ghumar mandi Archives - Daily Post Punjabi

ਲੁਧਿਆਣਾ ਦੇ ਘੁਮਾਰ ਮੰਡੀ ਸਥਿਤ ਪਰਸ ਦੇ ਸ਼ੋਅਰੂਮ ‘ਚ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
ਲੁਧਿਆਣਾ ਦੇ ਘੁਮਾਰ ਮੰਡੀ ਚੌਕ ‘ਤੇ ਸਥਿਤ ਇੱਕ ਰੈਡੀਮੇਡ ਬੈਗਾਂ ਦੀ ਦੁਕਾਨ ਵਿੱਚ ਰਾਤ 9 ਵਜੇ ਅਚਾਨਕ ਅੱਗ ਲੱਗ ਗਈ। ਹਾਦਸੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ ਪਰ ਸ਼ੋਅਰੂਮ ਵਿੱਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਅਚਾਨਕ ਲੱਗੀ ਅੱਗ ਕਾਰਨ ਪੂਰੇ ਬਾਜ਼ਾਰ ਵਿੱਚ ਹੜਕੰਪ ਮਚ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ ਗਿਆ।

ਦੁਕਾਨ ਮਾਲਕ ਵਿਜੇ ਕੁਮਾਰ ਨੇ ਦੱਸਿਆ ਕਿ ਇਸ ਵੇਲੇ ਬਾਜ਼ਾਰ ਵਿੱਚ ਨਵੀਆਂ ਬਿਜਲੀ ਦੀਆਂ ਤਾਰਾਂ ਪਾਉਣ ਦਾ ਕੰਮ ਚੱਲ ਰਿਹਾ ਹੈ, ਜਿਸ ਕਾਰਨ ਦਿਨ ਭਰ ਅਕਸਰ ਬਿਜਲੀ ਬੰਦ ਰਹਿੰਦੀ ਹੈ। ਦੁਪਹਿਰ ਵੇਲੇ ਦੁਕਾਨਾਂ ਦੀਆਂ ਲਾਈਟਾਂ ਅਤੇ ਤਾਰਾਂ ਬੰਦ ਸਨ। ਜਦੋਂ ਸ਼ਾਮ ਨੂੰ ਕਰਮਚਾਰੀ ਸ਼ੋਅਰੂਮ ਬੰਦ ਕਰ ਰਹੇ ਸੀ ਤਾਂ ਅਚਾਨਕ ਹੀ ਸ਼ਾਰਟ ਸਰਕਟ ਹੋਇਆ, ਜਿਸ ਨਾਲ ਅੱਗ ਲੱਗ ਗਈ। ਕੁਝ ਹੀ ਮਿੰਟਾ ਵਿੱਚ ਪੂਰਾ ਸ਼ੋਅਰੂਮ ਅੱਗ ਦੀ ਚਪੇਟ ਵਿੱਚ ਆ ਗਿਆ।

ਇਹ ਵੀ ਪੜ੍ਹੋ : ਮੁਅੱਤਲ DIG ਭੁੱਲਰ ਨੇ ਕੀਤਾ ਹਾਈਕੋਰਟ ਦਾ ਰੁਖ, ਪਟੀਸ਼ਨ ਦਾਇਰ ਕਰ ਕੇ ਆਪਣੀ ਗ੍ਰਿਫ਼ਤਾਰੀ ਨੂੰ ਦਿੱਤੀ ਚੁਣੌਤੀ

ਘਟਨਾ ਸਬੰਧੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਾਇਰ ਵਿਭਾਗ ਦੇ ਕਰਮਚਾਰੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 9:03 ਵਜੇ ਫੋਨ ਆਇਆ। ਟੀਮ ਸ਼ੁਰੂ ਵਿੱਚ ਦੋ ਗੱਡੀਆਂ ਨਾਲ ਘਟਨਾ ਸਥਾਨ ‘ਤੇ ਪਹੁੰਚੀ, ਪਰ ਅੱਗ ਬਹੁਤ ਜ਼ਿਆਦਾ ਫੈਲਣ ਕਾਰਨ ਦੋ ਹੋਰ ਗੱਡੀਆਂ ਬੁਲਾਉਣੀਆਂ ਪਈਆਂ। ਲਗਭਗ 30 ਮਿੰਟ ਦੀ ਕੋਸ਼ਿਸ਼ ਤੋਂ ਬਾਅਦ, ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ। ਫਾਇਰ ਵਿਭਾਗ ਨੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਹੈ। ਦੁਕਾਨ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੁਧਿਆਣਾ ਦੇ ਘੁਮਾਰ ਮੰਡੀ ਸਥਿਤ ਪਰਸ ਦੇ ਸ਼ੋਅਰੂਮ ‘ਚ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਹੋਇਆ ਸੁਆਹ appeared first on Daily Post Punjabi.

ਲੁਧਿਆਣਾ ਪੁਲਿਸ ਨੇ ਮਨਾਇਆ 32ਵਾਂ ਰੋਡ ਸੇਫਟੀ ਵੀਕ
ludhiana police aware peoples traffic rules:ਲੁਧਿਆਣਾ (ਤਰਸੇਮ ਭਾਰਦਵਾਜ)-ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਲੁਧਿਆਣਾ ‘ਚ ਸਮੇਂ-ਸਮੇਂ ‘ਤੇ ਅਵੇਅਰਨੈਂਸ ਕੈਂਪ ਲਗਾਏ ਜਾਂਦੇ ਹਨ।ਇਸ ਵਾਰ ਲੁਧਿਆਣਾ ਪੁਲਿਸ ਵੱਲੋਂ 32ਵਾਂ ‘ਰੋਡ ਸੇਫਟੀ ਵੀਕ’ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ‘ਰਾਹਗੀਰੀ’ ਨਾਂ ਦੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਪੁਲਿਸ ਵੱਲੋਂ ਘੁਮਾਰ ਮੰਡੀ ਤੋਂ ਲੈ ਕੇ ਆਰਤੀ ਚੌਂਕ ਤੱਕ ਮਾਰਚ ਕੱਢਿਆ ਗਿਆ, ਇੰਨਾ ਹੀ ਨਹੀਂ ਪ੍ਰੋਗਰਾਮ ਦੌਰਾਨ ਸਾਈਕਲਿੰਗ, ਯੋਗਾ ਅਤੇ ਭੰਗੜੇ ਆਦਿ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਰੋਡ ਸੇਫਟੀ ਨਿਯਮਾਂ ਦੀ ਜਾਣਕਾਰੀ ਵੀ ਦਿੱਤੀ ਗਈ।ਇਸ ਮੌਕੇ ਸ਼ਹਿਰ ਦੇ ਲੋਕਾਂ ਨੇ ਵੀ ਆਪਣਾ ਯੋਗਦਾਨ ਪਾਇਆ।ਦੱਸ ਦੇਈਏ ਕਿ ਮਾਰਚ ਦੌਰਾਨ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ, ਏ.ਡੀ.ਸੀ.ਪੀ ਟਰੈਫਿਕ ਡਾਕਟਰ ਪਰੱਗਿਆ ਜੈਨ ਖਾਸ ਤੌਰ ‘ਤੇ ਸ਼ਾਮਲ ਹੋਏ।

ludhiana police aware peoples traffic rules

ਏ.ਡੀ.ਸੀ.ਪੀ ਟਰੈਫਿਕ ਡਾਕਟਰ ਪਰੱਗਿਆ ਜੈਨ ਨੇ ਦੱਸਿਆ ਕਿ ਲੋਕਾਂ ਨੂੰ ਟ੍ਰੈਫਿਕ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਤਾਂ ਜੋ ਐਕਸੀਡੈਂਟਾਂ ਤੋਂ ਬਚਿਆ ਜਾ ਸਕੇ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਹੋਣਾ ਚਾਹੀਦਾ ਹੈ। ਸੜਕ ਸੁਰੱਖਿਆ ਮਹੀਨਾ 18 ਜਨਵਰੀ ਤੋਂ 17 ਫਰਵਰੀ ਤੱਕ ਮਨਾਇਆ ਜਾ ਰਿਹਾ ਹੈ। ‘ਰਾਹਗੀਰੀ’ ਨਾਂ ਦੇ ਪ੍ਰੋਗਰਾਮ ਨੂੰ ਅੱਜ ਭਾਵ ਬੁੱਧਵਾਰ ਸਵੇਰੇ 8 ਵਜੇ ਤੋਂ ਸ਼ੁਰੂ ਕੀਤਾ ਗਿਆ। ਇਸ ਦੇ ਤਹਿਤ ਉਸ ਰੋਡ ‘ਤੇ ਵਾਹਨਾਂ ਦੀ ਆਵਾਜਾਈ ਨੂੰ ਰੋਕ ਕੇ ਸਿਰਫ ਪੈਦਲ ਲੋਕਾਂ ਲਈ ਆਵਾਜਾਈ ਰੱਖੀ ਗਈ।

ludhiana police aware peoples traffic rules

ਉਥੇ ਹੀ ਏ.ਸੀ.ਪੀ ਟਰੈਫਿਕ ਗੁਰਦੇਵ ਸਿੰਘ ਨੇ ਕਿਹਾ ਕਿ ਕਿ ਪੁਲਸ ਵੱਲੋਂ ਸਮੇਂ-ਸਮੇਂ ਤੇ ਅਨੇਕਾਂ ਅਵੇਅਰਨੈਸ ਕੈਂਪ ਚਲਾਏ ਜਾਂਦੇ ਹਨ। ਇਸ ਵਾਰ ਰੋਡ ਸੇਫਟੀ 32ਵਾਂ ਵੀਕ ਮਨਾਇਆ ਗਿਆ, ਜਿਸਦੇ ਤਹਿਤ ਲੋਕਾਂ ਨੂੰ ਟ੍ਰੈਫਿਕ ਦੇ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਟਰੈਫਿਕ ਨਿਯਮ ਪਾਲਣ ਕਰਨ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਉਪਰ ਸਾਈਕਲਿੰਗ, ਯੋਗਾ ਅਤੇ ਭੰਗੜੇ ਆਦਿ ਰਾਹੀਂ ਲੋਕਾਂ ਨੇ ਆਪਣਾ ਯੋਗਦਾਨ ਪਾਇਆ।

ludhiana police aware peoples traffic rules

ਦੱਸਣਯੋਗ ਹੈ ਕਿ ਟ੍ਰੈਫਿਕ ਪੁਲਿਸ ਇਸ ਪ੍ਰੋਗਰਾਮ ‘ਚ ਸ਼ਾਮਿਲ ਹੋਣ ਦੇ ਲਈ ਸ਼ਹਿਰ ਦੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਸੀ। ਇਸ ਦੇ ਨਾਲ ਆਉਣ ਵਾਲੇ ਅਤੇ ਪ੍ਰੋਗਰਾਮ ‘ਚ ਸ਼ਾਮਿਲ ਹੋਣ ਲਈ ਡਰੈਸ ਕੋਡ ਟ੍ਰੈਕ ਸੂਟ ਰੱਖਿਆ ਗਿਆ।

ਇਹ ਵੀ ਦੇਖੋ-–

The post ਲੁਧਿਆਣਾ ਪੁਲਿਸ ਨੇ ਮਨਾਇਆ 32ਵਾਂ ਰੋਡ ਸੇਫਟੀ ਵੀਕ appeared first on Daily Post Punjabi.