ ਰੁਪਏ ਖਰਚ ਕੇ ਟਿਕਰੀ ਬਾਰਡਰ ‘ਤੇ ਤਿਆਰ ਕੀਤੀ ਅਜਿਹੀ ਥਾਂ

The post ਪਿਤਾ ਦੇ ਰਾਹ ‘ਤੇ ਤੁਰੇ ਰਾਕੇਸ਼ ਟਿਕੈਤ, ਖੁਦ ਘੁਲਾੜੀ ਚਲਾ ਪੀਆ ਰਹੇ ਨੇ ਕਿਸਾਨਾਂ ਨੂੰ ਰਸ appeared first on Daily Post Punjabi.

ਕਿਸਾਨ ਅੰਦੋਲਨ ਦੌਰਾਨ ਬਾਰਡਰ ‘ਤੇ ਬੱਚਿਆਂ ਨੂੰ ਪੜ੍ਹਾਉਂਦੇ ਨਜ਼ਰ ਆਏ ਰਾਕੇਸ਼ ਟਿਕੈਤ, ਲੋਕਾਂ ਨੇ ਕੀਤੀ ਖੂਬ ਪ੍ਰਸ਼ੰਸਾ
Rakesh tikait became a teacher : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 83 ਵਾਂ ਦਿਨ ਹੈ। ਇਸ ਦੌਰਾਨ, ਦਿੱਲੀ-ਯੂਪੀ ਦੀ ਗਾਜੀਪੁਰ ਸਰਹੱਦ ‘ਤੇ ਕਿਸਾਨਾਂ ਦੇ ਅੰਦੋਲਨ ਦੀ ਅਗਵਾਈ ਕਰਨ ਵਾਲੀ ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਇੱਕ ਵੱਖਰੇ ਅੰਦਾਜ਼ ‘ਚ ਨਜ਼ਰ ਆਏ ਹਨ। ਸੋਮਵਾਰ ਨੂੰ ਗਾਜੀਪੁਰ ਸਰਹੱਦ ‘ਤੇ ਰਾਕੇਸ਼ ਟਿਕੈਤ ਨੂੰ ਕੂੜਾ ਇਕੱਠਾ ਕਰਨ ਵਾਲੇ ਬੱਚਿਆਂ ਪੜ੍ਹਾਉਂਦੇ ਦੇਖਿਆ ਗਿਆ ਹੈ। ਉਨ੍ਹਾਂ ਨੂੰ ਇਸ ਰੂਪ ‘ਚ ਦੇਖ ਲੋਕਾਂ ਕਾਫੀ ਚੰਗਾ ਅਤੇ ਅਨੌਖਾ ਲੱਗਿਆ।

Rakesh tikait became a teacher

ਇਸ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਜੋ ਸਾਡੇ ਕੋਲ ਹੈ ਉਹ ਦੂਜਿਆਂ ਨਾਲ ਸਾਂਝਾ ਕਰਨ ਵਿੱਚ ਕੀ ਨੁਕਸਾਨ ਹੈ? ਗਿਆਨ ਉਹ ਚੀਜ਼ ਹੈ ਜੋ ਸਾਂਝ ਨਾਲ ਵੱਧਦੀ ਹੈ। ਮੈਂ ਚਾਹੁੰਦਾ ਹਾਂ ਕਿ ਇਹ ਗਿਆਨ ਬੱਚਿਆਂ ਅਤੇ ਹੋਰਾਂ ਨਾਲ ਵੀ ਸਾਂਝਾ ਕੀਤਾ ਜਾਵੇ। ਮਹੱਤਵਪੂਰਣ ਗੱਲ ਇਹ ਹੈ ਕਿ ਰਾਕੇਸ਼ ਟਿਕੈਤ ਨੇ ਸੋਮਵਾਰ ਨੂੰ ਗਾਜੀਪੁਰ ਦੀ ਸਰਹੱਦ ‘ਤੇ ਇੱਕ ਜਮਾਤ ਲਗਾਈ ਅਤੇ ਕੂੜਾ ਇਕੱਠਾ ਕਰਨ ਵਾਲੇ ਬੱਚਿਆਂ ਨੂੰ ਗਿਣਤੀ ਅਤੇ ਪਹਾੜੇ ਸਿਖਾਏ। ਜਦੋਂ ਪੂਰੇ ਮਾਮਲੇ ਦੀਆਂ ਵੀਡੀਓ ਅਤੇ ਤਸਵੀਰਾਂ ਵਾਇਰਲ ਹੋਈਆਂ ਤਾਂ ਲੋਕਾਂ ਨੇ ਰਾਕੇਸ਼ ਟਿਕੈਤ ਦੀ ਪ੍ਰਸ਼ੰਸਾ ਵੀ ਕੀਤੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਇਸ ਤਰਾਂ ਦਾ ਵੱਖਰਾ ਨਜ਼ਾਰਾ ਸਿੰਘੂ ਅਤੇ ਟਿਕਰੀ ਬਾਰਡਰ ‘ਤੇ ਵੀ ਦੇਖਿਆ ਗਿਆ ਹੈ। ਜਿੱਥੇ ਕਿਸਾਨਾਂ ਵਲੋਂ ਇਸੇ ਤਰਾਂ ਬੱਚਿਆਂ ਨੂੰ ਪੜ੍ਹਾਇਆ ਜਾ ਰਿਹਾ ਹੈ। ਕਿਸਾਨਾਂ ਦੇ ਇਸ ਉੱਪਰਾਲੇ ਦੇ ਨਾਲ ਪੜ੍ਹਨ ਵਾਲੇ ਬੱਚੇ ਵੀ ਕਾਫੀ ਖੁਸ਼ ਦਿਖਾਈ ਦਿੰਦੇ ਹਨ। ਬੱਚਿਆਂ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਇਸ ਉਪਰਾਲੇ ਕਾਰਨ ਉਨ੍ਹਾਂ ਨੂੰ ਵੀ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਹੈ। ਸੋਸ਼ਲ ਮੀਡੀਆ ਉੱਤੇ ਵੀ ਇਸ ਤਰਾਂ ਦੀਆ ਕਈ ਵੀਡਿਓਜ਼ ਵਾਇਰਲ ਹਨ। ਜਿਨ੍ਹਾਂ ਵਿੱਚ ਕਿਸਾਨਾਂ ਨੂੰ ਬੱਚਿਆਂ ਨੂੰ ਪੜ੍ਹਾਉਂਦੇ ਦੇਖਿਆ ਜਾ ਸਕਦਾ ਹੈ।

ਇਹ ਵੀ ਦੇਖੋ : ਵੱਡੀ ਖ਼ਬਰ: ‘Deep Sidhu’ ਦੀ ਹੋਈ ਮੁੜ ਅਦਾਲਤ ‘ਚ ਹੋਈ ਪੇਸ਼ੀ, ਐਨੇ ਦਿਨਾਂ ਦਾ ਰਿਮਾਂਡ ਹੋਰ ਵਧਿਆ !

The post ਕਿਸਾਨ ਅੰਦੋਲਨ ਦੌਰਾਨ ਬਾਰਡਰ ‘ਤੇ ਬੱਚਿਆਂ ਨੂੰ ਪੜ੍ਹਾਉਂਦੇ ਨਜ਼ਰ ਆਏ ਰਾਕੇਸ਼ ਟਿਕੈਤ, ਲੋਕਾਂ ਨੇ ਕੀਤੀ ਖੂਬ ਪ੍ਰਸ਼ੰਸਾ appeared first on Daily Post Punjabi.

ਕਿਸਾਨਾਂ ਨੂੰ ਮਿਲਣ ਜਾ ਰਹੇ 15 ਵਿਰੋਧੀ ਸੰਸਦ ਮੈਂਬਰਾਂ ਨੂੰ ਰੋਕਣ ‘ਤੇ ਹਰਸਿਮਰਤ ਬਾਦਲ ਨੇ ਕਿਹਾ- ‘ਲੋਕਤੰਤਰ ਲਈ ਕਾਲਾ ਦਿਨ!’
Sad leader harsimrat kaur : ਪੁਲਿਸ ਨੇ ਵੀਰਵਾਰ ਨੂੰ 10 ਵਿਰੋਧੀ ਪਾਰਟੀਆਂ ਦੇ 15 ਸੰਸਦ ਮੈਂਬਰਾਂ ਨੂੰ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਗਾਜ਼ੀਪੁਰ ਸਰਹੱਦ ‘ਤੇ ਜਾਣ ਤੋਂ ਰੋਕ ਦਿੱਤਾ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵਿੱਟਰ ‘ਤੇ ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਟਵੀਟ ਕਰਕੇ ਹੈਰਾਨੀ ਜ਼ਾਹਿਰ ਕੀਤੀ ਕਿ ਸੰਸਦ ਮੈਂਬਰਾਂ ਨੂੰ ਵੀ ਕਿਸਾਨਾਂ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਜਾ ਰਹੀ। ਉਨ੍ਹਾਂ ਟਵੀਟ ਕਰਕੇ ਲਿਖਿਆ, “ਅਕਾਲੀ ਦਲ, ਸਮਾਨ ਸੋਚ ਵਾਲੀਆਂ ਪਾਰਟੀਆਂ ਅਤੇ ਗਾਜ਼ੀਪੁਰ ਸਰਹੱਦ ‘ਤੇ ਕਿਸਾਨਾਂ ਨੂੰ ਮਿਲਣ ਜਾ ਰਹੇ ਸੰਸਦ ਮੈਂਬਰਾਂ ਦੇ ਨਾਲ-ਨਾਲ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰ ਦੀ ਨਿੰਦਾ ਕਰਦਾ ਹੈ। ਇੱਥੋਂ ਤੱਕ ਕਿ ਸੰਸਦ ਮੈਂਬਰਾਂ ਨੂੰ ਉਨ੍ਹਾਂ ਕਿਸਾਨਾਂ ਨਾਲ ਮਿਲਣ ਦੀ ਇਜਾਜ਼ਤ ਨਹੀਂ ਹੈ ਜਿਹੜੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ। ਲੋਕਤੰਤਰ ਲਈ ਇਹ ਸੱਚਮੁੱਚ ਇੱਕ ਕਾਲਾ ਦਿਨ ਹੈ!”

.@Akali_Dal_ joins hands with like minded parties & MPs who are visiting #ghazipurborder to condemn atrocities being inflicted on farmers. Even MPs are not being allowed to meet peacefully protesting farmers. This is truly a black day for democracy!#FarmersProtest pic.twitter.com/JBSbKMvnlS
— Harsimrat Kaur Badal (@HarsimratBadal_) February 4, 2021

ਵੀਰਵਾਰ ਨੂੰ, ਸ਼੍ਰੋਮਣੀ ਅਕਾਲੀ ਦਲ, ਦ੍ਰਾਵਿੜ ਮੁਨੇਤਰਾ ਕਜ਼ਹਾਗਮ (ਡੀ.ਐੱਮ.ਕੇ.), ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਅਤੇ ਤ੍ਰਿਣਮੂਲ ਕਾਂਗਰਸ ਸਣੇ ਹੋਰ ਪਾਰਟੀਆਂ ਦੇ 15 ਸੰਸਦ ਮੈਂਬਰ ਗਾਜ਼ੀਪੁਰ ਸਰਹੱਦ ‘ਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਮਿਲਣ ਜਾ ਰਹੇ ਸਨ। ਪਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਲੀਡਰਾਂ ਨੂੰ ਪੁਲਿਸ ਬੈਰੀਕੇਡਿੰਗ ਪਾਰ ਕਰਨ ਅਤੇ ਵਿਰੋਧ ਸਥਾਨ ‘ਤੇ ਜਾਣ ਦੀ ਆਗਿਆ ਨਹੀਂ ਇੱਤੀ ਗਈ ਸੀ। ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਐਨਸੀਪੀ ਸੰਸਦ ਮੈਂਬਰ ਸੁਪ੍ਰਿਯਾ ਸੁਲੇ, ਡੀਐਮਕੇ ਤੋਂ ਕਨੀਮੋਝੀ ਅਤੇ ਤਿਰੂਚੀ ਸਿਵਾ, ਤ੍ਰਿਣਮੂਲ ਕਾਂਗਰਸ ਦੀ ਸੌਗਾਤਾ ਰਾਏ ਇਸ ਸਮੂਹ ਦਾ ਹਿੱਸਾ ਸਨ। ਨੈਸ਼ਨਲ ਕਾਨਫਰੰਸ, ਇਨਕਲਾਬੀ ਸਮਾਜਵਾਦੀ ਪਾਰਟੀ (ਆਰਐਸਪੀ) ਅਤੇ ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈਯੂਐਮਐਲ) ਦੇ ਮੈਂਬਰ ਵੀ ਸ਼ਾਮਿਲ ਸਨ।

ਇਹ ਵੀ ਦੇਖੋ : ਦਿੱਲੀ: ਕਿਸਾਨਾਂ ਦੀ ਕਿਲ੍ਹੇਬੰਦੀ, ਕਿੱਲਾਂ ਠੋਕ ਪੱਕੀਆਂ ਦੀਵਾਰਾਂ ਕਰਨ ‘ਤੇ, ਸੁਣੋ ਕੀ ਬੋਲੇ ਪੰਜਾਬ ਦੇ BJP ਆਗੂ !

The post ਕਿਸਾਨਾਂ ਨੂੰ ਮਿਲਣ ਜਾ ਰਹੇ 15 ਵਿਰੋਧੀ ਸੰਸਦ ਮੈਂਬਰਾਂ ਨੂੰ ਰੋਕਣ ‘ਤੇ ਹਰਸਿਮਰਤ ਬਾਦਲ ਨੇ ਕਿਹਾ- ‘ਲੋਕਤੰਤਰ ਲਈ ਕਾਲਾ ਦਿਨ!’ appeared first on Daily Post Punjabi.

ਨਹੀਂ ਟਲਦੇ BJP ਵਾਲੇ ਹੁਣ ਰਾਕੇਸ਼ ਟਿਕੈਤ ਨੂੰ ਲੈ ਕੇ ਦਿੱਤਾ ਵਿਵਾਦਤ ਬਿਆਨ, ਕਿਹਾ- ‘2000 ਰੁਪਏ ਲਈ ਕੀਤੇ ਵੀ ਚਲੇ ਜਾਂਦੇ ਨੇ’
Bjp mla nandkishor gurjar : ਖ਼ੇਤੀ ਕਾਨੂੰਨਾਂ ਨੂੰ ਲੈ ਕੇ ਗਾਜੀਪੁਰ ਬਾਰਡਰ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਗਾਜੀਪੁਰ ਬਾਰਡਰ ‘ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਰਾਕੇਸ਼ ਟਿਕੈਤ ਨੇ ਬੁੱਧਵਾਰ ਨੂੰ ਹਰਿਆਣੇ ਦੀ ਜੀਂਦ ਵਿੱਚ ਕਿਸਾਨਾਂ ਨਾਲ ਮਹਾਪੰਚਾਇਤ ਕੀਤੀ। ਜਿਸ ਵਿੱਚ ਉਨ੍ਹਾਂ ਨੇ ਸਰਕਾਰ ਨੂੰ ਕਿਹਾ ਕਿ ਉਹ ਕਿਸੇ ਵੀ ਦਬਾਅ ਅੱਗੇ ਝੁਕਣਗੇ ਨਹੀਂ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇ ਕਾਨੂੰਨ ਵਾਪਿਸ ਨਹੀਂ ਲਏ ਗਏ ਤਾ ਸਰਕਾਰ ਲਈ ਸੱਤਾ ਵਿੱਚ ਬਣੇ ਰਹਿਣਾ ਮੁਸ਼ਕਿਲ ਹੋਵੇਗਾ। ਪਰ ਹੁਣ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੂੰ ਲੈ ਕੇ ਬੀਜੇਪੀ ਨੇਤਾ ਨੰਦ ਕਿਸ਼ੋਰ ਗੁੱਜਰ ਨੇ ਵਿਵਾਦ ਭਰਿਆ ਬਿਆਨ ਦਿੱਤਾ ਹੈ। ਰਾਕੇਸ਼ ਟਿਕੈਤ ਦੇ ਦੋਸ਼ਾ ਨੂੰ ਨਕਾਰਦੇ ਹੋਏ ਨੰਦ ਕਿਸ਼ੋਰ ਗੁੱਜਰ ਨੇ ਕਿਹਾ ਕਿ ਉਹ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਤੋਂ ਵੱਧ ਵੱਡੇ ਕਿਸਾਨ ਹਨ। ਕਿਉਕਿ ਉਨ੍ਹਾਂ ਕੋਲ ਵੱਧ ਜ਼ਮੀਨ ਹੈ। ਉਨ੍ਹਾਂ ਨੇ ਰਾਕੇਸ਼ ਟਿਕੈਤ ‘ਤੇ ਵਿਅਕਤੀਗਤ ਹਮਲਾ ਵੀ ਕੀਤਾ ਹੈ। ਉਨ੍ਹਾਂ ਨੇ ਆਰੋਪ ਲਗਾਇਆ ਕਿ ਟਿਕੈਤ ਸਿਰਫ਼ 2000 ਰੁਪਏ ਲਈ ਕੀਤੇ ਵੀ ਚੱਲ ਜਾਂਦੇ ਹਨ।

Bjp mla nandkishor gurjar

ਦਰਅਸਲ ਟਿਕੈਤ ਨੇ ਵਿਧਾਇਕ ਅਤੇ ਉਨ੍ਹਾਂ ਦੇ ਸਮਰਥਕਾਂ ‘ਤੇ ਅੰਦੋਲਨਕਾਰੀ ਕਿਸਾਨਾਂ ਨੂੰ ਧਮਕੀ ਦੇਣ ਅਤੇ ਵਿਰੋਧ ਪ੍ਰਦਰਸ਼ਨ ਵਾਲੀ ਥਾਂ ਤੋਂ ਧੱਕੇ ਨਾਲ ਹਟਾਉਣ ਦਾ ਆਰੋਪ ਲਗਾਇਆ ਸੀ। ਬੀਜੇਪੀ ਵਿਧਾਇਕ ਨੰਦ ਕਿਸ਼ੋਰ ਗੁੱਜਰ ਨੇ ਕਿਹਾ ਕਿ ਮੈਂ ਵੀ ਕਿਸਾਨ ਹਾਂ। ਰਾਕੇਸ਼ ਟਿਕੈਤ ਮੇਰੇ ਤੋਂ ਵੱਡੇ ਕਿਸਾਨ ਨਹੀਂ ਹਨ। ਉਨ੍ਹਾਂ ਕੋਲ ਮੇਰੇ ਜਿੰਨੀ ਜ਼ਮੀਨ ਵੀ ਨਹੀਂ ਹੈ, ਰਾਕੇਸ਼ ਟਿਕੈਤ ਨੂੰ ਮਾਫ਼ੀ ਮੰਗਣੀ ਚਾਹੀਦੀ ਹੈ, ਉਹ ਦੇਸ਼ ਦੇ ਕਿਸਾਨਾਂ ਨੂੰ ਨਹੀਂ ਵੰਡ ਸਕਦੇ,ਇਤਿਹਾਸ ਇਸ ਨੂੰ ਯਾਦ ਰੱਖੇਗਾ। ਕਿਸਾਨ ਅੰਦੋਲਨ ਦੇ ਬਾਰੇ ਪੁੱਛਣ ‘ਤੇ ਉਨ੍ਹਾਂ ਨੇ ਕਿਹਾ ਕਿ “ਕੌਣ ਕਹਿੰਦਾ ਹੈ ਇਹ ਕਿਸਾਨ ਨੇ, ਤੁਸੀ ਜਾਓ ਤੇ ਦੇਖੋ, ਉੱਥੇ ਰਾਜਨੀਤਿਕ ਲੋਕ ਬੈਠੇ ਹਨ ਉਹ ਕਿਸਾਨ ਵੀ ਹੋ ਸਕਦੇ ਹਨ ਅਤੇ ਮਜਦੂਰ ਵੀ।”

ਇਹ ਵੀ ਦੇਖੋ : ਕਿਸਾਨੀ ਧਰਨੇ ‘ਤੇ ਬੈਠੇ ਲੋਕਾਂ ਦਾ ਇਕੱਠ ਲੋਹੇ ਦੀ ਲੱਠ ਬਣ ਗਿਆ, ਸੁਣੋ ਕਿਸਾਨ ਆਗੂ ਧਨੇਰ ਦੀਆਂ ਜੋਸ਼ ਭਰੀਆਂ ਗੱਲਾਂ

The post ਨਹੀਂ ਟਲਦੇ BJP ਵਾਲੇ ਹੁਣ ਰਾਕੇਸ਼ ਟਿਕੈਤ ਨੂੰ ਲੈ ਕੇ ਦਿੱਤਾ ਵਿਵਾਦਤ ਬਿਆਨ, ਕਿਹਾ- ‘2000 ਰੁਪਏ ਲਈ ਕੀਤੇ ਵੀ ਚਲੇ ਜਾਂਦੇ ਨੇ’ appeared first on Daily Post Punjabi.

ਕਿਸਾਨਾਂ ਨੂੰ ਸਮਰਥਨ ਕਰਨ ਗਾਜੀਪੁਰ ਬਾਰਡਰ ਪਹੁੰਚੇ ਵਿਰੋਧੀ ਧਿਰ ਦੇ ਸੰਸਦ ਮੈਂਬਰ, ਪੁਲਿਸ ਨੇ ਰੋਕਿਆ
Opposition MPs reached ghazipur : ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਹੁਣ ਇਸ ਨੂੰ ਵੱਖ-ਵੱਖ ਥਾਵਾਂ ਤੋਂ ਸਮਰਥਨ ਮਿਲ ਰਿਹਾ ਹੈ। ਬੀਤੇ ਦਿਨੀਂ ਹਰਿਆਣਾ ਦੇ ਜੀਂਦ ਵਿੱਚ ਇੱਕ ਮਹਾਂ ਪੰਚਾਇਤ ਹੋਈ, ਜਿਸ ਵਿੱਚ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਪ੍ਰਸਤਾਵ ਪਾਸ ਕੀਤਾ ਗਿਆ। ਹੁਣ 6 ਫਰਵਰੀ ਨੂੰ ਹੋਣ ਵਾਲੇ ਚੱਕਾ ਜਾਮ ਲਈ ਕਿਸਾਨ ਜਥੇਬੰਦੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਨਾਲ ਹੀ ਇਸ ਮੁੱਦੇ ‘ਤੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਵੀ ਕਿਸਾਨ ਅੰਦੋਲਨ ਦੀ ਗੂੰਜ ਸੁਣ ਰਹੀ ਹੈ। ਐਨਸੀਪੀ ਨੇਤਾ ਸੁਪ੍ਰੀਆ ਸੁਲੇ, ਸ਼੍ਰੋਮਣੀ ਅਕਾਲੀ ਦਲ ਤੋਂ ਹਰਸਿਮਰਤ ਕੌਰ ਬਾਦਲ ਸਮੇਤ ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰ ਅੱਜ ਗਾਜੀਪੁਰ ਸਰਹੱਦ ‘ਤੇ ਪਹੁੰਚੇ ਹਨ, ਹਾਲਾਂਕਿ ਉਨ੍ਹਾਂ ਨੂੰ ਪੁਲਿਸ ਨੇ ਰੋਕ ਲਿਆ ਹੈ। ਬੀਤੇ ਕੁੱਝ ਦਿਨਾਂ ਤੋਂ, ਵਿਰੋਧੀ ਧਿਰ ਦੇ ਨੇਤਾ ਲਗਾਤਾਰ ਗਾਜੀਪੁਰ ਸਰਹੱਦ ‘ਤੇ ਇਕੱਠੇ ਹੋ ਰਹੇ ਹਨ। ਰਾਕੇਸ਼ ਟਿਕੈਤ ਦੀ ਅਗਵਾਈ ਹੇਠ ਇੱਥੇ ਕਿਸਾਨ ਅੰਦੋਲਨ ਚੱਲ ਰਿਹਾ ਹੈ।

Opposition MPs reached ghazipur

ਅੱਜ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ‘ਤੇ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦਾ 71 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੇ 26 ਜਨਵਰੀ ਦੀ ਘਟਨਾ ਤੋਂ ਬਾਅਦ ਇੱਕ ਵੱਖਰੀ ਰਫ਼ਤਾਰ ਹਾਸਿਲ ਕੀਤੀ ਹੈ। ਦਿੱਲੀ ਅਤੇ ਉੱਤਰ ਪ੍ਰਦੇਸ਼ ਦਰਮਿਆਨ ਗਾਜੀਪੁਰ ਸਰਹੱਦ ‘ਤੇ ਵੱਡੀ ਗਿਣਤੀ ਵਿੱਚ ਕਿਸਾਨ ਲਾਮਬੰਦ ਹੋ ਰਹੇ ਹਨ ਅਤੇ ਉੱਘੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਸੱਦੇ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਕਈ ਰਾਜਾਂ ਤੋਂ ਇਕੱਠੇ ਹੋ ਰਹੇ ਹਨ। ਅਜਿਹੀ ਸਥਿਤੀ ਵਿੱਚ ਕਿਸਾਨ ਸੰਗਠਨਾਂ ਨੇ 6 ਫਰਵਰੀ ਨੂੰ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਦੀ ਕੋਸ਼ਿਸ਼ ਇਸ ਲਹਿਰ ਨੂੰ ਹੋਰ ਵੀ ਮਜਬੂਤ ਕਰਨ ਦੀ ਹੈ।

ਇਹ ਵੀ ਦੇਖੋ : 29 ਜਨਵਰੀ ਨੂੰ ਅੰਦੋਲਨ ‘ਤੇ ਹੋਏ ਹਮਲੇ ‘ਚ ਦਿੱਲੀ ਪੁਲਿਸ ਦਾ ਹੱਥ, ਹਮਲਾਵਰਾਂ ‘ਤੇ ਪੁਲਿਸ ਨੇ ਨਹੀਂ ਕੀਤੀ ਕਾਰਵਾਈ-ਪੰਧੇਰ

The post ਕਿਸਾਨਾਂ ਨੂੰ ਸਮਰਥਨ ਕਰਨ ਗਾਜੀਪੁਰ ਬਾਰਡਰ ਪਹੁੰਚੇ ਵਿਰੋਧੀ ਧਿਰ ਦੇ ਸੰਸਦ ਮੈਂਬਰ, ਪੁਲਿਸ ਨੇ ਰੋਕਿਆ appeared first on Daily Post Punjabi.

ਕਿਸਾਨਾਂ ਦੇ ਇਕੱਠ ਤੋਂ ਡਰੀ ਮੋਦੀ ਸਰਕਾਰ ! ਗਾਜ਼ੀਪੁਰ ਬਾਰਡਰ ਤੋਂ ਦਿੱਲੀ ਵੱਲ ਜਾਣ ਵਾਲੇ ਮੇਰਠ ਐਕਸਪ੍ਰੈਸਵੇ ਨੂੰ ਕੀਤਾ ਗਿਆ ਬੰਦ
Ghazipur border farmers protest: ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਨੇ ਫਿਰ ਰਫ਼ਤਾਰ ਫੜ੍ਹ ਲਈ ਹੈ। ਗਾਜੀਪੁਰ ਬਾਰਡਰ ‘ਤੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ ਹਨ । ਅਜਿਹੀ ਸਥਿਤੀ ਵਿੱਚ ਦਿੱਲੀ ਵਿੱਚ ਕਿਸਾਨਾਂ ਦੇ ਦਾਖਲੇ ਨੂੰ ਰੋਕਣ ਲਈ ਕਈ ਮੁੱਖ ਰਸਤੇ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ । 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਕਿਸਾਨਾਂ ਦੀ ਐਂਟਰੀ ਰੋਕਣ ਲਈ ਦੇਰ ਰਾਤ ਗਾਜ਼ੀਪੁਰ ਬਾਰਡਰ ਤੋਂ ਦਿੱਲੀ ਵੱਲ ਜਾਣ ਵਾਲੇ ਮੇਰਠ ਐਕਸਪ੍ਰੈਸਵੇ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ । ਅਜਿਹੀ ਸਥਿਤੀ ਵਿੱਚ ਨੋਇਡਾ ਤੋਂ ਦਿੱਲੀ ਆਉਣ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।

Ghazipur border farmers protest

ਇੱਕ ਪਾਸੇ ਜਿੱਥੇ ਸਰਾਏ ਕਾਲੇ ਖਾਨ-ਪ੍ਰਗਤੀ ਮੈਦਾਨ ਤੋਂ ਅਕਸ਼ਰਧਮ-ਗਾਜੀਪੁਰ ਜਾਣ ਵਾਲੀ ਸੜਕ ‘ਤੇ ਬੱਸਾਂ ਨੂੰ ਖੜ੍ਹਾ ਕੀਤਾ ਗਿਆ ਹੈ । ਉੱਥੇ ਹੀ ਦੂਜੇ ਪਾਸੇ ਗਾਜ਼ੀਪੁਰ ਤੋਂ ਅਕਸ਼ਰਧਾਮ ਹੁੰਦੇ ਹੋਏ ਪ੍ਰਗਤੀ ਮੈਦਾਨ ਵੱਲ ਜਾਣ ਵਾਲੇ ਰਸਤੇ ‘ਤੇ ਪੱਥਰ ਦੇ ਬੈਰੀਕੇਡਸ ਲਗਾਏ ਗਏ ਹਨ । ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਗਾਜ਼ੀਪੁਰ ਬਾਰਡਰ ਨੂੰ ਇੱਕ ਕਿਲ੍ਹੇ ਵਿੱਚ ਤਬਦੀਲ ਕਰ ਦਿੱਤਾ ਗਿਆ । ਗਾਜ਼ੀਪੁਰ ਬਾਰਡਰ ‘ਤੇ ਇਹ ਬੈਰੀਕੇਡਿੰਗ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਹੈ । ਪੁਲਿਸ ਨੂੰ ਸ਼ੱਕ ਹੈ ਕਿ 1 ਫਰਵਰੀ ਨੂੰ ਜਿਸ ਦਿਨ ਸੰਸਦ ਵਿੱਚ ਬਜਟ ਸੈਸ਼ਨ ਪੇਸ਼ ਕੀਤਾ ਜਾਣਾ ਹੈ, ਅਜਿਹੀ ਸਥਿਤੀ ਵਿੱਚ ਕਿਸਾਨ ਕਿਤੇ ਦਿੱਲੀ ਵੱਲ ਕੂਚ ਨਾ ਕਰ ਦੇਣ।

ਦੱਸ ਦੇਈਏ ਕਿ ਗਣਤੰਤਰ ਦਿਵਸ ਦੇ ਮੌਕੇ ‘ਤੇ ਲਾਲ ਕਿਲ੍ਹੇ ਵਿੱਚ ਵਾਪਰੀ ਘਟਨਾ ਤੋਂ ਬਾਅਦ ਲਗਾਤਾਰ ਕਿਸਾਨ ਵਾਪਸ ਜਾ ਰਹੇ ਸਨ ਅਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਗਾਜੀਪੁਰ ਬਾਰਡਰ ਖਾਲੀ ਕਰਨ ਦੇ ਆਦੇਸ਼ ਵੀ ਦਿੱਤੇ ਗਏ ਸਨ, ਪਰ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਮੀਡੀਆ ਸਾਹਮਣੇ ਰੌਲਾ ਪਾਉਣ ਤੋਂ ਬਾਅਦ ਇੱਕ ਵਾਰ ਫਿਰ ਗਾਜੀਪੁਰ ਬਾਰਡਰ ‘ਤੇ ਇਕੱਠੇ ਹੋਣਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਦੇਖੋ: ਟਿਕੈਤ ਦੀ ਸਾਦਗੀ ਦੇ ਕਾਇਲ ਹੋਏ ਕੰਵਰ ਗਰੇਵਾਲ, ਦੇਖੋ ਕਿਉਂ ਕੀਤਾ ਟਿਕੈਤ ਨੂੰ ਪ੍ਰਣਾਮ…

The post ਕਿਸਾਨਾਂ ਦੇ ਇਕੱਠ ਤੋਂ ਡਰੀ ਮੋਦੀ ਸਰਕਾਰ ! ਗਾਜ਼ੀਪੁਰ ਬਾਰਡਰ ਤੋਂ ਦਿੱਲੀ ਵੱਲ ਜਾਣ ਵਾਲੇ ਮੇਰਠ ਐਕਸਪ੍ਰੈਸਵੇ ਨੂੰ ਕੀਤਾ ਗਿਆ ਬੰਦ appeared first on Daily Post Punjabi.

ਗਾਜੀਪੁਰ ਸਮੇਤ ਆਸ ਪਾਸ ਦੇ ਇਲਾਕਿਆਂ ‘ਚ ਇੰਟਰਨੈੱਟ ਸੇਵਾ ਬੰਦ, ਕਿਸਾਨਾਂ ਦੀ ਭੁੱਖ ਹੜਤਾਲ ਸ਼ੁਰੂ
Ghazipur border farmers protest : ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 66 ਵਾਂ ਦਿਨ ਹੈ। ਬੀਤੇ ਦਿਨ ਦਿੱਲੀ ਦੇ ਸਿੰਘੂ ਬਾਰਡਰ ‘ਤੇ ਕੁੱਝ ਲੋਕਾਂ ਵਲੋਂ ਹੰਗਾਮਾ ਵੀ ਕੀਤਾ ਗਿਆ ਸੀ। ਪਰ ਹੁਣ ਸਿੰਘੂ ਬਾਰਡਰ ਦੇ ਨਾਲ-ਨਾਲ ਗਾਜੀਪੁਰ ਬਾਰਡਰ ‘ਤੇ ਵੀ ਕਿਸਾਨ ਅੰਦੋਲਨ ਦਾ ਕੇਂਦਰ ਬਣ ਗਿਆ ਹੈ। ਬੀਤੀ 26 ਜਨਵਰੀ ਦੀ ਘਟਨਾ ‘ਤੇ ਦੁੱਖ ਜ਼ਾਹਿਰ ਕਰਦੇ ਹੋਏ ਅੱਜ ਕਿਸਾਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਬਰਸੀ ‘ਤੇ ਵਰਤ ਰੱਖ ਰਹੇ ਹਨ। ਕਿਸਾਨਾਂ ਦਾ ਵਰਤ ਸ਼ੁਰੂ ਹੋ ਗਿਆ ਹੈ। ਕਿਸਾਨ ਰਾਸ਼ਟਰ ਪਿਤਾ ਦੀ ਬਰਸੀ ਨੂੰ ਸਦਭਾਵਨਾ ਦਿਵਸ ਵਜੋਂ ਮਨਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਦੇਸ਼ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਸਾਡੇ ਵਰਤ ਵਿੱਚ ਸ਼ਾਮਿਲ ਹੋਵੋ ਅਤੇ ਸਾਡਾ ਸਮਰਥਨ ਕਰੋ। ਸਾਰੇ ਨੇਤਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵਰਤ ਰੱਖਣਗੇ।

Ghazipur border farmers protest

ਪਰ ਇਸ ਵਿਚਕਾਰ ਗਾਜੀਪੁਰ ਸਰਹੱਦ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਗਾਜ਼ੀਪੁਰ ਸਰਹੱਦ ‘ਤੇ ਆਪਣੇ ਸਮਰਥਕਾਂ ਨਾਲ ਡਟੇ ਹੋਏ ਹਨ। ਇਸ ਤੋਂ ਪਹਿਲਾਂ ਕਿਸਾਨ ਆਗੂ ਦਰਸ਼ਨ ਪਾਲ ਸਿੰਘ ਨੇ ਸਿੰਘੂ ਸਰਹੱਦ ‘ਤੇ ਇੰਟਰਨੈੱਟ ਸੇਵਾ ਬਹਾਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਹੈ ਤਾਂ ਜੋ ਸਾਡੀਆਂ ਚੀਜ਼ਾਂ ਲੋਕਾਂ ਤੱਕ ਨਾ ਪਹੁੰਚ ਸਕਣ। ਇੱਥੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਵਿੱਚ ਕਿਸਾਨਾਂ ਦੀ ਇੱਕ ਮਹਾਂ ਪੰਚਾਇਤ ਹੋਈ। ਇਹ ਫੈਸਲਾ ਲਿਆ ਗਿਆ ਕਿ ਮੁਜ਼ੱਫਰਨਗਰ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਹੋਰ ਜ਼ਿਲ੍ਹਿਆਂ ਦੇ ਕਿਸਾਨ ਸ਼ਨੀਵਾਰ ਨੂੰ ਦਿੱਲੀ ਵੱਲ ਕੂਚ ਕਰਨਗੇ। ਰਾਜਨੀਤਿਕ ਪਾਰਟੀਆਂ ਦੇ ਆਗੂ ਵੀ ਮਹਾਂਪੰਚਾਇਤ ‘ਚ ਪਹੁੰਚੇ ਸਨ। ਰਾਸ਼ਟਰੀ ਲੋਕ ਦਲ (ਆਰਐਲਡੀ) ਦੇ ਕੌਮੀ ਮੀਤ ਪ੍ਰਧਾਨ ਜੈਅੰਤ ਚੌਧਰੀ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀ ਮੰਚ ਸਾਂਝਾ ਕੀਤਾ ਸੀ।

ਇਹ ਵੀ ਦੇਖੋ : ਰਾਕੇਸ਼ ਟਿਕੇਤ ਨੇ ਸਟੇਜ ਤੋਂ ਦਿੱਤਾ ਅਜਿਹਾ ਭਾਸ਼ਣ, ਲੋਕਾਂ ‘ਚ ਭਰ ਦਿੱਤਾ ਜੋਸ਼, ਅੰਦੋਲਨ ‘ਚ ਲਗਾਤਾਰ ਵੱਧ ਰਹੇ ਨੇ ਲੋਕ

The post ਗਾਜੀਪੁਰ ਸਮੇਤ ਆਸ ਪਾਸ ਦੇ ਇਲਾਕਿਆਂ ‘ਚ ਇੰਟਰਨੈੱਟ ਸੇਵਾ ਬੰਦ, ਕਿਸਾਨਾਂ ਦੀ ਭੁੱਖ ਹੜਤਾਲ ਸ਼ੁਰੂ appeared first on Daily Post Punjabi.

ਟਿਕੈਤ ਦੇ ਹੰਝੂਆਂ ਨੇ ਪਾਈ ਕਿਸਾਨ ਅੰਦੋਲਨ ‘ਚ ਜਾਨ ? ਜੈਅੰਤ ਚੌਧਰੀ ‘ਤੇ ਮਨੀਸ਼ ਸਿਸੋਦੀਆ ਪਹੁੰਚੇ ਗਾਜ਼ੀਪੁਰ ਬਾਰਡਰ
Jayant and Sisodia reached Ghazipur border : ਗਣਤੰਤਰ ਦਿਵਸ ਮੌਕੇ ਟ੍ਰੈਕਟਰ ਮਾਰਚ ਦੌਰਾਨ ਹੋਏ ਹੰਗਾਮੇ ਤੋਂ ਬਾਅਦ ਕਿਸਾਨੀ ਅੰਦੋਲਨ ਜੋ ਢਿੱਲਾ ਹੁੰਦਾ ਜਾਪ ਰਿਹਾ ਸੀ, ਬੀਤੇ ਦਿਨ ਕੁੱਝ ਅਜਿਹਾ ਹੋਇਆ ਜਿਸ ਨੇ ਅੰਦੋਲਨ ਨੂੰ ਫਿਰ ਤੋਂ ਜੀਵਿਤ ਕਰ ਦਿੱਤਾ। ਹੁਣ ਕਿਸਾਨ ਅੰਦੋਲਨ ਦਾ ਪੂਰਾ ਕੇਂਦਰ ਸਿੰਘੂ ਸਰਹੱਦ ਦੇ ਨਾਲ-ਨਾਲ ਦਿੱਲੀ-ਯੂਪੀ ਦਾ ਗਾਜ਼ੀਪੁਰ ਬਾਰਡਰ ਵੀ ਬਣ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀ ਇੱਥੇ ਦੋ ਮਹੀਨਿਆਂ ਤੋਂ ਇਕੱਠੇ ਹੋਏ ਹਨ, ਪਰ ਕਲ ਯੂਪੀ ਸਰਕਾਰ ਨੇ ਸਾਰੇ ਕਿਸਾਨਾਂ ਨੂੰ ਹਟਾਉਣ ਦੇ ਆਦੇਸ਼ ਦਿੱਤੇ ਸਨ। ਦੁਪਹਿਰ ਤੱਕ, ਅੰਦੋਲਨ ਖਤਮ ਹੁੰਦਾ ਹੋਇਆ ਜਾਪ ਰਿਹਾ ਸੀ, ਪਰ ਯੂਪੀ ਸਰਕਾਰ ਇੱਥੇ ਸਫਲ ਨਹੀਂ ਹੋ ਸਕੀ। ਕੱਲ ਸ਼ਾਮ ਨੂੰ ਕੁੱਝ ਘੰਟਿਆਂ ‘ਚ ਹੀ ਗਾਜ਼ੀਪੁਰ ਬਾਰਡਰ ਦੀ ਤਸਵੀਰ ਬਦਲ ਗਈ ਸੀ। ਜਾਂ ਇਹ ਕਿਹਾ ਜਾ ਸਕਦਾ ਹੈ ਕਿ ਰਾਕੇਸ਼ ਟਿਕੈਤ ਦੇ ਹੰਝੂ ਕਿਸਾਨ ਅੰਦੋਲਨ ਦੇ ਲਈ ਸੰਜੀਵਨੀ ਬੂਟੀ ਸਾਬਿਤ ਹੋਏ ਹਨ।

Jayant and Sisodia reached Ghazipur border

ਅੱਜ ਪਿੰਡਾਂ ਦੇ ਕਿਸਾਨ ਰਾਕੇਸ਼ ਟਿਕੈਤ ਲਈ ਪਾਣੀ ਲੈ ਕੇ ਆਏ ਹਨ। ਰਾਕੇਸ਼ ਟਿਕੈਤ ਪਿੱਛਲੇ ਦਿਨ ਤੋਂ ਭੁੱਖ ਹੜਤਾਲ ‘ਤੇ ਹਨ ਅਤੇ ਐਲਾਨ ਕੀਤਾ ਸੀ ਕਿ ਉਹ ਪਿੰਡ ਤੋਂ ਆਇਆ ਪਾਣੀ ਹੀ ਪੀਣਗੇ। ਹੁਣ ਸ਼ੁੱਕਰਵਾਰ ਸਵੇਰੇ ਪਿੰਡ ਦੇ ਕਿਸਾਨ ਪਾਣੀ ਲੈ ਕੇ ਪਹੁੰਚੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਪਾਣੀ ਬੰਦ ਕਰ ਦਿੱਤਾ ਹੈ, ਅਸੀਂ ਪੂਰੇ ਗਾਜ਼ੀਆਬਾਦ ਨੂੰ ਹੀ ਪਾਣੀ ਨਾਲ ਭਰ ਦੇਵਾਂਗੇ। ਜ਼ਿਕਰਯੋਗ ਹੈ ਕਿ ਹੁਣ ਗਾਜੀਪੁਰ ਸਰਹੱਦ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਵੱਡਾ ਰੂਪ ਧਾਰਨ ਕਰ ਰਿਹਾ ਹੈ। ਇਸ ਦੇ ਨਾਲ-ਨਾਲ ਕਿਸਾਨਾਂ ਨੂੰ ਰਾਜਨੀਤਿਕ ਪਾਰਟੀਆਂ ਵੀ ਸਮਰਥਨ ਦੇ ਰਹੀਆਂ ਹਨ। ਰਾਸ਼ਟਰੀ ਲੋਕ ਦਲ (ਆਰਐਲਡੀ) ਦੇ ਨੇਤਾ ਜੈਅੰਤ ਚੌਧਰੀ ਵੀ ਟਿਕੈਤ ਨੂੰ ਮਿਲਣ ਲਈ ਗਾਜੀਪੁਰ ਸਰਹੱਦ ਪਹੁੰਚ ਗਏ ਹਨ। ਜੈਅੰਤ ਚੌਧਰੀ ਨੇ ਕਿਹਾ ਕਿ ਸਰਕਾਰ ਨੂੰ ਲੱਗਦਾ ਹੈ ਕਿ ਉਹ ਕਿਸਾਨਾਂ ਨੂੰ ਕੁਚਲਣਗੀਆਂ, ਅਜਿਹਾ ਨਹੀਂ ਹੋਵੇਗਾ। ਜਦੋਂ ਤੋਂ ਆਦਿਤਿਆਨਾਥ ਯੂਪੀ ਦੇ ਮੁੱਖ ਮੰਤਰੀ ਬਣੇ ਹਨ, ਉਦੋਂ ਤੋਂ ਯੂਪੀ ਧਾਰਾ 144 ਅਧੀਨ ਹੈ। ਕਿਸਾਨ ਇੱਥੇ ਮਕਾਨ ਬਣਾਉਣ ਲਈ ਨਹੀਂ ਆਏ, ਉਹ ਇਥੇ ਤਿੰਨ ਕਾਨੂੰਨ ਰੱਦ ਕਰਵਾਉਣ ਲਈ ਆਏ ਹਨ।

Jayant and Sisodia reached Ghazipur border

ਇਸ ਦੇ ਨਾਲ ਹੀ ਹੁਣ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਗਾਜੀਪੁਰ ਸਰਹੱਦ ਦਾ ਦੌਰਾ ਕਰ ਰਹੇ ਹਨ। ਆਮ ਆਦਮੀ ਪਾਰਟੀ ਪਹਿਲਾਂ ਹੀ ਕਿਸਾਨੀ ਅੰਦੋਲਨ ਦੀ ਹਮਾਇਤ ਕਰ ਚੁੱਕੀ ਹੈ। ਤੁਹਾਨੂੰ ਦੱਸ ਦੇਈਏ ਕਿ ਪਿੱਛਲੇ ਦਿਨੀਂ ਗਾਜੀਪੁਰ ਸਰਹੱਦ ‘ਤੇ ਪਾਣੀ ਦੀ ਸਹੂਲਤ ਬੰਦ ਕਰ ਦਿੱਤੀ ਗਈ ਸੀ, ਨਾਲ ਹੀ ਇਥੇ ਖੜੇ ਅਸਥਾਈ ਪਖਾਨੇ ਵੀ ਹਟਾ ਦਿੱਤੇ ਗਏ ਸਨ। ਹਾਲਾਂਕਿ, ਪਹਿਲਾਂ ਕੱਟੀ ਗਈ ਬਿਜਲੀ ਇੱਕ ਵਾਰ ਫਿਰ ਭਾਲ ਕਰ ਦਿੱਤੀ ਗਈ ਸੀ। ਮੁਜ਼ੱਫਰਨਗਰ, ਬਾਗਪਤ, ਬਿਜਨੌਰ ਵਰਗੇ ਖੇਤਰਾਂ ਤੋਂ ਸ਼ੁੱਕਰਵਾਰ ਸਵੇਰੇ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਪਹੁੰਚ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਡਟੇ ਹੋਏ ਹਨ ਅਤੇ ਹੁਣ ਉਨ੍ਹਾਂ ਨੂੰ ਰਾਜਨੀਤਿਕ ਪਾਰਟੀਆਂ ਦਾ ਸਮਰਥਨ ਵੀ ਮਿਲ ਰਿਹਾ ਹੈ। ਗਾਜੀਪੁਰ ਸਰਹੱਦ ‘ਤੇ ਬੀਤੀ ਰਾਤ ਅਤੇ ਸ਼ੁੱਕਰਵਾਰ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਕਿਸਾਨ ਆਉਣੇ ਸ਼ੁਰੂ ਗਏ ਸਨ। ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਗਾਜੀਪੁਰ ਦੀ ਸਰਹੱਦ ‘ਤੇ ਪਹੁੰਚ ਰਹੇ ਹਨ।

ਇਹ ਵੀ ਦੇਖੋ : ਡੱਲੇਵਾਲ ਤੇ ਰਾਜਿੰਦਰ ਸਮੇਤ ਹੋਰ ਕਿਸਾਨ ਆਗੂ ਇੱਕਠੇ ਹੋਏ LIVE, ਕਹਿੰਦੇ ਜੇ ਜ਼ਮੀਨ ਬਚਾਉਣੀ ਤਾਂ ਅੰਦੋਲਨ ‘ਚ ਵਾਪਿਸ ਆਓ

The post ਟਿਕੈਤ ਦੇ ਹੰਝੂਆਂ ਨੇ ਪਾਈ ਕਿਸਾਨ ਅੰਦੋਲਨ ‘ਚ ਜਾਨ ? ਜੈਅੰਤ ਚੌਧਰੀ ‘ਤੇ ਮਨੀਸ਼ ਸਿਸੋਦੀਆ ਪਹੁੰਚੇ ਗਾਜ਼ੀਪੁਰ ਬਾਰਡਰ appeared first on Daily Post Punjabi.

ਗਾਜੀਪੁਰ ਬਾਰਡਰ ‘ਤੇ ਹਟਾਏ ਜਾ ਰਹੇ ਨੇ ਕਿਸਾਨਾਂ ਦੇ ਤੰਬੂ, ਪੁਲਿਸ ਸਾਹਮਣੇ ਸਰੈਂਡਰ ਕਰ ਸਕਦੇ ਨੇ ਰਾਕੇਸ਼ ਟਿਕੈਤ
Ghazipur border farmers protest : ਅੱਜ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ 64 ਵਾਂ ਦਿਨ ਹੈ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਵਲੋਂ ਤਿੰਨੋ ਨਵੇਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ MSP ਨੂੰ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪਰ 26 ਜਨਵਰੀ ਨੂੰ ਕਿਸਾਨ ਟਰੈਕਟਰ ਰੈਲੀ ਦੌਰਾਨ ਦਿੱਲੀ ‘ਚ ਕੁੱਝ ਜਗ੍ਹਾ ਹੋਏ ਹੰਗਾਮੇ ਦੇ ਬਾਅਦ ਹੁਣ ਦਿੱਲੀ ਪੁਲਿਸ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ। ਵੀਰਵਾਰ ਨੂੰ ਪੁਲਿਸ ਨੇ ਕਈ ਕਿਸਾਨ ਨੇਤਾਵਾਂ ਨੂੰ ਨੋਟਿਸ ਸੌਂਪੇ ਸਨ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਹਰਕਤ ਵਿੱਚ ਆਏ ਹਨ। ਉਨ੍ਹਾਂ ਨੇ ਕਿਸਾਨਾਂ ਦੇ ਧਰਨੇ ਨੂੰ ਖਤਮ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

Ghazipur border farmers protest

ਯੋਗੀ ਸਰਕਾਰ ਨੇ ਉੱਤਰ ਪ੍ਰਦੇਸ਼ ਵਿੱਚ ਕਿਸਾਨਾਂ ਦੇ ਧਰਨੇ ਨੂੰ ਖਤਮ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਯੋਗੀ ਸਰਕਾਰ ਨੇ ਸਾਰੇ ਜ਼ਿਲ੍ਹਾ ਮੈਜਿਸਟ੍ਰੇਟਾਂ ਅਤੇ ਪੁਲਿਸ-ਪ੍ਰਸ਼ਾਸਨ ਨੂੰ ਧਰਨਾ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸ ਦੇਈਏ ਕਿ ਯੂਪੀ ਦੇ ਕਈ ਸ਼ਹਿਰਾਂ ਵਿੱਚ ਪਿੱਛਲੇ ਦੋ ਮਹੀਨਿਆਂ ਤੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਚੱਲ ਰਹੇ ਹਨ। 26 ਜਨਵਰੀ ਨੂੰ ਦਿੱਲੀ ਵਿੱਚ ਹੋਏ ਹੰਗਾਮੇ ਤੋਂ ਬਾਅਦ ਕਿਸਾਨ ਆਗੂ ਨਿਸ਼ਾਨੇ ‘ਤੇ ਹਨ ਅਤੇ ਕਈ ਕਿਸਾਨ ਆਗੂਆਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ।

Ghazipur border farmers protest

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਆਦੇਸ਼ਾਂ ਮਗਰੋਂ ਗਾਜ਼ੀਆਬਾਦ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਕਿਸਾਨਾਂ ਨੂੰ ਧਰਨੇ ਵਾਲੀ ਥਾਂ ਖਾਲੀ ਕਰਨ ਦੇ ਆਦੇਸ਼ ਦਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ ਕੁੱਝ ਸਮਾਂ ਪਹਿਲਾਂ ਯੋਗੀ ਸਰਕਾਰ ਨੇ ਸਾਰੇ ਜ਼ਿਲ੍ਹਾ ਮੈਜਿਸਟ੍ਰੇਟਾਂ ਅਤੇ ਪੁਲਿਸ-ਪ੍ਰਸ਼ਾਸਨ ਨੂੰ ਧਰਨਿਆਂ ਨੂੰ ਖਤਮ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਯੂਪੀ ਗੇਟ ਵਿਖੇ ਧਰਨੇ ਵਾਲੀ ਥਾਂ ਖਾਲੀ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਹੈ। ਅੱਜ ਰਾਤ ਤੱਕ ਯੂਪੀ ਬਾਰਡਰ ਖਾਲੀ ਕਰਵਾਇਆ ਜਾ ਸਕਦਾ ਹੈ। ਜ਼ਿਲ੍ਹਾ ਮੈਜਿਸਟਰੇਟ ਅਜੇ ਸ਼ੰਕਰ ਪਾਂਡੇ ਸਮੇਤ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਰੋਧ ਸਥਾਨ ਖਾਲੀ ਕਰਨ ਲਈ ਪੂਰੀ ਤਿਆਰੀ ਕਰ ਲਈ ਗਈ ਹੈ।

ਉਸੇ ਸਮੇਂ, ਗਾਜੀਪੁਰ ਸਰਹੱਦ ‘ਤੇ ਹਲਚਲ ਤੇਜ਼ ਹੋ ਗਈ ਹੈ। ਐਥੇ ਪ੍ਰਸ਼ਾਸਨ ਨੇ ਕਿਸਾਨਾਂ ਦੇ ਟੈਂਟਾਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਮੰਚ ‘ਤੇ ਕਿਸਾਨਾਂ ਨੂੰ ਸੰਬੋਧਨ ਕਰਨ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਆਤਮ ਸਮਰਪਣ ਕਰ ਸਕਦੇ ਹਨ। ਇਸ ਤੋਂ ਪਹਿਲਾਂ, ਗਾਜ਼ੀਆਬਾਦ ਪ੍ਰਸ਼ਾਸਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਰਾਕੇਸ਼ ਟਿਕੈਤ ਨੂੰ ਧਰਨਾ ਨੂੰ ਖਤਮ ਕਰਨ ਲਈ ਸਮਝਾਇਆ ਸੀ।

ਇਹ ਵੀ ਦੇਖੋ : ਅੰਦੋਲਨ ਨੂੰ ਫੇਲ੍ਹ ਕਰਨਾ ਚਾਹੁੰਦੀ ਹੈ ਸਰਕਾਰ, ਗੁਰਨਾਮ ਚੜੂਨੀ ਦਾ ਵੱਡਾ ਬਿਆਨ ਆਇਆ ਸਾਹਮਣੇ, ਸੁਣੋ Live

The post ਗਾਜੀਪੁਰ ਬਾਰਡਰ ‘ਤੇ ਹਟਾਏ ਜਾ ਰਹੇ ਨੇ ਕਿਸਾਨਾਂ ਦੇ ਤੰਬੂ, ਪੁਲਿਸ ਸਾਹਮਣੇ ਸਰੈਂਡਰ ਕਰ ਸਕਦੇ ਨੇ ਰਾਕੇਸ਼ ਟਿਕੈਤ appeared first on Daily Post Punjabi.