ghulam nabi azad padma bhushan Archives - Daily Post Punjabi

PM ਮੋਦੀ ਸਰਕਾਰ ਵੱਲੋਂ ਆਜ਼ਾਦ ਪਦਮ ਭੂਸ਼ਣ ਨਾਲ ਸਨਮਾਨਿਤ, ਕਾਂਗਰਸ ‘ਚ ਮਚੀ ਹਲਚਲ
ਕਾਂਗਰਸ ਦੇ ਮੁੱਖ ਆਗੂਆਂ ਵਿੱਚੋਂ ਇੱਕ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੂੰ ਮੋਦੀ ਸਰਕਾਰ ਨੇ ਪਦਮ ਭੂਸ਼ਣ ਦੇਣ ਦਾ ਐਲਾਨ ਕੀਤਾ ਹੈ। ਅਜਿਹਾ ਉਦੋਂ ਹੋਇਆ ਹੈ ਜਦੋਂ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ‘ਚ ਜ਼ਿਆਦਾ ਸਮਾਂ ਨਹੀਂ ਬਚਿਆ ਹੈ।

ghulam nabi azad padma bhushan

ਦੱਸ ਦੇਈਏ ਕਿ ਗੁਲਾਮ ਨਬੀ ਆਜ਼ਾਦ ਕਾਂਗਰਸ ਦੇ ਸੀਨੀਅਰ ਨੇਤਾ ਹਨ। ਉਨ੍ਹਾਂ ਦਾ ਨਾਂ ਉਨ੍ਹਾਂ 23 ਆਗੂਆਂ ‘ਚ ਸ਼ਾਮਿਲ ਹੈ, ਜਿਨ੍ਹਾਂ ਨੇ ਹਾਈਕਮਾਂਡ ਨੂੰ ਪੱਤਰ ਲਿਖ ਕੇ ਪਾਰਟੀ ਲੀਡਰਸ਼ਿਪ ‘ਚ ਬਦਲਾਅ ਦੀ ਮੰਗ ਕੀਤੀ ਹੈ। ਗੁਲਾਮ ਨਬੀ ਆਜ਼ਾਦ ਮੋਦੀ ਸਰਕਾਰ ਵਿੱਚ ਇਹ ਸਨਮਾਨ ਹਾਸਿਲ ਕਰਨ ਵਾਲੇ ਪਹਿਲੇ ਕਾਂਗਰਸੀ ਆਗੂ ਹਨ। ਇਸ ਤੋਂ ਪਹਿਲਾਂ ਪ੍ਰਣਬ ਮੁਖਰਜੀ ਨੂੰ ਭਾਰਤ ਰਤਨ ਮਿਲਿਆ ਸੀ, ਪਰ ਰਾਸ਼ਟਰਪਤੀ ਵਜੋਂ ਸੇਵਾ ਨਿਭਾਉਣ ਤੋਂ ਬਾਅਦ ਇਸ ਨੂੰ ਅਧਿਕਾਰਤ ਤੌਰ ‘ਤੇ ਰਾਜਨੀਤੀ ਤੋਂ ਉਪਰ ਮੰਨਿਆ ਜਾਂਦਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਗੁਲਾਮ ਨਬੀ ਆਜ਼ਾਦ ਦੀ ਤਾਰੀਫ ਕਰ ਚੁੱਕੇ ਹਨ। ਅਜਿਹੇ ‘ਚ ਪਦਮ ਭੂਸ਼ਣ ਦੇ ਐਲਾਨ ਨੂੰ ਲੈ ਕੇ ਹਰ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ‘ਨਾਗਿਨ 6’ ‘ਚ ਲੀਡ ਰੋਲ ਨਿਭਾ ਸਕਦੀ ਹੈ ‘ਬਿੱਗ ਬੌਸ 13’ ਫੇਮ ਮਾਹਿਰਾ ਸ਼ਰਮਾ !

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਨਵੰਬਰ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਦਾ ਪੁਨਰਗਠਨ ਕੀਤਾ ਸੀ। ਆਜ਼ਾਦ ਦਾ ਨਾਂ ਇਸ ਪੈਨਲ ਤੋਂ ਬਾਹਰ ਕਰ ਦਿੱਤਾ ਗਿਆ ਸੀ। ਅਜਿਹਾ ਉਦੋਂ ਹੋਇਆ ਜਦੋਂ ਜੰਮੂ-ਕਸ਼ਮੀਰ ਕਾਂਗਰਸ ਦੇ 20 ਨੇਤਾਵਾਂ ਨੇ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਇਹ ਸਾਰੇ ਆਜ਼ਾਦ ਦੇ ਕਰੀਬੀ ਮੰਨੇ ਜਾਂਦੇ ਹਨ। ਕਾਂਗਰਸ ਵਿੱਚ ਆਜ਼ਾਦ ਨੂੰ ਨਜ਼ਰਅੰਦਾਜ਼ ਕੀਤੇ ਜਾਣ ਅਤੇ ਪੀਐਮ ਮੋਦੀ ਵੱਲੋਂ ਤਾਰੀਫ਼ ਕੀਤੇ ਜਾਣ ਤੋਂ ਬਾਅਦ ਹੁਣ ਉਨ੍ਹਾਂ ਨੂੰ ਪਦਮ ਭੂਸ਼ਣ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਅਜਿਹੇ ‘ਚ ਕਾਂਗਰਸ ‘ਚ ਗੁਲਾਮ ਨਬੀ ਦੇ ਇਨ-ਆਊਟ ਹੋਣ ਦੀ ਕਾਫੀ ਚਰਚਾ ਹੈ। ਦਰਅਸਲ, ਕਿਹਾ ਜਾਂਦਾ ਹੈ ਕਿ ਪਾਰਟੀ ਹਾਈਕਮਾਂਡ ਨੇ ਵੀ ਕਈ ਵੱਡੇ ਮੌਕਿਆਂ ‘ਤੇ ਗੁਲਾਮ ਨਬੀ ਆਜ਼ਾਦ ਦੀਆਂ ਗਤੀਵਿਧੀਆਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਅਜਿਹੇ ‘ਚ ਆਜ਼ਾਦ ਨੂੰ ਹਾਸ਼ੀਏ ‘ਤੇ ਜਾਂਦੇ ਦੇਖਿਆ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post PM ਮੋਦੀ ਸਰਕਾਰ ਵੱਲੋਂ ਆਜ਼ਾਦ ਪਦਮ ਭੂਸ਼ਣ ਨਾਲ ਸਨਮਾਨਿਤ, ਕਾਂਗਰਸ ‘ਚ ਮਚੀ ਹਲਚਲ appeared first on Daily Post Punjabi.